July 5, 2024 4:24 am

ਸਕੌਚ ਐਵਾਰਡ 2023: ਪੰਜਾਬ ਦੇ ਬਾਗ਼ਬਾਨੀ ਵਿਭਾਗ ਨੇ ਸਿਲਵਰ ਐਵਾਰਡ ਅਤੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ

SKOCH AWARDS 2023

ਚੰਡੀਗੜ੍ਹ, 13 ਫ਼ਰਵਰੀ 2024: ਪੰਜਾਬ ਸਰਕਾਰ ਨੇ ਸਕੌਚ ਐਵਾਰਡ-2023 (SKOCH AWARDS 2023) ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਬਾਗ਼ਬਾਨੀ ਦੇ ਖੇਤਰ ਵਿੱਚ ਇੱਕ ਸਿਲਵਰ ਐਵਾਰਡ ਸਣੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਰਤਾਰਪੁਰ, ਜਲੰਧਰ ਸਥਿਤ ਸਬਜ਼ੀਆਂ ਦੇ ਸੈਂਟਰ ਆਫ਼ ਐਕਸੀਲੈਂਸ (ਇੰਡੋ-ਇਜ਼ਰਾਈਲੀ ਪ੍ਰਾਜੈਕਟ) ਨੂੰ ਸਿਲਵਰ ਐਵਾਰਡ ਮਿਲਣ ‘ਤੇ ਵਿਭਾਗ […]

ਬਾਗ਼ਬਾਨੀ ਵਿਭਾਗ ਨੂੰ ਨਵੀਆਂ ਬੁਲੰਦੀਆਂ ‘ਤੇ ਲਿਜਾਣ ਲਈ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜ਼ਿਲ੍ਹਾਵਾਰ ਬੈਠਕਾਂ ਦਾ ਸਿਲਸਿਲਾ ਸ਼ੁਰੂ

HORTICULTURE

ਚੰਡੀਗੜ੍ਹ, 28 ਨਵੰਬਰ 2023: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਬਾਗ਼ਬਾਨੀ (HORTICULTURE) ਦੇ ਖੇਤਰ ਵਿੱਚ ਸੂਬੇ ਨੂੰ ਮੂਹਰਲੀ ਕਤਾਰ ਵਿੱਚ ਲਿਆਉਣ ਦੇ ਮਨਸ਼ੇ ਨਾਲ ਜ਼ਿਲ੍ਹਾਵਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੈ। ਆਪਣੀ ਸਰਕਾਰੀ ਰਿਹਾਇਸ਼ ਵਿਖੇ ਪਹਿਲੇ ਪੜਾਅ ਤਹਿਤ ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਅਤੇ ਕਪੂਰਥਲਾ ਦੇ ਡਿਪਟੀ ਡਾਇਰੈਕਟਰਾਂ ਨਾਲ […]

ਚੇਤਨ ਸਿੰਘ ਜੋੜੇਮਾਜਰਾ ਵੱਲੋਂ ਬਾਗਬਾਨੀ ਦੇ ਡਾਇਰੈਕਟਰ ਦਫਤਰ ਦੀ ਅਚਨਚੇਤ ਚੈਕਿੰਗ

Horticulture

ਚੰਡੀਗੜ੍ਹ, 29 ਮਈ 2023: ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੋੜੇਮਾਜਰਾ (Chetan Singh Jauramajra) ਨੇ ਅੱਜ ਮੋਹਾਲੀ ਵਿੱਚ ਵਿਖੇ ਬਾਗਬਾਨੀ ਦੇ ਡਾਇਰੈਕਟਰ ਦੇ ਦਫਤਰ ਦੀ ਅਚਨਚੇਤ ਚੈਕਿੰਗ ਕੀਤੀ। ਚੇਤਨ ਸਿੰਘ ਜੌੜਾਮਾਜਰਾ ਨੇ ਸਮੁੱਚੇ ਸਟਾਫ਼ ਤੋਂ ਪੁੱਛਗਿੱਛ ਕੀਤੀ ਅਤੇ ਰਿਕਾਰਡ ਵੀ ਚੈੱਕ ਕੀਤਾ। ਇਸ ਦੌਰਾਨ ਦਫ਼ਤਰ ਦੀਆਂ ਬੁਨਿਆਦੀ ਲੋੜਾਂ ਸਮੇਤ ਹੋਰ ਸਹੂਲਤਾਂ ਬਾਰੇ ਵੀ ਵਿਚਾਰ ਵਟਾਂਦਰਾ […]