July 7, 2024 7:40 pm

ਡਾਇਰੈਕਟੋਰੇਟ ਮੈਡੀਕਲ ਸਿੱਖਿਆ ਤੇ ਖੋਜ ਵੱਲੋਂ ਸੂਬੇ ਭਰ ‘ਚ ਹਸਪਤਾਲ ਪ੍ਰਬੰਧਨ ਸੂਚਨਾ ਪ੍ਰਣਾਲੀ ਜਲਦ ਕੀਤੀ ਜਾਵੇਗੀ ਸ਼ੁਰੂ

Medical Education

ਚੰਡੀਗੜ੍ਹ, 14 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਅਤੇ ਮੈਡੀਕਲ ਸਿੱਖਿਆ (Medical Education) ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਦੂਰਅੰਦੇਸ਼ੀ ਅਨੁਸਾਰ ਵਿਸ਼ਵ ਪੱਧਰੀ ਸਿਹਤ ਢਾਂਚੇ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਚੁੱਕਦਿਆਂ ਡਾਇਰੈਕਟੋਰੇਟ ਮੈਡੀਕਲ ਸਿੱਖਿਆ ਅਤੇ ਖੋਜ (ਐਮ.ਈ.ਆਰ.) ਹਸਪਤਾਲ ਪ੍ਰਬੰਧਨ ਸੂਚਨਾ ਪ੍ਰਣਾਲੀ (ਐਚ.ਐਮ.ਆਈ.ਐਸ.) ਨੂੰ ਲਾਗੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। […]

ਕੁਲਤਾਰ ਸਿੰਘ ਸੰਧਵਾਂ ਵੱਲੋਂ ਫ਼ਰੀਦਕੋਟ ‘ਚ ਮੈਡੀਕਲ ਕਾਲਜ ਤੇ ਹਸਪਤਾਲ ‌ਦੀ ਚੈਕਿੰਗ

Kultar Singh Sandhawan

ਫ਼ਰੀਦਕੋਟ 03 ਜਨਵਰੀ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਬਿਹਤਰ ਤੋਂ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਰਾਜ ਦੇ ਸਰਕਾਰੀ ਹਸਪਤਾਲਾਂ ਅੰਦਰ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ […]

‘ਆਪ’ ਸਰਕਾਰ ਨੇ 9 ਮਹੀਨੇ ਦੇ ਕਾਰਜਕਾਲ ਦੌਰਾਨ ਸਿਹਤ ਖੇਤਰ ‘ਚ ਕੀਤੀਆਂ ਵੱਡੀਆਂ ਪ੍ਰਾਪਤੀਆਂ: ਚੇਤਨ ਸਿੰਘ ਜੌੜਾਮਾਜਰਾ

Booster doses

ਚੰਡੀਗੜ੍ਹ 26 ਦਸੰਬਰ 2022: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਮੌਜੂਦਾ ਕਾਰਜਕਾਲ ਦੇ ਸਿਰਫ਼ ਨੌਂ ਮਹੀਨਿਆਂ ਵਿੱਚ ਹੀ ਸੂਬੇ ਦੇ ਸਰਕਾਰੀ ਸਿਹਤ ਖੇਤਰ ਦੀ ਦਿੱਖ ਸੁਧਾਰ ਕੇ ਰੱਖ ਦਿੱਤੀ ਹੈ। ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸਰਕਾਰੀ ਸਿਹਤ ਢਾਂਚੇ ਦੀ ਮਜ਼ਬੂਤੀ ਅਤੇ ਆਮ ਲੋਕਾਂ ਲਈ ਸੇਵਾਵਾਂ ਨੂੰ ਬਿਹਤਰ ਬਣਾਉਣਾ […]

ਕੇਂਦਰ ਸਰਕਾਰ ਨੇ ਪੰਜਾਬ ਦੇ ਸਿਹਤ ਢਾਂਚੇ ‘ਚ ਹੋ ਰਹੇ ਸੁਧਾਰ ਨੂੰ ਦਿੱਤੀ ਮਾਨਤਾ: ਚੇਤਨ ਸਿੰਘ ਜੌੜਾਮਾਜਰਾ

Chetan Singh Jauramajra

ਚੰਡੀਗੜ੍ਹ 21 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਆਪਣੇ ਸਿਹਤ ਸੂਚਕਾਂ ਵਿੱਚ ਲਗਾਤਾਰ ਸੁਧਾਰ ਕਰ ਰਿਹਾ ਹੈ। ਸਿਹਤ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਸਬੰਧੀ ਪੰਜਾਬ ਸਰਕਾਰ ਦੇ ਸੰਕਲਪ ਤਹਿਤ ਪਿਛਲੇ ਅੱਠ ਮਹੀਨਿਆਂ ਤੋਂ ਕੀਤੇ ਜਾ ਰਹੇ ਯਤਨਾਂ ਦੇ ਨਤੀਜੇ ਸਾਹਮਣੇ ਆਉਣ ਲੱਗੇ ਹਨ ਕਿਉਂਕਿ ਪੰਜਾਬ ਸਿਹਤ ਦੇ ਖੇਤਰ ਵਿੱਚ […]

ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 36 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਚੇਤਨ ਸਿੰਘ ਜੌੜਾਮਾਜਰਾ

Ayushman Bharat

ਚੰਡੀਗੜ੍ਹ 20 ਦਸੰਬਰ 2022: ਮੁੱਖ ਮੰਤਰੀ ਭਾਗਵਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਯੂਸ਼ਮਾਨ ਭਾਰਤ (Ayushman Bharat) ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਇਲਾਜ ਲਈ ਨਿੱਜੀ ਅਤੇ ਸਰਕਾਰੀ ਹਸਪਤਾਲਾਂ ਨੂੰ 36 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ […]

ਡੇਂਗੂ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਿਹਤ ਮੰਤਰੀ ਜੌੜਾਮਾਜਰਾ ਵਲੋਂ ਸਖ਼ਤ ਹਦਾਇਤਾਂ ਜਾਰੀ

Aam Aadmi Clinics

ਚੰਡੀਗੜ੍ਹ 29 ਅਕਤੂਬਰ 2022: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਵਿੱਚ ਡੇਂਗੂ (dengue) ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨਾਲ ਮੀਟਿੰਗ ਕੀਤੀ | ਇਸ ਦੌਰਾਨ ਸਿਹਤ ਮੰਤਰੀ ਦੀਆਂ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਫੋਗਿੰਗ ਕਰਵਾਉਣ ਨਿਰਦੇਸ਼ ਦਿੱਤੇ ਹਨ | ਸਿਹਤ ਮੰਤਰੀ ਨੇ ਸੀ.ਐਮ.ਓ. ਅਧਿਕਾਰੀਆਂ […]

ਸਰਕਾਰ ਅਫਸਰਾਂ ਤੇ ਕਰਮਚਾਰੀਆਂ ਦੇ ਕੰਮ ਕਾਜ ਲਈ ਵਧੀਆ ਪਾਲਿਸੀ ਬਣਾਵੇ: ਸੁਖਪਾਲ ਸਿੰਘ ਖਹਿਰਾ

ਸੁਖਪਾਲ ਸਿੰਘ ਖਹਿਰਾ

ਚੰਡੀਗੜ੍ਹ 16 ਮਾਰਚ 2022: ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਨੂੰ ਸਰਕਾਰੀ ਦਫ਼ਤਰਾਂ ‘ਚ ਛਾਪੇ ਮਾਰਨ ਲੈ ਕੇ ਬੇਨਤੀ ਕਰਦਿਆਂ ਕਿਹਾ ਕਿ ਮੇਰੀ AAP ਦੇ ਨਵੇਂ ਚੁਣੇ ਹੋਏ ਵਿਧਾਇਕਾਂ ਨੂੰ ਬੇਨਤੀ ਹੈ ਕਿ ਸਰਕਾਰੀ ਅਧਿਕਾਰੀਆਂ ਨੂੰ ਡਰਾਉਣਾ ਧਮਕਾਉਣਾ ਬੰਦ ਕਰਨ, ਜੇਕਰ ਉਹਨਾਂ ਨੂੰ ਕੋਈ ਸਮੱਸਿਆ ਹੈ ਤਾਂ ਉਹ ਇਸ ਦੀ ਸ਼ਿਕਾਇਤ ਭਗਵੰਤ ਮਾਨ ਨੂੰ ਕਰਨ […]