July 7, 2024 1:55 pm

Punjab News: ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵੱਲੋਂ ਕਾਰੋਬਾਰੀ ਖੇਤਰ ਦੇ ਨੁਮਾਇੰਦਿਆਂ ਨਾਲ ਬੈਠਕ

Punjab State Traders

ਚੰਡੀਗੜ੍ਹ, 13 ਜੂਨ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਨਅਤਕਾਰਾਂ ਅਤੇ ਵਪਾਰੀਆਂ ਦਰਮਿਆਨ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ (Punjab State Traders Commission) ਦੇ ਮੈਂਬਰ ਵਿਨੀਤ ਵਰਮਾ ਨੇ ਅੱਜ ਮੋਹਾਲੀ ਵਿਖੇ ਪੰਜਾਬ ਦੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ […]

PSPCL ਵੱਲੋਂ ਸਨਅਤਕਾਰਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਸਨਅਤ ਸੁਵਿਧਾ ਸੈੱਲ ਦੀ ਸ਼ੁਰੂਆਤ: ਹਰਭਜਨ ਸਿੰਘ ਈ.ਟੀ.ਓ

PSPCL

ਚੰਡੀਗੜ੍ਹ, 21 ਨਵੰਬਰ 2023: ਸਨਅਤ ਖੇਤਰ ਲਈ ਸੇਵਾਵਾਂ ਨੂੰ ਤਰਜੀਹ ਦੇਣ ਅਤੇ ਸੁਚਾਰੂ ਬਣਾਉਣ ਲਈ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਇੱਕ ਸਮਰਪਿਤ ਸੈੱਲ – ਸਨਅਤ ਸਹੂਲਤ ਸੈੱਲ (ਆਈ.ਐਫ.ਸੀ.) ਦੀ ਸ਼ੁਰੂਆਤ ਕੀਤੀ ਹੈ ਜਿਸ ਦੀ ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਦੇ ਦਫ਼ਤਰ ਦੁਆਰਾ ਨਿਗਰਾਨੀ ਕੀਤੀ ਜਾਵੇਗੀ। ਇਸ ਪਹਿਲਕਦਮੀ ਦਾ ਉਦੇਸ਼ ਸਨਅਤਕਾਰਾਂ ਨੂੰ ਨਵੇਂ […]

ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਦੇ ਭਾਈਵਾਲ ਬਣੋ, ਮੁੱਖ ਮੰਤਰੀ ਦੀ ਸਨਅਤਕਾਰਾਂ ਨੂੰ ਅਪੀਲ

ਸਨਅਤਕਾਰਾਂ

ਐਸ.ਏ.ਐਸ.ਨਗਰ (ਮੋਹਾਲੀ ), 23 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੰਨ ਕਰੋੜ ਪੰਜਾਬੀਆਂ ਦੇ ਪਰਿਵਾਰ ਵਿੱਚ ਸ਼ਾਮਲ ਹੋਣ ਲਈ ਕਾਰੋਬਾਰੀਆਂ ਦਾ ਸਵਾਗਤ ਹੋਏ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਅੱਜ ਇੱਥੇ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਉਦਘਾਟਨੀ ਸੈਸ਼ਨ ਦੌਰਾਨ ਕਾਰੋਬਾਰੀਆਂ ਨੂੰ ਸੰਬੋਧਨ […]

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਉਦਯੋਗਪਤੀਆਂ ਨਾਲ ਕੀਤੀ ਮੁਲਾਕਾਤ

ਉਦਯੋਗਪਤੀਆਂ

ਚੰਡੀਗੜ੍ਹ 10 ਮਈ 2022 : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵਲੋਂ ਅੱਜ ਪੰਜਾਬ ਦੇ ਉਦਯੋਗਪਤੀਆਂ (Punjab Industrialists) ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਾਡੇ ਉਦਯੋਗਪਤੀ ਭਰਾਵਾਂ ਨਾਲ ਬਹੁਤ ਵਧੀਆ ਮੁਲਾਕਾਤ ਹੋਈ। ਸਾਰੇ ਉਦਯੋਗਪਤੀਆਂ ਨੂੰ ਕਿਹਾ ਹੈ ਕਿ ਉਹ ਸਾਡੇ ਨੌਜਵਾਨਾਂ ਲਈ ਰੁਜ਼ਗਾਰ ਪੈਦਾ ਕਰਨ, ਪੰਜਾਬ […]