June 30, 2024 9:33 pm

Punjab News: ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵੱਲੋਂ ਕਾਰੋਬਾਰੀ ਖੇਤਰ ਦੇ ਨੁਮਾਇੰਦਿਆਂ ਨਾਲ ਬੈਠਕ

Punjab State Traders

ਚੰਡੀਗੜ੍ਹ, 13 ਜੂਨ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਨਅਤਕਾਰਾਂ ਅਤੇ ਵਪਾਰੀਆਂ ਦਰਮਿਆਨ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ (Punjab State Traders Commission) ਦੇ ਮੈਂਬਰ ਵਿਨੀਤ ਵਰਮਾ ਨੇ ਅੱਜ ਮੋਹਾਲੀ ਵਿਖੇ ਪੰਜਾਬ ਦੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ […]

ਪੰਜਾਬ ਅਤੇ ਇਸ ਦੇ ਉਦਯੋਗ ਨੂੰ ਪ੍ਰਫੁੱਲਤ ਕਰਨ ਦੀ ਲੋੜ: ਪਿਊਸ਼ ਗੋਇਲ

Piyush Goyal

ਚੰਡੀਗੜ੍ਹ, 29 ਮਈ 2024: ਕੇਂਦਰੀ ਮੰਤਰੀ ਪਿਊਸ਼ ਗੋਇਲ (Piyush Goyal) ਅੱਜ ਲੁਧਿਆਣਾ ਪਹੁੰਚੇ, ਇਸ ਦੌਰਾਨ ਪਿਊਸ਼ ਗੋਇਲ ਦੀ ਕਾਰੋਬਾਰੀਆਂ ਨਾਲ ਬੈਠਕਾਂ ਦਾ ਦੌਰ ਜਾਰੀ ਹੈ। ਇਸ ਮੌਕੇ ਵਪਾਰੀਆਂ ਨਾਲ ਗੱਲਬਾਤ ਕਰਦੇ ਹੋਏ ਪਿਊਸ਼ ਗੋਇਲ ਨੇ ਕਿਹਾ ਕਿ ਪੰਜਾਬ ਦੇ ਵਪਾਰੀਆਂ ਵਿੱਚ ਬਹੁਤ ਹੁਨਰ ਹੈ, ਪਰ ਇਸ ਦੇ ਬਾਵਜੂਦ ਪੰਜਾਬ ਪਛੜ ਰਿਹਾ ਹੈ। ਉਨ੍ਹਾਂ (Piyush Goyal) […]

ਪੀਯੂਸ਼ ਗੋਇਲ ਤੇ ਤਰੁਣ ਚੁੱਘ ਵਿਚਾਲੇ ਪੰਜਾਬ ‘ਚ ਖੇਤੀਬਾੜੀ, ਉਦਯੋਗ ਅਤੇ ਵਪਾਰ ਦੀ ਪ੍ਰਗਤੀ ਬਾਰੇ ਵਿਸਤ੍ਰਿਤ ਚਰਚਾ

Piyush Goyal

ਅੰਮ੍ਰਿਤਸਰ/ਚੰਡੀਗੜ੍ਹ, 27 ਮਈ 2024: ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਅੰਤਿਮ ਪੜਾਅ ‘ਤੇ ਹਨ, ਪੰਜਾਬ ‘ਚ ਚੋਣ ਮੌਸਮ ਲਗਾਤਾਰ ਵਧਦਾ ਜਾ ਰਿਹਾ ਹੈ, ਇਸ ਦੌਰਾਨ ਭਾਜਪਾ ਦੀ ਰਾਸ਼ਟਰੀ ਲੀਡਰਸ਼ਿਪ ਵੀ ਪੰਜਾਬ ‘ਚ ਜਨ ਸੰਪਰਕ ਦੌਰੇ ਅਤੇ ਮੀਟਿੰਗਾਂ ਕਰ ਰਹੀ ਹੈ। ਇਸ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਪਿਊਸ਼ ਗੋਇਲ (Piyush Goyal) ਅੰਮ੍ਰਿਤਸਰ ਵਿੱਚ ਭਾਜਪਾ ਦੇ […]

ਪੰਜਾਬ ‘ਚ ਉਦਯੋਗ ਨੂੰ ਪ੍ਰਫੁੱਲਤ ਕਰਨਾ ਭਾਜਪਾ ਦਾ ਸੰਕਲਪ: ਪ੍ਰਧਾਨ ਮੰਤਰੀ ਮੋਦੀ

Modi

ਚੰਡੀਗੜ੍ਹ, 24 ਮਈ, 2024: ਜਲੰਧਰ ‘ਚ ਆਮ ਆਦਮੀ ਪਾਰਟੀ (ਆਪ) ‘ਤੇ ਨਿਸ਼ਾਨਾ ਸਾਧਦੇ ਹੋਏ ਪ੍ਰਧਾਨ ਮੰਤਰੀ ਮੋਦੀ (PM Modi) ਨੇ ਕਿਹਾ ਕਿ ਜਿਨ੍ਹਾਂ ਨੇ ਇੰਨਾ ਵੱਡਾ ਸ਼ਰਾਬ ਘਪਲਾ ਕੀਤਾ ਹੈ, ਉਹ ਪੰਜਾਬ ‘ਚ ਨਸ਼ਿਆਂ ਦੇ ਕਾਲੇ ਧਨ ਨੂੰ ਕਿਵੇਂ ਨਹੀਂ ਡੁਬਕੀ ਲਗਾਉਣਗੇ । ਪੀਐੱਮ ਮੋਦੀ ਦਾ ਕਹਿਣਾ ਹੈ ਕਿ ਭਾਜਪਾ ਹੁਣ ਪ੍ਰੈਸ ਦੀ ਆਜ਼ਾਦੀ ਵਿਰੁੱਧ […]

ਪੰਜਾਬ ‘ਚ ਇੰਡਸਟਰੀ ਨੂੰ ਵਾਪਸ ਲਿਆਉਣ ਦੀ ਹਰ ਇੱਕ ਕੋਸ਼ਿਸ਼ ਕੀਤੀ ਜਾਵੇਗੀ: ਅਨਮੋਲ ਗਗਨ ਮਾਨ

Anmol Gagan Mann

ਅੰਮ੍ਰਿਤਸਰ, 7 ਦਸੰਬਰ 2023: ਪੰਜਾਬ ਦਾ ਸਭ ਤੋਂ ਵੱਡਾ ਮੇਲਾ ਪਾਈਟੈਕਸ ਦੀ ਸ਼ੁਰੂਆਤ ਅੱਜ ਤੋਂ ਹੋਣ ਜਾ ਰਹੀ ਹੈ ਜੋ ਕਿ 11 ਤਾਰੀਖ਼ ਤੱਕ ਚੱਲੇਗਾ। ਉਥੇ ਹੀ ਇਸਦੀ ਰਸਮੀ ਸ਼ੁਰੂਆਤ ਕਰਨ ਵਾਸਤੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਖੁਦ ਮੌਕੇ ‘ਤੇ ਪਹੁੰਚੇ ਅਤੇ ਉਹਨਾਂ ਵੱਲੋਂ ਰਿਬਨ ਕਟ ਕੇ ਰਸਮੀ ਸ਼ੁਰੂਆਤ ਵੀ ਕੀਤੀ ਗਈ। […]

ਭਗਵੰਤ ਮਾਨ ਸਰਕਾਰ ਦੀਆਂ ਪਹਿਲਕਦਮੀਆਂ ਪ੍ਰਤੀ ਕਾਰੋਬਾਰੀਆਂ ਨੇ ਹਾਂ-ਪੱਖੀ ਹੁੰਗਾਰਾ ਭਰਿਆ

ਕਾਰੋਬਾਰੀਆਂ

ਲੁਧਿਆਣਾ, 15 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਪ੍ਰਤੀ ਹਾਂ-ਪੱਖੀ ਹੁੰਗਾਰਾ ਭਰਦਿਆਂ ਅੱਜ ਲੁਧਿਆਣਾ ਦੇ ਉਦਯੋਗਿਕ ਆਗੂਆਂ ਨੇ ਸੂਬਾ ਸਰਕਾਰ ਦੇ ਉਦਯੋਗ ਪੱਖੀ ਫੈਸਲਿਆਂ ਦੀ ਸ਼ਲਾਘਾ ਕੀਤੀ। ‘ਸਰਕਾਰ-ਸਨਅਤਕਾਰ ਮਿਲਣੀ’ ਵਿੱਚ ਹਿੱਸਾ ਲੈਂਦਿਆਂ, ਓਸਵਾਲ ਗਰੁੱਪ ਦੇ ਮਾਲਕ ਕਮਲ ਓਸਵਾਲ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿੱਚ ਅਜਿਹੀ […]

ਮਾਨ ਸਰਕਾਰ ਨੇ ਸੂਬੇ ਤੋਂ ਉਦਯੋਗ ਦੇ ਹਿਜਰਤ ਕਰਨ ਦੇ ਰੁਝਾਨ ਨੂੰ ਪੁੱਠਾ ਮੋੜ ਦਿੱਤਾ: ਅਰਵਿੰਦ ਕੇਜਰੀਵਾਲ

INDUSTRY

ਲੁਧਿਆਣਾ, 15 ਸਤੰਬਰ 2023: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਹੁਣ ਪੰਜਾਬ ਵਿੱਚੋਂ ਦੂਜੇ ਸੂਬਿਆਂ ਵਿੱਚ ਇੰਡਸਟਰੀ (INDUSTRY) ਦੇ ਹਿਜਰਤ ਕਰਨ ਦੇ ਰੁਝਾਨ ਨੇ ਪੁੱਠਾ ਮੋੜ ਲੈਣਾ ਸ਼ੁਰੂ ਕਰ ਦਿੱਤਾ ਹੈ ਅਤੇ ਉਦਯੋਗਿਕ ਯੂਨਿਟ ਸੂਬੇ ਵਿੱਚ ਸ਼ਿਫ਼ਟ ਹੋਣ ਲੱਗੇ ਹਨ। ਅੱਜ ਇੱਥੇ […]

ਮੁੱਖ ਮੰਤਰੀ ਮਾਨ ਵੱਲੋਂ ਉਦਯੋਗਪਤੀਆਂ ਤੋਂ ਫੀਡਬੈਕ ਲੈਣ ਲਈ ਵਟਸਐਪ ਨੰਬਰ ਅਤੇ ਈ-ਮੇਲ ਆਈਡੀ ਜਾਰੀ

Industrialists

ਚੰਡੀਗੜ੍ਹ, 08 ਜੁਲਾਈ 2023: ਸੂਬੇ ਵਿੱਚ ਉਦਯੋਗਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਸੂਬੇ ਵਿੱਚ ਕਾਰੋਬਾਰੀ ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਉਦਯੋਗਪਤੀਆਂ (Industrialists) ਤੋਂ ਫੀਡਬੈਕ ਮੰਗਣ ਲਈ ਵਟਸਐਪ ਨੰਬਰ 8194891948 ਅਤੇ ਈਮੇਲ ਆਈਡੀ punjabconsultation@gmail.com ਜਾਰੀ ਕੀਤਾ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ […]

CM ਭਗਵੰਤ ਮਾਨ ਨੇ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਵਪਾਰੀਆਂ ਤੋਂ ਸੁਝਾਅ ਮੰਗੇ, ਵਟਸਐੱਪ ਨੰਬਰ ਜਾਰੀ

Industrialists

ਚੰਡੀਗੜ੍, 08 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਉਦਯੋਗ (Industry) ਨੂੰ ਪ੍ਰਫੁੱਲਤ ਕਰਨ ਲਈ ਵਪਾਰੀਆਂ ਤੋਂ ਸੁਝਾਅ ਮੰਗੇ ਹਨ। ਇਸ ਦੇ ਲਈ ਪੰਜਾਬ ਸਰਕਾਰ ਨੇ ਨੰਬਰ 81948-91948 ਅਤੇ ਮੇਲ ਆਈਡੀ punjabconsultation@gmail.com ਵੀ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਦਯੋਗ ਨੂੰ ਅੱਗੇ ਲਿਜਾਣ ਲਈ ਤੁਹਾਡੇ ਸੁਝਾਵਾਂ ਦੀ ਲੋੜ ਹੈ। ਉਨ੍ਹਾਂ ਕਿਹਾ […]

CM ਭਗਵੰਤ ਮਾਨ ਵਲੋਂ ਨਿਵੇਸ਼ ਬਾਰੇ ਰਿਪੋਰਟ ਕਾਰਡ ਪੇਸ਼, ਕਿਹਾ 2.43 ਲੋਕਾਂ ਨੂੰ ਮਿਲੇਗਾ ਰੁਜ਼ਗਾਰ

Mukhtar Ansari

ਚੰਡੀਗੜ੍ਹ, 13 ਫ਼ਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ Bhagwant Mann) ਨੇ ਅੱਜ ਆਪਣੀ ਸਰਕਾਰ ਦੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਹੋਏ ਨਿਵੇਸ਼ ਬਾਰੇ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਹੁਣ ਤੱਕ 38,175 ਕਰੋੜ ਦਾ ਨਿਵੇਸ਼ ਹੋ ਚੁੱਕਾ ਹੈ, ਜਿਸ ਨਾਲ 2 ਲੱਖ […]