July 2, 2024 7:42 pm

ਮੁੱਖ ਮੰਤਰੀ ਮਾਨ ਵੱਲੋਂ ਸਨਅਤਕਾਰਾਂ ਨਾਲ ਵਿਚਾਰ-ਵਟਾਂਦਰੇ ਦੌਰਾਨ ਸੂਬੇ ‘ਚ ਸੈਰ-ਸਪਾਟਾ ਸਨਅਤ ਨੂੰ ਵੱਡਾ ਹੁਲਾਰਾ ਦੇਣ ਦਾ ਐਲਾਨ

ਸੈਰ-ਸਪਾਟਾ

ਅੰਮ੍ਰਿਤਸਰ, 7 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਮੌਜੂਦਾ ਸਿਆਸੀ ਸਥਿਰਤਾ ਦੇ ਦੌਰ ਅਤੇ ਤੇਜ਼ ਗਤੀ ਨਾਲ ਫੈਸਲੇ ਲੈਣ ਦੇ ਢਾਂਚੇ ਦੇ ਨਾਲ-ਨਾਲ ਲੀਕ ਤੋਂ ਹਟਵੇਂ ਵਿਚਾਰਾਂ ਨਾਲ ਪੰਜਾਬ ਛੇਤੀ ਹੀ ਦੇਸ਼ ਭਰ ਵਿੱਚੋਂ ਮੋਹਰੀ ਸਨਅਤੀ ਸੂਬਾ ਬਣ ਕੇ ਉੱਭਰੇਗਾ। ਮੁਹਾਲੀ ਵਿਖੇ 23 ਤੇ 24 ਫਰਵਰੀ ਨੂੰ […]

ਅੰਮ੍ਰਿਤਸਰ ਨੂੰ ਸੈਰ-ਸਪਾਟਾ ਮਾਡਲ ਵਜੋਂ ਵਿਕਸਤ ਕਰਨਾ ਚਾਹੁੰਦੇ ਹਾਂ: CM ਭਗਵੰਤ ਮਾਨ

Amritsar

ਚੰਡੀਗੜ੍ਹ, 07 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ (Amritsar) ਦੌਰੇ ‘ਤੇ ਹਨ। ਜਿਸ ਦੌਰਾਨ ਉਨ੍ਹਾਂ ਗੁਰੂ ਦੀ ਨਗਰੀ ਅੰਮ੍ਰਿਤਸਰ ਵਿੱਚ ਕਾਰੋਬਾਰੀਆਂ ਨਾਲ ਵੀ ਮੁਲਾਕਾਤ ਕੀਤੀ। ਮੁੱਖ ਮੰਤਰੀ ਮਾਨ ਨੇ ਸ਼ਹਿਰ ਅਤੇ ਆਲੇ-ਦੁਆਲੇ ਦੇ ਸੈਰ-ਸਪਾਟਾ ਖੇਤਰ ਵਿੱਚ ਨਿਵੇਸ਼ ਕਰਨ ਲਈ ਸਾਰਿਆਂ ਨੂੰ ਖੁੱਲ੍ਹਾ ਸੱਦਾ ਦਿੱਤਾ। ਇਸ ਦੌਰਾਨ ਭਗਵੰਤ ਮਾਨ ਨੇ ਟਵੀਟ ਕੀਤਾ, […]

CM ਮਾਨ ਵੱਲੋਂ ਸਨਅਤਕਾਰਾਂ ਨੂੰ ਦੁਨੀਆ ਭਰ ‘ਚ ‘ਬ੍ਰਾਂਡ ਪੰਜਾਬ’ ਨੂੰ ਉਭਾਰਨ ਲਈ ਅੱਗੇ ਆਉਣ ਦਾ ਸੱਦਾ

Brand Punjab

ਲੁਧਿਆਣਾ, 6 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਨਅਤਕਾਰਾਂ ਨੂੰ 23 ਤੇ 24 ਫਰਵਰੀ ਨੂੰ ‘ਨਿਵੇਸ਼ ਪੰਜਾਬ ਸੰਮੇਲਨ’ ਵਿਚ ਦੁਨੀਆ ਭਰ ਤੋਂ ਸ਼ਿਰਕਤ ਕਰਨ ਆ ਰਹੇ ਉਦਯੋਗ ਸਾਹਮਣੇ ‘ਬ੍ਰਾਂਡ ਪੰਜਾਬ’ (Brand Punjab) ਨੂੰ ਉਭਾਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਅੱਜ ਇੱਥੇ ਇਕ ਸੈਸ਼ਨ ਦੌਰਾਨ ਸਨਅਤਕਾਰਾਂ ਨਾਲ ਵਿਚਾਰ-ਚਰਚਾ ਦੌਰਾਨ ਮੁੱਖ […]

ਸਾਡਾ ਫਾਜ਼ਿਲਕਾ ਕੋਟਨ ਬੈਲਟ, ਨਿਵੇਸ਼ਕਾਂ ਨੂੰ ਨਹੀਂ ਆਵੇਗੀ ਕਿਸੇ ਕਿਸਮ ਦੀ ਦਿੱਕਤ: CM ਮਾਨ

CM Bhagwant Mann

ਚੰਡੀਗੜ੍ਹ 23 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੰਬਈ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਅੱਜ ਹਿੰਦੁਸਤਾਨ ਯੂਨੀ ਲਿਵਰ ਦੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ Arvind Mafatlal Group ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਉਹਨਾਂ ਨੂੰ ਪੰਜਾਬ ‘ਚ ਨਿਵੇਸ਼ ਲਈ ਸੱਦਾ ਦਿੱਤਾ | ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ […]

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੁੰਬਈ ਵਿਖੇ ਹੂਲ ਦੇ ਅਧਿਕਾਰੀਆਂ ਨਾਲ ਮੀਟਿੰਗ

CM Bhagwant Mann

ਚੰਡੀਗੜ੍ਹ 23 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਦੋ ਦਿਨਾਂ ਮੁੰਬਈ ਫੇਰੀ ‘ਤੇ ਹਨ, ਮੁੱਖ ਮੰਤਰੀ ਭਗਵੰਤ ਮਾਨ ਨੇ ਮੁੰਬਈ ਵਿਖੇ ਹੂਲ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਨਾਭਾ ਵਿਖੇ ਇਹਨਾਂ ਦੇ ਕੈਚਅੱਪ ਪਲਾਂਟ (ketchup plant) ਲਈ ਇਹ ਟਮਾਟਰ ਨਾਸਿਕ ਤੋਂ ਲਿਆਂਦੇ ਹਨ | ਪੰਜਾਬ […]

ਪੰਜਾਬ ਉਦਯੋਗਾਂ ਤੇ ਹਾਊਸਿੰਗ ਨਾਲ ਸੰਬੰਧਿਤ ਮਸਲਿਆਂ ਦੇ ਨਿਪਟਾਰੇ ਲਈ ‘ਕੋਰ ਗਰੁੱਪ’ ਦਾ ਹੋਵੇਗਾ ਗਠਨ: ਅਮਨ ਅਰੋੜਾ

core group

ਚੰਡੀਗੜ੍ਹ, 19 ਜਨਵਰੀ 2023: ਸੂਬੇ ਵਿੱਚ ਸੁਖਾਲੇ ਅਤੇ ਸੁਚੱਜੇ ਢੰਗ ਨਾਲ ਕਾਰੋਬਾਰ ਕਰਨ ਨੂੰ ਹੁਲਾਰਾ ਦੇਣ ਲਈ ਇੱਕ ਹੋਰ ਕਦਮ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਉਦਯੋਗਾਂ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਨਾਲ ਸਬੰਧਤ ਮਸਲਿਆਂ ਦੇ ਸੁਚਾਰੂ ਨਿਪਟਾਰੇ ਲਈ ‘ਕੋਰ ਗਰੁੱਪ’ (core group) ਬਣਾਉਣ ਦਾ ਫੈਸਲਾ ਕੀਤਾ ਹੈ। ਗਰੁੱਪ […]

CM ਭਗਵੰਤ ਮਾਨ ਨੇ ਹੈਦਰਾਬਾਦ ‘ਚ ਨਿਵੇਸ਼ ਨੂੰ ਲੈ ਕੇ ਉਦਯੋਪਤੀਆਂ ਨਾਲ ਕੀਤੀ ਮੁਲਾਕਾਤ

Hyderabad

ਚੰਡੀਗੜ੍ਹ 20 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੈਦਰਾਬਾਦ (Hyderabad) ਵਿਖੇ ਜੀਐਮਆਰ ਗਰੁੱਪ ਦੇ ਮੁੱਖ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਮਾਨ ਅਤੇ ਉਦਯੋਪਤੀਆਂ ਦੇ ਅਫਸਰਾਂ ਨਾਲ ਪੰਜਾਬ ‘ਚ ਨਿਵੇਸ਼ ਕਰਨ ਨੂੰ ਲੈ ਕੇ ਚਰਚਾ ਹੋਈ | ਇਸ ਮੌਕੇ ਪੰਜਾਬ ਸਰਕਾਰ ਨੇ ਉਦਯੋਪਤੀਆਂ ਨੂੰ ਹਰ ਸੰਭਵ ਸਹਿਯੋਗ ਦੇਣ ਦਾ […]

CM ਭਗਵੰਤ ਮਾਨ ਨਿਵੇਸ਼ ਸੰਬੰਧੀ ਹੈਦਰਾਬਾਦ ‘ਚ ਉਦਯੋਗਪਤੀਆਂ ਨਾਲ ਕਰਨਗੇ ਮੁਲਾਕਾਤ

investment

ਚੰਡੀਗੜ੍ਹ 20 ਜੁਲਾਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਸਮੇਂ ਚੇਨਈ ਦੇ ਦੌਰੇ ‘ਤੇ ਹਨ। ਮੁੱਖ ਮੰਤਰੀ ਅੱਜ ਚੇਨਈ ਤੋਂ ਹੈਦਰਾਬਾਦ (Hyderabad) ਰਵਾਨਾ ਹੋਏ ਹਨ, ਮੁੱਖ ਮੰਤਰੀ ਮਾਨ ਹੈਦਰਾਬਾਦ ਵਿੱਚ ਉਦਯੋਗਪਤੀਆਂ ਨਾਲ ਪੰਜਾਬ ਵਿੱਚ ਨਿਵੇਸ਼ (investment) ਨੂੰ ਲੈ ਕੇ ਮੁਲਾਕਾਤ ਕਰਨਗੇ | ਇਸਦੇ ਨਾਲ ਹੀ ਉਹ ਤੇਲੰਗਾਨਾ ਦੇ ਮੁੱਖ ਮੰਤਰੀ ਕੇਸੀਆਰ ਨਾਲ ਵੀ […]

ਚੇਨਈ ਦੌਰੇ ‘ਤੇ ਪਹੁੰਚੇ CM ਭਗਵੰਤ ਮਾਨ ਨੇ ਉਦਯੋਗਪਤੀਆਂ ਨੂੰ ਪੰਜਾਬ ‘ਚ ਨਿਵੇਸ਼ ਲਈ ਦਿੱਤਾ ਸੱਦਾ

invest in Punjab

ਚੰਡੀਗੜ੍ਹ 19 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਸਮੇਂ ਚੇਨਈ ਦੇ ਦੌਰੇ ‘ਤੇ ਹਨ। ਮੁੱਖ ਮੰਤਰੀ ਆਪਣੀ ਇਸ ਫ਼ੇਰੀ ਦੌਰਾਨ ਪੰਜਾਬ ਵਿੱਚ ਨਿਵੇਸ਼ ਨੂੰ ਲੈ ਕੇ ਸਨਅਤਕਾਰਾਂ ਨੂੰ ਮਿਲ ਰਹੇ ਹਨ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਦੱਸਿਆ ਕਿ ਮੁਰੂਗੱਪਾ ਗਰੁੱਪ (Murugappa Group) ਦੇ ਅਫ਼ਸਰਾਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ […]

CM ਭਗਵੰਤ ਮਾਨ ਨੇ ਨਿਵੇਸ਼ ਨੂੰ ਲੈ ਕੇ ਇਟਲੀ ਦੇ ਰਾਜਦੂਤ ਨਾਲ ਕੀਤੀ ਮੁਲਾਕਾਤ

Bhagwant Mann

ਚੰਡੀਗੜ੍ਹ 12 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਟਲੀ ਦੇ ਰਾਜਦੂਤ ਵਿਨਸੇਨਜੋ ਡੀ ਲੁਕਾ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਪੰਜਾਬ ਵਿਚ ਉਦਯੋਗਿਕ ਖੇਤਰ ਵਿਚ ਇਟਾਲੀਅਨ ਨਿਵੇਸ਼ ਨੂੰ ਲੈ ਕੇ ਸਾਰਥਕ ਚਰਚਾ ਹੋਈ | ਇਸ ਸੰਬੰਧੀ ਜਾਣਕਾਰੀ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਦਿੱਤੀ | ਮੁੱਖ ਮੰਤਰੀ ਨੇ ਪੰਜਾਬ ਵਿੱਚ ਨਿਵੇਸ਼ […]