July 3, 2024 2:16 am

ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਨੂੰ ਲੈ ਕੇ CM ਭਗਵੰਤ ਨੇ ਸਾਧਿਆ ਨਿਸ਼ਾਨਾ

Punjab Bachao Yatra

ਚੰਡੀਗੜ੍ਹ, 04 ਦਸੰਬਰ 2024: ਮੁੱਖ ਮੰਤਰੀ ਭਗਵੰਤ ਮਾਨ ਦਾ ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਸਾਰੇ ਪੰਜਾਬ ਨੂੰ 15 ਸਾਲ ਹਰੇਕ ਪੱਖ ਤੋਂ ਲੁੱਟ ਕੇ ਅਕਾਲੀ ਦਲ ਬਾਦਲ ਨੇ ਬੋਲਿਆ ਵੱਡਾ ਸੱਚ… ਵੋਟਾਂ ਤੋਂ ਪਹਿਲਾਂ ਪੂਰੇ ਪੰਜਾਬ ‘ਚ ‘ਅਕਾਲੀ […]

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ PM ਮੋਦੀ ਨਾਲ ਮੁਲਾਕਾਤ, ਪੰਜਾਬ ਦੇ ਕਈ ਮੁੱਦਿਆਂ ‘ਤੇ ਕੀਤੀ ਚਰਚਾ

Banwari Lal Purohit

ਚੰਡੀਗੜ੍ਹ, 4 ਦਸੰਬਰ 2023: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪੀਐਮਓ ਵੱਲੋਂ ਜਾਰੀ ਕੀਤੀ ਗਈ ਤਸਵੀਰ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੁਲਦਸਤਾ ਸੌਂਪਦੇ ਹੋਏ ਵਿਖਾਈ ਦੇ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਬਨਵਾਰੀ ਲਾਲ ਪੁਰੋਹਿਤ ਨੇ ਪੀਐਮ ਮੋਦੀ ਨਾਲ […]

ਪੰਜਾਬ ਦੇ ਮੁੱਦਿਆਂ ‘ਤੇ ਖੁੱਲ੍ਹੀ ਬਹਿਸ ਤੋਂ ਪਹਿਲਾਂ ਸੁਨੀਲ ਜਾਖੜ ਨੇ ਰੱਖਿਆ 3-ਮੈਂਬਰੀ ਪੈਨਲ ਦਾ ਪ੍ਰਸਤਾਵ

BJP

ਚੰਡੀਗੜ੍ਹ, 14 ਅਕਤੂਬਰ 2023: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ (Sunil Jakhar)  ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਮੁੱਦਿਆਂ ‘ਤੇ ਖੁੱਲ੍ਹੀ ਬਹਿਸ ਲਈ ਦਿੱਤੇ ਸੱਦੇ ‘ਤੇ ਇਕ ਪ੍ਰਸਤਾਵ ਰੱਖਿਆ ਹੈ । ਸੁਨੀਲ ਜਾਖੜ ਨੇ ਇੱਕ ਟਵੀਟ ਵਿੱਚ ਕਿਹਾ ਹੈ ਕਿ ਮੌਜੂਦਾ ਮੁੱਦਿਆਂ ਦੇ ਡੂੰਘੇ ਮਹੱਤਵ ਨੂੰ ਦੇਖਦੇ ਹੋਏ ਸਵੈ-ਇੱਛੁਕ ‘ਆਪ’ ਲੀਡਰਸ਼ਿਪ ਨੂੰ ਯਕੀਨੀ […]

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ SYL ਮੁੱਦੇ `ਤੇ ਸਰਬ ਪਾਰਟੀ ਬੈਠਕ ਸੱਦਣ ਦੀ ਮੰਗ

SYL issue

ਚੰਡੀਗੜ੍ਹ, 05 ਅਕਤੂਬਰ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ (ਸੇਵਾਮੁਕਤ) ਨੇ ਸੁਪਰੀਮ ਕੋਰਟ ਵੱਲੋਂ ਐਸ.ਵਾਈ.ਐਲ ਨਹਿਰ ਦੀ ਉਸਾਰੀ (SYL issue) ਲਈ ਜ਼ਮੀਨ ਦਾ ਪੰਜਾਬ ਵਿਚ ਸਰਵੇਖਣ ਕਰਨ ਦੇ ਦਿੱਤੇ ਗਏ ਹੁਕਮਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮੁੱਦੇ `ਤੇ ਤੁਰੰਤ ਸਰਬ ਪਾਰਟੀ ਮੀਟਿੰਗ ਬਲਾਉਣ ਦੀ ਅਪੀਲ ਕੀਤੀ […]

CM ਭਗਵੰਤ ਮਾਨ ਨੇ ਉੱਤਰੀ ਜ਼ੋਨਲ ਕੌਂਸਲ ਦੀ ਬੈਠਕ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਗੇ ਜ਼ੋਰਦਾਰ ਢੰਗ ਨਾਲ ਚੁੱਕੇ ਪੰਜਾਬ ਦੇ ਮਸਲੇ

North Zonal Council

ਅੰਮ੍ਰਿਤਸਰ, 26 ਸਤੰਬਰ 2023: ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ ਉੱਤਰੀ ਜ਼ੋਨਲ ਕੌਂਸਲ (North Zonal Council) ਦੀ 31ਵੀਂ ਮੀਟਿੰਗ ਵਿੱਚ ਸੂਬੇ ਦੇ ਵੱਖ-ਵੱਖ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਚੁੱਕਿਆ। ਮੀਟਿੰਗ ਦੀ ਸ਼ੁਰੂਆਤ […]

ਕਾਂਗਰਸ-ਆਪ ਦਾ ‘ਇੰਡੀਆ’ ਗਠਜੋੜ ਪੰਜਾਬ ਲਈ ਨੁਕਸਾਨਦੇਹ: ਜੈਵੀਰ ਸ਼ੇਰਗਿੱਲ

Jaiveer Shergill

ਚੰਡੀਗੜ੍ਹ, 05 ਸਤੰਬਰ 2023: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ (Jaiveer Shergill) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਉਦਯੋਗ ਵਿਰੋਧੀ ਫੈਸਲੇ ਲੈਣ ‘ਤੇ ਤਿੱਖਾ ਹਮਲਾ ਕੀਤਾ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ, ਸ਼ੇਰਗਿੱਲ ਨੇ ਕਿਹਾ ਕਿ ਜਦੋਂ ਤੋਂ ‘ਆਪ’ ਸਰਕਾਰ ਨੇ ਪੰਜਾਬ ਦੀ ਵਾਗਡੋਰ ਸੰਭਾਲੀ ਹੈ, ਉਦੋਂ ਤੋਂ […]

ਐਨ. ਡੀ. ਏ. ਦੀ ਮੀਟਿੰਗ ‘ਚ ਸਿੱਖ ਪੰਥ ਤੇ ਪੰਜਾਬ ਦੇ ਲੰਮੇ ਸਮੇਂ ਤੋਂ ਲਟਕਦੇ ਮਸਲੇ ਹੱਲ ਕਰਨ ਦੀ ਮੰਗ ਕੀਤੀ ਜਾਵੇਗੀ: ਸੁਖਦੇਵ ਸਿੰਘ ਢੀਂਡਸਾ

Sukhdev Singh Dhindsa

ਚੰਡੀਗੜ੍ਹ, 16 ਜੁਲਾਈ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਨੇ ਕਿਹਾ ਕਿ ਐਨ. ਡੀ. ਏ. ਦੀ ਹੋਣ ਵਾਲੀ ਮੀਟਿੰਗ ਵਿੱਚ ਉਨ੍ਹਾ ਨਾਲ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ( ਸੇਵਾ ਮੁਕਤ) ਵੀ ਮੌਜੂਦ ਹੋਣਗੇ। ਉਨ੍ਹਾ ਦੱਸਿਆ ਕਿ ਮੀਟਿੰਗ ਵਿੱਚ ਸਿੱਖ ਪੰਥ ਅਤੇ […]

CM ਭਗਵੰਤ ਮਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ

Amit Shah

ਚੰਡੀਗੜ੍ਹ, 01 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਭਲਕੇ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਮੁਲਾਕਾਤ ਕਰਨਗੇ | ਇਸ ਦੌਰਾਨ ਮੁੱਖ ਮੰਤਰੀ ਮਾਨ ਅਮਿਤ ਸ਼ਾਹ ਨਾਲ ਪੰਜਾਬ ਨਾਲ ਸੰਬੰਧਿਤ ਅਹਿਮ ਮੁੱਦਿਆਂ ‘ਚ ਵਿਸ਼ਥਾਰ ਚਰਚ ਕਰਨਗੇ | ਜਿਕਰਯੋਗ ਹੈ ਕਿ ਮਹਾਰਾਸ਼ਟਰ ਦੇ ਰਾਜਪਾਲ ਰਮੇਸ਼ ਬੈਂਸ ਅਤੇ ਪੰਜਾਬ […]

CM ਭਗਵੰਤ ਮਾਨ ਵਲੋਂ ਸੂਬੇ ਦੇ ਹਿੱਤਾਂ ਦੀ ਰੱਖਿਆ ਲਈ ਸਾਰੀਆਂ ਪਾਰਟੀਆਂ ਨੂੰ ਆਪਣੇ ਮਤਭੇਦ ਭੁਲਾਉਣ ਦਾ ਸੱਦਾ

Bhagwant Mann

ਚੰਡੀਗੜ੍ਹ, 14 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਆਸ ਪ੍ਰਗਟਾਈ ਕਿ ਸੂਬੇ ਦੇ ਵਿਧਾਇਕਾਂ ਲਈ ਕਰਵਾਇਆ ਜਾ ਰਿਹਾ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਆਉਣ ਵਾਲੇ ਸੈਸ਼ਨਾਂ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਮਿਆਰੀ ਬਹਿਸਾਂ ਤੇ ਸੰਸਦੀ ਕੰਮਕਾਜ ਲਈ ਰਾਹ-ਦਸੇਰੇ ਦਾ ਕੰਮ ਕਰੇਗਾ। ਇੱਥੇ ਪੰਜਾਬ ਵਿਧਾਨ ਸਭਾ ਵਿੱਚ ਓਰੀਐਂਟੇਸ਼ਨ ਪ੍ਰੋਗਰਾਮ ਦੇ ਉਦਘਾਟਨੀ ਸੈਸ਼ਨ ਦੌਰਾਨ […]

ਪੰਜਾਬ ਨੇ ਸੂਬੇ ਦੇ ਹੱਕਾਂ ਤੇ ਅੰਤਰ-ਰਾਜੀ ਮਾਮਲਿਆਂ ‘ਤੇ ਜ਼ੋਰਦਾਰ ਤਰੀਕੇ ਨਾਲ ਆਵਾਜ਼ ਉਠਾਈ: ਮੁੱਖ ਸਕੱਤਰ

ਪੰਜਾਬ

ਐਸ.ਏ.ਐਸ. ਨਗਰ 12 ਜਨਵਰੀ 2023: ਉੱਤਰੀ ਭਾਰਤ ਦੇ ਸੂਬਿਆਂ ਦੇ ਅੰਤਰ ਰਾਜੀ ਮਾਮਲਿਆਂ ਸੰਬੰਧੀ ਅੱਜ ਪੰਜਾਬ ਦੀ ਮੇਜ਼ਬਾਨੀ ਵਿੱਚ ਹੋਈ ਉੱਤਰੀ ਜ਼ੋਨਲ ਦੀ ਸਟੈਂਡਿੰਗ ਕਮੇਟੀ ਦੀ 20ਵੀਂ ਮੀਟਿੰਗ ਵਿੱਚ ਪੰਜਾਬ ਨੇ ਅੱਜ ਸੂਬੇ ਦੇ ਹੱਕਾਂ ਅਤੇ ਅੰਤਰ-ਰਾਜੀ ਮਾਮਲਿਆਂ ਉੱਤੇ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਈ। ਇਸ ਮੀਟਿੰਗ ਵਿੱਚ ਕੇੰਦਰੀ ਗ੍ਰਹਿ ਮੰਤਰਾਲੇ ਦੇ ਅੰਤਰ-ਰਾਜ ਕੌਂਸਲ ਸਕੱਤਰੇਤ ਦੇ […]