July 8, 2024 1:44 am

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਰੋਪੜ ਜੇਲ੍ਹ ਦੌਰਾ, ਬੀਬੀ ਕੈਦੀਆਂ ਨਾਲ ਕੀਤੀ ਗੱਲਬਾਤ

Raj Lali Gill

ਰੋਪੜ, 25 ਜੂਨ 2024: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ (Raj Lali Gill) ਨੇ ਅੱਜ ਰੋਪੜ ਦੀ ਜੇਲ੍ਹ ਦਾ ਦੌਰਾ ਕੀਤਾ | ਇਸ ਦੌਰਾਨ ਲਾਲੀ ਗਿੱਲ ਨੇ ਜੇਲ੍ਹ ਦਾ ਨਿਰੀਖਣ ਕੀਤਾ | ਇਸਦੇ ਨਾਲ ਹੀ ਉਨ੍ਹਾਂ ਨੇ ਵੱਖ-ਵੱਖ ਮਾਮਲਿਆਂ ‘ਚ ਸ਼ਜਾ ਕੱਟ ਰਹੀਆਂ ਬੀਬੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਮਿਲ ਰਹੀਆਂ […]

ਮੈਂਬਰ ਸਕੱਤਰ ਪਲਸਾ ਵੱਲੋਂ ਜ਼ਿਲ੍ਹਾ ਜੇਲ੍ਹ ਰੂਪਨਗਰ ਦਾ ਅਚਨਚੇਤ ਦੌਰਾ

Jail Rupnagar

ਰੂਪਨਗਰ, 12 ਫਰਵਰੀ 2024: ਜ਼ਿਲ੍ਹਾ ਜੱਜ-ਸਹਿਤ-ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ, ਮੋਹਾਲੀ ਮਨਜਿੰਦਰ ਸਿੰਘ ਵੱਲੋਂ ਜ਼ਿਲ੍ਹਾ ਜੇਲ੍ਹ ਰੂਪਨਗਰ (Jail Rupnagar) ਦਾ ਅੱਜ ਅਚਨਚੇਤ ਦੌਰਾ ਕੀਤਾ ਗਿਆ।  ਇਸ ਮੌਕੇ ਮੈਂਬਰ ਸਕੱਤਰ ਪਲਸਾ ਨੇ ਬੈਰਕਾਂ ਦਾ ਨਿਰੀਖਣ ਕੀਤਾ ਅਤੇ ਮਰਦ ਤੇ ਔਰਤ ਵਾਰਡਾਂ ਦੇ ਕੈਦੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਜੇਲ੍ਹ ਹਸਪਤਾਲ, ਲੰਗਰ ਹਾਲ […]

ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ ਤੇ ਸੀਨੀਅਰ ਜੱਜਾਂ ਵੱਲੋਂ ਅੰਮ੍ਰਿਤਸਰ ਕੇਂਦਰੀ ਜੇਲ੍ਹ ਦਾ ਦੌਰਾ

Amritsar Central Jail

ਅੰਮ੍ਰਿਤਸਰ, 09 ਫਰਵਰੀ 2024: ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਅੰਮ੍ਰਿਤਸਰ ਕੇਂਦਰੀ ਜੇਲ੍ਹ (Amritsar Central Jail) ਦਾ ਦੌਰਾ ਕੀਤਾ ਗਿਆ ਅਤੇ ਜੇਲ੍ਹ ਬੈਰਕ, ਜੇਲ੍ਹ ਰਸੋਈ (ਲੰਗਰ ਘਰ), ਜੇਲ੍ਹ ਹਸਪਤਾਲ, ਕਾਨੂੰਨੀ ਸਹਾਇਤਾ ਕਲੀਨਿਕ ਅਤੇ ਵੀਡੀਓ ਕਾਨਫਰੰਸ ਰੂਮ ਦਾ ਨਿਰੀਖਣ ਕੀਤਾ। ਇਸ ਦੌਰਾਨ ਸੈਸ਼ਨ ਜੱਜ ਹਰਪ੍ਰੀਤ ਕੌਰ ਦੇ ਨਾਲ ਕਈ ਹੋਰ ਸੀਨੀਅਰ ਜੱਜ ਅਤੇ […]

ਲੁਧਿਆਣਾ ਜੇਲ੍ਹ ‘ਚ ਜਨਮ ਦਿਨ ਪਾਰਟੀ ਕੇਸ ‘ਚ 10 ਕੈਦੀਆਂ ਖ਼ਿਲਾਫ਼ FIR ਦਰਜ, ਸ਼ੱਕ ਦੇ ਘੇਰੇ ‘ਚ ਕਈ ਪੁਲਿਸ ਅਧਿਕਾਰੀ

Ludhiana jail

ਚੰਡੀਗੜ੍ਹ, 05 ਦਸੰਬਰ 2024: ਪੁਲਿਸ ਨੇ ਹੁਣ ਪੰਜਾਬ ਦੀ ਲੁਧਿਆਣਾ ਕੇਂਦਰੀ ਜੇਲ੍ਹ (Ludhiana jail) ਵਿੱਚ ਬੰਦ ਇੱਕ ਕਤਲ ਦੇ ਮੁਲਜ਼ਮ ਦੀ ਜਨਮ ਦਿਨ ਦੀ ਪਾਰਟੀ ਵਿੱਚ ਵਾਇਰਲ ਹੋਈ ਵੀਡੀਓ ਵਿੱਚ ਦਿਖਾਈ ਦੇਣ ਵਾਲੇ 10 ਹੋਰ ਕੈਦੀਆਂ ਵਿਰੁੱਧ ਐੱਫ.ਆਈ.ਆਰ ਦਰਜ ਕੀਤੀ ਹੈ। ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਵੀਡੀਓ ਵਾਇਰਲ […]

43 ਹਜ਼ਾਰ ਫ਼ੋਨ ਕਾਲਾਂ ਮਾਮਲੇ ‘ਚ AIG ਲਖਬੀਰ ਸਿੰਘ ਨੂੰ ਮੁਅੱਤਲ ਕਰਨ ਦੀ ਕੀਤੀ ਸਿਫ਼ਾਰਿਸ਼

Ferozepur Central Jail

ਚੰਡੀਗੜ੍ਹ, 25 ਦਸੰਬਰ 2023: ਫ਼ਿਰੋਜ਼ਪੁਰ ਜੇਲ੍ਹ ਵਿੱਚ ਬੰਦ ਤਿੰਨ ਨਸ਼ਾ ਤਸਕਰਾਂ ਵੱਲੋਂ ਕੀਤੀਆਂ 43 ਹਜ਼ਾਰ ਫ਼ੋਨ ਕਾਲਾਂ ਦੇ ਮਾਮਲੇ ਵਿੱਚ ਹੁਣ ਨਵਾਂ ਮੋੜ ਆਇਆ ਹੈ। ਜੇਲ੍ਹ ਵਿਭਾਗ ਵੱਲੋਂ ਇਸ ਮਾਮਲੇ ਵਿੱਚ ਏਆਈਜੀ ਲਖਬੀਰ ਸਿੰਘ ਖ਼ਿਲਾਫ਼ ਗ੍ਰਹਿ ਸਕੱਤਰ ਨੂੰ ਪੱਤਰ ਲਿਖਿਆ ਗਿਆ ਹੈ। ਪੱਤਰ ਵਿੱਚ ਵਿਭਾਗ ਨੇ ਲਖਬੀਰ ਸਿੰਘ (AIG Lakhbir Singh) ਨੂੰ ਡਿਊਟੀ ਵਿੱਚ ਅਣਗਹਿਲੀ […]

ਪੰਜਾਬ ਕੈਬਿਨਟ ਵੱਲੋਂ ਕੈਦੀਆਂ ਦੀ ਅਗਾਊਂ ਰਿਹਾਈ ਦੇ ਕੇਸ ਭੇਜਣ ਤੇ ਰੱਦ ਕਰਨ ਦੀ ਪ੍ਰਵਾਨਗੀ

Punjab cabinet

ਚੰਡੀਗੜ੍ਹ, 20 ਨਵੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਸੂਬੇ ਦੀ ਜੇਲ੍ਹ ਵਿੱਚ ਨਜ਼ਰਬੰਦ ਇਕ ਕੈਦੀ (prisoner) ਦੀ ਉਮਰ ਕੈਦ ਵਿੱਚ ਛੋਟ ਦਾ ਕੇਸ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ, ਜਦੋਂ ਕਿ ਚਾਰ ਹੋਰ ਅਜਿਹੇ ਕੇਸ ਰੱਦ ਕਰ ਦਿੱਤੇ ਗਏ। ਭਾਰਤੀ ਸੰਵਿਧਾਨ ਦੀ ਧਾਰਾ 163 ਤਹਿਤ ਕੈਬਨਿਟ ਦੀ ਪ੍ਰਵਾਨਗੀ ਤੋਂ […]

ਮਾਨਸਾ: ਜੇਲ੍ਹ ਦੇ ਅਹਾਤੇ ਅੰਦਰ ਪਾਬੰਦੀਸ਼ੁਦਾ ਵਸਤੂਆਂ ਲਿਜਾਣ ’ਤੇ ਮਨਾਹੀ ਦੇ ਹੁਕਮ ਜਾਰੀ

ਜੇਲ੍ਹ

ਮਾਨਸਾ, 03 ਅਕਤੂਬਰ 2023: ਜ਼ਿਲ੍ਹਾ ਮੈਜਿਸਟ੍ਰੇਟ ਪਰਮਵੀਰ ਸਿੰਘ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਸੇ ਵੀ ਵਿਅਕਤੀ ਵੱਲੋਂ ਕਿਸੇ ਵੀ ਤਰੀਕੇ ਨਾਲ ਜਾਂ ਕਿਸੇ ਵੀ ਡਿਵਾਈਸ ਦੀ ਵਰਤੋਂ ਦੁਆਰਾ ਸਿੱਧੇ ਜਾਂ ਅਸਿੱਧੇ ਤੌਰ ’ਤੇ ਜੇਲ੍ਹ ਦੇ ਅਹਾਤੇ ਵਿੱਚ ਦਾਖਲ ਹੋਣ ਜਾਂ ਅੰਦਰ ਲਿਜਾਣ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। […]

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿਆਪਕ ਰਣਨੀਤੀ ਤਿਆਰ

PUNJAB HEALTH

ਚੰਡੀਗੜ੍ਹ, 1 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਅਤੇ ਪੰਜਾਬ ਨੂੰ ਮੁੜ ਤੋਂ ‘ ਰੰਗਲਾ ਪੰਜਾਬ ’ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਮੰਗਲਵਾਰ ਨੂੰ ਇੱਥੇ ਰਾਸ਼ਟਰੀ ਸਿਹਤ ਮਿਸ਼ਨ ਦੇ ਦਫ਼ਤਰ ਵਿਖੇ ਇੱਕ ਅੰਤਰ-ਵਿਭਾਗੀ ਉੱਚ ਪੱਧਰੀ ਮੀਟਿੰਗ ਦੀ […]

ਮੁਖਤਾਰ ਅੰਸਾਰੀ ‘ਤੇ ਹੋਏ ਖਰਚੇ ਦੀ ਫਾਈਲ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਪਸ ਮੋੜੀ

sugarcane

ਚੰਡੀਗੜ੍ਹ, 20 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਤਰ ਪ੍ਰਦੇਸ਼ ਤੋਂ ਖੌਫ਼ਨਾਕ ਅਪਰਾਧੀ ਮੁਖਤਾਰ ਅੰਸਾਰੀ (Mukhtar Ansari) ਨੂੰ ਰੋਪੜ ਜੇਲ੍ਹ ਵਿਚ ਸੁਖ-ਸਹੂਲਤਾਂ ਦੇਣ ਲਈ ਸਰਕਾਰੀ ਖਜ਼ਾਨੇ ਵਿੱਚੋਂ 55 ਲੱਖ ਰੁਪਏ ਦੀ ਅਦਾਇਗੀ ਕਰਨ ਬਾਰੇ ਫਾਈਲ ਨੂੰ ਵਾਪਸ ਮੋੜ ਦਿੱਤਾ ਹੈ। ਮੁੱਖ ਮੰਤਰੀ ਨੇ ਇਸ ਨੂੰ ਲੋਕਾਂ ਦੇ ਪੈਸੇ ਦੀ ਅੰਨ੍ਹੀ ਲੁੱਟ ਦੱਸਦੇ […]

ਮੁਖਤਾਰ ਅੰਸਾਰੀ ਮਾਮਲਾ: CM ਭਗਵੰਤ ਮਾਨ ਨੇ ਵਕੀਲ ਦਾ 55 ਲੱਖ ਰੁਪਏ ਦਾ ਬਿੱਲ ਭਰਨ ਤੋਂ ਕੀਤਾ ਇਨਕਾਰ

IAS officer Parampal Kaur

ਚੰਡੀਗੜ੍ਹ, 20 ਅਪ੍ਰੈਲ 2023: ਮੁਖਤਾਰ ਅੰਸਾਰੀ (Mukhtar Ansari) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪਿਛਲੀ ਕਾਂਗਰਸ ਸਰਕਾਰ ਨੇ ਮੁਖਤਾਰ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ ਵਿੱਚ ਰੱਖਣ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ ਅਤੇ ਕਾਂਗਰਸ ਸਰਕਾਰ ਨੇ ਮਹਿੰਗੇ ਵਕੀਲ ਰੱਖੇ ਸਨ। ਦੂਜੇ ਪਾਸੇ ਸੁਪਰੀਮ ਕੋਰਟ ਦੇ ਵਕੀਲ ਦਾ 55 ਲੱਖ ਰੁਪਏ ਦਾ […]