July 4, 2024 9:12 pm

ਸਰਕਾਰਾਂ ਨਸ਼ਿਆਂ ‘ਤੇ ਠੱਲ੍ਹ ਪਾਵੇ ਨਹੀਂ ਤਾਂ ਕਿਸਾਨ ਆਪਣੇ ਪੱਧਰ ‘ਤੇ ਨਸ਼ੇ ਖ਼ਿਲਾਫ਼ ਮੁਹਿੰਮ ਕਰਨਗੇ ਤੇਜ਼: ਕਿਸਾਨ ਆਗੂ

Drugs

ਚੰਡੀਗੜ੍ਹ, 06 ਸਤੰਬਰ 2023: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੁਧਿਆਣਾ ਦੇ ਡੀਸੀ ਦਫ਼ਤਰ ਬਾਹਰ ਪ੍ਰਦਰਸ਼ਨ ਕੀਤਾ ਗਿਆ ਹੈ, ਇਸ ਮੌਕੇ ਸਰਕਾਰਾਂ ‘ਤੇ ਨਸ਼ਿਆਂ (Drugs)  ਨੂੰ ਨਾ ਰੋਕਣ ਦੇ ਲਗਾਏ ਦੋਸ਼ ਲਾਏ ਗਏ | ਕਿਸਾਨ ਆਗੂਆਂ ਨੇ ਕਿਹਾ ਜੇਕਰ ਕਿਸਾਨ ਤਿੰਨ ਕਾਲੇ ਕਾਨੂੰਨ ਰੱਦ ਕਰਵਾ ਸਕਦੇ ਹਨ ਤਾਂ ਨਸ਼ਿਆਂ ਨੂੰ ਰੋਕਣ ਲਈ ਵੀ ਸਰਕਾਰ ‘ਤੇ […]

ਕਿਸਾਨਾਂ ਦੀ 20 ਲੱਖ ਹੈਕਟੇਅਰ ਤਬਾਹ ਹੋਈ ਫ਼ਸਲ ਲਈ ਤੁਰੰਤ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ: ਸੁਖਬੀਰ ਸਿੰਘ ਬਾਦਲ

ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 04 ਅਪ੍ਰੈਲ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਿਛਲੇ 15 ਦਿਨਾਂ ਵਿਚ ਭਾਰੀ ਬਰਸਾਤਾਂ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਨਾਲ 20 ਲੱਖ ਹੈਕਟਰ ਵਿਚ ਜਿਹੜੇ ਕਿਸਾਨਾਂ ਦੀ ਕਣਕ ਦੀ ਫਸਲ ਤਬਾਹ ਹੋ ਗਈ ਹੈ, ਉਹਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ […]

ਬੇਮੌਸਮੀ ਬਾਰਸ਼ ਕਾਰਨ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਭਾਰੀ ਨੁਕਸਾਨ ‘ਤੇ ਕੇਂਦਰੀ ਖੇਤੀ ਮੰਤਰੀ ਦਾ ਬਿਆਨ ਸੱਚਾਈ ਤੋਂ ਕੋਹਾਂ ਦੂਰ: ਬੀਰ ਦਵਿੰਦਰ ਸਿੰਘ

Bir Davinder Singh

ਪਟਿਆਲਾ, 22 ਮਾਰਚ 2023: ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ (Bir Davinder Singh) ਨੇ ਇੱਕ ਬਿਆਨ ਜਾਰੀ ਕਰਕੇ, ਪੰਜਾਬ ਵਿੱਚ ਬੇਮੌਸਮੀ ਭਾਰੀ ਬਾਰਸ਼ ਅਤੇ ਗੜ੍ਹੇਮਾਰੀ ਕਾਰਨ, ਕਿਸਾਨਾਂ ਦੀਆਂ ਫਸਲਾਂ ਦੇ ਹੋਏ ਭਾਰੀ ਨੁਕਸਾਨ ਉੱਤੇ, ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਦੇ ਅਹਿਮਕਾਨਾ ਬਿਆਨ ਨੂੰ ਸਚਾਈ ਤੋਂ ਕੋਹਾਂ ਦੂਰ ਦੱਸਦੇ ਹੋਏ, ਬੇਹੱਦ ਅਖ਼ਸੋਸਨਾਕ […]

ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ, ਬਜਟ ‘ਚ ਖੇਤੀ ‘ਤੇ ਦਿੱਤਾ ਵਿਸ਼ੇਸ਼ ਧਿਆਨ: ਮਾਲਵਿੰਦਰ ਸਿੰਘ ਕੰਗ

Budget

ਚੰਡੀਗੜ੍ਹ, 11 ਮਾਰਚ 2023: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ ਦੇ ਬਜਟ (Budget) 2023-24 ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਜਟ ਵਿੱਚ ਮਾਨ ਸਰਕਾਰ ਦੀ ਦੂਰਅੰਦੇਸ਼ੀ ਝਲਕਦੀ ਹੈ। ਇਹ ਬਜਟ ਪੰਜਾਬ ਦੀ ਤਰੱਕੀ ਅਤੇ ਵਿਕਾਸ ਲਈ ਅਹਿਮ ਸਾਬਤ ਹੋਵੇਗਾ।ਸ਼ਨੀਵਾਰ ਨੂੰ ਪਾਰਟੀ ਦੇ ਚੰਡੀਗੜ੍ਹ ਦਫ਼ਤਰ ਵਿਖੇ ਪਾਰਟੀ ਦੇ ਬੁਲਾਰੇ ਗੋਵਿੰਦਰ ਮਿੱਤਲ ਅਤੇ ਐਡਵੋਕੇਟ ਰਵਿੰਦਰ ਸਮੇਤ ਪ੍ਰੈੱਸ […]

ਪੰਜਾਬ ਸਰਕਾਰ ਨਵੇਂ ਵਾਹਨਾਂ ‘ਤੇ ਵਸੂਲਦੀ ਹੈ ਰੋਡ ਟੈਕਸ, ਟੋਲ ਪਲਾਜ਼ਾ ਬਣਾਉਣਾ ਗੈਰ-ਕਾਨੂੰਨੀ: ਕਿਸਾਨ ਆਗੂ

BKU Ekta Ugrahan

ਚੰਡੀਗੜ੍ਹ 05 ਜਨਵਰੀ 2023: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਅੱਜ ਦੁਪਹਿਰ 12 ਤੋਂ 3 ਵਜੇ ਤੱਕ ਟੋਲ ਪਲਾਜ਼ਾ (Toll Plaza) ਦੀਆਂ ਪਰਚੀਆਂ ਫਰੀ ਕਰ ਦਿੱਤੀਆਂ ਹਨ। ਕਿਸਾਨਾਂ ਨੇ ਕਿਹਾ ਕਿ ਜਦੋਂ ਸਰਕਾਰ ਨਵੇਂ ਵਾਹਨਾਂ ‘ਤੇ ਰੋਡ ਟੈਕਸ ਵਸੂਲਦੀ ਹੈ ਤਾਂ ਟੋਲ ਪਲਾਜ਼ਾ ਬਣਾਉਣਾ ਗੈਰ-ਕਾਨੂੰਨੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਠਿੰਡਾ ਦੇ ਸੂਬਾ ਸਕੱਤਰ […]

ਕਿਸਾਨਾਂ ਨੇ ਫ਼ਿਰੋਜ਼ਪੁਰ ‘ਚ ਅਣਮਿੱਥੇ ਸਮੇਂ ਲਈ ਡੀਸੀ ਦਫਤਰ ਦੇ ਬਾਹਰ ਖੋਲ੍ਹਿਆ ਮੋਰਚਾ

Ferozepur

ਫ਼ਿਰੋਜ਼ਪੁਰ 26 ਨਵੰਬਰ 2022: ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਪੰਜਾਬ ਦੇ 9 ਜ਼ਿਲ੍ਹਿਆਂ ਦੇ ਡੀਸੀ ਦਫਤਰਾਂ ਦੇ ਬਾਹਰ ਅਣਮਿੱਥੇ ਸਮੇਂ ਲਈ ਮੋਰਚੇ ਖੋਲ੍ਹ ਦਿੱਤੇ ਹਨ। ਇਸੇ ਤਰ੍ਹਾਂ ਅੱਜ ਫ਼ਿਰੋਜ਼ਪੁਰ (Ferozepur) ਵਿੱਚ ਵੀ ਕਿਸਾਨਾਂ ਨੇ ਡੀਸੀ ਦਫਤਰ ਦੇ ਬਾਹਰ ਧਰਨਾ ਲਗਾ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ […]

BKU ਏਕਤਾ-ਉਗਰਾਹਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ਼ਹੀਦ ਕਰਤਾਰ ਸਿੰਘ ਸਰਾਭਾ ਸਮੇਤ 7 ਗ਼ਦਰੀਆਂ ਦਾ 107ਵਾਂ ਸ਼ਹੀਦੀ ਦਿਹਾੜਾ

Kartar Singh Sarabha

ਚੰਡੀਗੜ੍ਹ 17 ਨਵੰਬਰ 2022: ਬਰਤਾਨਵੀ ਸਾਮਰਾਜੀ ਹਕੂਮਤ ਦੇ ਗੁਲਾਮੀ ਜੂਲੇ ਤੋਂ ਪੂਰੀ ਭਾਰਤੀ ਕੌਮ ਦੀ ਖਰੀ ਆਜ਼ਾਦੀ ਲਈ ਜਾਨ ਸਮੇਤ ਸਭ ਕੁਝ ਕੁਰਬਾਨ ਕਰਨ ਦੇ ਇਰਾਦੇ ਧਾਰ ਕੇ ਗ਼ਦਰ ਲਹਿਰ ਵਿੱਚ ਕੁੱਦਣ ਵਾਲੇ ਅਤੇ ਸ਼ਹੀਦੀਆਂ ਪਾਉਣ ਵਾਲੇ ਸੰਗਰਾਮੀਆਂ ‘ਚੋਂ ਸਭ ਤੋਂ ਛੋਟੀ ਉਮਰ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਸਣੇ ਉਨ੍ਹਾਂ ਦੇ ਸਾਥੀਆਂ ਵਿਸ਼ਨੂੰ ਗਣੇਸ਼ ਪਿੰਗਲੇ, […]

ਕਿਸਾਨਾਂ ਨੇ ਧਰੇੜੀ ਜੱਟਾ ਟੋਲ ਪਲਾਜ਼ਾ ਬੰਦ ਕਰਕੇ ਪੰਜਾਬ ਸਰਕਾਰ ਦੇ ਖ਼ਿਲਾਫ ਕੀਤੀ ਨਾਅਰੇਬਾਜ਼ੀ

Bharti Kisan Union Ekta Sidhupur

ਪਟਿਆਲਾ 16 ਨਵੰਬਰ 2022: ਬੇਸ਼ੱਕ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਕਿਸਾਨੀ ਨਾਲ ਸਬੰਧਤ ਮੰਗਾਂ ਨੂੰ ਮੰਨ ਲਿਆ ਜਾਂਦਾ ਹੈ, ਪਰ ਸਰਕਾਰਾਂ ਵੱਲੋਂ ਇਹਨਾਂ ਮੰਗਾਂ ਨੂੰ ਅਮਲੀ ਜਾਮਾ ਪਹਿਨਾਉਣ ਵਿਚ ਦੇਰ ਕਰ ਦਿੱਤੀ ਜਾਂਦੀ ਹੈ | ਜਿਸ ਨੂੰ ਲੈ ਕੇ ਕਿਸਾਨ ਵਿੱਚ ਰੋਸ ਦੀ ਲਹਿਰ ਦੇਖਣ ਨੂੰ ਮਿਲਦੀ ਹੈ | ਇਸਦੇ ਚੱਲਦਿਆਂ ਭਾਰਤੀ […]

BKU ਏਕਤਾ ਉਗਰਾਹਾਂ ਵੱਲੋਂ ਗ਼ਦਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਸਮੇਤ 7 ਗ਼ਦਰੀਆਂ ਦਾ ਸ਼ਹੀਦੀ ਦਿਹਾੜਾ 17 ਨਵੰਬਰ ਨੂੰ ਮਨਾਉਣ ਦਾ ਫੈਸਲਾ

BKU Ekta Ugrahan

ਚੰਡੀਗੜ੍ਹ 12 ਨਵੰਬਰ 2022: ਬਰਤਾਨਵੀ ਸਾਮਰਾਜੀ ਹਕੂਮਤ ਦੇ ਗੁਲਾਮੀ ਜੂਲੇ ਤੋਂ ਪੂਰੀ ਭਾਰਤੀ ਕੌਮ ਦੀ ਖਰੀ ਆਜ਼ਾਦੀ ਲਈ ਜਾਨ ਸਮੇਤ ਸਭ ਕੁਝ ਕੁਰਬਾਨ ਕਰਨ ਦੇ ਇਰਾਦੇ ਧਾਰ ਕੇ ਗ਼ਦਰ ਲਹਿਰ ਵਿੱਚ ਕੁੱਦਣ ਵਾਲੇ ਅਤੇ ਸ਼ਹੀਦੀਆਂ ਪਾਉਣ ਵਾਲੇ ਸੰਗਰਾਮੀਆਂ ‘ਚੋਂ ਸਭ ਤੋਂ ਛੋਟੀ ਉਮਰ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਸਣੇ ਉਨ੍ਹਾਂ ਦੇ ਸਾਥੀਆਂ ਵਿਸ਼ਨੂੰ ਗਣੇਸ਼ ਪਿੰਗਲੇ, […]

ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ 26 ਨਵੰਬਰ ਤੋਂ ਡੀ.ਸੀ. ਦਫਤਰਾਂ ਅੱਗੇ ਲਗਾਏ ਜਾਣ ਵਾਲੇ ਮੋਰਚੇ

Kisan Majdoor Sangharsh Committee

ਅੰਮ੍ਰਿਤਸਰ 01 ਨਵੰਬਰ 2022: ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ (Kisan Majdoor Sangharsh Committee Punjab) ਵੱਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਆਗੂ ਗੁਰਬਚਨ ਸਿੰਘ ਚੱਬਾ ਅਤੇ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰਬਾਲਾ ਦੀ ਅਗਵਾਈ ਵਿੱਚ ਜਿਲ੍ਹਾ ਅੰਮ੍ਰਿਤਸਰ ਵੱਲੋਂ,ਜਥੇਬੰਦੀ ਦੇ ਸੂਬਾ ਪੱਧਰੀ ਐਲਾਨ ਦੇ ਚਲਦੇ, 26 ਨਵੰਬਰ ਤੋਂ ਡੀ ਸੀ ਦਫਤਰਾਂ ਅੱਗੇ ਲੱਗਣ ਜਾ ਰਹੇ ਮੋਰਚਿਆਂ […]