July 7, 2024 4:41 pm

ਮੁੱਖ ਮੰਤਰੀ ਮਾਨ ਪਰਾਲੀ ਸੰਭਾਲਣ ਲਈ ਕਿਸਾਨਾਂ ਦੇ ਹੁੰਦੇ ਖਰਚ ਦਾ ਮੁਆਵਜ਼ਾ ਦੇਣ ਤੋਂ ਨਾ ਭੱਜਣ: ਸੁਖਬੀਰ ਬਾਦਲ

ਪਰਾਲੀ ਸੰਭਾਲਣ

ਚੰਡੀਗੜ੍ਹ 08 ਅਕਤੂਬਰ 2022: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ  ਭਗਵੰਤ ਮਾਨ ਨੂੰ ਆਖਿਆ ਕਿ ਉਹ ਕਿਸਾਨਾਂ ਨੂੰ ਪਰਾਲੀ ਸੰਭਾਲਣ ’ਤੇ ਹੁੰਦੇ ਖਰਚ ਦਾ ਮੁਆਵਜ਼ਾਦੇਣ ਤੋਂ ਕਿਉਂ ਭੱਜ ਰਹੇ ਹਨ ਜਦੋਂ ਇਸਦਾ ਵਾਅਦਾ ਉਹਨਾਂ ਆਪ ਕੀਤਾ ਸੀ ਤੇ ਉਹਨਾਂ ਨੇ ਇਹ ਵੀ ਪੁੱਛਿਆ ਕਿਆਮ ਆਦਮੀ ਸਰਕਾਰ ਕਿਸਾਨਾਂ ਦੇ […]

ਮਜ਼ਦੂਰ ਜਥੇਬੰਦੀਆਂ ਨਾਲ਼ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਭਰਿਆ ਹਾਂ-ਪੱਖੀ ਹੁੰਗਾਰਾ

labor organizations

ਚੰਡੀਗੜ੍ਹ 06 ਅਕਤੂਬਰ 2022: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਆਗੂਆਂ ਨਾਲ ਪੰਜਾਬ ਸਰਕਾਰ ਤਰਫ਼ੋਂ ਵਿੱਤ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਕਰਕੇ ਮਜ਼ਦੂਰਾਂ ਦੀਆਂ ਭਖਦੀਆਂ ਕੁੱਝ ਮੰਗਾਂ ਉੱਪਰ ਸਹਿਮਤੀ ਬਣਾਉਂਦਿਆਂ ਇਹਨਾਂ ਦੇ ਹੱਲ ਲਈ ਹਾਂ ਪੱਖੀ ਹੁੰਗਾਰਾ ਭਰਦਿਆਂ ਅਧਿਕਾਰੀਆਂ ਨੂੰ ਸਮਾਂ ਬੱਧ ਕਾਰਵਾਈ ਦੀਆਂ ਹਦਾਇਤਾਂ ਕੀਤੀਆਂ ਗਈਆਂ। […]

ਦੋ ਮਜ਼ਦੂਰਾਂ ਦੀ ਮੌਤ ਦੇ ਮੁਆਵਜ਼ੇ ਤੇ ਨੌਕਰੀ ਦੀ ਮੰਗ ਨੂੰ ਲੈ ਕੇ ਖੇਤ ਮਜ਼ਦੂਰ ਜਥੇਬੰਦੀਆਂ ਵਲੋਂ ਨੈਸ਼ਨਲ ਹਾਈਵੇ ਜਾਮ

ਖੇਤ ਮਜ਼ਦੂਰ ਜਥੇਬੰਦੀਆਂ

ਫਿਲੌਰ 16 ਸਤੰਬਰ 2022: ਸੱਤ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਅਗਵਾਈ ‘ਚ ਬੀਤੇ ਦਿਨ ਤੋਂ ਚੱਲਦੇ ਧਰਨੇ ਦੇ ਦੂਜੇ ਦਿਨ ਜਥੇਬੰਦੀਆਂ ਦੇ ਆਗੂਆਂ ਨੇ ਅਲਟੀਮੇਟਮ ਦਿੰਦੇ ਹੋਏ ਐਲਾਨ ਕੀਤਾ ਸੀ ਕਿ ਦੋ ਵਜੇ ਤੱਕ ਇਨਸਾਫ਼ ਉਡੀਕਣ ਉਪਰੰਤ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਬੁੱਧਵਾਰ ਰਾਤ ਨੂੰ ਸੰਗਰੂਰ ਧਰਨੇ ਤੋਂ ਆ ਰਹੇ […]

ਬੇਰੁਜ਼ਗਾਰ ਲਾਇਨਮੈਨਾਂ ‘ਤੇ ਪੁਲਿਸ ਦੀ ਅੰਨ੍ਹੇਵਾਹ ਤਸ਼ੱਦਦ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸਖ਼ਤ ਨਿਖੇਧੀ

Bharatiya Kisan Union

ਚੰਡੀਗੜ੍ਹ 24 ਅਗਸਤ 2022: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bharatiya Kisan Union Ekta Ugraha) ਵੱਲੋਂ ਬੀਤੇ ਦਿਨ ਪਾਵਰਕੌਮ ਦਫ਼ਤਰ ਪਟਿਆਲਾ ਅੱਗੇ ਸ਼ਾਂਤਮਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਲਾਇਨਮੈਨਾਂ ‘ਤੇ ਪੁਲਿਸ ਦੁਆਰਾ ਕੀਤੇ ਗਏ ਅੰਨ੍ਹੇਵਾਹ ਤਸ਼ੱਦਦ ਦਾ ਗੰਭੀਰ ਨੋਟਿਸ ਲੈਂਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇਸ ਜਾਬਰ ਕਾਰਵਾਈ […]

ਬਿਜਲੀ ਕੱਟਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਬਰੀਵਾਲਾ ਨੇ ਐਕਸੀਅਨ ਨੂੰ ਸੌਂਪਿਆ ਮੰਗ ਪੱਤਰ

Bhartiya Kisan Union Ekta

ਸ੍ਰੀ ਮੁਕਤਸਰ ਸਾਹਿਬ 10 ਜੂਨ 2022: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਬਰੀਵਾਲਾ ਦੇ ਵੱਖ-ਵੱਖ ਆਹੁਦੇਦਾਰਾ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਐਕਸੀਅਨ ਨੂੰ ਆਪਣਾ ਮੰਗ ਪੱਤਰ ਸੌਂਪਿਆ | ਇਸ ਦੌਰਾਨ ਪ੍ਰਧਾਨ ਖੁਸ਼ਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਿਰਵਿਘਨ ਬਿਜਲੀ ਦੇਣ ਦੇ ਵਾਅਦੇ ਕੀਤੇ ਜਾਂਦੇ ਹਨ ਪਰ ਪਿੰਡਾਂ ਦੇ ਵਿੱਚ ਲੱਗ ਰਹੇ ਲੰਮੇ […]

ਕਿਸਾਨ 11 ਤੋਂ 17 ਅਪ੍ਰੈਲ ਤੱਕ ਐਮਐਸਪੀ ਗਰੰਟੀ ਹਫ਼ਤਾ ਮਨਾਉਣਗੇ

ਕਿਸਾਨ

ਸੰਯੁਕਤ ਕਿਸਾਨ ਮੋਰਚਾ ਨੇ MSP ਦੀ ਗਰੰਟੀ ਦੀ ਮੰਗ ਲਈ ਅੰਦੋਲਨ ਦੇ ਅਗਲੇ ਪੜਾਅ ਦਾ ਐਲਾਨ ਕੀਤਾ | ਅਪਰਾਧੀਆਂ ਨੂੰ ਬਚਾਉਣ ਅਤੇ ਬੇਕਸੂਰ ਕਿਸਾਨਾਂ ਨੂੰ ਫਸਾਉਣ ਵਿਰੁੱਧ ਲਖੀਮਪੁਰ ਖੇੜੀ ਵਿੱਚ ਕਿਸਾਨ ਪ੍ਰਦਰਸ਼ਨ ਕਰਨਗੇ | 3 ਮਹੀਨੇ ਬੀਤ ਜਾਣ ਦੇ ਬਾਵਜੂਦ ਸਰਕਾਰ ਵੱਲੋਂ ਕਿਸਾਨ ਅੰਦੋਲਨ ਨੂੰ ਦਿੱਤੇ ਭਰੋਸੇ ‘ਤੇ ਅਮਲ ਨਾ ਕਰਨਾ ਸਰਕਾਰ ਦੇ ਕਿਸਾਨ ਵਿਰੋਧੀ […]