July 7, 2024 9:53 pm

ਅਨਮੋਲ ਗਗਨ ਮਾਨ ਵਲੋਂ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕੰਮ ‘ਚ ਤੇਜ਼ੀ ਲਿਆਉਣ ਦੇ ਹੁਕਮ

Anmol Gagan Mann

ਚੰਡੀਗੜ੍ਹ, 18 ਅਗਸਤ 2023: ਪੰਜਾਬ ਦੇ ਕਿਰਤ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਨੇ ਅੱਜ ਰਾਜ ਦੇ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕਾਰਜ਼ ਵਿਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ। ਅੱਜ ਇਥੇ ਕਿਰਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ […]

ਪੰਜਾਬ ਸਰਕਾਰ ਵਲੋਂ ਕੁਦਰਤੀ ਮਾਰ ਦੀ ਲਪੇਟ ‘ਚ ਆਈਆਂ ਫਸਲਾਂ ਤੋਂ ਪ੍ਰਭਾਵਿਤ ਹੋਏ ਖੇਤ ਕਾਮਿਆਂ ਨੂੰ 10 ਫੀਸਦੀ ਮੁਆਵਜ਼ਾ ਦੇਣ ਦਾ ਐਲਾਨ

Punjab

ਲੁਧਿਆਣਾ, 28 ਅਪ੍ਰੈਲ 2023: ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ (ਇਕ ਮਈ) ਦਾ ਤੋਹਫ਼ਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ (Punjab Government) ਨੇ ਕੁਦਰਤੀ ਆਫਤਾਂ ਨਾਲ ਨੁਕਸਾਨੀ ਫਸਲ ਲਈ ਦਿੱਤੇ ਜਾਂਦੇ ਕੁੱਲ ਮੁਆਵਜ਼ੇ ਉਤੇ 10 ਫੀਸਦੀ ਮੁਆਵਜ਼ਾ ਰਾਸ਼ੀ ਖੇਤ ਕਾਮਿਆਂ ਨੂੰ ਦੇਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਅੱਜ ਇੱਥੇ ਸਰਕਟ […]

ਪੰਜਾਬ ਸਰਕਾਰ ਵਲੋਂ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਛੁੱਟੀ ਦਾ ਐਲਾਨ

accident

ਚੰਡੀਗੜ੍ਹ, 28 ਅਪ੍ਰੈਲ 2023: ਪੰਜਾਬ ਸਰਕਾਰ ਨੇ 1 ਮਈ ਨੂੰ ਮਜ਼ਦੂਰ ਦਿਵਸ (Labour Day) ਮੌਕੇ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਦੇ ਮਜ਼ਦੂਰਾਂ ਪ੍ਰਤੀ ਵਚਨਬੱਧ ਹੈ |ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਬੇਮੌਸਮੀ ਬਰਸਾਤ, ਗੜੇਮਾਰੀ ਕਾਰਨ ਫਸਲਾਂ ਦਾ ਨੁਕਸਾਨ ਹੁੰਦਾ […]

ਪੰਜਾਬ ਕੈਬਿਨਟ ਦੀ ਮੀਟਿੰਗ ‘ਚ ਲਏ ਅਹਿਮ ਫੈਸਲੇ, ਡਰੱਗ ਲੈਬਾਰਟਰੀਆਂ ‘ਚ ਭਰਤੀ ਕੀਤੇ ਜਾਣਗੇ ਪੱਕੇ ਮੁਲਾਜ਼ਮ

Punjab Cabinet

ਚੰਡੀਗੜ੍ਹ, 28 ਅਪ੍ਰੈਲ 2023: ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਿਨਟ (Punjab Cabinet) ਦੀ ਮੀਟਿੰਗ ਚੰਡੀਗੜ੍ਹ ਦੀ ਬਜਾਏ ਲੁਧਿਆਣਾ ਸਰਕਟ ਹਾਊਸ ਵਿਖੇ ਹੋਈ। ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ ਵਿੱਚ ਨਸ਼ਾ ਵਿਰੋਧੀ ਮੁਹਿੰਮ ਨੂੰ ਹੇਠਲੇ ਪੱਧਰ […]

ਸਰਕਾਰ ਨੂੰ 700 ਕਰੋੜ ਰੁਪਏ ਦਾ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਜੁਆਇੰਟ ਡਾਇਰੈਕਟਰ ਫੈਕਟਰੀਜ਼ ਗ੍ਰਿਫਤਾਰ

Khanauri

ਚੰਡੀਗੜ 1 ਅਪ੍ਰੈਲ 2023: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਤਫਤੀਸ਼ ਦੌਰਾਨ ਦੋਸ਼ੀ ਸਿੱਧ ਹੋਣ ਪਿੱਛੋਂ ਨਰਿੰਦਰ ਸਿੰਘ, ਜੁਆਇੰਟ ਡਾਇਰੈਕਟਰ, ਫੈਕਟਰੀਜ਼, ਕਿਰਤ ਵਿਭਾਗ, ਐਸ.ਏ.ਐਸ. ਨਗਰ ਮੁਹਾਲੀ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਉਪਰ ਦੋਸ਼ ਹੈ ਕਿ ਉਸਨੇ ਐਸ.ਏ.ਐਸ. ਨਗਰ ਸਥਿਤ ਫਿਲਿਪਸ ਫੈਕਟਰੀ ਨੂੰ ਅਣਅਧਿਕਾਰਿਤ ਤੌਰ ਤੇ ਡੀਰਜਿਸਟਰ ਕਰ ਦਿੱਤਾ ਸੀ ਜਿਸ ਕਰਕੇ ਪੰਜਾਬ ਸਰਕਾਰ ਨੂੰ […]