July 3, 2024 12:08 pm

ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ‘ਚ ਚਾਰ ਬਿੱਲ ਪਾਸ

ਪੰਜਾਬ ਵਿਧਾਨ ਸਭਾ

ਚੰਡੀਗੜ੍ਹ, 29 ਨਵੰਬਰ 2023: ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੇ ਦੂਜੇ ਅਤੇ ਆਖ਼ਰੀ ਦਿਨ ਕਾਨੂੰਨ ਵਿਵਸਥਾ ਤੇ ਹੋਰ ਮੁੱਦਿਆਂ ਨੂੰ ਲੈ ਕੇ ਹੰਗਾਮਾ ਹੋਇਆ। ਇਸ ਦੌਰਾਨ ਮਤਾ ਪੇਸ਼ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਦੇ ਉਠਾਉਣ ਲਈ ਹੋਰ ਸਮਾਂ ਮੰਗਿਆ। ਜਦੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ […]

ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀਆਂ ਤਾਰੀਖਾਂ ਦਾ ਐਲਾਨ

winter session

ਚੰਡੀਗੜ੍ਹ 20 ਨਵੰਬਰ 2023: ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਵਿੱਚ ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ (winter session) ਦੀਆਂ ਤਾਰੀਖਾਂ ਦਾ ਐਲਾਨ ਕੀਤਾ ਗਿਆ ਹੈ। ਇਸ ਵਾਰ ਇਹ ਇਜਲਾਸ 2 ਦਿਨਾਂ ਦਾ ਹੋਵੇਗਾ ਜੋ ਕਿ 28 ਤੇ 29 ਨਵੰਬਰ ਨੂੰ ਸੱਦਿਆ ਜਾਵੇਗਾ। ਇਸਦੀ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ […]

ਪੰਜਾਬ ਰਾਜਪਾਲ ਵੱਲੋਂ ਬਿੱਲਾਂ ਨੂੰ ਮਨਜ਼ੂਰੀ ਨਾ ਦੇਣ ‘ਤੇ ਸੁਪਰੀਮ ਕੋਰਟ ਨਾਰਾਜ਼, ਆਖਿਆ- ‘ਤੁਸੀਂ ਅੱਗ ਨਾਲ ਖੇਡ ਰਹੇ ਹੋ’

Punjab Governor

ਚੰਡੀਗੜ੍ਹ, 10 ਨਵੰਬਰ 2023: ਪੰਜਾਬ ਦੇ ਰਾਜਪਾਲ (Punjab Governor) ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਵਿਧਾਨ ਸਭਾ ਇਜਲਾਸ਼ ਨੂੰ ਗੈਰ-ਕਾਨੂੰਨੀ ਕਰਾਰ ਦੇਣ ਅਤੇ ਸਦਨ ਵਿੱਚ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਨਾ ਦੇਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸੁਣਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ | ਇਸ ਤੋਂ ਪਹਿਲਾਂ ਸੁਣਵਾਈ ਦੌਰਾਨ […]

ਪੰਜਾਬ ਰਾਜਪਾਲ ਨੇ 20 ਤੇ 21 ਅਕਤੂਬਰ ਨੂੰ ਵਿਧਾਨ ਸਭਾ ਦੇ ਸੱਦੇ ਵਿਸ਼ੇਸ਼ ਇਜਲਾਸ ਨੂੰ ਦੱਸਿਆ ਗ਼ੈਰ-ਸੰਵਿਧਾਨਕ

ਵਿਸ਼ੇਸ਼ ਇਜਲਾਸ਼

ਚੰਡੀਗੜ੍ਹ, 13 ਅਕਤੂਬਰ 2023: ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਵਿਸ਼ੇਸ਼ ਇਜਲਾਸ ਬੁਲਾਉਣ ‘ਤੇ ਮੁੜ ਰੇੜਕਾ ਵਧ ਗਿਆ ਹੈ। ਪੰਜਾਬ ਦੇ ਰਾਜਪਾਲ (Punjab Governor) ਬਨਵਾਰੀ ਲਾਲ ਪੁਰੋਹਿਤ ਨੇ 20 ਤੇ 21 ਅਕਤੂਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ‘ਤੇ ਮੁੜ ਕਿਹਾ ਕਿ ਇਹ ਗੈਰ-ਸੰਵਿਧਾਨਕ ਹੈ ਤੇ ਇਸ ਵਿਚ ਕੀਤੀ ਗਈ ਕੋਈ ਵੀ ਕਾਰਵਾਈ ਸਹੀ […]

ਜਰਮਨ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਕੀਤੀ ਮੁਲਾਕਾਤ

German Ambassador

ਚੰਡੀਗੜ੍ਹ, 07 ਜੁਲਾਈ 2023: ਭਾਰਤ ਵਿੱਚ ਜਰਮਨ ਰਾਜਦੂਤ (German Ambassador) ਫਿਲਿਪ ਐਕਰਮੈਨ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਪੰਜਾਬ ਵਿਧਾਨ ਸਭਾ ਵਿਖੇ ਹੋਈ ਮੀਟਿੰਗ ਦੌਰਾਨ ਜਿੱਥੇ ਦੋਵਾਂ ਆਗੂਆਂ ਨੇ ਦੋਵਾਂ ਦੇਸ਼ਾਂ ਵਿਚਾਲੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ, ਉਥੇ ਸ: ਸੰਧਵਾਂ ਨੇ ਜਰਮਨੀ ‘ਚ ਵਸਦੇ […]

ਯੂ.ਐਸ. ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

US Ambassador

ਚੰਡੀਗੜ੍ਹ, 05 ਜੁਲਾਈ 2023: ਭਾਰਤ ਵਿੱਚ ਸੰਯੁਕਤ ਰਾਜ ਅਮਰੀਕਾ (ਯੂ.ਐਸ.) ਦੇ ਰਾਜਦੂਤ ਐਰਿਕ ਗਾਰਸੇਟੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਯੂ.ਐਸ. ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਪੰਜਾਬ ਵਿਧਾਨ ਸਭਾ ਵਿੱਚ ਹੋਈ ਮੁਲਾਕਾਤ ਦੌਰਾਨ ਸ. ਸੰਧਵਾਂ ਨੇ […]

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ

Bir Devinder Singh

ਚੰਡੀਗੜ੍ਹ, 30 ਜੂਨ 2023: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਡਿਪਟੀ ਸਪੀਕਰ ਸ. ਬੀਰ ਦਵਿੰਦਰ ਸਿੰਘ (Bir Devinder Singh) ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪ੍ਰੋੜ ਸਿਆਸਤਦਾਨ, ਉੱਘੇ ਵਕਤਾ ਤੇ ਲੇਖਕ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ […]

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ

ਵਿਧਾਨ ਸਭਾ

ਚੰਡੀਗੜ੍ਹ, 19 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਨੇ ਉੱਘੀਆਂ ਸ਼ਖ਼ਸੀਅਤਾਂ, ਜਿਨ੍ਹਾਂ ਵਿੱਚ ਸਿਆਸੀ ਹਸਤੀਆਂ, ਸੁਤੰਤਰਤਾ ਸੰਗਰਾਮੀ, ਸ਼ਹੀਦ, ਖਿਡਾਰੀ ਤੇ ਉੜੀਸਾ ਰੇਲ ਹਾਦਸੇ ਵਿੱਚ ਜਾਨਾਂ ਗਵਾਉਣ ਵਾਲੇ ਸ਼ਾਮਲ ਹਨ, ਨੂੰ ਸ਼ਰਧਾਂਜਲੀ ਭੇਂਟ ਕੀਤੀ। 16ਵੀਂ ਵਿਧਾਨ ਸਭਾ ਦੇ ਚੌਥੇ ਸੈਸ਼ਨ ਦੀ ਬੈਠਕ ਦੌਰਾਨ ਸਦਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ […]

ਪੰਜਾਬ ਦੇ ਗਵਰਨਰ ਤੇ ਮੁੱਖ ਮੰਤਰੀ ਦੇ ਆਪਸੀ ਸੰਬੰਧਾਂ ‘ਚ ਸੁਧਾਰ ਨਾ ਹੋਇਆ, ਤਾਂ ਵਿਧਾਨ ਸਭਾ ਬਜਟ ਇਜਲਾਸ ਨੂੰ ਲੈ ਕੇ ਖੜ੍ਹਾ ਹੋ ਸਕਦੈ ਸੰਵਿਧਾਨਿਕ ਅੜਿੱਕਾ: ਬੀਰ ਦਵਿੰਦਰ ਸਿੰਘ

ਬੀਰ ਦਵਿੰਦਰ ਸਿੰਘ

ਚੰਡੀਗੜ੍ਹ 29 ਦਸੰਬਰ 2022: ਹਾਲ ਹੀ ਵਿੱਚ ਹੋਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ, ਮਾਨਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 3 ਅਕਤੂਬਰ ਨੂੰ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਗਿਆ ਸੀ, ਪਰ ਲਗਪਗ 3 ਮਹੀਨੇ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਪੰਜਾਬ ਵਿਧਾਨ ਸਭਾ ਨੂੰ, ਪੰਜਾਬ ਦੇ ਰਾਜਪਾਲ ਵੱਲੋਂ ਸੰਵਿਧਾਨ ਦੀ ਧਾਰਾ 174 (2) […]

ਘਰ-ਘਰ ਆਟਾ ਵੰਡਣ ਵਾਲੀ ਸਕੀਮ ਪੰਜਾਬ ‘ਚ ਭ੍ਰਿਸ਼ਟਾਚਾਰ ਦੇ ਦਰਵਾਜ਼ੇ ਖੋਲ੍ਹੇਗੀ: ਪ੍ਰਤਾਪ ਬਾਜਵਾ

Pratap Singh Bajwa

ਚੰਡੀਗੜ੍ਹ 01 ਅਕਤੂਬਰ 2022: ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਸ਼ਨੀਵਾਰ ਨੂੰ ਲਾਭਪਾਤਰੀਆਂ ਦੇ ਘਰ ਕਣਕ ਦਾ ਆਟਾ ਵੰਡਣ ਦੀ ਗ਼ਲਤ ਸੋਚ ਵਾਲੀ ਯੋਜਨਾ ਲਈ ਭਗਵੰਤ ਮਾਨ ਸਰਕਾਰ ਦੀ ਨਿੰਦਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਭਗਵੰਤ ਮਾਨ […]