July 7, 2024 6:01 pm

10 ਜਨਵਰੀ 1954: ਮਿੱਠੇ ਬਾਬਾ ਜੀ ਬਾਵਾ ਪ੍ਰੇਮ ਸਿੰਘ ਹੋਤੀ

ਬਾਵਾ ਪ੍ਰੇਮ ਸਿੰਘ ਹੋਤੀ

ਬਾਵਾ ਪ੍ਰੇਮ ਸਿੰਘ ਹੋਤੀ ਹੁਣਾਂ ਦਾ 2 ਨਵੰਬਰ 1882 ਈਸਵੀ ਨੂੰ ਗੁਰੂ ਅਮਰਦਾਸ ਪਾਤਸ਼ਾਹ ਅੰਸ਼ ਵੰਸ਼ ਵਿੱਚੋਂ ਬਾਵਾ ਕਾਨ੍ਹ ਸਿੰਘ ਦੇ ਪੋਤਰੇ ਦੇ ਰੂਪ ਵਿਚ, ਬਾਵਾ ਗੰਡਾ ਸਿੰਘ ਦੇ ਘਰ, ਬੀਬੀ ਕੁੱਸ਼ਲਿਆ ਦੀ ਕੁੱਖੋਂ ਜਨਮ ਹੋਇਆ । ਗੁਰਮੁਖੀ ਤੇ ਗੁਰਬਾਣੀ ਸੰਥਾ ਘਰ ਤੇ ਗੁਰਦੁਆਰਾ ਸਾਹਿਬ ਵਿਚੋਂ ਸਿੱਖੀ , ਉਰਦੂ ਤੇ ਫ਼ਾਰਸੀ ਮਦਰੱਸੇ ਤੋਂ ਪੜ੍ਹੀ, ਹੋਤੀ […]

ਪੰਜਾਬੀ ਸਦਕਾ ਹੀ ਮੈਂ ਅੱਜ ਇਸ ਮੁਕਾਮ ‘ਤੇ ਪਹੁੰਚਿਆ ਹਾਂ: ਐੱਸ.ਕੇ.ਅਗਰਵਾਲ

ਪੰਜਾਬੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 01 ਜਨਵਰੀ 2023: ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਭਾਸ਼ਾ ਵਿਭਾਗ ਪੰਜਾਬ ਦੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਜ਼ਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਵੱਲੋਂ ਦਫ਼ਤਰ ਦੇ ਵਿਹੜੇ 01 ਜਨਵਰੀ 2024 ਨੂੰ ਭਾਸ਼ਾ ਵਿਭਾਗ ਪੰਜਾਬ ਦੀ 76ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ […]

ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਵਿਭਿੰਨ ਸਰੋਕਾਰਾਂ ਬਾਰੇ ਹੋਈ ਭਰਵੀਂ ਚਰਚਾ

Punjabi language

ਐੱਸ.ਏ.ਐੱਸ.ਨਗਰ, 21 ਨਵੰਬਰ, 2023: ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਭਾਸ਼ਾ ਵਿਭਾਗ ਪੰਜਾਬ ਜ਼ਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਵੱਲੋਂ ਪੰਜਾਬੀ ਮਾਹ-2023 ਤਹਿਤ ਨਵੀਂ ਪੀੜ੍ਹੀ ਨੂੰ ਪੁਸਤਕ ਸੱਭਿਆਚਾਰ ਤੇ ਮਾਂ-ਬੋਲੀ ਨਾਲ ਜੋੜਨ ਲਈ ਚਾਰ ਰੋਜ਼ਾ ਪੁਸਤਕ ਮੇਲੇ ਦਾ ਆਯੋਜਨ ਕੀਤਾ ਗਿਆ ਹੈ। ਇਸ ਪੁਸਤਕ ਮੇਲੇ ਦੇ ਸਮਾਨਾਂਤਰ ਪੰਜਾਬੀ ਭਾਸ਼ਾ (Punjabi language)  ਅਤੇ ਸਾਹਿਤ ਦੇ ਬਾਰੇ ਵਿਚਾਰ ਚਰਚਾ […]

ਭਾਸ਼ਾ ਵਿਭਾਗ ਮੋਹਾਲੀ ਵੱਲੋਂ ‘ਪੁਆਧ ਕੇ ਖਲਵਾੜੇ’ ਪੁਸਤਕ ’ਤੇ ਵਿਚਾਰ ਚਰਚਾ

ਪੁਆਧ ਕੇ ਖਲਵਾੜੇ

ਐਸ.ਏ.ਐਸ.ਨਗਰ, 22 ਸਤੰਬਰ, 2023: ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਵਿਹੜੇ ਅੱਜ ਭੁਪਿੰਦਰ ਸਿੰਘ ਮਟੌਰਵਾਲ਼ਾ ਦੀ ਪੁਸਤਕ ‘ਪੁਆਧ ਕੇ ਖਲਵਾੜੇ’ ‘ਤੇ ਵਿਚਾਰ ਚਰਚਾ ਕਰਵਾਈ ਗਈ। ਸਮਾਗਮ ਦੇ ਆਰੰਭ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਸਮੂਹ ਪ੍ਰਧਾਨਗੀ ਮੰਡਲ, ਸਾਹਿਤਕਾਰਾਂ ਅਤੇ ਪਤਵੰਤੇ ਸੱਜਣਾਂ ਨੂੰ ‘ਜੀ ਆਇਆਂ ਨੂੰ’ ਕਿਹਾ ਗਿਆ। ਉਨ੍ਹਾਂ ਵੱਲੋਂ […]

ਉੱਘੇ ਸਿੱਖ ਵਿਦਵਾਨ ਪ੍ਰੋਫ਼ੈਸਰ ਪ੍ਰਿਥੀਪਾਲ ਸਿੰਘ ਕਪੂਰ ਨੂੰ ਯਾਦ ਕਰਦਿਆਂ…

Prithipal Singh Kapoor

ਲਿਖਾਰੀ ਡਾ.ਪਰਮਵੀਰ ਸਿੰਘ ਸਿੱਖ ਵਿਸ਼ਵਕੋਸ਼ ਵਿਭਾਗ ਪੰਜਾਬੀ ਯੂਨੀਵਰਸਿਟੀ, ਪਟਿਆਲਾ ਉੱਘੇ ਸਿੱਖ ਵਿਦਵਾਨ ਪ੍ਰੋਫ਼ੈਸਰ ਪ੍ਰਿਥੀਪਾਲ ਸਿੰਘ ਕਪੂਰ (7 ਨਵੰਬਰ 1932 – 7 ਸਤੰਬਰ 2023) ਪ੍ਰੋਫ਼ੈਸਰ ਪ੍ਰਿਥੀਪਾਲ ਸਿੰਘ ਕਪੂਰ ਇਕ ਉੱਘੇ ਸਿੱਖ ਵਿਦਵਾਨ ਸਨ, ਜਿਨ੍ਹਾਂ ਨੇ ਅਕਾਦਮਿਕ ਅਤੇ ਵਿਸ਼ੇਸ਼ ਤੌਰ ’ਤੇ ਸਿੱਖ ਅਧਿਐਨ ਦੇ ਖੇਤਰ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਦਿੱਲੀ ਯੂਨੀਵਰਸਿਟੀ ਦੇ ਸ੍ਰੀ ਰਾਮ ਕਾਲਜ ਆਫ਼ […]

11 ਅਗਸਤ, ਜਨਮ ਦਿਨ ‘ਤੇ ਵਿਸ਼ੇਸ਼: ਸਿੱਖ ਇਤਿਹਾਸਕਾਰ ਪ੍ਰਿੰਸੀਪਲ ਸਵਰਨ ਸਿੰਘ ਚੂਸਲੇਵਾੜ

ਪ੍ਰਿੰਸੀਪਲ ਸਵਰਨ ਸਿੰਘ ਚੂਸਲੇਵਾੜ

ਲਿਖਾਰੀ ਬਲਦੀਪ ਸਿੰਘ ਰਾਮੂੰਵਾਲੀਆ ਕਿਸੇ ਸਮੇਂ ਸਰਦਾਰ ਨਾਹਰ ਸਿੰਘ ਐੱਮ. ਏ. ਹੁਣਾਂ ਕਿਹਾ ਸੀ, ਸਿੱਖ ਇਤਿਹਾਸ ਨਾਲ ਕੇਵਲ ਕੋਈ ਸਿੱਖ ਸਿਧਾਂਤ ਦਾ ਜਾਣੂ ਸਿੱਖ ਹੀ ਇਨਸਾਫ ਕਰ ਸਕਦਾ ਹੈ। ਤਵਾਰੀਖ਼ ਇਸ ਗੱਲ ਦੀ ਗਵਾਹ ਹੈ ਕਿ ਸਿੱਖਾਂ ਨੇ ਇਤਹਾਸ ਸਿਰਜਿਆ ਬਹੁਤ ਪਰ ਉਸਨੂੰ ਆਪਣੀ ਕਲਮ ਨਾਲ ਲਿਖਿਆ ਬਹੁਤਾ ਮੁਸਲਮਾਨਾਂ, ਹਿੰਦੂਆਂ ਤੇ ਗੋਰਿਆਂ ਨੇ, ਉਪਰੋਂ ਸਿਤਮ […]

10 ਜੂਨ 1957: ਨਵੀ ਕਾਵਿ ਜੁਗਤ ਦੇ ਮਹਾਂ ਕਵੀ ਭਾਈ ਵੀਰ ਸਿੰਘ ਜੀ ਦੀ 66ਵੀਂ ਬਰਸੀ ‘ਤੇ…

Bhai Vir Singh

ਲਿਖਾਰੀ ਗੁਰਭਜਨ ਗਿੱਲ ਯੁਗ ਕਵੀ ਭਾਈ ਵੀਰ ਸਿੰਘ ਜੀ 66ਸਾਲ ਪਹਿਲਾਂ ਅੱਜ ਦੇ ਦਿਨ ਵਿੱਛੜੇ ਸਨ। ਅੱਜ 10 ਜੂਨ ਹੈ। ਨਵੀ ਕਾਵਿ ਜੁਗਤ ਦੇ ਮਹਾਂ ਕਵੀ ਭਾਈ ਵੀਰ ਸਿੰਘ (BhaiVir Singh) ਜੀ ਦੀ 66ਵੀਂ ਬਰਸੀ। ਭਾਈ ਵੀਰ ਸਿੰਘ ਜੀ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਨ੍ਹਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। […]

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਉੱਘੇ ਵਿਦਵਾਨ ਪ੍ਰੋ. ਪਿਆਰਾ ਸਿੰਘ ਭੋਗਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਪ੍ਰੋ. ਪਿਆਰਾ ਸਿੰਘ ਭੋਗਲ

ਚੰਡੀਗੜ੍ਹ, 25 ਮਈ 2023: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਪੰਜਾਬੀ ਸਾਹਿਤਕਾਰ ਅਤੇ ਪੱਤਰਕਾਰ ਪ੍ਰੋ. ਪਿਆਰਾ ਸਿੰਘ ਭੋਗਲ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਥੇ ਜਾਰੀ ਬਿਆਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪ੍ਰੋ. ਭੋਗਲ (92 ਸਾਲ) ਨੇ ਦਹਾਕਿਆਂ ਤੱਕ ਲੋੜਵੰਦ ਵਿਦਿਆਰਥੀਆਂ ਨੂੰ ਵਿੱਦਿਆ ਦਾ ਦਾਨ […]

ਸਿੱਖ ਕੌਮ ਦੇ ਹੀਰੇ ਗਿਆਨੀ ਦਿੱਤ ਸਿੰਘ ਜੀ ਨੂੰ ਯਾਦ ਕਰਦਿਆਂ…

Giani Dit Singh

ਗਿਆਨੀ ਦਿੱਤ ਸਿੰਘ ਗੁਰਮਤਿ ਪ੍ਰਚਾਰ ਸਭਾ ਸਮਰਾਲਾ ਦਿੱਤ ਸਿੰਘ, ਗਿਆਨੀ (1853-1901 ਈ.): ਸਿੰਘ ਸਭਾ ਲਹਿਰ ਦੇ ਪ੍ਰਮੁਖ ਪ੍ਰਚਾਰਕ , ਭਾਸ਼ਣਕਾਰ, ਅਤੇ ਪੱਤਰਕਾਰ ਗਿਆਨੀ ਦਿੱਤ ਸਿੰਘ ਦਾ ਜਨਮ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਨੰਦਪੁਰ ਕਲੌੜ ਦੇ ਸ. ਦੀਵਾਨ ਸਿੰਘ ਦੇ ਘਰ ਮਾਈ ਰਾਮ ਕੌਰ ਦੀ ਕੁੱਖੋਂ 21 ਅਪ੍ਰੈਲ 1853 ਈ. (ਦੂਜਾ ਸਰੋਤ 1850 ਈ.) ਵਿਚ ਹੋਇਆ। […]

CM ਭਗਵੰਤ ਮਾਨ ਨੇ ਕ੍ਰਾਂਤੀਕਾਰੀ ਕਵੀ ਸੰਤ ਰਾਮ ਉਦਾਸੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ਰਧਾਂਜਲੀ ਭੇਂਟ ਕੀਤੀ

Sant Ram Udasi

ਚੰਡੀਗੜ੍ਹ, 20 ਅਪ੍ਰੈਲ 2023: ਪੰਜਾਬ ਦੇ ਕ੍ਰਾਂਤੀਕਾਰੀ ਕਵੀ ਸੰਤ ਰਾਮ ਉਦਾਸੀ (Sant Ram Udasi) ਦਾ ਜਨਮ ਦਿਨ ਹੈ। ਇਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਦੀਆਂ ਰਚਨਾਵਾਂ ਦਾ ਹਰ ਸ਼ਬਦ ਸਾਡੇ ਮਨਾ ‘ਚ ਇਨਕਲਾਬ ਦੀ ਭਾਵਨਾ ਭਰ ਦਿੰਦਾ ਹੈ। ਕੰਮੀਆਂ ਦੇ ਵੇਹੜੇ ਦੇ ਮਘਦੇ ਸੂਰਜ, ਕ੍ਰਾਂਤੀਕਾਰੀ […]