July 5, 2024 12:27 am

ਪੰਜਾਬ ਵਜ਼ਾਰਤ ਵੱਲੋਂ 8 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫੈਸਲਾ

ਪੰਜਾਬ ਵਜ਼ਾਰਤ

ਚੰਡੀਗੜ੍ਹ , 27 ਅਕਤੂਬਰ 2021 :  ਅੰਤਰ-ਰਾਸ਼ਟਰੀ ਸਰਹੱਦ `ਤੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਦਾ ਅਧਿਕਾਰ ਖੇਤਰ 15 ਤੋਂ ਵਧਾਕੇ 50 ਕਿਲੋਮੀਟਰ ਕੀਤੇ ਜਾਣ ਦੇ ਕੇਂਦਰੀ ਫੈਸਲੇ ਖਿਲਾਫ ਅਤੇ ਤਿੰਨੋਂ ਕੇਂਦਰੀ ਕਾਲੇ ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਪੰਜਾਬ ਵਜ਼ਾਰਤ ਵੱਲੋਂ ਅੱਜ 15ਵੀਂ ਵਿਧਾਨ ਸਭਾ ਦਾ 16ਵਾਂ ਵਿਸ਼ੇਸ਼ ਸਮਾਗਮ 8 ਨਵੰਬਰ, 2021 ਨੂੰ ਪ੍ਰਵਾਨਗੀ ਦੇ ਦਿੱਤੀ […]