July 8, 2024 1:08 am

ਮਲੇਰਕੋਟਲਾ ‘ਚ ਜਲਦ ਬਣੇਗਾ ਮੈਡੀਕਲ ਕਾਲਜ, ਲੋਕਾਂ ਨੂੰ ਮਿਲਣਗੀਆਂ ਬਿਹਤਰ ਮੈਡੀਕਲ ਸਹੂਲਤਾਂ: ਐੱਮਐੱਫ ਫਾਰੂਕੀ

medical colleges

ਜਲੰਧਰ, 25 ਅਗਸਤ 2023: ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿੱਚ ਘੱਟ ਗਿਣਤੀਆਂ ਲਈ 6 ਵੱਡੇ ਮੈਡੀਕਲ ਕਾਲਜ (medical colleges) ਬਣਾਏ ਜਾਣਗੇ। ਇਸ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਯਤਨਾਂ ਸਦਕਾ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਘੱਟ ਗਿਣਤੀਆਂ ਲਈ ਇੱਕ ਵੱਡਾ ਮੈਡੀਕਲ ਕਾਲਜ ਬਣਾਉਣ ਦੀ ਪ੍ਰਵਾਨਗੀ ਮਿਲ ਗਈ ਹੈ। ਇਸ ਦੇ ਲਈ ਪੰਜਾਬ ਵਕਫ਼ ਬੋਰਡ ਵੱਲੋਂ ਜ਼ਮੀਨ […]

ਮੁੱਖ ਮੰਤਰੀ ਮਾਨ ਵਲੋਂ ਮੈਡੀਕਲ ਕਾਲਜ ਬਣਾਉਣਾ, ਉਨ੍ਹਾਂ ਦੀ ਲੋਕ ਹਿਤੈਸ਼ੀ ਪਹਿਲਕਦਮੀ ਨੂੰ ਦਰਸਾਉਂਦਾ ਹੈ: ਜਿੰਪਾ

Government Medical College

ਹੁਸ਼ਿਆਰਪੁਰ 28 ਨਵੰਬਰ 2022: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਚ ਬਣਨ ਵਾਲੇ ਸ਼ਹੀਦ ਊਧਮ ਸਿੰਘ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਸਰਕਾਰੀ ਮੈਡੀਕਲ ਕਾਲਜ) ਦੇ ਸਥਾਨ ਦਾ ਨਿਰੀਖਣ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਵਿਕਾਸਸ਼ੀਲ ਸੋਚ ਤੇ ਲੋਕ ਹਿਤੈਸ਼ੀ ਪਹਿਲਕਦਮੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਚ ਬਣਨ ਵਾਲੇ ਇਸ ਮੈਡੀਕਲ ਕਾਲਜ […]

ਸੂਬੇ ਦੇ ਹਰ ਜ਼ਿਲ੍ਹੇ ‘ਚ ਖੋਲ੍ਹੇ ਜਾਣਗੇ ਮੈਡੀਕਲ ਕਾਲਜ, MBBS ਦੀਆਂ ਸੀਟਾਂ ਹੋਣਗੀਆਂ ਦੁੱਗਣੀਆਂ

Medical colleges

ਚੰਡੀਗੜ੍ਹ 13 ਮਈ 2022: ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਦੀ ਸਿਹਤ ਸੇਵਾਵਾਂ ‘ਚ ਸੁਧਾਰ ਕਰਨ ਲਈ ਇੱਕ ਦੂਰਅੰਦੇਸ਼ੀ ਰੋਡਮੈਪ ਤਿਆਰ ਕੀਤਾ ਜਾ ਰਿਹਾ ਹੈ। ਇਸ ਤਹਿਤ ਪੰਜਾਬ ਸਰਕਾਰ ਮਿਆਰੀ ਮੈਡੀਕਲ ਸਿੱਖਿਆ ਅਤੇ ਸਿਹਤ ਸੇਵਾਵਾਂ ਤੱਕ ਪਹੁੰਚ ਵਧਾਉਣ ਦੇ ਉਦੇਸ਼ ਨਾਲ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਇੱਕ ਮੈਡੀਕਲ ਕਾਲਜ (Medical colleges) ਖੋਲ੍ਹਣ ਦੀ ਯੋਜਨਾ […]