July 2, 2024 10:57 pm

ਪੰਜਾਬ ਦੇ ਕਈ ਇਲਾਕਿਆਂ ‘ਚ ਮੀਂਹ ਦਾ ਯੈਲੋ ਅਲਰਟ ਜਾਰੀ, ਕਈ ਜ਼ਿਲ੍ਹਿਆਂ ‘ਚ ਪਿਆ ਮੀਂਹ

North India

ਚੰਡੀਗੜ੍ਹ, 15 ਸਤੰਬਰ 2023: ਪੰਜਾਬ ਵਿੱਚ ਕਈ ਥਾਵਾਂ ‘ਤੇ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ (Rain) ਪੈ ਰਿਹਾ ਹੈ। ਜਿਸ ਤੋਂ ਬਾਅਦ ਪੰਜਾਬ ‘ਚ ਸਵੇਰ ਦੇ ਤਾਪਮਾਨ ‘ਚ ਔਸਤਨ 1 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਪੰਜਾਬ ਦੇ ਕਈ ਇਲਾਕਿਆਂ ‘ਚ ਆਉਣ ਵਾਲੇ ਦਿਨਾਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ […]

ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਭਾਰੀ ਬਾਰਿਸ਼ ਪੈਣ ਦੀ ਸੰਭਾਵਨਾ

heavy Rain

ਚੰਡੀਗੜ੍ਹ, 23 ਅਗਸਤ, 2023: ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਕੁਝ ਇਲਾਕਿਆਂ ‘ਚ ਭਾਰੀ ਬਾਰਿਸ਼ (heavy rain) ਪੈਣ ਦੀ ਵੀ ਸੰਭਾਵਨਾ ਹੈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਗਿਆਨੀ ਡਾ: ਕੁਲਵਿੰਦਰ ਕੌਰ ਗਿੱਲ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਬਾਰਿਸ਼ ਪੈਣ ਦੀ […]

ਮੌਸਮ ਵਿਭਾਗ ਵੱਲੋਂ ਅੱਜ ਪੂਰੇ ਪੰਜਾਬ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ

heavy Rain

ਚੰਡੀਗੜ੍ਹ,02 ਅਗਸਤ 2023: ਮੌਸਮ ਵਿਭਾਗ ਨੇ ਅੱਜ ਪੂਰੇ ਪੰਜਾਬ ਵਿੱਚ ਮੀਂਹ ਪੈਣ (Heavy Rain) ਦੀ ਸੰਭਾਵਨਾ ਜਤਾਈ ਹੈ। ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਭਾਰੀ ਮੀਂਹ ਪੈਣ ਦੀ ਸੂਰਤ ਵਿੱਚ ਪਹਿਲਾਂ ਹੀ ਹੜ੍ਹਾਂ ਦੇ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵੱਧ ਸਕਦੀਆਂ ਹਨ। ਮੌਸਮ ਵਿਭਾਗ ਵੱਲੋਂ ਜਾਰੀ ਚਿਤਾਵਨੀ ਅਨੁਸਾਰ […]

ਮੌਸਮ ਵਿਭਾਗ ਵੱਲੋਂ ਪੰਜਾਬ ਦੇ 10 ਜ਼ਿਲ੍ਹਿਆਂ ‘ਚ ਮੀਂਹ ਦਾ ਔਰੇਂਜ ਅਲਰਟ ਜਾਰੀ

Meteorological Department

ਚੰਡੀਗੜ੍ਹ, 28 ਜੁਲਾਈ 2023: ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਅੱਜ ਮੀਂਹ (Rain) ਪੈਣ ਦੀ ਸੰਭਾਵਨਾ ਹੈ। ਮਾਝੇ, ਮਾਲਵਾ ਅਤੇ ਪੂਰਬੀ ਮਾਲਵੇ ਵਿੱਚ ਅੱਜ ਬੱਦਲਵਾਈ ਛਾਈ ਰਹੇਗੀ ਅਤੇ ਧੁੱਪ ਦੇ ਨਾਲ-ਨਾਲ ਹੁੰਮਸ ਵੀ ਪ੍ਰੇਸ਼ਾਨ ਕਰ ਸਕਦਾ ਹੈ । ਪੂਰਬੀ ਮਾਲਵੇ ਦੇ 10 ਜ਼ਿਲ੍ਹਿਆਂ ਵਿੱਚ ਅੱਜ ਯੈਲੋ ਅਤੇ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਹ […]

ਮੌਸਮ ਵਿਭਾਗ ਵੱਲੋਂ ਪੂਰੇ ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ ਜਾਰੀ, ਭਾਖੜਾ ਡੈਮ ‘ਚ ਪਾਣੀ ਦਾ ਪੱਧਰ ਸਥਿਰ

Heavy Rain Alert

ਚੰਡੀਗੜ੍ਹ, 26 ਜੁਲਾਈ 2023: ਪੰਜਾਬ ਦੇ ਮੌਸਮ ਵਿਭਾਗ ਨੇ ਅੱਜ ਪੂਰੇ ਸੂਬੇ ਵਿੱਚ ਭਾਰੀ ਮੀਂਹ ਦਾ ਅਲਰਟ (Heavy Rain Alert) ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਚਿਤਾਵਨੀ ਦਿੱਤੀ ਹੈ। ਵਿਭਾਗ ਨੇ ਅੱਜ ਮੌਸਮ ਨੂੰ ਲੈ ਕੇ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਅਤੇ […]

ਪੰਜਾਬ ‘ਚ ਅਗਲੇ ਤਿੰਨ ਦਿਨ ਮੀਂਹ ਪੈਣ ਦੀ ਸੰਭਾਵਨਾ, ਪੱਛਮੀ ਮਾਲਵੇ ‘ਚ ਵਧੇਗੀ ਸੁੱਕੀ ਠੰਢ

ਚੰਡੀਗੜ੍ਹ ਵਿੱਚ ਭਾਰੀ ਮੀਂਹ

ਚੰਡੀਗੜ੍ਹ 10 ਜਨਵਰੀ 2023: ਪੰਜਾਬ ‘ਚ ਦੋ ਦਿਨਾਂ ਦੀ ਰਾਹਤ ਤੋਂ ਬਾਅਦ ਹੁਣ ਕੜਾਕੇ ਦੀ ਠੰਡ ਫਿਰ ਵਧਣ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਮੰਗਲਵਾਰ ਤੋਂ ਹੀ ਪੰਜਾਬ ‘ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਵੈਸਟਰਨ ਡਿਸਟਰਬੈਂਸ ਕਾਰਨ 11 ਜਨਵਰੀ ਤੋਂ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਪੰਜਾਬ ਦੇ ਪੱਛਮੀ […]

ਮੌਸਮ ਵਿਭਾਗ ਵਲੋਂ ਪੰਜਾਬ, ਦਿੱਲੀ ਸਮੇਤ ਕਈ ਸੂਬਿਆਂ ‘ਚ ਭਾਰੀ ਬਾਰਿਸ਼ ਦੀ ਚਿਤਾਵਨੀ

ਭਾਰੀ ਬਾਰਿਸ਼

ਚੰਡੀਗੜ੍ਹ 18 ਜੁਲਾਈ 2022: ਦਿੱਲੀ-ਐੱਨਸੀਆਰ ਸਮੇਤ ਕਈ ਸੂਬਿਆਂ ‘ਚ ਬਾਰਿਸ਼ ਤੋਂ ਬਾਅਦ ਇਕ ਵਾਰ ਫਿਰ ਅੱਤ ਦੀ ਗਰਮੀ ਪੈ ਰਹੀ ਹੈ ਅਤੇ ਕਈ ਇਲਾਕਿਆਂ ‘ਚ ਹਲਕੀ ਬਾਰਿਸ਼ ਵੀ ਦੇਖਣ ਨੂੰ ਮਿਲ ਰਹੀ ਹੈ । ਇਸ ਦੌਰਾਨ ਮੌਸਮ ਵਿਭਾਗ ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਭਾਰਤੀ ਮੌਸਮ […]

ਮੌਸਮ ਵਿਭਾਗ ਵਲੋਂ ਪੰਜਾਬ ‘ਚ ਅਗਲੇ ਪੰਜ ਦਿਨਾਂ ਦੌਰਾਨ ਭਾਰੀ ਬਾਰਿਸ਼ ਦਾ ਅਲਰਟ

Meteorological Department

ਚੰਡੀਗੜ੍ਹ 09 ਜੁਲਾਈ 2022: ਦੇਸ਼ ਭਰ ਦੇ ਕਿ ਸੂਬਿਆਂ ‘ਚ ਮੌਨਸੂਨ ਨੇ ਦਸਤਕ ਦੇ ਦਿੱਤੀ ਹੈ | ਇਸਦੇ ਨਾਲ ਹੀ ਨਾਲ ਹੀ ਮੌਸਮ ਵਿਗਿਆਨ ਵਿਭਾਗ ਨੇ ਕਈ ਸੂੁਬਿਆਂ ’ਚ ਅਗਲੇ ਪੰਜ ਦਿਨਾਂ ’ਚ ਭਾਰੀ ਬਾਰਿਸ਼ ਦੀ ਭਵਿੱਖਵਾਣੀ ਕੀਤੀ ਹੈ। ਮੌਸਮ ਵਿਭਾਗ (Meteorological Department ) ਨੇ ਆਪਣੀ ਅਨੁਮਾਨ ਰਿਪੋਰਟ ’ਚ ਕਿਹਾ ਕਿ ਪੰਜਾਬ, ਹਰਿਆਣਾ, ਦਿੱਲੀ, ਚੰਡੀਗਡ਼੍ਹ […]