July 4, 2024 11:37 pm

ਮਾਈਨਿੰਗ ਸਬੰਧੀ ਜ਼ਿਲ੍ਹਾ ਸਰਵੇਖਣ ਰਿਪੋਰਟ ਤਿਆਰ ਕਰਨ ਲਈ ਹੋਵੇਗੀ ਸਲਾਹਕਾਰ ਦੀ ਨਿਯੁਕਤੀ

ਦੋ ਵਿੱਤ ਬਿੱਲ ਪਾਸ

ਐੱਸ.ਏ.ਐੱਸ. ਨਗਰ, 28 ਨਵੰਬਰ 2023: ਜ਼ਿਲ੍ਹਾ ਮਾਈਨਿੰਗ ਅਫ਼ਸਰ, ਕੇਤਨ ਖੰਨਾ, ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ, ਐੱਸ.ਏ.ਐੱਸ. ਨਗਰ ਵੱਲੋਂ ਜ਼ਿਲ੍ਹਾ ਸਰਵੇਖਣ ਰਿਪੋਰਟ, ਸਸਟੇਨਏਬਲ ਸੈਂਡ ਮਾਈਨਿੰਗ (mining) ਮੈਨਜਮੈਂਟ ਗਾਈਡਲਾਈਨਜ਼, 2016 ਅਤੇ ਐੱਮ.ਓ.ਈ.ਐੱਫ. ਐਂਡ ਸੀ.ਸੀ. ਵੱਲੋਂ ਜਾਰੀ ਐਨਫੋਰਸਮੈਂਟ ਐਂਡ ਮੌਨੀਟਰਿੰਗ ਗਾਈਡਲਾਈਨਜ਼ ਫ਼ਾਰ ਸੈਂਡ ਮਾਈਨਿੰਗ, 2020 ਅਤੇ ਮਾਣਯੋਗ ਸੁਪਰੀਮ ਕੋਰਟ, ਮਾਣਯੋਗ ਹਾਈ ਕੋਰਟ ਅਤੇ ਮਾਣਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ […]

ਜ਼ਿਲ੍ਹਾ ਐੱਸ.ਏ.ਐੱਸ ਨਗਰ ਦੇ ਮਾਈਨਿੰਗ ਕਲਸਟਰ ਨੰ. 36 ਦੇ ‘ਡਰਾਅ ਆਫ਼ ਲੋਟਸ’ 11 ਅਗਸਤ ਨੂੰ

Patiala

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਅਗਸਤ, 2023: ਜ਼ਿਲ੍ਹਾ ਐੱਸ ਏ ਐੱਸ ਨਗਰ ਦੇ ਮਾਈਨਿੰਗ (Mining) ਕਲਸਟਰ ਨੰ. 36 ਦੇ ‘ਡਰਾਅ ਆਫ਼ ਲੋਟਸ’ 11 ਅਗਸਤ ਨੂੰ ਬਾਅਦ ਦੁਪਹਿਰ 3:00 ਵਜੇ ਮਲਟੀ ਪਰਪਜ਼ ਹਾਲ, ਜਲ ਸਰੋਤ ਭਵਨ, ਸੈਕਟਰ-68, ਐੱਸ ਏ ਐੱਸ ਨਗਰ, ਮੋਹਾਲੀ ਵਿਖੇ ‘ਲੋਟਸ ਇਵੈਲੂਏਸ਼ਨ ਕਮੇਟੀ’ ਵੱਲੋਂ ਕੱਢੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਰਜਤ ਗਰੋਵਰ, ਕਾਰਜਕਾਰੀ ਇੰਜੀਨੀਅਰ, […]

ਮੀਤ ਹੇਅਰ ਵੱਲੋਂ ਕਮਰਸ਼ੀਅਲ ਖਣਨ ਖੱਡਾਂ ਸ਼ੁਰੂ ਕਰਨ ਲਈ 20 ਸਤੰਬਰ ਤੱਕ ਸਭ ਕਾਰਵਾਈਆਂ ਮੁਕੰਮਲ ਕਰਨ ਦੇ ਨਿਰਦੇਸ਼

Mining Sites

ਚੰਡੀਗੜ੍ਹ, 08 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਸਸਤੀਆਂ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਅਤੇ ਗੈਰ ਕਾਨੂੰਨੀ ਖਣਨ ਗਤੀਵਿਧੀਆਂ ਮੁਕੰਮਲ ਖਤਮ ਕਰਨ ਦੇ ਦਿੱਤੇ ਨਿਰਦੇਸ਼ਾਂ ਉਤੇ ਚੱਲਦਿਆਂ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਭਾਗ ਨੂੰ ਜਨਤਕ ਖੱਡਾਂ (Mining Sites) ਲਈ ਹੋਰ ਨਵੀਆਂ ਥਾਵਾਂ ਤਲਾਸ਼ਣ ਅਤੇ 20 ਸਤੰਬਰ ਤੱਕ ਕਮਰਸ਼ੀਅਲ […]

ਗ਼ੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ‘ਚ ਸ੍ਰੀ ਅਨੰਦਪੁਰ ਸਾਹਿਬ ‘ਚ 18 FIR ਦਰਜ, 13 ਮਾਮਲਿਆਂ ‘ਚ ਚਲਾਨ ਪੇਸ਼: ਹਰਜੋਤ ਸਿੰਘ ਬੈਂਸ

Harjot Singh Bains

ਸ੍ਰੀ ਅਨੰਦਪੁਰ ਸਾਹਿਬ, 25 ਅਪ੍ਰੈਲ 2023: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਸਤੇ ਭਾਅ ‘ਤੇ ਰੇਤਾ ਤੇ ਬਜਰੀ ਮੁਹੱਈਆ ਕਰਵਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ, ਜਿਨ੍ਹਾਂ ਤਹਿਤ ਜਿੱਥੇ ਸੂਬੇ ਭਰ ਵਿੱਚ ਸਰਕਾਰੀ ਰੇਤ ਖੱਡਾਂ ਦੀ ਸ਼ੁਰੂਆਤ ਕੀਤੀ ਗਈ ਹੈ, ਉਥੇ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਵਿਰੁੱਧ […]

ਨਜਾਇਜ਼ ਖਣਨ ਖ਼ਿਲਾਫ਼ ਕਾਰਵਾਈ ਜਾਰੀ, ਸਵਾਂ ਨਦੀ ਨੇੜਿਓ ਇਕ ਪੋਕਲੇਨ ਮਸ਼ੀਨ ਤੇ ਚਾਰ ਟਿੱਪਰ ਜ਼ਬਤ ਕੀਤੇ: ਮੀਤ ਹੇਅਰ

Gurmeet Singh Meet Hayer

ਚੰਡੀਗੜ੍ਹ, 3 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਵਾਜਬ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਅਤੇ ਗੈਰ ਕਾਨੂੰਨੀ ਖਣਨ (illegal Mining) ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ਾਂ ‘ਤੇ ਚੱਲਦਿਆਂ ਖਣਨ ਵਿਭਾਗ ਵੱਲੋਂ ਨਿਰੰਤਰ ਕਾਰਵਾਈ ਜਾਰੀ ਹੈ। ਖਣਨ ਵਿਭਾਗ ਵੱਲੋਂ ਰੂਪਨਗਰ ਜ਼ਿਲੇ ਅੰਦਰ ਸਵਾਂ ਨਦੀ ਨੇੜਿਓ ਛਾਪੇਮਾਰੀ ਕਰਦਿਆਂ ਇਕ ਪੋਕਲੇਨ ਮਸ਼ੀਨ ਅਤੇ ਚਾਰ […]

ਸੂਬੇ ਦੇ ਲੋਕਾਂ ਨਾਲ ਕੀਤੇ ਬਹੁਤੇ ਵਾਅਦੇ ਮਾਨ ਸਰਕਾਰ ਨੇ ਇਕ ਸਾਲ ਅੰਦਰ ਹੀ ਪੂਰੇ ਕੀਤੇ: ਮੀਤ ਹੇਅਰ

Gurmeet Singh Meet Hayer

ਚੰਡੀਗੜ੍ਹ, 15 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ (Mann Government) ਨੇ ਲੋਕਾਂ ਨਾਲ ਕੀਤੇ ਬਹੁਤੇ ਵਾਅਦੇ ਪਹਿਲੇ ਇਕ ਸਾਲ ਦੇ ਅੰਦਰ ਹੀ ਪੂਰੇ ਕਰ ਦਿੱਤੇ ਹਨ। ਇਕ ਸਾਲ ਦੇ ਅਰਸੇ ਦੌਰਾਨ ਸਰਕਾਰ ਦੀ ਇੱਛਾ ਸ਼ਕਤੀ ਅਤੇ ਮੁੱਖ ਮੰਤਰੀ ਦੇ ਕੰਮ ਕਰਨ ਦੀ ਨੀਅਤ ਵਿੱਚ ਕੋਈ ਕਮੀ ਨਹੀਂ ਸੀ। ਸਰਕਾਰ ਦੀ […]

ਪੰਜਾਬ ‘ਚ 21 ਹੋਰ ਨਵੀਆਂ ਜਨਤਕ ਰੇਤ ਖੱਡਾਂ ਲੋਕਾਂ ਨੂੰ ਕੀਤੀਆਂ ਜਾਣਗੀਆਂ ਸਮਰਪਿਤ: ਮੀਤ ਹੇਅਰ

ਰੇਤ ਖੱਡਾਂ

ਚੰਡੀਗੜ੍ਹ, 01 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਸਸਤੀਆਂ ਦਰਾਂ ਉਤੇ ਰੇਤੇ ਦੀ ਸਪਲਾਈ ਦੀ ਵਚਨਬੱਧਤਾ ਉੱਤੇ ਪਹਿਰਾ ਦਿੰਦਿਆਂ ਖਣਨ ਵਿਭਾਗ ਵੱਲੋਂ ਆਮ ਲੋਕਾਂ ਲਈ ਸ਼ੁਰੂ ਕੀਤੀਆਂ ਜਨਤਕ ਖੱਡਾਂ ਦੀ ਗਿਣਤੀ 15 ਮਾਰਚ ਤੱਕ 32 ਖੱਡਾਂ ਤੋਂ ਵਧਾ ਕੇ 50 ਤੱਕ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਹ ਜਾਣਕਾਰੀ […]

CM ਭਗਵੰਤ ਮਾਨ ਅੱਜ ਫਿਲੌਰ ‘ਚ 17 ਜਨਤਕ ਰੇਤ ਖੱਡਾਂ ਦਾ ਕਰਨਗੇ ਉਦਘਾਟਨ

Ludhiana

ਚੰਡੀਗੜ 16 ਫਰਵਰੀ 2023: ਪੰਜਾਬ ਸਰਕਾਰ ਵੱਲੋਂ ਸਸਤੀ ਰੇਤ ਨੂੰ ਲੈ ਕੇ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਸਤਲੁਜ ਦਰਿਆ ਦੇ ਨਾਲ ਲੱਗਦੇ ਸਰਹੱਦੀ ਖੇਤਰ ਫਿਲੌਰ ਦਾ ਦੌਰਾ ਕਰਨਗੇ। ਮੁੱਖ ਮੰਤਰੀ ਫਿਲੌਰ (Phillaur) ਦੇ ਪਿੰਡ ਮਾਓ ਸਾਹਿਬ ਵਿਖੇ ਸਸਤੀ ਰੇਤ ਦੀ ਖੱਡਾਂ ਲੋਕਾਂ ਨੂੰ ਸਮਰਪਿਤ ਕਰਨਗੇ। ਇੱਥੋਂ ਲੋਕਾਂ ਨੂੰ 5.5 […]

ਲੋਕਾਂ ਨੂੰ ਵਾਜਬ ਕੀਮਤਾਂ ਉੱਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ: ਮੀਤ ਹੇਅਰ

Mining Department

ਚੰਡੀਗੜ੍ਹ, 17 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਵਾਜਬ ਕੀਮਤਾਂ ਉੱਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਖਣਨ ਵਿਭਾਗ (Mining Department) ਦੇ ਅਧਿਕਾਰੀ ਇਸ ਵਚਨਬੱਧਤਾ ਨੂੰ ਪੂਰਾ ਕਰਨਾ ਯਕੀਨੀ ਬਣਾਉਣ। ਇਹ ਗੱਲ ਖਣਨ ਤੇ ਭੂ ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ […]

ਪੰਜਾਬ ਸਰਕਾਰ ਵੱਲੋਂ ਰੇਤਾ ਤੇ ਬਜਰੀ ਲਈ ਪਹਿਲਾ ਵਿਕਰੀ ਕੇਂਦਰ ਸ਼ੁਰੂ, ਕਿਫ਼ਾਇਤੀ ਦਰਾਂ ‘ਤੇ ਮਿਲੇਗਾ ਰੇਤਾ-ਬਜਰੀ

ਰੇਤਾ ਤੇ ਬਜਰੀ

ਚੰਡੀਗੜ੍ਹ 19 ਦਸੰਬਰ 2022: ਮੁੱਖ ਮੰਤਰੀ ਭਗਵੰਤ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਹੁੰ ਚੁੱਕਣ ਦੇ ਦਿਨ ਤੋਂ ਹੀ ਰੇਤ ਮਾਈਨਿੰਗ ਮਾਫੀਆ ਨੂੰ ਖਤਮ ਕਰਨ ਦਾ ਅਹਿਦ ਲਿਆ ਸੀ ਅਤੇ ਅਜਿਹੇ ਬੇਈਮਾਨ ਅਨਸਰਾਂ ਖਿਲਾਫ਼ ਸਖਤੀ ਨਾਲ ਨਜਿੱਠਦਿਆਂ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ। ਇਹ ਪ੍ਰਗਟਾਵਾ ਅੱਜ ਇੱਥੇ ਖਣਨ ਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਨੇ […]