July 2, 2024 7:17 pm

Punjab MLA: 20 ਜੂਨ ਤੱਕ ਪੰਜਾਬ ਦੇ ਇਨ੍ਹਾਂ 4 ਵਿਧਾਇਕਾਂ ਨੂੰ ਦੇਣਾ ਪਵੇਗਾ ਅਸਤੀਫਾ

Punjab MLA

ਚੰਡੀਗੜ੍ਹ, 11 ਜੂਨ 2024: ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਪੰਜਾਬ ਦੇ ਚਾਰ ਵਿਧਾਇਕਾਂ (Punjab MLA) ਨੂੰ 20 ਜੂਨ ਤੱਕ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਪਵੇਗਾ | ਇਨ੍ਹਾਂ ਚਾਰ ਵਿਧਾਇਕਾਂ (Punjab MLA) ‘ਚ […]

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕਾਂ ਵੱਲੋਂ ਸਾਹਮਣੇ ਲਿਆਂਦੀਆਂ ਵੱਖ-ਵੱਖ ਸਮੱਸਿਆਵਾਂ ਦਾ ਛੇਤੀ ਤੇ ਢੁੱਕਵਾਂ ਹੱਲ ਕਰਨ ‘ਤੇ ਦਿੱਤਾ ਜ਼ੋਰ

KULTAR SINGH SANDHWAN

ਚੰਡੀਗੜ, 25 ਜੁਲਾਈ 2023: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ (KULTAR SINGH SANDHWAN) ਨੇ ਕਈ ਵਿਧਾਇਕਾਂ ਵੱਲੋਂ ਸਾਹਮਣੇ ਲਿਆਂਦੀਆਂ ਆਮ ਲੋਕਾਂ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਦਾ ਛੇਤੀ ਤੇ ਢੁੱਕਵਾਂ ਹੱਲ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ ਹੈ। ਸ. ਸੰਧਵਾਂ ਨੇ ਅੱਜ ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਪੰਜਾਬ ਦੇ ਵਿੱਤ, ਟਰਾਂਸਪੋਰਟ, ਸਿਹਤ ਅਤੇ ਗ੍ਰਹਿ […]

ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ

Punjab

ਚੰਡੀਗੜ੍ਹ, 25 ਅਪ੍ਰੈਲ 2023: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਪੰਜਾਬ ਦੇ ਵਿਧਾਇਕਾਂ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਪਾਰਟੀ ਦੇ ਕੌਮੀ ਜਨਰਲ ਸਕੱਤਰ ਵੱਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਦੇ ਬਟਾਲਾ ਤੋਂ ਵਿਧਾਇਕ ਸ਼ੈਰੀ ਕਲਸੀ, ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਰੋਪੜ ਤੋਂ ਵਿਧਾਇਕ ਦਿਨੇਸ਼ ਚੱਢਾ ਨੂੰ ਮੱਧ ਪ੍ਰਦੇਸ਼ […]

ਓਰੀਐਂਟੇਸ਼ਨ ਪ੍ਰੋਗਰਾਮ ਪਿੱਛੋਂ ਵਿਧਾਇਕਾਂ ਦੀ ਕਾਰਗੁਜ਼ਾਰੀ ‘ਚ ਆਵੇਗਾ ਸੁਧਾਰ: ਕੁਲਤਾਰ ਸਿੰਘ ਸੰਧਵਾਂ

Kultar Singh Sandhawan

ਚੰਡੀਗੜ੍ਹ, 15 ਫ਼ਰਵਰੀ 2023: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਵਿਧਾਇਕਾਂ ਲਈ ਰੱਖੇ ਗਏ ਓਰੀਐਂਟੇਸ਼ਨ ਪ੍ਰੋਗਰਾਮ ਦੇ ਸਮਾਪਤੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਪ੍ਰੋਗਰਾਮ ਪਿੱਛੋਂ ਵਿਧਾਇਕਾਂ ਦੀ ਸ਼ਖ਼ਸੀਅਤ ਵਿੱਚ ਨਿਖਾਰ ਆਵੇਗਾ ਅਤੇ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਦੌਰਾਨ ਖ਼ਾਸਕਰ ਨਵੇਂ ਵਿਧਾਇਕਾਂ ਦੀ ਕਾਰਗੁਜ਼ਾਰੀ ਪਹਿਲਾਂ ਨਾਲੋਂ ਬਿਹਤਰ ਹੋਵੇਗੀ। […]

ਵਿਧਾਇਕਾਂ ਨੂੰ ਵਿਧਾਨਕ ਕਾਰਜਪ੍ਰਣਾਲੀ ਦੀ ਸੁਚਾਰੂ ਜਾਣਕਾਰੀ ਦੇਣ ਲਈ ਉਲੀਕਿਆ ਓਰੀਐਂਟੇਸ਼ਨ ਪ੍ਰੋਗਰਾਮ: ਕੁਲਤਾਰ ਸਿੰਘ ਸੰਧਵਾਂ

Kultar Singh Sandhawan

ਚੰਡੀਗੜ੍ਹ, 14 ਫ਼ਰਵਰੀ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਅੱਜ ਕਿਹਾ ਕਿ ਸੂਬੇ ਦੇ ਵਿਧਾਇਕਾਂ ਨੂੰ ਵਿਧਾਨਕ ਕਾਰਜਪ੍ਰਣਾਲੀ ਦੀ ਸੁਚਾਰੂ ਢੰਗ ਨਾਲ ਜਾਣਕਾਰੀ ਦੇਣ ਲਈ ਦੋ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਉਲੀਕਿਆ ਗਿਆ ਹੈ। ਇਥੋਂ ਦੇ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾਨ ਵਿਖੇ ਪੰਜਾਬ ਦੇ ਸਮੂਹ ਵਿਧਾਇਕਾਂ ਲਈ ਰੱਖੇ […]

ਪੰਜਾਬ ਦੇ 117 ਵਿਧਾਇਕਾਂ ਲਈ ਦੋ-ਰੋਜ਼ਾ ਟਰੇਨਿੰਗ ਸੈਸ਼ਨ ਅੱਜ, ਪਹਿਲੀ ਵਾਰ ਚੁਣੇ ਵਿਧਾਇਕਾਂ ਲਈ ਖ਼ਾਸ

MLA

ਚੰਡੀਗੜ੍ਹ,14 ਫਰਵਰੀ 2023: ਪੰਜਾਬ ਦੇ 117 ਵਿਧਾਇਕਾਂ ਲਈ ਦੋ-ਰੋਜ਼ਾ ਟਰੇਨਿੰਗ ਸੈਸ਼ਨ ਅੱਜ 14 ਫਰਵਰੀ ਤੋਂ ਪੰਜਾਬ ਵਿਧਾਨ ਸਭਾ ਵਿਚ ਸ਼ੁਰੂ ਹੋਣ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਹ ਟਰੇਨਿੰਗ ਸੈਸ਼ਨ ਰੱਖਿਆ ਹੈ | ਜ਼ਿਕਰਯੋਗ ਹੈ ਕਿ 117 ਵਿਧਾਇਕਾਂ ਵਿਚੋਂ 92 ਵਿਧਾਇਕ ਪਹਿਲੀ ਵਾਰ ਵਿਧਾਇਕ ਚੁਣੇ ਗਏ ਹਨ। ਇਹ ਸਿਖਲਾਈ […]

ਮਾਂ ਬੋਲੀ ਪੰਜਾਬੀ ਦੀ ਮਜ਼ਬੂਤੀ ਲਈ ਕੁਲਤਾਰ ਸਿੰਘ ਸੰਧਵਾਂ ਵਲੋਂ ਵਿਧਾਇਕਾਂ ਨਾਲ ਮੀਟਿੰਗ

Punjabi

ਚੰਡੀਗੜ੍ਹ, 07 ਫਰਵਰੀ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਿਧਾਇਕਾਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਵਿਧਾਨ ਸਭਾ ਕੰਪਲੈਕਸ ਵਿੱਚ ਹੋ ਰਹੀ ਹੈ। ਇਹ ਮੀਟਿੰਗ ਪੰਜਾਬ ਵਿੱਚ ਹਰ ਥਾਂ ਪੰਜਾਬੀ (Punjabi) ਮਾਂ ਬੋਲੀ ਨੂੰ ਲਾਗੂ ਕਰਵਾਉਣ ਅਤੇ ਪੰਜਾਬੀ ਭਾਸ਼ਾ ਦੀ ਮਜ਼ਬੂਤੀ ਲਈ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿੱਚ ਪੰਜਾਬ ਦੇ […]

ਮੁੱਖ ਮੰਤਰੀ ਭਗਵੰਤ ਮਾਨ ਵਲੋਂ VIP ਕਲਚਰ ਨੂੰ ਰੋਕਣ ਲਈ ਨਵੇਂ ਹੁਕਮ ਜਾਰੀ

IAS officer Parampal Kaur

ਚੰਡੀਗੜ੍ਹ 28 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ.ਆਈ.ਪੀ. ਕਲਚਰ (VIP culture) ਨੂੰ ਰੋਕਣ ਲਈ ਨਵਾਂ ਹੁਕਮ ਜਾਰੀ ਕੀਤਾ ਹੈ। ਮੁੱਖ ਮਾਨ ਨੇ ਕੈਬਿਨਟ ਮੰਤਰੀਆਂ, ਵਿਧਾਇਕਾਂ ਅਤੇ ਹੋਰ ਅਧਿਕਾਰੀਆਂ ਨੂੰ ਪੰਜ ਤਾਰਾ ਹੋਟਲਾਂ ਦੀ ਬਜਾਏ ਸਰਕਟ ਹਾਊਸ ਅਤੇ ਸਰਕਾਰੀ ਗੈਸਟ ਹਾਊਸ ਵਿੱਚ ਰਹਿਣ ਲਈ ਕਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਟ […]

THE UNMUTE UPDATE : ਪੰਜਾਬ ‘ਚ ਇੱਕ ਪੈਨਸ਼ਨ ਇੱਕ ਵਿਧਾਇਕ ਕਾਨੂੰਨ ਲਾਗੂ

Fazilka

ਚੰਡੀਗੜ੍ਹ 13 ਅਗਸਤ 2022: ਪੰਜਾਬ ਸਰਕਾਰ ਵਲੋਂ ਅੱਜ ਸੂਬੇ ‘ਚ ਅੱਜ ਤੋਂ ਇੱਕ ਵਿਧਾਇਕ ਇੱਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ | ਹੁਣ ਪੰਜਾਬ ‘ਚ ਵਿਧਾਇਕਾਂ ਨੂੰ ਸਿਰਫ਼ ਇੱਕ ਪੈਨਸ਼ਨ ਮਿਲੇਗੀ | ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ ਤੋਂ ਬਾਅਦ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ | ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ […]

ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਵਿਧਾਇਕਾਂ ਦੇ ਬੈਠਣ ਲਈ ਕਮਰਾ ਅਲਾਟ

Civil Secretariat

ਚੰਡੀਗੜ੍ਹ 20 ਜੁਲਾਈ 2022: ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ  (Civil Secretariat Chandigarh) ਵਿਖੇ ਵਿਧਾਇਕਾਂ ਦੇ ਬੈਠਣ ਲਈ ਕਮਰੇ ਦਾ ਐਲਾਨ ਕੀਤਾ ਗਿਆ ਹੈ।ਇਸ ਸੰਬੰਧੀ ਪੱਤਰ ਹੇਠ ਅਨੁਸਾਰ ਹੈ |