July 2, 2024 11:18 pm

PNB ਨੇ ਪੰਜਾਬ ‘ਚ ਸਵੈ-ਸੇਵੀ ਸਮੂਹਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਰਾਜ ਦਿਹਾਤੀ ਅਜਿਵਿਕਾ ਮਿਸ਼ਨ ਨਾਲ MoU ‘ਤੇ ਦਸਤਖ਼ਤ ਕੀਤੇ

Punjab National Bank

ਐਸ.ਏ.ਐਸ.ਨਗਰ, 12 ਸਤੰਬਰ, 2023: ਪੰਜਾਬ ਨੈਸ਼ਨਲ ਬੈਂਕ (Punjab National Bank) ਨੇ ਪੰਜਾਬ ਵਿੱਚ ਕੰਮ ਕਰ ਰਹੇ ਸਵੈ-ਸਹਾਇਤਾ ਸਮੂਹਾਂ ਦੇ ਸਸ਼ਕਤੀਕਰਨ ਅਤੇ ਉੱਨਤੀ ਲਈ ਸਮੂਹਿਕ ਵਚਨਬੱਧਤਾ ਜ਼ਾਹਰ ਕਰਦਿਆਂ, ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ (ਪੀ ਆਰ ਐਸ ਐਲ ਐਮ) ਨਾਲ ਇੱਕ ਸਮਝੌਤਾ ਪੱਤਰ (ਐਮ ਓ ਯੂ) ‘ਤੇ ਹਸਤਾਖਰ ਕੀਤੇ ਹਨ। ਇਸ ਮਹੱਤਵਪੂਰਨ ਸਮਾਗਮ ਨੂੰ ਦੋਵਾਂ ਸੰਸਥਾਵਾਂ ਦੇ […]

ਪੀ.ਐਨ.ਬੀ ਦਿਹਾਤੀ ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਵੱਲੋਂ 35 ਸਿੱਖਿਆਰਥੀਆਂ ਨੂੰ ਬਿਊਟੀ ਪਾਰਲਰ ਪ੍ਰਬੰਧਨ ਸਿਖਲਾਈ ਦਿੱਤੀ

ਸਵੈ-ਰੁਜ਼ਗਾਰ

ਐਸ.ਏ.ਐਸ.ਨਗਰ, 26 ਅਗਸਤ, 2023: ਪੇਂਡੂ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਕੋਰਸਾਂ ਦੀ ਸਿਖਲਾਈ ਨਾਲ ਲੈਸ ਕਰਨ ਦੇ ਆਪਣੇ ਲਗਾਤਾਰ ਯਤਨਾਂ ਨੂੰ ਜਾਰੀ ਰੱਖਦੇ ਹੋਏ, ਪੰਜਾਬ ਨੈਸ਼ਨਲ ਬੈਂਕ ਦੀ ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ (ਆਰ.ਐਸ.ਈ.ਟੀ.ਆਈ.), ਵਿਕਾਸ ਭਵਨ, ਸੈਕਟਰ 62, ਐਸ.ਏ.ਐਸ. ਨਗਰ ਮੁਹਾਲੀ ਨੇ ਬਿਊਟੀ ਪਾਰਲਰ ਮੈਨੇਜਮੈਂਟ ਵਿੱਚ 35 ਉਦਮੀਆਂ ਲਈ ਸਫਲ ਸਿਖਲਾਈ ਸੈਸ਼ਨ ਦਾ ਆਯੋਜਨ ਕੀਤਾ। ਇਸ ਸਬੰਧੀ ਜਾਣਕਾਰੀ […]

ਪੰਜਾਬ ਨੈਸ਼ਨਲ ਬੈਂਕ ਨੇ ਦੋ ਹਜ਼ਾਰ ਦੇ ਨੋਟਾਂ ਨੂੰ ਬਦਲਣ ਸੰਬੰਧੀ ਦਿਸ਼ਾ-ਨਿਰਦੇਸ਼ ਕੀਤੇ ਜਾਰੀ

Punjab National Bank

ਚੰਡੀਗੜ੍ਹ, 23 ਮਈ 2023: ਭਾਰਤੀ ਰਿਜ਼ਰਵ ਬੈਂਕ (RBI) ਨੇ ਹਾਲ ਹੀ ਵਿੱਚ 2000 ਰੁਪਏ ਦੇ ਨੋਟ ਨੂੰ ਪੜਾਅਵਾਰ ਬੰਦ ਕਰਨ ਦਾ ਫੈਸਲਾ ਕੀਤਾ ਹੈ। RBI ਨੇ ਲੋਕਾਂ ਨੂੰ 2000 ਰੁਪਏ ਦੇ ਨੋਟ ਬਦਲਣ ਜਾਂ ਜਮ੍ਹਾ ਕਰਵਾਉਣ ਲਈ 23 ਮਈ ਤੋਂ 30 ਸਤੰਬਰ ਤੱਕ ਦਾ ਸਮਾਂ ਦਿੱਤਾ ਹੈ। ਇਸ ਦੌਰਾਨ, ਪੁਰਾਣੇ ਫਾਰਮ ਸੋਸ਼ਲ ਮੀਡੀਆ ‘ਤੇ ਵਾਇਰਲ […]

ਪੰਜਾਬ ਨੈਸ਼ਨਲ ਬੈਂਕ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਥ੍ਰੀਵੀਲਰ, ਵਾਟਰ ਕੂਲਰ ਤੇ ਵੀਲ੍ਹ ਚੇਅਰ ਭੇਂਟ

Sri Harmandir Sahib

ਅੰਮ੍ਰਿਤਸਰ,10 ਮਾਰਚ 2023: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ (Sri Harmandir Sahib) ਵਿਖੇ ਅੱਜ ਪੰਜਾਬ ਨੈਸ਼ਨਲ ਬੈਂਕ ਵੱਲੋਂ 1 ਥ੍ਰੀਵੀਲਰ, 2 ਵਾਟਰ ਕੂਲਰ ਤੇ 7 ਵੀਲ੍ਹ ਚੇਅਰ ਭੇਂਟ ਕੀਤੀਆਂ ਗਈਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ, ਪੰਜਾਬ ਨੈਸ਼ਨਲ ਬੈਂਕ ਦੇ ਚੇਅਰਮੈਨ ਅਤੁਲ ਕੁਮਾਰ ਗੋਇਲ, ਜਨਰਲ ਮੈਨੇਜਰ ਪ੍ਰਵੀਨ ਗੋਇਲ ਸਮੇਤ ਹੋਰ […]

ਅੰਮ੍ਰਿਤਸਰ: ਰਣਜੀਤ ਐਵੀਨਿਉ ‘ਚ ਪੰਜਾਬ ਨੈਸ਼ਨਲ ਬੈਂਕ ‘ਚ ਲੱਗੀ ਭਿਆਨਕ ਅੱਗ

Punjab National Bank

ਅੰਮ੍ਰਿਤਸਰ 06, ਮਾਰਚ 2023: ਅੰਮ੍ਰਿਤਸਰ ਦੇ ਰਣਜੀਤ ਐਵੀਨਿਉ ਨਗਰ ਨਿਗਮ ਦਫ਼ਤਰ ਦੇ ਸਾਹਮਣੇ ਪੰਜਾਬ ਨੈਸ਼ਨਲ ਬੈਂਕ (Punjab National Bank) ‘ਚ ਅੱਗ ਲੱਗ ਗਈ, ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਕੁਝ ਹੀ ਘੰਟਿਆਂ ਵਿਚ ਅੱਗ ‘ਤੇ ਕਾਬੂ ਪਾ ਲਿਆ | ਜਾਣਕਾਰੀ ਦਿੰਦਿਆਂ ਬੈਂਕ ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ ਜਦੋਂ ਉਹ […]

ਅੰਮ੍ਰਿਤਸਰ ‘ਚ ਲੁਟੇਰਿਆਂ ਨੇ PNB ਬੈਂਕ ਨੂੰ ਬਣਾਇਆ ਨਿਸ਼ਾਨਾ, ਹਜ਼ਾਰਾਂ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ

Chogawan

ਚੰਡੀਗੜ੍ਹ, 20 ਫਰਵਰੀ 2023: ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਚੋਗਾਵਾਂ (Chogawan) ਵਿੱਚ ਇੱਕ ਪੰਜਾਬ ਨੈਸ਼ਨਲ ਬੈਂਕ ਦੀ ਬ੍ਰਾਂਚ ਵਿੱਚ ਲੁੱਟ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚਾਰ ਨਕਾਬਪੋਸ਼ ਹਥਿਆਰਾਂ ਨਾਲ ਲੈਸ ਪੰਜਾਬ ਨੈਸ਼ਨਲ ਬੈਂਕ ਵਿੱਚ ਦਾਖਲ ਹੋਏ ਅਤੇ ਕੈਸ਼ੀਅਰ ਤੋਂ ਪਿਸਤੌਲ ਦੀ ਨੋਕ ’ਤੇ ਕਰੀਬ 17 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ […]

ਅੰਮ੍ਰਿਤਸਰ: ਪੰਜਾਬ ਨੈਸ਼ਨਲ ਬੈਂਕ ‘ਚੋਂ ਦੋ ਨਕਾਬਪੋਸ਼ ਲੁਟੇਰੇ 22 ਲੱਖ ਰੁਪਏ ਲੁੱਟ ਕੇ ਹੋਏ ਫ਼ਰਾਰ

Punjab National Bank

ਚੰਡੀਗੜ੍ਹ, 16 ਫਰਵਰੀ 2023: ਜ਼ਿਲ੍ਹਾ ਅੰਮ੍ਰਿਤਸਰ ਦੇ ਰਾਣੀ ਕਾ ਬਾਗ ਸਥਿਤ ਇਕ ਪੰਜਾਬ ਨੈਸ਼ਨਲ ਬੈਂਕ (Punjab National Bank) ਵਿਚ ਫ਼ਿਲਮੀ ਸਟਾਈਲ ’ਚ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ । ਐਕਟਿਵਾ ‘ਤੇ ਆਏ ਇਨ੍ਹਾਂ ਦੋ ਹਥਿਆਰਬੰਦ ਲੁਟੇਰਿਆਂ ਨੇ ਬੈਂਕ ਦੇ ਅੰਦਰ ਵੜਦਿਆਂ ਹੀ ਸਟਾਫ ਤੇ ਹੋਰ ਗਾਹਕਾਂ ਨੂੰ ਬੰਧਕ ਬਣਾ ਲਿਆ |ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਨੈਸ਼ਨਲ […]

ਅੰਮ੍ਰਿਤਸਰ ‘ਚ ਹਥਿਆਰਬੰਦ ਲੁਟੇਰੇ ਪੰਜਾਬ ਨੈਸ਼ਨਲ ਬੈਂਕ ‘ਚੋਂ 18 ਲੱਖ ਰੁਪਏ ਲੁੱਟ ਕੇ ਹੋਏ ਫ਼ਰਾਰ

ਪੰਜਾਬ ਨੈਸ਼ਨਲ ਬੈਂਕ

ਚੰਡੀਗੜ੍ਹ 19 ਦਸੰਬਰ 2022: ਪੰਜਾਬ ਦੇ ਅੰਮ੍ਰਿਤਸਰ ਵਿੱਚ ਦੋ ਹਥਿਆਰਬੰਦ ਲੁਟੇਰਿਆਂ ਨੇ ਪੰਜਾਬ ਨੈਸ਼ਨਲ ਬੈਂਕ (Punjab National Bank) ਨੂੰ ਲੁੱਟ ਦਾ ਸ਼ਿਕਾਰ ਬਣਾਇਆ ਹੈ | ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਲੁਟੇਰੇ ਕਰੀਬ 18 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਬੈਂਕ ‘ਚ ਮੌਜੂਦ ਕਰਮਚਾਰੀਆਂ ਤੋਂ ਪੁੱਛਗਿੱਛ ਸ਼ੁਰੂ […]

ਭਗੌੜੇ ਨੀਰਵ ਮੋਦੀ ਨੂੰ ਭਾਰਤ ਲਿਆਉਣ ਦਾ ਰਸਤਾ ਸਾਫ਼, ਬ੍ਰਿਟੇਨ ਦੀ ਹਾਈਕੋਰਟ ਵਲੋਂ ਹਵਾਲਗੀ ਰੋਕਣ ਦੀ ਪਟੀਸ਼ਨ ਖਾਰਜ

Nirav Modi

ਚੰਡੀਗੜ੍ਹ 09 ਨਵੰਬਰ 2022: ਭਗੌੜੇ ਹੀਰਾ ਵਪਾਰੀ ਨੀਰਵ ਮੋਦੀ (Nirav Modi) ਨੂੰ ਭਾਰਤ ਲਿਆਉਣ ਦਾ ਰਸਤਾ ਸਾਫ਼ ਹੋ ਗਿਆ ਹੈ। ਬ੍ਰਿਟੇਨ ਦੀ ਹਾਈਕੋਰਟ ਨੇ ਨੀਰਵ ਮੋਦੀ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸ ਪਟੀਸ਼ਨ ਵਿੱਚ ਭਗੌੜੇ ਹੀਰਾ ਵਪਾਰੀ ਨੇ ਆਪਣੀ ਹਵਾਲਗੀ ਰੋਕਣ ਦੀ ਅਪੀਲ ਕੀਤੀ ਸੀ। ਉਸ ਦੀਆਂ ਸਾਰੀਆਂ ਦਲੀਲਾਂ ਦੇ ਬਾਵਜੂਦ, ਬ੍ਰਿਟੇਨ ਹਾਈਕੋਰਟ […]

ਭਾਰਤੀ ਫੌਜ ਨੇ ਅਗਨੀਵੀਰ ਤਨਖਾਹ ਪੈਕੇਜ ਲਈ 11 ਬੈਂਕਾਂ ਨਾਲ ਕੀਤਾ ਸਮਝੌਤਾ

Agniveer

ਚੰਡੀਗੜ੍ਹ 15 ਅਕਤੂਬਰ 2022: ਭਾਰਤੀ ਫੌਜ ਨੇ ਅਗਨੀਵੀਰ (Agniveer) ਤਨਖਾਹ ਪੈਕੇਜ ਲਈ 11 ਬੈਂਕਾਂ ਨਾਲ ਇਤਿਹਾਸਕ ਸਮਝੌਤਾ ਕੀਤਾ ਹੈ। ਜਿਨ੍ਹਾਂ 11 ਬੈਂਕਾਂ ਨਾਲ ਇਹ ਸਮਝੌਤਾ ਕੀਤਾ ਗਿਆ ਹੈ, ਉਨ੍ਹਾਂ ਵਿੱਚ ਸਟੇਟ ਬੈਂਕ ਆਫ ਇੰਡੀਆ, ਪੰਜਾਬ ਨੈਸ਼ਨਲ ਬੈਂਕ, ਬੈਂਕ ਆਫ ਬੜੌਦਾ, ਆਈ.ਡੀ.ਬੀ.ਆਈ ਬੈਂਕ, ਆਈ.ਸੀ.ਆਈ.ਸੀ.ਆਈ ਬੈਂਕ, ਐੱਚ.ਡੀ.ਐੱਫ.ਸੀ ਬੈਂਕ, ਐਕਸਿਸ ਬੈਂਕ, ਯੈੱਸ ਬੈਂਕ, ਕੋਟਕ ਮਹਿੰਦਰਾ ਬੈਂਕ, ਆਈ.ਡੀ.ਐੱਫ.ਸੀ. ਫਸਟ […]