July 7, 2024 11:12 am

ਪੰਜਾਬ ਸਰਕਾਰ ਨੇ ਪਹਿਲੇ 18 ਮਹੀਨਿਆਂ ‘ਚ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕੀਤਾ ਕਾਇਮ: ਮੁੱਖ ਮੰਤਰੀ

GOVERNMENT JOBS

ਚੰਡੀਗੜ੍ਹ, 12 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 18 ਮਹੀਨਿਆਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 36097 ਸਰਕਾਰੀ ਨੌਕਰੀਆਂ (GOVERNMENT JOBS) ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ ਜਿਸ ਨਾਲ ਹਰੇਕ ਮਹੀਨੇ ਲਗਪਗ 2000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਹਾਸਲ ਹੋਈਆਂ ਹਨ। ਅੱਜ […]