August 26, 2024 2:40 am

‘ਆਪ’ ਸਰਕਾਰ ਦੇ ਨੁਮਾਇੰਦਿਆ ਵੱਲੋਂ ਮਾਲ ਅਫਸਰਾਂ ਨੂੰ ਜਲੀਲ ਕਰਨ ਸੰਬੰਧੀ CM ਭਗਵੰਤ ਮਾਨ ਦੇ ਨਾਂ ਖੁੱਲ੍ਹਾ ਪੱਤਰ

Revenue Officers

ਚੰਡੀਗੜ੍ਹ, 01 ਅਗਸਤ 2023: 23 ਜੁਲਾਈ ਪੰਜਾਬ ਰੈਵੀਨਿਊ ਅਫਸਰ ਐਸੋਸੀਏਸ਼ਨ ਦਾ ਜਰਨਲ ਇਜਲਾਸ ਲੁਧਿਆਣਾ ਵਿਖੇ ਕੀਤਾ ਗਿਆ, ਜਿਸ ਵਿਚ ਵੱਡੀ ਤਾਦਾਦ ਵਿੱਚ ਅਫਸਰ ਸਹਿਬਾਨ ਵੱਲੋਂ ਕੁੱਝ ਪ੍ਰਮੁੱਖ ਵਿਸਿਆ ਤੋਂ ਚਰਚਾ ਕਰਦੇ ਹੋਏ ਆਪਣੇ ਦਸਤਖਤਾਂ ਹੇਠ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁੱਲਾ ਪੱਤਰ ਜਾਰੀ ਕੀਤਾ ਗਿਆ। ਜਿਸ ਵਿਚ ਕਿਹਾ ਗਿਆ ਕਿ ਅਸੀਂ ਤਵੱਕੋਂ ਕਰਦੇ ਹਾਂ ਕਿ […]

ਆਂਗਨਵਾੜੀ ਵਰਕਰਾਂ ‘ਚੋਂ ਸੁਪਰਵਾਈਜਰਾਂ ਦੀ ਚੋਣ ਸੰਬੰਧੀ ਬਿਨੈਕਾਰਾਂ ਤੋਂ 11 ਜਨਵਰੀ ਤੱਕ ਇਤਰਾਜ਼ਾਂ ਦੀ ਮੰਗ

Malout-Sri Muktsar Sahib

ਚੰਡੀਗੜ੍ਹ 5 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸੂਬੇ ਦੀ ਨੌਜਵਾਨੀ ਨੂੰ ਰੋਜਗਾਰ ਦੇ ਢੁਕਵੇਂ ਮੌਕੇ ਉਪਲੱਬਧ ਕਰਵਾਏ ਜਾ ਰਹੇ ਹਨ ਅਤੇ ਨੌਕਰੀ ਲਈ ਚੋਣ ਪ੍ਰਕਿਰਿਆ ਵਿੱਚ ਪੂਰਨ ਤੌਰ ਉੱਤੇ ਪਾਰਦਰਸ਼ੀ ਮਾਪਦੰਡ ਵਰਤੇ ਜਾ ਰਹੇ ਹਨ। […]

ਕੈਪਟਨ ਅਮਰਿੰਦਰ ਸਿੰਘ ਦਾ ਮਾਨ ਸਰਕਾਰ ‘ਤੇ ਤਿੱਖਾ ਹਮਲਾ, ਕਿਹਾ ਪੰਜਾਬ ‘ਚ ਜੰਗਲ ਰਾਜ

Capt Amarinder Singh

ਚੰਡੀਗੜ੍ਹ 01 ਜੂਨ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt Amarinder Singh) ਨੇ ਟਵੀਟ ਕਰਦਿਆਂ ਪੰਜਾਬ ਸਰਕਾਰ ‘ਤੇ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਵਿਚ ਜੰਗਲ ਰਾਜ ਹੈ। ਉਨ੍ਹਾਂ ਕਿਹਾ ਕਿ ਪਿਛਲੇ 2 ਦਿਨਾਂ ਵਿਚ 9 ਕਤਲ ਹੋ ਚੁੱਕੇ ਹਨ । ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਕਿ ਲੁਧਿਆਣਾ ਦੇ ਨੇੜੇ ਦਿਨ ਦਿਹਾੜੇ ਹਾਈਵੇ […]

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਜੰਮੂ ਦਾ ਚੋਣ ਇੰਚਾਰਜ ਕੀਤਾ ਨਿਯੁਕਤ

ਵਿੱਦਿਅਕ ਮਾਮਲਿਆਂ ਦਾ ਸੈੱਲ

ਚੰਡੀਗੜ੍ਹ 05 ਮਈ 2022: ਆਮ ਆਦਮੀ ਪਾਰਟੀ (Aam Aadmi Party) ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਆਮ ਆਦਮੀ ਪਾਰਟੀ ਨੇ ਹਲਕਾ ਅਨੰਦਪੁਰ ਸਾਹਿਬ ਤੋਂ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੂੰ ਜੰਮੂ (Jammu) ਦਾ ਚੋਣ ਇੰਚਾਰਜ ਨਿਯੁਕਤ ਕੀਤਾ ਹੈ। ਇਸਦੇ ਨਾਲ ਹੋ ਗੌਰਵ ਸ਼ਰਮਾ ਨੂੰ ਪ੍ਰਭਾਰੀ ਅਤੇ ਪ੍ਰਦੀਪ ਮਿੱਤਲ […]