July 7, 2024 4:42 pm

ਪੰਚਾਇਤਾਂ ਭੰਗ ਕਰਨ ਦਾ ਫੈਸਲਾ ਖ਼ੁਦ ਮੁੱਖ ਮੰਤਰੀ ਨੇ ਲਿਆ, ਅਧਿਕਾਰੀਆਂ `ਤੇ ਦੋਸ਼ ਮੜਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਨਾ ਕਰੇ ਸਰਕਾਰ: ਪਰਮਿੰਦਰ ਸਿੰਘ ਢੀਂਡਸਾ

Parminder Singh Dhindsa

ਚੰਡੀਗੜ੍ਹ, 1 ਸਤੰਬਰ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਚਇਤਾਂ (Panchayats) ਭੰਗ ਕਰਨ ਦਾ ਫੈਸਲਾ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਆ ਸੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਝਾੜ ਤੋਂ ਬਾਅਦ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲੈਂਦਿਆਂ ਇਸ ਦਾ ਸਾਰਾ […]

ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ: ਲਾਲਜੀਤ ਸਿੰਘ ਭੁੱਲਰ

ਸ਼ਮਸ਼ਾਨਘਾਟ

ਚੰਡੀਗੜ੍ਹ, 31 ਅਗਸਤ 2023: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ (panchayats) ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਲੋਕਤੰਤਰ ਦੀ ਨੀਂਹ ਅਖਵਾਉਂਦੀਆਂ ਪੰਚਾਇਤਾਂ ਨੂੰ ਭੰਗ ਕਰਨ ਸਬੰਧੀ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ ਗਿਆ ਹੈ। ਇਥੇ ਜਾਰੀ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤਾਂ ਨੂੰ ਭੰਗ […]

ਪੰਚਾਇਤਾਂ ਭੰਗ ਕਰਨ ਦੇ ਮਾਮਲੇ ‘ਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪੰਚਾਇਤ ਵਿਭਾਗ ਦੇ 2 ਅਧਿਕਾਰੀ ਮੁਅੱਤਲ

Panchayat Department

ਚੰਡੀਗੜ੍ਹ, 31 ਅਗਸਤ 2023: ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦੇ ਮਾਮਲੇ ‘ਚ ਵੱਡੀ ਕਾਰਵਾਈ ਕਰਦਿਆਂ ਦੋ ਆਈਏਐੱਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਵਿਚ ਪੰਚਾਇਤ ਵਿਭਾਗ (Panchayat Department) ਦੇ ਪ੍ਰਮੁੱਖ ਸੱਕਤਰ ਧੀਰੇਂਦਰ ਕੁਮਾਰ ਤਿਵਾੜੀ ਅਤੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਦੇ ਨਾਂ ਸ਼ਾਮਲ ਹਨ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸਾਰੀਆਂ ਪੰਚਾਇਤਾਂ ਭੰਗ ਕਰਨ […]

ਪੰਚਾਇਤਾਂ ਨੂੰ ਮਿਆਦ ਪੂਰੀ ਹੋਣ ਤੋਂ ਪਹਿਲਾਂ ਭੰਗ ਕਰਨਾ ਸਰਾਸਰ ਗਲਤ: ਸਿਮਰਨਜੀਤ ਸਿੰਘ ਮਾਨ

Panchayats

ਸੰਗਰੂਰ, 22 ਅਗਸਤ 2023: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਪੰਚਾਇਤਾਂ (Panchayats) ਨੂੰ ਮਿਆਦ ਪੂਰੀ ਹੋਣ ਤੋਂ ਪਹਿਲਾਂ ਭੰਗ ਕਰਨਾ ਸਰਾਸਰ ਗਲਤ ਦੱਸਿਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਚੁਣੀਆਂ ਹੋਈਆਂ ਗ੍ਰਾਮ ਪੰਚਾਇਤਾਂ ਨੂੰ ਬਾਈਪਾਸ ਕਰਕੇ ਪਿੰਡਾਂ ਵਿੱਚ ਪੰਚਾਇਤਾਂ ਅਧੀਨ ਹੋਣ ਵਾਲੇ ਕੰਮਾਂ ਦਾ ਸਿਹਰਾ ਆਪਣੇ ਸਿਰ […]

ਪੰਜਾਬ ‘ਚ ਗ੍ਰਾਮ ਪੰਚਾਇਤਾਂ ਭੰਗ ਹੋਣ ਕਾਰਨ ਵਿਕਾਸ ਕਾਰਜ ਪ੍ਰਭਾਵਿਤ ਹੋਣਗੇ: ਰਾਜਾ ਵੜਿੰਗ

Gram Panchayats

ਚੰਡੀਗੜ੍ਹ, 18 ਅਗਸਤ, 2023: ਪੰਜਾਬ ਸਰਕਾਰ ਨੇ ਬੀਤੇ ਸ਼ੁੱਕਰਵਾਰ ਨੂੰ ਸੂਬੇ ਦੀਆਂ ਪੰਚਾਇਤਾਂ (Gram Panchayats) ਨੂੰ ਭੰਗ ਕਰਨ ਦੇ ਹੁਕਮ ਜਾਰੀ ਕੀਤੇ ਸਨ। ਪਰ ਪੰਜਾਬ ਸਰਕਾਰ ਦਾ ਇਹ ਫੈਸਲਾ ਹੁਣ ਇਹ ਮਾਮਲਾ ਵਿਵਾਦ ਦਾ ਰੂਪ ਲੈ ਰਿਹਾ ਹੈ। ਕਿਉਂਕਿ ਪੰਜਾਬ ਦੀ ‘ਆਪ’ ਸਰਕਾਰ ਦੇ ਇਸ ਹੁਕਮ ਨੂੰ ਅਦਾਲਤ ‘ਚ ਚੁਣੌਤੀ ਦਿੱਤੀ ਗਈ ਹੈ। ਇਸ ਦੇ […]

ਕੈਬਨਿਟ ਸਬ-ਕਮੇਟੀ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਦਸੰਬਰ 2023 ਤੱਕ ਪੰਚਾਇਤਾਂ ਦਾ ਸੋਸ਼ਲ ਆਡਿਟ ਕਰਵਾਉਣ ਦੇ ਨਿਰਦੇਸ਼

Panchayat Department

ਚੰਡੀਗੜ੍ਹ, 22 ਜੂਨ 2023: ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ (Panchayat Department) ਨੂੰ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਦਾ ਦਸੰਬਰ 2023 ਤੱਕ ਸੋਸ਼ਲ ਆਡਿਟ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਚਾਇਤਾਂ ਦੇ ਸੋਸ਼ਲ ਆਡਿਟ […]

ਠੋਸ ਤੇ ਤਰਲ ਕੂੜੇ ਦੀ ਸੁਚੱਜੀ ਸਾਂਭ-ਸੰਭਾਲ ਕਰਨ ਵਾਲੀਆਂ 23 ਪੰਚਾਇਤਾਂ ਨੂੰ ਮਿਲੇਗਾ 1-1 ਲੱਖ ਰੁਪਏ ਦਾ ਇਨਾਮ: ਬ੍ਰਮ ਸ਼ੰਕਰ ਜਿੰਪਾ

Bram Shankar jimpa

ਚੰਡੀਗੜ੍ਹ 01 ਅਕਤੂਬਰ 2022: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਰਾਜ ਪੱਧਰੀ ਸਵੱਛ ਭਾਰਤ ਦਿਵਸ 2 ਅਕਤੂਬਰ ਨੂੰ ਹੁਸ਼ਿਆਰਪੁਰ ਵਿਖੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਠੋਸ ਅਤੇ ਤਰਲ ਕੂੜੇ ਦੀ ਸੁਚੱਜੀ ਸਾਂਭ ਸੰਭਾਲ ਕਰਨ ਵਾਲੀਆਂ ਸੂਬੇ ਦੀਆਂ 23 ਪੰਚਾਇਤਾਂ (23 Panchayats) ਦੇ ਖਾਤੇ ਵਿੱਚ […]