July 8, 2024 9:17 pm

ਪੰਜਾਬ ਪੁਲਿਸ ਦੀ AGTF ਵੱਲੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਕਾਰਕੁਨ ਗ੍ਰਿਫਤਾਰ, 4 ਪਿਸਤੌਲ ਬਰਾਮਦ

Punjab Police

ਚੰਡੀਗੜ੍ਹ, 18 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ, ਪੰਜਾਬ ਪੁਲਿਸ (Punjab Police) ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਖਰੜ ਤੋਂ ਲਾਰੇਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਕਾਰਕੁਨ ਨੂੰ ਗਿਰਫਤਾਰ ਕਰਕੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਟਾਲਣ ਵਿਚ […]

ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਸੋਨੂੰ ਖੱਤਰੀ ਗੈਂਗ ਦਾ ਇੱਕ ਹੋਰ ਮੈਂਬਰ ਜਲੰਧਰ ਤੋਂ ਗ੍ਰਿਫਤਾਰ

Sonu Khatri gang

ਚੰਡੀਗੜ੍ਹ, 12 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਛੇੜੀ ਜੰਗ ਨੂੰ ਅੱਜ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਗੈਂਗਸਟਰ ਸੋਨੂੰ ਖੱਤਰੀ ਗਿਰੋਹ ਦੇ ਇੱਕ ਹੋਰ ਮੈਂਬਰ ਨੂੰ ਜਲੰਧਰ ਤੋਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ […]

ਫਤਿਹਗੜ ਸਾਹਿਬ ਡਕੈਤੀ ਮਾਮਲਾ: ਪੰਜਾਬ ਪੁਲਿਸ ਦੀ AGTFਨੇ ਮੁੱਠਭੇੜ ਤੋਂ ਬਾਅਦ ਦੋ ਮੁੱਖ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ, ਤਿੰਨ ਪਿਸਤੌਲ ਬਰਾਮਦ

Fatehgarh Sahib

ਚੰਡੀਗੜ/ਫਤਿਹਗੜ ਸਾਹਿਬ, 02 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਫਤਹਿਗੜ ਸਾਹਿਬ ਪੁਲਿਸ (Fatehgarh Sahib) ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਮੁੱਠਭੇੜ ਤੋਂ ਬਾਅਦ ਦੋ ਅਪਰਾਧੀਆਂ ਨੂੰ ਗਿ੍ਰਫਤਾਰ ਕਰਕੇ ਫਤਹਿਗੜ ਸਾਹਿਬ ‘ਚ ਦਿਨ-ਦਿਹਾੜੇ ਹੋਈ ਡਕੈਤੀ ਦੀ ਵਾਰਦਾਤ ਦਾ […]

ਗੈਂਗਸਟਰਾਂ-ਅਪਰਾਧੀਆਂ ਦੇ ਜਾਅਲੀ ਪਾਸਪੋਰਟ ਬਣਾ ਕੇ ਦੇਸ਼ ਤੋਂ ਭੱਜਣ ‘ਚ ਮਦਦ ਕਰਨ ਵਾਲੇ 3 ਗ੍ਰਿਫਤਾਰ

AGTF

ਚੰਡੀਗੜ੍ਹ, 28 ਅਪ੍ਰੈਲ 2023: ਏਜੀਟੀਐਫ (AGTF) ਨੇ ਪੰਜਾਬ ਅਤੇ ਹੋਰ ਸੂਬਿਆਂ ਦੇ ਗੈਂਗਸਟਰ-ਅਪਰਾਧੀਆਂ ਨੂੰ ਜਾਅਲੀ ਪਾਸਪੋਰਟ ਬਣਾ ਕੇ ਦੇਸ਼ ਤੋਂ ਭੱਜਣ ਵਿੱਚ ਮਦਦ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਗ੍ਰਿਫਤਾਰ ਕੀਤੇ ਗਏ ਅੰਤਰਰਾਜੀ ਇਮੀਗ੍ਰੇਸ਼ਨ/ਟ੍ਰੈਵਲ ਏਜੰਟਾਂ ਦੇ ਨਾਂ ਓਮਕਾਰ ਸਿੰਘ, ਸੁਖਜਿੰਦਰ ਸਿੰਘ ਅਤੇ ਪ੍ਰਭਜੋਤ ਸਿੰਘ ਹਨ। ਇਹ ਜਾਣਕਾਰੀ ਡੀਜੀਪੀ ਗੌਰਵ […]