July 7, 2024 2:34 pm

ਕਿਸਾਨ ਔਰਤ ਨੂੰ ਥੱਪੜ ਮਾਰਨ ਵਾਲੇ ਪੁਲਿਸ ਮੁਲਾਜ਼ਮ ਨੂੰ ਵਿਭਾਗ ਨੇ ਕੀਤਾ ਲਾਈਨ ਹਾਜ਼ਰ

ਥੱਪੜ

ਚੰਡੀਗੜ੍ਹ, 18 ਮਈ 2023: ਪੰਜਾਬ ਪੁਲਿਸ ਦੇ ਇੱਕ ਕਾਂਸਟੇਬਲ ਨੇ ਇੱਕ ਮਹਿਲਾ ਨੂੰ ਥੱਪੜ ਮਾਰਿਆ, ਜਿਸਦੀ ਵੀਡੀਓ ਵਾਇਰਲ ਹੋ ਰਹੀ ਹੈ। ਦੂਜੇ ਪਾਸੇ ਵੀਡੀਓ ਦਾ ਨੋਟਿਸ ਲੈਂਦਿਆਂ ਉੱਚ ਅਧਿਕਾਰੀਆਂ ਨੇ ਉਕਤ ਪੁਲਿਸ ਮੁਲਾਜ਼ਮਾਂ ਨੂੰ ਲਾਈਨ ਹਾਜ਼ਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਗੁਰਦਾਸਪੁਰ ਦੇ ਪਿੰਡ ਭਾਮੜੀ ਦੀ ਹੈ। ਪੁਲਿਸ ਟੀਮ ਦਿੱਲੀ ਕਟੜਾ ਨੈਸ਼ਨਲ ਹਾਈਵੇ […]

ਪਿੰਡ ‘ਚ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਨਾਂ ‘ਤੇ ਬਣੇਗਾ ਖੇਡ ਮੈਦਾਨ: CM ਭਗਵੰਤ ਮਾਨ

ਕੁਲਦੀਪ ਸਿੰਘ ਬਾਜਵਾ

ਗੁਰਦਾਸਪੁਰ 11 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੁਰਦਾਸਪੁਰ ਵਿੱਚ ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਸਾਂਝਾ ਕੀਤਾ | ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕੁਲਦੀਪ ਬਾਜਵਾ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ | ਇਸ ਵਿੱਚ ਪੰਜਾਬ ਸਰਕਾਰ ਵਲੋਂ ਦਿੱਤੀ ਜਾ ਰਹੀ 1 […]

ਗੁਰਦਾਸਪੁਰ ਵਿਖੇ ਪਹੁੰਚੇ CM ਭਗਵੰਤ ਮਾਨ, ਕੁਲਦੀਪ ਬਾਜਵਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਕੁਲਦੀਪ ਬਾਜਵਾ

ਚੰਡੀਗੜ੍ਹ 11 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਗੁਰਦਾਸਪੁਰ ਪਹੁੰਚੇ ਹਨ, ਇਸ ਦੌਰਾਨ ਉਨ੍ਹਾਂ ਨੇ ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਸਾਂਝਾ ਕੀਤਾ | ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਨੂੰ ਲੈ ਕੇ ਪਿੰਡ ਸ਼ਾਹਪੁਰ ‘ਚ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ | ਇਸ ਦੌਰਾਨ […]

ਗੁਰਦਾਸਪੁਰ ‘ਚ CM ਭਗਵੰਤ ਮਾਨ ਦੀ ਆਮਦ ਨੂੰ ਲੈ ਕੇ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ

ਗੁਰਦਾਸਪੁਰ

ਚੰਡੀਗੜ੍ਹ 11 ਜਨਵਰੀ 2023: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਕੁਝ ਸਮੇਂ ਬਾਅਦ ਗੁਰਦਾਸਪੁਰ ਪਹੁੰਚਣਗੇ | ਮੁੱਖ ਮੰਤਰੀ ਮਾਨ ਸ਼ਹੀਦ ਸਿਪਾਹੀ ਕੁਲਦੀਪ ਸਿੰਘ ਬਾਜਵਾ ਦੇ ਘਰ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ | ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਨੂੰ ਲੈ ਕੇ ਪਿੰਡ ਸ਼ਾਹਪੁਰ ‘ਚ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ | […]

CM ਭਗਵੰਤ ਮਾਨ ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਦੇ ਪਰਿਵਾਰ ਨੂੰ ਮਿਲਣਗੇ, ਚੈੱਕ ਸੌਂਪਣਗੇ

ਛੋਟੇ ਸਾਹਿਬਜ਼ਾਦਿਆਂ

ਚੰਡੀਗੜ੍ਹ 11 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰਦਾਸਪੁਰ ਦਾ ਦੌਰਾ ਕਰਨਗੇ। ਮੁੱਖ ਮੰਤਰੀ ਮਾਨ ਹਾਲ ਹੀ ਵਿੱਚ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ (Kuldeep Singh Bajwa) ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ । ਇਸ ਦੌਰਾਨ ਮੁੱਖ ਮੰਤਰੀ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਆਰਥਿਕ ਸਹਾਇਤਾ ਦਾ ਚੈੱਕ ਪਰਿਵਾਰ ਨੂੰ […]

ਪੰਜਾਬ ਪੁਲਿਸ ਦੀ ਪ੍ਰੀਖਿਆ ਦੇ ਚੁੱਕੇ ਉਮੀਦਵਾਰਾਂ ਨੇ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਸੌਂਪਿਆ ਮੰਗ ਪੱਤਰ

Punjab Police

ਸ੍ਰੀ ਮੁਕਤਸਰ ਸਾਹਿਬ 30 ਅਗਸਤ 2021: ਪੰਜਾਬ ਪੁਲਿਸ (Punjab Police) ਕਾਂਸਟੇਬਲ ਦੀ ਭਰਤੀ ਦੀ ਪ੍ਰੀਖਿਆ ਦੇ ਚੁੱਕੇ ਉਮੀਦਵਾਰਾਂ ਨੇ ਅੱਜ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਵਿਖੇ ਪਹੁੰਚੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ਮੰਗ ਪੱਤਰ ਸੌਂਪਿਆ ਹੈ ।ਇਸ ਮੌਕੇ ਗੱਲਬਾਤ ਕਰਦਿਆਂ ਉਮੀਦਵਾਰਾਂ ਨੇ […]