July 5, 2024 12:51 am

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ 15 ਮਹੀਨੇ: ਪੰਜਾਬ ਪੁਲਿਸ ਵੱਲੋਂ 20979 ਨਸ਼ਾ ਤਸਕਰਾਂ ਸਮੇਤ 3003 ਵੱਡੀਆਂ ਮੱਛੀਆਂ ਗ੍ਰਿਫਤਾਰ, 1658 ਕਿੱਲੋ ਹੈਰੋਇਨ ਬਰਾਮਦ

DRUGS

ਚੰਡੀਗੜ੍ਹ, 09 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚੋਂ ਨਸ਼ਿਆਂ ਦੀ ਲਾਹਣਤ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਵਿੱਢੀ ਗਈ ਨਸ਼ਿਆਂ (DRUGS) ਵਿਰੁੱਧ ਫੈਸਲਾਕੁੰਨ ਜੰਗ ਨੂੰ 15 ਮਹੀਨੇ ਪੂਰੇ ਹੋਣ ’ਤੇ ਪੰਜਾਬ ਪੁਲਿਸ ਨੇ 5 ਜੁਲਾਈ, 2022 ਤੋਂ ਹੁਣ ਤੱਕ 3003 ਵੱਡੀਆਂ ਮੱਛੀਆਂ ਸਮੇਤ 20979 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ […]

CM ਭਗਵੰਤ ਮਾਨ ਵਲੋਂ ਨਸ਼ੇ ਸੰਬੰਧੀ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ

Punjab drug-free

ਚੰਡੀਗੜ੍ਹ, 03 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਸੀਨੀਅਰ ਅਫ਼ਸਰਾਂ ਨਾਲ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਨੂੰ ਲੈ ਕੇ ਵੀ ਮੀਟਿੰਗ ਸਮਾਪਤ ਹੋ ਗਈ ਹੈ | ਮੀਟਿੰਗ ਵਿੱਚ ਪੰਜਾਬ ਪੁਲਿਸ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਮੌਜੂਦ ਰਹੇ | ਇਸ ਦੌਰਾਨ ਨਸ਼ੇ ਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਚਰਚਾ ਕੀਤੀ ਗਈ ਹੈ […]

ਸੁਰੱਖਿਆ ਏਜੰਸੀਆਂ ਵਲੋਂ ਗਣਤੰਤਰ ਦਿਵਸ ਮੌਕੇ ਪੰਜਾਬ ‘ਚ ਅਲਰਟ ਜਾਰੀ, ਪੜ੍ਹੋ ਪੂਰੀ ਖ਼ਬਰ

Punjab

ਚੰਡੀਗੜ੍ਹ 16 ਜਨਵਰੀ 2023: ਸੁਰੱਖਿਆ ਏਜੰਸੀਆਂ (Security agencies) ਨੇ ਪੰਜਾਬ (Punjab) ‘ਚ ਵੱਡੇ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਹੈ। ਸੂਤਰਾਂ ਮੁਤਾਬਕ ਗਣਤੰਤਰ ਦਿਵਸ ਮੌਕੇ ਅੱਤਵਾਦੀ ਪੰਜਾਬ ‘ਚ ਹਮਲੇ ਦੀ ਤਿਆਰੀ ਕਰ ਰਹੇ ਹਨ, ਜਿਸ ਕਾਰਨ ਸੂਬੇ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਤੋਂ ਇਲਾਵਾ ਦਿੱਲੀ ਅਤੇ ਉੱਤਰ ਪ੍ਰਦੇਸ਼ ‘ਚ ਵੀ ਅੱਤਵਾਦੀ ਹਮਲੇ […]

ਪੰਜਾਬ ‘ਚ ਹੋ ਸਕਦੀ ਹੈ ਵੱਡੀ ਘਟਨਾ, ਖੁਫ਼ੀਆ ਏਜੰਸੀਆਂ ਵਲੋਂ ਅਲਰਟ ਜਾਰੀ

Revenue Department

ਚੰਡੀਗੜ੍ਹ 29 ਦਸੰਬਰ 2022: ਪੰਜਾਬ (Punjab) ‘ਚ ਖੁਫ਼ੀਆ ਏਜੰਸੀਆਂ ਨੇ ਤਰਨਤਾਰਨ ਦੇ ਸਰਹਾਲੀ ਥਾਣੇ ਵਿੱਚ ਹੋਏ ਆਰਪੀਜੀ ਹਮਲੇ ਤੋਂ ਬਾਅਦ ਪੰਜਾਬ ਵਿੱਚ ਇੱਕ ਵਾਰ ਫਿਰ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਗਿਆ ਹੈ।ਖੁਫ਼ੀਆ ਏਜੰਸੀਆਂ ਮੁਤਾਬਕ ਪੰਜਾਬ ਦੇ ਥਾਣਿਆਂ, ਸਰਕਾਰੀ ਇਮਾਰਤਾਂ ਨੂੰ ਪਾਕਿਸਤਾਨੀ ਅੱਤਵਾਦੀ ਸਮੂਹਾਂ ਵੱਲੋਂ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਸੂਤਰਾਂ ਅਨੁਸਾਰ ਇੱਕ ਥਾਣੇ ਦੀ […]

ਏਡੀਜੀਪੀ ਐਮਐਫ ਫਾਰੂਕੀ ਤੇ ਅੰਮ੍ਰਿਤਸਰ ਪੁਲਿਸ ਵਲੋਂ ਬੱਸ ਸਟੈਂਡ ਤੇ ਰੇਲਵੇ ਸਟੇਸ਼ਨ ਦੀ ਅਚਨਚੇਤ ਚੈਕਿੰਗ

ADGP M F Farooqui

ਅੰਮ੍ਰਿਤਸਰ 23 ਦਸੰਬਰ 2022: ਦਸੰਬਰ ਦੇ ਆਖ਼ਿਰ ਵਿਚ ਕ੍ਰਿਸਮਿਸ ਤੇ ਨਵੇਂ ਸਾਲ ਨੂੰ ਲੈ ਕੇ ਪੰਜਾਬ ਪੁਲਿਸ ਵਲੋਂ ਦਿਸ਼ਾ-ਨਿਰਦੇਸ਼ਾਂ ਜਾਰੀ ਕੀਤੇ ਗਏ ਹਨ | ਇਸਦੇ ਚੱਲਦੇ ਅੰਮ੍ਰਿਤਸਰ ਵਿਖੇ ਏਡੀਜੀਪੀ ਐਮ.ਐਫ ਫਾਰੂਕੀ ਅੰਮ੍ਰਿਤਸਰ ਪਹੁੰਚੇ, ਉਨ੍ਹਾਂ ਦੇ ਨਾਲ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਆਦਿ ਵੀ ਮੌਜੂਦ ਸਨ | ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਅੱਜ ਵੀ […]

ਸੁਧੀਰ ਸੂਰੀ ਦੇ ਪਰਿਵਾਰ ਨੂੰ ਸਪੋਰਟ ਕਰਕੇ ਆਪਣੀਆਂ ਸਿਆਸੀ ਰੋਟੀਆਂ ਸੇਕ ਨੇ ਬਿਕਰਮ ਮਜੀਠੀਆ: ਬ੍ਰਿਜਮੋਹਨ ਸੂਰੀ

Brijmohan Suri

ਅੰਮ੍ਰਿਤਸਰ 25 ਨਵੰਬਰ 2022: ਸਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਹੁਣ ਪੰਜਾਬ ਵਿਚ ਸਿਆਸਤ ਭਖਦੀ ਹੋਈ ਨਜ਼ਰ ਆ ਰਹੀ ਹੈ | ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਵਲੋ ਪਹਿਲਾਂ ਕੱਥੂਨੰਗਲ ਵਿਖੇ ਪ੍ਰੈਸ ਕਾਨਫਰੰਸ ਕਰਕੇ ਹਿੰਦੂ ਜਥੇਬੰਦੀਆਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਸੀ | ਉਨ੍ਹਾਂ ਕਿਹਾ ਸੀ ਕਿ ਜੇਕਰ ਕੋਈ […]

ਸੁਧੀਰ ਸੂਰੀ ਦੇ ਕਤਲ ਮਾਮਲੇ ਨੂੰ ਹਿੰਦੂ-ਸਿੱਖ ਦੀ ਰੰਗਤ ਨਾ ਦਿੱਤੀ ਜਾਵੇ: ਬਿਕਰਮ ਮਜੀਠੀਆ

ਬਿਕਰਮ ਮਜੀਠੀਆ

ਅੰਮ੍ਰਿਤਸਰ 24 ਨਵੰਬਰ 2022: ਅੰਮ੍ਰਿਤਸਰ ਵਿਖੇ 04 ਨਵੰਬਰ ਨੂੰ ਹੋਏ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਮਾਮਲੇ ‘ਚ ਨਾਮਜਦ ਨੌਜਵਾਨ ਸੰਦੀਪ ਸਿੰਘ ਦੇ ਪਰਿਵਾਰ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਅਕਾਲੀ ਨੇਤਾ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਪ੍ਰੈਸ ਵਾਰਤਾ ਕੀਤੀ ਗਈ | ਇਸ ਦੌਰਾਨ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਪਿਛਲੇ ਦਿਨੀਂ ਅੰਮ੍ਰਿਤਸਰ ਵਿੱਚ […]

ਸੁਧੀਰ ਸੂਰੀ ਕਤਲ ਮਾਮਲਾ: ਅਦਾਲਤ ਨੇ ਸੰਦੀਪ ਸਿੰਘ ਨੂੰ 14 ਦਿਨ ਦੇ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ

ਸੁਧੀਰ ਸੂਰੀ ਕਤਲ ਮਾਮਲਾ

ਅੰਮ੍ਰਿਤਸਰ 17 ਨਵੰਬਰ 2022: ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਮਾਮਲੇ ‘ਚ ਦੋਸ਼ੀ ਸੰਦੀਪ ਸਿੰਘ ਨੂੰ ਰਿਮਾਂਡ ਖ਼ਤਮ ਹੋਣ ਉਪਰੰਤ ਭਾਰੀ ਸੁਰੱਖਿਆ ਹੇਠ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ | ਇਸ ਦੌਰਾਨ ਪੁਲਿਸ ਵਲੋਂ ਸੰਦੀਪ ਦਾ ਹੋਰ ਰਿਮਾਂਡ ਦੀ ਮੰਗ ਕੀਤੀ ਹੈ, ਅਦਾਲਤ ਨੇ ਸੰਦੀਪ ਸਿੰਘ ਨੂੰ 14 ਦਿਨ ਦੇ ਜੁਡੀਅਸ਼ਲ ਰਿਮਾਂਡ ‘ਤੇ ਭੇਜ ਦਿੱਤਾ […]

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਅੰਤਿਮ ਅਰਦਾਸ ਤੇ ਭੋਗ ਅੱਜ, ਡੋਗ ਸਕਾਟ ਤੇ ਪੁਲਿਸ ਟੀਮਾਂ ਪਹੁੰਚੀਆਂ

Sudhir Suri

ਅੰਮ੍ਰਿਤਸਰ 16 ਨਵੰਬਰ 2022: ਪਿਛਲੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਗੋਪਾਲ ਮੰਦਰ ਦੇ ਨੇੜੇ ਰੋਸ ਪ੍ਰਦਰਸ਼ਨ ਦੌਰਾਨ ਇਕ ਨੌਜਵਾਨ ਵੱਲੋਂ ਸ਼ਿਵ ਸੈਨਾ ਆਗੂ ਸੁਧੀਰ ਸੂਰੀ (Sudhir Suri) ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ | ਅੱਜ ਸੁਧੀਰ ਸੂਰੀ ਦੀ ਅੰਤਿਮ ਅਰਦਾਸ ਅਤੇ ਭੋਗ ਅੰਮ੍ਰਿਤਸਰ ਸ਼ਿਵਾਲਾ ਭਾਈਆਂ ਨਜ਼ਦੀਕ ਪੁਸ਼ਪਾਵਤੀ ਹਾਲ ਵਿਖੇ ਹੋਵੇਗਾ | ਜਿਸ ਨੂੰ […]

ਸੁਧੀਰ ਸੂਰੀ ਕਤਲ ਮਾਮਲੇ ‘ਚ ਸੰਦੀਪ ਸਿੰਘ ਦੀ ਅਦਾਲਤ ‘ਚ ਪੇਸ਼ੀ, ਪੁਲਿਸ ਨੂੰ ਮਿਲਿਆ ਦੋ ਦਿਨਾਂ ਰਿਮਾਂਡ

ਸੰਦੀਪ ਸਿੰਘ

ਚੰਡੀਗੜ੍ਹ 15 ਨਵੰਬਰ 2022: ਸ਼ਿਵ ਸੈਨਾ ਆਗੂ ਸੁਧੀਰ ਸੂਰੀ (Sudhir Suri) ਕਤਲ ਮਾਮਲੇ ‘ਚ ਗ੍ਰਿਫਤਾਰ ਦੋਸ਼ੀ ਸੰਦੀਪ ਸਿੰਘ ਸੰਨੀ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਅੱਜ ਦੁਬਾਰਾ ਮਾਣਯੋਗ ਅੰਮ੍ਰਿਤਸਰ ਦੀ ਅਦਾਲਤ (Amritsar court) ‘ਚ ਪੇਸ਼ ਕੀਤਾ ਗਿਆ | ਜਿੱਥੇ ਅਦਾਲਤ ਨੇ ਸੰਦੀਪ ਸਿੰਘ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਅੰਮ੍ਰਿਤਸਰ ਪੁਲਿਸ […]