July 7, 2024 4:57 pm

ਲਾਰੈਂਸ ਦੀ ਇੰਟਰਵਿਊ ‘ਤੇ DGP ਗੌਰਵ ਯਾਦਵ ਦਾ ਬਿਆਨ, ਵੀਡੀਓ ਪੰਜਾਬ ਤੋਂ ਬਾਹਰ ਰਿਕਾਰਡ ਕੀਤੀ ਗਈ

DGP Gaurav Yadav

ਚੰਡੀਗੜ੍ਹ, 16 ਮਾਰਚ 2023: ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ‘ਤੇ ਲਗਾਤਾਰ ਸਵਾਲ ਚੁੱਕੇ ਜਾ ਰਹੇ ਸਨ | ਅੱਜ ਲਾਰੈਂਸ ਬਿਸ਼ਨੋਈ ਦੀ ਜੇਲ੍ਹ ’ਚੋਂ ਸਾਹਮਣੇ ਆਈ ਵੀਡੀਓ ਬਾਰੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਕਿਹਾ ਕਿ ਲਾਰੈਂਸ ਦੀ ਵੀਡੀਓ ਪੰਜਾਬ ਤੋਂ ਬਾਹਰ ਰਿਕਾਰਡ ਕੀਤੀ […]

ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਤਿੰਨ ਕਥਿਤ ਗੈਂਗਸਟਰਾਂ ਨੂੰ ਅਦਾਲਤ ਨੇ ਸੱਤ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Amritsar Commissionerate Police

ਚੰਡੀਗੜ੍ਹ 21 ਅਕਤੂਬਰ 2022: ਬੀਤੇ ਦਿਨੀ ਅੰਮ੍ਰਿਤਸਰ (Amritsar) ਤੋਂ ਗ੍ਰਿਫ਼ਤਾਰ ਕੀਤੇ ਗਏ ਤਿੰਨ ਕਥਿਤ ਗੈਂਗਸਟਰਾਂ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਇਨ੍ਹਾਂ ਤਿੰਨ ਜਣਿਆਂ ਨੂੰ ਸੱਤ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ । ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਕੋਲੋਂ ਇੱਕ ਏਕੇ-47 ਅਸਾਲਟ ਰਾਈਫਲ […]

ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ‘ਚ ਤਲਾਸ਼ੀ ਦੌਰਾਨ 6 ਮੋਬਾਈਲ ਹੋਏ ਬਰਾਮਦ

Faridkot's Central Modern Jail

ਚੰਡੀਗੜ੍ਹ 17 ਅਕਤੂਬਰ 2022: ਪੰਜਾਬ ਦੀਆਂ ਜੇਲ੍ਹਾਂ ਵਿਚ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਲਗਤਾਰ ਜਾਰੀ ਹੈ, ਇਸਦੇ ਹੀ ਹੁਣ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ (Faridkot’s Central Modern Jail) ਇੱਕ ਵਾਰ ਫਿਰ ਸੁਰਖੀਆਂ ਵਿਚ ਹੈ | ਜਿੱਥੇ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਤਲਾਸ਼ੀ ਦੌਰਾਨ ਇੱਕ ਵਾਰ ਫਿਰ 6 ਮੋਬਾਈਲ ਬਰਾਮਦ ਹੋਏ ਹਨ | ਦੱਸਿਆ ਜਾ […]

ਸ੍ਰੀ ਮੁਕਤਸਰ ਸਾਹਿਬ ਜੇਲ੍ਹ ‘ਚ ਚੰਗੇ ਆਚਰਣ ਵਾਲੇ ਕੈਦੀਆਂ ਲਈ ਪਰਿਵਾਰਕ ਮਿਲਣੀ ਸਮਾਗਮ ਦੀ ਸ਼ੁਰੂਆਤ

Sri Muktsar Sahib Jail

ਸ੍ਰੀ ਮੁਕਤਸਰ ਸਾਹਿਬ 15 ਸਤੰਬਰ 2022: ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ‘ਚ ਸੁਧਾਰ ਤਹਿਤ ਉਲੀਕੇ ਗਏ ਪਰਿਵਾਰਕ ਮਿਲਣੀ ਸਮਾਗਮ ਦੀ ਅੱਜ ਸ੍ਰੀ ਮੁਕਤਸਰ ਸਾਹਿਬ ਜੇਲ੍ਹ (Sri Muktsar Sahib Jail) ‘ਚ ਵੀ ਸ਼ੁਰੂਆਤ ਕੀਤੀ ਗਈ ਹੈ । ਇਸ ਦੌਰਾਨ ਜਿਲ੍ਹਾ ਜੇਲ੍ਹ ‘ਚ ਸੈਸ਼ਨ ਜੱਜ, ਡਿਪਟੀ ਕਮਿਸ਼ਨਰ ਵਨੀਤ ਕੁਮਾਰ, ਐਸ ਐੱਸ.ਪੀ. ਵਿਸ਼ੇਸ ਤੌਰ ‘ਤੇ ਪਹੁੰਚੇ। ਪਰਿਵਾਰਕ ਮਿਲਣੀ ਤਹਿਤ […]

ਸੂਬੇ ਦੇ ਵਿਧਾਇਕਾਂ ਦੀ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਭ੍ਰਿਸਟਾਚਾਰ ਰੋਕੂ ਕਾਨੂੰਨ ਤਹਿਤ FIR ਦਰਜ

ਮੁੱਖ ਮੰਤਰੀ ਨੂੰ ਮਾਰਨ

ਚੰਡੀਗੜ੍ਹ 14 ਸਤੰਬਰ 2022: ਸੂਬੇ ਦੇ ਕੁਝ ਵਿਧਾਇਕਾਂ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਅੱਜ ਪੁਲਿਸ ਥਾਣਾ ਸਟੇਟ ਕਰਾਈਮ, ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 8 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 171-ਬੀ ਅਤੇ 120-ਬੀ ਦੇ ਤਹਿਤ ਪਹਿਲੀ ਸੂਚਨਾ ਰਿਪੋਰਟ (ਐਫਆਈਆਰ) ਦਰਜ ਕੀਤੀ ਗਈ ਹੈ। ਪੰਜਾਬ ਪੁਲਿਸ ਦੇ ਸਰਕਾਰੀ […]

ਖ਼ੁਫ਼ੀਆ ਏਜੰਸੀਆਂ ਨੇ ਪੰਜਾਬ ਪੁਲਿਸ ਨੂੰ ਚੌਥੀ ਵਾਰ ਕੀਤਾ ਅਲਰਟ, ਗੈਂਗਸਟਰ ਵੱਡੀ ਵਾਰਦਾਤ ਦੇ ਸਕਦੇ ਨੇ ਅੰਜਾਮ

Central intelligence agencies

ਚੰਡੀਗੜ੍ਹ 09 ਸਤੰਬਰ 2022: ਕੇਂਦਰੀ ਖ਼ੁਫ਼ੀਆ ਏਜੰਸੀਆਂ (Central intelligence agencies) ਨੇ ਇੱਕ ਵਾਰ ਫਿਰ ਪੰਜਾਬ ਪੁਲਿਸ (Punjab Police) ਨੂੰ ਚੌਕਸ ਰਹਿਣ ਲਈ ਕਿਹਾ ਹੈ | ਕੇਂਦਰੀ ਖ਼ੁਫ਼ੀਆ ਏਜੰਸੀਆਂ ਨੇ ਪੰਜਾਬ ਵਿੱਚ ਗੈਂਗਵਾਰ ਹੋਣ ਦਾ ਖ਼ਦਸ਼ਾ ਜਤਾਇਆ ਹੈ | ਖੁਫੀਆ ਏਜੰਸੀਆਂ ਵਲੋਂ ਪੁਲਿਸ ਨੂੰ ਭੇਜੀ ਗਈ ਚੌਥੀ ਇਨਪੁਟ ਵਿਚ ਕਿਹਾ ਕਿ ਪੰਜਾਬ ਪੁਲਿਸ ਚੌਕਸ ਰਹੇ ਬੰਬੀਹਾ […]

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੈਂਗਸਟਰ ਕਲਚਰ ਦੇ ਖ਼ਾਤਮੇ ਲਈ ਸਖ਼ਤ ਹਦਾਇਤਾਂ ਜਾਰੀ

Chief Minister Bhagwant Mann

ਚੰਡੀਗੜ੍ਹ 21 ਜੁਲਾਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann)  ਨੇ ਅੱਜ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ, ਐਂਟੀ ਗੈਂਗਸਟਰ ਟਾਸਕ ਫੋਰਸ ਦੇ ਮੁੱਖੀ ਪ੍ਰਮੋਦ ਬਾਨ ਨਾਲ ਸਮੇਤ ਸੀਨੀਅਰ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ |ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਅੱਜ DGP ਪੰਜਾਬ ਪੁਲਿਸ ਅਤੇ ਐਂਟੀ […]