July 7, 2024 9:49 am

ਜ਼ੀਰਕਪੁਰ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਇੱਕ ਬਦਮਾਸ਼ ਦੇ ਲੱਤ ‘ਤੇ ਲੱਗੀ ਗੋਲੀ

Zirakpur

ਚੰਡੀਗੜ੍ਹ, 13 ਅਕਤੂਬਰ 2023: ਮੋਹਾਲੀ ਜ਼ਿਲੇ ਦੇ ਜ਼ੀਰਕਪੁਰ (Zirakpur) ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲੇ ਦੀ ਖ਼ਬਰ ਹੈ । ਇਸ ਮੁਕਾਬਲੇ ਵਿੱਚ ਗਗਨਵੀਰ ਉਰਫ਼ ਰਾਜਨ ਨਾਂ ਦੇ ਵਿਅਕਤੀ ਦੀ ਖੱਬੀ ਲੱਤ ਵਿੱਚ ਗੋਲੀ ਲੱਗਣ ਦੀ ਸੂਚਨਾ ਹੈ। ਇਸਦੇ ਨਾਲਹੀ ਦੋ ਬਦਮਾਸ਼ ਫ਼ਰਾਰ ਦੱਸੇ ਜਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਮੁਲਜ਼ਮ ਬਲਟਾਣਾ ਵਿੱਚ ਇੱਕ ਸਕਰੈਪ […]

ਪੁਲਿਸ ਮੁਕਾਬਲੇ ‘ਚ ਜ਼ਖਮੀ ਕਥਿਤ ਗੈਂਗਸਟਰ ਜੋਰਾ ਨੂੰ ਹਸਪਤਾਲ ‘ਚ ਕਰਵਾਇਆ ਦਾਖ਼ਲ

ਗੈਂਗਸਟਰ ਢੇਰ

ਚੰਡੀਗੜ੍ਹ 14 ਜਨਵਰੀ 2023: ਜ਼ੀਰਕਪੁਰ ‘ਚ ਏਜੀਟੀਐੱਫ ਅਤੇ ਕਥਿਤ ਗੈਂਗਸਟਰਾਂ ਵਿਚਾਲੇ ਮੁਕਾਬਲੇ ਦੀ ਖ਼ਬਰ ਸਾਹਮਣੇ ਆ ਰਹੀ ਹੈ | ਇਸ ਮੁਕਾਬਲੇ ਵਿੱਚ ਦੇ ਮੁਤਾਬਕ AIG ਸੰਦੀਪ ਗੋਇਲ ਦੀ ਬੁਲੇਟਪਰੂਫ ਜੈਕੇਟ ‘ਤੇ ਗੋਲੀ ਲੱਗੀ ਹੈ, ਜਿਸ ਕਰਕੇ ਉਨ੍ਹਾਂ ਦਾ ਬਚਾਅ ਹੋ ਗਿਆ | ਜਾਣਕਾਰੀ ਅਨੁਸਾਰ ਇਹ ਵਿਅਕਤੀ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਕਤਲ ਵਿੱਚ ਸ਼ਾਮਲ ਸੀ […]

ਭੋਗਪੁਰ ਇਲਾਕੇ ‘ਚ ਪੁਲਿਸ ਵਲੋਂ ਪੰਜ ਕਥਿਤ ਗੈਂਗਸਟਰ ਗ੍ਰਿਫ਼ਤਾਰ, ਇੱਕ ਦੀ ਭਾਲ ਜਾਰੀ

Bhogpur

ਚੰਡੀਗੜ੍ਹ 01 ਨਵੰਬਰ 2022: ਪੰਜਾਬ ਦੇ ਜਲੰਧਰ ਜ਼ਿਲ੍ਹੇ ਅਧੀਨ ਪੈਂਦੇ ਭੋਗਪੁਰ ਸਬ-ਡਿਵੀਜ਼ਨ ਦੇ ਪਿੰਡ ਚੱਕ ਝੰਡੂ ਤੋਂ ਪੁਲਿਸ ਨੇ ਪੰਜ ਕਥਿਤ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇੱਕ ਹੋਰ ਦੀ ਭਾਲ ਜਾਰੀ ਹੈ | ਕਰੀਬ 6 ਤੋਂ 7 ਘੰਟੇ ਚੱਲੇ ਸਰਚ ਆਪਰੇਸ਼ਨ ਬਾਅਦ ਡਰੋਨ ਦੀ ਮਦਦ ਨਾਲ ਇਹਨਾਂ ਗੈਂਗਸਟਰਾਂ ਦਾ ਪਤਾ ਲਾਇਆ ਗਿਆ | […]

ਜਲੰਧਰ ਦੇ ਭੋਗਪੁਰ ਇਲਾਕੇ ‘ਚ ਲੁਕੇ ਸ਼ੱਕੀ ਵਿਅਕਤੀ, ਭਾਰੀ ਗਿਣਤੀ ‘ਚ ਪੁਲਿਸ ਤਾਇਨਾਤ

Bhogpur area

ਚੰਡੀਗੜ੍ਹ 01 ਨਵੰਬਰ 2022: ਇਸ ਵੇਲੇ ਦੀ ਵੱਡੀ ਖ਼ਬਰ ਜਲੰਧਰ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਸ਼ਹਿਰ ਦੇ ਭੋਗਪੁਰ (Bhogpur) ਇਲਾਕੇ ‘ਚ ਕੁਝ ਸ਼ੱਕੀ ਵਿਅਕਤੀਆਂ ਦੇ ਲੁਕੇ ਹੋਣ ਦਾ ਸ਼ੱਕ ਹੈ। ਪੁਲਿਸ ਨੇ ਭਾਰੀ ਪੁਲਿਸ ਬਲ ਨਾਲ ਇਲਾਕੇ ਨੂੰ ਘੇਰਿਆ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਤੜਕਸਾਰ ਹੀ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾ […]

THE UNMUTE UPDATE: ਪੰਜਾਬ ਪੁਲਿਸ ਨਾਲ ਮੁਕਾਬਲੇ ‘ਚ 2 ਨਾਮੀ ਗੈਂਗਸਟਰ ਢੇਰ

Punjab Police

ਚੰਡੀਗੜ੍ਹ 20 ਜੁਲਾਈ 2022: ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਨੇੜੇ ਪੰਜਾਬ ਪੁਲਿਸ (Punjab Police) ਅਤੇ ਗੈਂਗਸਟਰਾਂ ਵਿਚਕਾਰ ਮੁੱਠਭੇੜ ‘ਚ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਧੜੇ ਨਾਲ ਸਬੰਧਤ ਪੰਜਾਬ ਦੇ ਲੋੜੀਂਦੇ ਸ਼ਾਰਪ ਸ਼ੂਟਰ ਮਨਪ੍ਰੀਤ ਮੰਨੂ ਕੁੱਸਾ ਅਤੇ ਜਗਰੂਪ ਸਿੰਘ ਰੂਪਾ ਮਾਰੇ ਗਏ ਹਨ। | ਇਸਦੇ ਨਾਲ ਹੀ ਪੁਲਿਸ ਦਰਮਿਆਨ ਚੱਲ ਰਹੇ ਮੁਕਾਬਲੇ […]