July 5, 2024 7:49 am

ਆਈਜੀ ਰਾਕੇਸ਼ ਅਗਰਵਾਲ ਦੀ ਰਿਹਾਇਸ਼ ‘ਤੇ ਤਾਇਨਾਤ ਕਾਂਸਟੇਬਲ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ

ਬਿਜਲੀ ਵਿਭਾਗ

ਚੰਡੀਗੜ੍ਹ, 06 ਅਪ੍ਰੈਲ 2023: ਪੰਜਾਬ ਪੁਲਿਸ ਦੇ ਆਈਜੀ ਰਾਕੇਸ਼ ਅਗਰਵਾਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਤਾਇਨਾਤ ਕਾਂਸਟੇਬਲ (Constable) ਵਲੋਂ ਕਥਿਤ ਤੌਰ ‘ਤੇ ਖ਼ੁਦ ਨੂੰ ਗੋਲੀ ਮਾਰ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਕਾਂਸਟੇਬਲ ਦੀ ਪਛਾਣ ਸੁਸ਼ੀਲ ਕੁਮਾਰ ਵਜੋਂ ਹੋਈ ਹੈ|ਇਸ ਮਾਮਲੇ ਨੂੰ ਲੈ ਕੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਸੁਸ਼ੀਲ ਕੁਮਾਰ ਖ਼ੁਦਕੁਸ਼ੀ ਵਰਗਾ […]