July 7, 2024 2:36 pm

ਰੂਪਨਗਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਜੱਗੂ ਭਗਵਾਨਪੁਰੀਆ ਗੈਂਗ ਦੇ 6 ਗੁਰਗੇ ਹਥਿਆਰਾਂ ਸਮੇਤ ਕਾਬੂ

Rupnagar Police

ਰੂਪਨਗਰ 02 ਜਨਵਰੀ 2023: ਰੂਪਨਗਰ ਪੁਲਿਸ (Rupnagar Police) ਨੇ ਜੱਗੂ ਭਗਵਾਨਪੁਰੀਆ ਗੈਂਗ ਨਾਲ ਸੰਬੰਧਿਤ 6 ਵਿਅਕਤੀਆਂ ਨੂੰ ਨਾਜਾਇਜ਼ ਹਥੀਆਰਾਂ ਸਣੇ ਕਾਬੂ ਕੀਤਾ ਹੈ | ਇਸ ਬਾਬਤ ਵਿਵੇਕਸ਼ੀਲ ਸੋਨੀ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਰੂਪਨਗਰ ਵਲੋਂ ਪ੍ਰੈਸ ਨੋਟ ਰਾਂਹੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਗੈਰ ਸਮਾਜੀ ਅਨੁਸਰਾ/ਗੈਂਗਸਟਰਾਂ ਖਿਲਾਫ ਛੇੜੀ ਗਈ ਮੁਹਿੰਮ ਅਧੀਨ ਮਨਵਿੰਦਰਬੀਰ […]

ਨਸ਼ਿਆਂ ਵਿਰੁੱਧ ਜੰਗ : 5 ਮਹੀਨਿਆਂ ਦੌਰਾਨ ਪੰਜਾਬ ਪੁਲਿਸ ਨੇ 8755 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ, 473 ਕਿੱਲੋ ਹੈਰੋਇਨ ਕੀਤੀ ਬਰਾਮਦ

Punjab Police

ਚੰਡੀਗੜ੍ਹ 12 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਜੰਗ ਛੇਵੇਂ ਮਹੀਨੇ ਵਿੱਚ ਦਾਖਲ ਹੋ ਗਈ ਹੈ, ਜਿਸ ਤਹਿਤ ਪੰਜਾਬ ਪੁਲਿਸ (Punjab Police)  ਨੇ 5 ਜੁਲਾਈ 2022 ਤੋਂ ਹੁਣ ਤੱਕ 1244 ਵੱਡੀਆਂ ਮੱਛੀਆਂ ਸਮੇਤ 8755 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਮੇਂ ਦੌਰਾਨ ਪੁਲਿਸ ਵੱਲੋਂ 746 […]

ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਵਲੋਂ 4 ਮਹੀਨਿਆਂ ਦੌਰਾਨ 6997 ਨਸ਼ਾ ਤਸਕਰ ਗ੍ਰਿਫਤਾਰ, 4.49 ਕਰੋੜ ਰੁਪਏ ਦੀ ਡਰੱਗ ਮਨੀ ਜ਼ਬਤ

Punjab Police

ਚੰਡੀਗੜ੍ਹ 31 ਅਕਤੂਬਰ 202 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਜੰਗ ਪੰਜਵੇਂ ਮਹੀਨੇ ਵਿੱਚ ਦਾਖਲ ਹੋ ਗਈ ਹੈ, ਜਿਸ ਤਹਿਤ ਪੰਜਾਬ ਪੁਲਿਸ (Punjab Police) ਨੇ 5 ਜੁਲਾਈ 2022 ਤੋਂ ਹੁਣ ਤੱਕ 1097 ਵੱਡੀਆਂ ਮੱਛੀਆਂ ਸਮੇਤ 6997 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਮੇਂ ਦੌਰਾਨ ਪੁਲਿਸ ਵੱਲੋਂ […]

ਪੰਜਾਬ ਸਰਕਾਰ ਨੇ 2 ਸੀਨੀਅਰ ਆਈਏਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ

IAS officers

ਚੰਡੀਗੜ੍ਹ 26 ਸਤੰਬਰ 2022: ਪੰਜਾਬ ਸਰਕਾਰ ਨੇ ਪੱਤਰ ਜਾਰੀ ਕਰਦਿਆਂ ਅੱਜ 2 ਸੀਨੀਅਰ ਆਈਏਐਸ ਅਧਿਕਾਰੀਆਂ (IAS officers) ਦੇ ਤਬਾਦਲੇ ਕੀਤੇ ਹਨ | ਇਨ੍ਹਾਂ ਆਈਏਐਸ ਅਧਿਕਾਰੀਆਂ ਵਿੱਚ 1997 ਬੈਚ ਦੇ ਆਈਏਐਸ ਅਧਿਕਾਰੀ ਰਾਹੁਲ ਭੰਡਾਰੀ ਅਤੇ 2010 ਬੈਚ ਦੇ ਵਿਮਲ ਕੁਮਾਰ ਸੇਤੀਆ ਸ਼ਾਮਲ ਹਨ।

ਪੰਜਾਬ ਪੁਲਿਸ ਵਲੋਂ ਪਿਛਲੇ ਇੱਕ ਹਫ਼ਤੇ ‘ਚ 35 ਵਪਾਰਕ ਮਾਮਲਿਆਂ ‘ਚ 269 FIR ਦਰਜ ਕਰਕੇ 357 ਨਸ਼ਾ ਤਸਕਰ ਗ੍ਰਿਫਤਾਰ

Punjab Police

ਚੰਡੀਗੜ੍ਹ 12 ਸਤੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਜੰਗ ਦੌਰਾਨ, ਪੰਜਾਬ ਪੁਲਿਸ (Punjab Police) ਨੇ ਪਿਛਲੇ ਇੱਕ ਹਫ਼ਤੇ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਐਕਟ ਤਹਿਤ 35 ਵਪਾਰਕ ਮਾਮਲਿਆਂ ਸਮੇਤ 269 ਐੱਫ.ਆਈ.ਆਰ. ਦਰਜ ਕਰਕੇ 357 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ […]

ਫ਼ਰੀਦਕੋਟ ਮਾਡਰਨ ਜ਼ੇਲ੍ਹ ਅੰਦਰੋਂ ਫ਼ੋਨ ਤੇ ਨਸ਼ਾ ਮਿਲਣ ਦੀਆਂ ਘਟਨਾ ਦੇ ਮੱਦੇਨਜਰ ਪੁਲਿਸ ਨੇ ਚਲਾਇਆ ਤਲਾਸ਼ੀ ਅਭਿਆਨ

Faridkot Modern Jail

ਫ਼ਰੀਦਕੋਟ 31 ਅਗਸਤ 2022: ਵਿਵਾਦਾਂ ‘ਚ ਘਿਰੀ ਫ਼ਰੀਦਕੋਟ ਦੀ ਮਾਡਰਨ ਜ਼ੇਲ੍ਹ (Faridkot Modern Jail) ਅੰਦਰ ਬੰਦ ਕੈਦੀਆਂ ਤੋਂ ਲਾਗਾਤਰ ਮੋਬਾਇਲ ਫ਼ੋਨ ਅਤੇ ਨਸ਼ਾ ਮਿਲਣ ਦਾ ਸਿਲਸਿਲਾ ਜਾਰੀ ਹੈ, ਜਿਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਹੁਣ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤੀ ਅਪਨਾਉਣ ਦੇ ਚੱਲਦੇ ਅੱਜ ਫ਼ਰੀਦਕੋਟ ਦੀ ਜੇਲ੍ਹ ਦੇ ਆਲੇ ਦੁਆਲੇ ਦੇ ਇਲਾਕੇ ਅੰਦਰ ਥਾਣਾ ਸਦਰ ਮੁਖੀ […]

ਇਨਕਮ ਟੈਕਸ ਵਿਭਾਗ ਵੱਲੋਂ ਲੁਧਿਆਣਾ ਦੀ ਗੁਰਮੇਲ ਮੈਡੀਕਲ ਦੀਆਂ ਦੁਕਾਨਾਂ ਤੇ ਦਫ਼ਤਰਾਂ ‘ਚ ਛਾਪੇਮਾਰੀ

Gurmel Medical

ਚੰਡੀਗੜ੍ਹ 24 ਅਗਸਤ 2022: ਲੁਧਿਆਣਾ ਵਿੱਚ ਦਵਾਈਆਂ ਲੁਧਿਆਣਾ ਵੱਡੀ ਕੰਪਨੀ ਗੁਰਮੇਲ ਮੈਡੀਕਲ (Gurmel Medical) ਦੀਆਂ ਵੱਖ-ਵੱਖ ਦੁਕਾਨਾਂ ਅਤੇ ਦਫ਼ਤਰਾਂ ਵਿੱਚ ਇਨਕਮ ਟੈਕਸ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮੌਕੇ ਟੀਮ ਦੇ ਨਾਲ ਸੀਆਰਪੀਐਫ ਦੀ ਵੱਡੀ ਟੁਕੜੀ ਵੀ ਮੌਜੂਦ ਹੈ। ਗੁਰਮੇਲ ਮੈਡੀਕਲ ਦੇ ਮੁੱਖੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਜ਼ਦੀਕੀ ਮੰਨੇ ਜਾਂਦੇ […]

PM ਮੋਦੀ ਮੁੱਲਾਂਪੁਰ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਕਰਨਗੇ ਉਦਘਾਟਨ, ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ

Prime Minister Narendra Modi

ਚੰਡੀਗੜ੍ਹ 24 ਅਗਸਤ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi)ਦੇ ਅੱਜ ਪੰਜਾਬ ਦੌਰੇ ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ | ਪ੍ਰਧਾਨ ਮੰਤਰੀ ਅੱਜ ਨਿਊ ਚੰਡੀਗੜ੍ਹ ਮੁੱਲਾਂਪੁਰ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ (Homi Bhabha Cancer Hospital) ਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ | ਇਸਦੇ ਨਾਲ ਹੀ ਹਰਿਆਣਾ ਦੇ ਫਰੀਦਾਬਾਦ ‘ਚ […]

ਗ੍ਰਹਿ ਮੰਤਰਾਲੇ ਨੇ ਪੰਜਾਬ DGP ਨੂੰ ਲਿਖੀ ਚਿੱਠੀ, ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ’ਤੇ ਹੋ ਸਕਦੈ ਜਾਨਲੇਵਾ ਹਮਲਾ

Union Home Ministry

ਚੰਡੀਗੜ੍ਹ 23 ਅਗਸਤ 2022: ਕੇਂਦਰੀ ਗ੍ਰਹਿ ਮੰਤਰਾਲੇ (Union Home Ministry) ਨੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੂੰ ਚਿੱਠੀ ਲਿਖ ਕੇ ਸਾਵਧਾਨ ਕੀਤਾ ਹੈ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਮੁੱਖ ਸਾਜ਼ਿਸ਼ਕਰਤਾ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ’ਤੇ ਹਮਲਾ ਹੋ ਸਕਦਾ ਹੈ। ਸੂਤਰਾਂ ਦੇ ਮੁਤਾਬਕ ਦਵਿੰਦਰ ਬੰਬੀਹਾ ਗੈਂਗ ਨਾਲ ਜੁੜੇ ਗੈਂਗਸਟਰ ਅਦਾਲਤੀ ਕਾਰਵਾਈ […]

ਰਿਸ਼ਵਤ ਮਾਮਲੇ ‘ਚ ਵਿਜੀਲੈਂਸ ਬਿਊਰੋ ਵੱਲੋਂ ਡੀ.ਆਈ.ਜੀ ਇੰਦਰਬੀਰ ਸਿੰਘ ਨਾਲ ਪੰਜ ਘੰਟੇ ਪੁੱਛਗਿੱਛ

DIG Inderbir Singh

ਤਰਨਤਾਰਨ 22 ਅਗਸਤ 2022: ਪੰਜਾਬ ਪੁਲਿਸ ਵਲੋਂ ਨਸ਼ੇ ਖ਼ਿਲਾਫ ਵਿੱਢੀ ਮੁਹਿੰਮ ਤਹਿਤ ਬੀਤੇ ਦਿਨ ਅੰਮ੍ਰਿਤਸਰ ਤਰਨਤਾਰਨ ਦੇ ਵਿੱਚ ਡੀਐੱਸਪੀ ਲਖਬੀਰ ਸਿੰਘ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ | ਜਿਸ ਤੋਂ ਬਾਅਦ ਡੀਐੱਸਪੀ ਲਖਬੀਰ ਸਿੰਘ ਵੱਲੋਂ ਡੀਆਈਜੀ ਇੰਦਰਬੀਰ ਸਿੰਘ (DIG Inderbir Singh) ਦਾ ਨਾਮ ਦਿੱਤਾ ਗਿਆ | ਜਿਸ ਨੂੰ […]