July 7, 2024 6:17 pm

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 1980 ਤੇ 1990 ਦੇ ਦਹਾਕੇ ਤੋਂ ਫਰਾਰ ਭਗੌੜਿਆਂ ਨੂੰ ਕੀਤਾ ਕਾਬੂ

Punjab Police

ਚੰਡੀਗੜ੍ਹ 16 ਅਗਸਤ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਐਨ.ਡੀ.ਪੀ.ਐਸ ਐਕਟ ਦੇ ਕੇਸਾਂ ਵਿੱਚ ਭਗੌੜੇ ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ 7ਵੇਂ ਹਫ਼ਤੇ ਵਿੱਚ ਦਾਖਲ ਹੋਣ ਨਾਲ ਇਸ ਮੁਹਿੰਮ ਤਹਿਤ ਪੰਜਾਬ ਪੁਲਿਸ (Punjab Police) ਵੱਲੋਂ ਪਿਛਲੇ ਹਫ਼ਤੇ ਦੌਰਾਨ ਅਜਿਹੇ 45 ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ […]