July 7, 2024 5:00 pm

ਹਰਭਜਨ ਸਿੰਘ ਈਟੀਓ ਨੇ ਕੁਝ ਸੂਬਿਆਂ ਵੱਲੋਂ ਬਿਜਲੀ ‘ਤੇ ਪਾਣੀ ਸੈੱਸ ਵਸੂਲਣ ਖਿਲਾਫ਼ ਉਠਾਈ ਜ਼ੋਰਦਾਰ ਆਵਾਜ਼

Harbhajan Singh ETO

ਨਵੀਂ ਦਿੱਲੀ/ ਚੰਡੀਗੜ੍ਹ 07 ਨਵੰਬਰ 2023: ਕੇਂਦਰ ਸਰਕਾਰ ਵੱਲੋਂ ਬਿਜਲੀ ‘ਤੇ ਪਾਣੀ ਸੈੱਸ ਵਸੂਲਣ ਨੂੰ ਗੈਰ-ਕਾਨੂੰਨੀ ਐਲਾਨਣ ਦੇ ਬਾਵਜੂਦ ਕੁਝ ਸੂਬਿਆਂ ਵੱਲੋਂ ਇਹ ਸੈੱਸ ਵਸੂਲੇ ਜਾਣ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਂਦੇਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ (Harbhajan Singh ETO) ਨੇ ਕਿਹਾ ਕਿ ਕੁਝ ਰਾਜਾਂ ਵੱਲੋਂ ਇਹ ਤਰਕਹੀਣ ਸੈਸ ਵਸੂਲੇ ਜਾਣ ਨਾਲ ਪੰਜਾਬ […]

ਬਿਜਲੀ ਵਿਭਾਗ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ.

NABARD

ਚੰਡੀਗੜ੍ਹ, 4 ਮਈ 2023: ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਦੁਹਰਾਉਂਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. (Harbhajan Singh ETO)  ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਸਾਰੇ ਲੋੜੀਂਦੇ ਉਪਰਾਲੇ ਕੀਤੇ […]

PSPCL ਖੇਤਾਂ ‘ਚ ਅੱਗ ਲੱਗਣ ਦੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇਗਾ: ਹਰਭਜਨ ਸਿੰਘ ਈ.ਟੀ.ਓ

Toll Plazas

ਚੰਡੀਗੜ, 6 ਅਪ੍ਰੈਲ 2023: ਚੱਲ ਰਹੇ ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਆਪਣੇ ਇਲਾਕੇ ਵਿੱਚ ਬਿਜਲੀ ਦੀਆਂ ਢਿੱਲੀਆਂ ਤਾਰਾਂ ਜਾਂ ਕਿਸੇ ਕਿਸਮ ਦੀ ਕੋਈ ਸਪਾਰਕਿੰਗ ਦੀ ਘਟਨਾ ਦੇਖਦੇ ਹਨ ਤਾਂ ਤੁਰੰਤ ਨੇੜਲੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦਫਤਰ ਨੂੰ […]

ਝੋਨੇ ਦੀ ਸਿੱਧੀ ਬਿਜਾਈ ਦੇ ਮੱਦੇਨਜ਼ਰ ਮੰਤਰੀ ਹਰਭਜਨ ਸਿੰਘ ਈਟੀਓ ਨੇ ਬਿਜਲੀ ਸਥਿਤੀ ਦਾ ਲਿਆ ਜਾਇਜ਼ਾ

Harbhajan Singh ETO

ਚੰਡੀਗੜ੍ਹ 19 ਮਈ 2022: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ (Harbhajan Singh ETO) ਨੇ ਅੱਜ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਦੇ ਮੱਦੇਨਜ਼ਰ ਬਿਜਲੀ ਦੀ ਸਥਿਤੀ ਦਾ ਜਾਇਜ਼ਾ ਲਿਆ। ਅੱਜ ਇੱਥੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਕੋਲ ਝੋਨੇ ਦੀ ਸਿੱਧੀ ਬਿਜਾਈ ਲਈ ਲੋੜੀਂਦੀ ਬਿਜਲੀ ਸਪਲਾਈ ਉਪਲਬਧ ਹੈ ਅਤੇ ਕਿਸਾਨਾਂ ਨੂੰ […]

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਆਗਾਮੀ ਝੋਨਾ ਸੀਜਨ ਲਈ ਲੋੜੀਂਦੇ ਕੋਲੇ ਅਤੇ ਬਿਜਲੀ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

Harbhajan Singh ETO

ਚੰਡੀਗੜ੍ਹ 13 ਮਈ 2022: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ (Harbhajan Singh ETO) ਨੇ ਅੱਜ ਆਗਾਮੀ ਝੋਨੇ ਦੇ ਸੀਜਨ ਦੌਰਾਨ ਲੋੜੀਂਦੇ ਕੋਲੇ ਅਤੇ ਬਿਜਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਪੀ.ਐਸ.ਪੀ.ਸੀ.ਐਲ. ਦੇ ਸਾਰੇ ਵਸੀਲਿਆਂ ਤੋਂ ਵੱਧ ਤੋਂ ਵੱਧ ਬਿਜਲੀ ਉਤਪਾਦਨ ਕਰਨ ਅਤੇ ਝੋਨੇ ਦੀ ਸਿੱਧੀ ਬਿਜਾਈ ਲਈ ਬਿਜਲੀ ਦੀ ਨਿਯਮਤ ਸਪਲਾਈ ਯਕੀਨੀ ਬਣਾਉਣ ਦੇ […]

ਸੂਬੇ ‘ਚ ਕੋਲੇ ਦੀ ਕਮੀ ਨਹੀਂ, ਜਲਦ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ: ਹਰਭਜਨ ਸਿੰਘ ਈਟੀਓ

Public Works Department

ਚੰਡੀਗੜ੍ਹ 29 ਮਾਰਚ 2022: ਪੰਜਾਬ ‘ਚ ਦਿਨੋਂ-ਦਿਨ ਵਧ ਰਹੀ ਗਰਮੀ ਕਾਰਨ ਥਰਮਲ ਪਲਾਂਟਾਂ ‘ਚ ਕੋਲੇ ਦੀ ਘਾਟ ਦਾ ਮੁੱਦਾ ਕਾਫੀ ਗਰਮਾਇਆ ਹੋਇਆ ਹੈ । ਇਸ ਮੁੱਦੇ ‘ਤੇ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ (Harbhajan Singh ETO) ਨੇ ਅੱਜ ਵੱਡਾ ਬਿਆਨ ਦਿੰਦਿਆਂ ਭਰੋਸਾ ਦਿੱਤਾ ਹੈ ਕਿ ਸੂਬੇ ‘ਚ ਬਿਜਲੀ ਸੰਕਟ ਪੈਦਾ ਨਹੀਂ ਹੋਣ ਦੇਣਗੇ। ਇਸਦੇ […]