July 7, 2024 4:40 pm

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਦਾਅਵਾ, 25 ਲੱਖ ਪਰਿਵਾਰਾਂ ਦੇ ਬਿਜਲੀ ਬਿੱਲ ਆਏ ਜ਼ੀਰੋ

Harbhajan Singh ETO

ਅੰਮ੍ਰਿਤਸਰ 03 ਸਤੰਬਰ 2022: ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ (Harbhajan Singh ETO) ਨੇ ਅੰਮ੍ਰਿਤਸਰ ‘ਚ ਪ੍ਰੈੱਸ ਕਾਨਫਰੰਸ ਦੌਰਾਨ ਇਹ ਦਾਅਵਾ ਕੀਤਾ ਕਿ ਪੰਜਾਬ ਸਰਕਾਰ ‘ਚ ਬਿਜਲੀ ਬਿੱਲ ਜ਼ੀਰੋ ਆਉਣ ਲੱਗ ਪਏ ਹਨ। ਉਨ੍ਹਾਂ ਕਿਹਾ ਕਿ 1 ਜੁਲਾਈ ਤੋਂ ਘਰੇਲੂ ਖਪਤਕਾਰਾਂ ਨੂੰ 600 ਯੂਨਿਟ ਬਿਜਲੀ ਮੁਫ਼ਤ ਮਿਲ ਰਹੀ ਹੈ ਅਤੇ 25 ਲੱਖ ਪਰਿਵਾਰਾਂ ਦੇ ਬਿਜਲੀ ਬਿੱਲ […]

PSPCL ਵੱਲੋਂ ਝੋਨੇ ਦੀ ਲਵਾਈ ਲਈ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਸਾਰੇ ਪ੍ਰਬੰਧ ਮੁਕੰਮਲ : ਹਰਭਜਨ ਸਿੰਘ ETO

PSPCL:

ਚੰਡੀਗੜ੍ਹ 14 ਜੂਨ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਯਮਤ ਅਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਵਚਨਬੱਧਤਾ ਦੇ ਚੱਲਦਿਆਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਹਰ ਰੋਜ਼ ਅੱਠ ਘੰਟੇ ਬਿਜਲੀ ਸਪਲਾਈ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ ਤਾਂ ਜੋ ਸੂਬੇ ਵਿੱਚ ਝੋਨੇ ਦੀ ਨਿਰਵਿਘਨ […]

ਮੰਗ ਵਧਣ ਦੇ ਬਾਵਜੂਦ ਪੀ.ਐਸ.ਪੀ.ਸੀ.ਐਲ. ਨਿਰਵਿਘਨ ਬਿਜਲੀ ਸਪਲਾਈ ਦੇ ਰਿਹਾ: ਬਿਜਲੀ ਮੰਤਰੀ

ਪੀ.ਐਸ.ਪੀ.ਸੀ.ਐਲ

ਚੰਡੀਗੜ੍ਹ, 14 ਮਈ 2022: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਦੱਸਿਆ ਕਿ ਬਿਜਲੀ ਦੀ ਮੰਗ ਵਿੱਚ ਭਾਰੀ ਵਾਧਾ ਹੋਣ ਦੇ ਬਾਵਜੂਦ ਪੀ.ਐਸ.ਪੀ.ਸੀ.ਐਲ. ਸੂਬੇ ਵਿੱਚ ਖਪਤਕਾਰਾਂ ਦੇ ਸਾਰੇ ਵਰਗਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਕਰ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਮਾਰਚ […]

ਸੂਬੇ ‘ਚ ਕੋਲੇ ਦੀ ਕਮੀ ਨਹੀਂ, ਜਲਦ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ: ਹਰਭਜਨ ਸਿੰਘ ਈਟੀਓ

Public Works Department

ਚੰਡੀਗੜ੍ਹ 29 ਮਾਰਚ 2022: ਪੰਜਾਬ ‘ਚ ਦਿਨੋਂ-ਦਿਨ ਵਧ ਰਹੀ ਗਰਮੀ ਕਾਰਨ ਥਰਮਲ ਪਲਾਂਟਾਂ ‘ਚ ਕੋਲੇ ਦੀ ਘਾਟ ਦਾ ਮੁੱਦਾ ਕਾਫੀ ਗਰਮਾਇਆ ਹੋਇਆ ਹੈ । ਇਸ ਮੁੱਦੇ ‘ਤੇ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ (Harbhajan Singh ETO) ਨੇ ਅੱਜ ਵੱਡਾ ਬਿਆਨ ਦਿੰਦਿਆਂ ਭਰੋਸਾ ਦਿੱਤਾ ਹੈ ਕਿ ਸੂਬੇ ‘ਚ ਬਿਜਲੀ ਸੰਕਟ ਪੈਦਾ ਨਹੀਂ ਹੋਣ ਦੇਣਗੇ। ਇਸਦੇ […]