July 5, 2024 6:07 am

PSPCL ਨੇ 16078 ਮੈਗਾਵਾਟ ਦੀ ਸਭ ਤੋਂ ਵੱਡੀ ਬਿਜਲੀ ਦੀ ਮੰਗ ਨੂੰ ਕੀਤਾ ਪੂਰਾ: ਹਰਭਜਨ ਸਿੰਘ ਈ.ਟੀ.ਓ.

PSPCL

ਚੰਡੀਗੜ੍ਹ, 22 ਜੂਨ 2024: ਪੰਜਾਬ ‘ਚ ਗਰਮੀ ਵਧਣ ਅਤੇ ਝੋਨੇ ਦੇ ਸੀਜ਼ਨ ਕਾਰਨ ਨਾਲ ਬਿਜਲੀ ਦੀ ਮੰਗ ਵੀ ਵਧੀ ਹੈ | ਇਸ ਦੌਰਾਨ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਸ ਸਾਲ ਪੀ.ਐਸ.ਪੀ.ਸੀ.ਐਲ (PSPCL) ਨੇ 19 ਜੂਨ ਨੂੰ 16078 ਮੈਗਾਵਾਟ ਦੀ ਸਭ ਤੋਂ ਵੱਡੀ ਮੰਗ ਨੂੰ ਪੂਰਾ ਕੀਤਾ ਗਿਆ ਹੈ | ਉਨ੍ਹਾਂ […]

Electricity Rates: ਪੰਜਾਬ ‘ਚ ਬਿਜਲੀ ਦਰਾਂ ‘ਚ ਹੋਇਆ ਵਾਧਾ, 16 ਜੂਨ ਤੋਂ ਲਾਗੂ ਹੋਣਗੇ ਹੁਕਮ

Electricity

ਚੰਡੀਗੜ੍ਹ, 14 ਜੂਨ, 2024: ਪੰਜਾਬ ਵਿੱਚ ਬਿਜਲੀ ਹੁਣ ਮਹਿੰਗੀ ਹੋ ਗਈ ਹੈ। ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਵਿੱਤੀ ਸਾਲ 2024-25 ਲਈ ਨਵੇਂ ਟੈਰਿਫ ਚਾਰਜ (Electricity Rates) ਨਿਰਧਾਰਤ ਕੀਤੇ ਹਨ। ਇਸ ਅਨੁਸਾਰ ਘਰੇਲੂ ਦਰਾਂ ਵਿੱਚ 10 ਤੋਂ 12 ਪੈਸੇ ਪ੍ਰਤੀ ਯੂਨਿਟ ਅਤੇ ਉਦਯੋਗਿਕ ਲਈ 15 ਪੈਸੇ ਦਾ ਵਾਧਾ ਕੀਤਾ ਗਿਆ ਹੈ। ਟਿਊਬਵੈੱਲ ਕੁਨੈਕਸ਼ਨ ਲਈ ਬਿਜਲੀ ਦਰਾਂ […]

ਪੰਜਾਬ ਸਰਕਾਰ ਵੱਲੋਂ PSPCL ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ‘ਚ ਵਾਧਾ: ਹਰਭਜਨ ਸਿੰਘ ਈ.ਟੀ.ਓ

PSPCL

ਚੰਡੀਗੜ੍ਹ, 17 ਫਰਵਰੀ 2024: ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਦੇ ਸਕੇਲ ਵਿੱਚ ਅਹਿਮ ਵਾਧੇ ਕਰਨ ਦਾ ਐਲਾਨ ਕੀਤਾ ਹੈ। ਇਸ ਲੜੀ ਹੇਠ, ਜੂਨੀਅਰ ਇੰਜੀਨੀਅਰਾਂ ਦੀ ਸ਼ੁਰੂਆਤੀ ਤਨਖਾਹ 17,450 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ। ਇਹ ਐਲਾਨ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ […]

PSPCL ਦਾ ਐਸ.ਡੀ.ਓ. ਅਤੇ ਆਰ.ਏ. 30,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ੍ਹ, 14 ਫਰਵਰੀ 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਅੱਜ ਪੀ.ਐਸ.ਪੀ.ਸੀ.ਐਲ. (PSPCL) ਦਫ਼ਤਰ ਭਵਾਨੀਗੜ੍ਹ, ਸੰਗਰੂਰ ਜ਼ਿਲ੍ਹੇ ਵਿੱਚ ਤਾਇਨਾਤ ਸਬ ਡਵੀਜ਼ਨਲ ਅਫ਼ਸਰ (ਐਸ.ਡੀ.ਓ.) ਹਰਬੰਸ ਸਿੰਘ ਅਤੇ ਮਾਲ ਲੇਖਾਕਾਰ (ਆਰ.ਏ.) ਖੁਸ਼ਵੰਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ […]

ਗੋਇੰਦਵਾਲ ਥਰਮਲ ਪਲਾਂਟ ਖ਼ਰੀਦਣ ਦੇ ਫੈਸਲੇ ਨੇ ਲੋਕਾਂ ‘ਚ ਆਸ ਦੀ ਕਿਰਨ ਜਗਾਈ: ਪੰਜਾਬ ਸਰਕਾਰ

thermal plant

ਗੋਇੰਦਵਾਲ ਸਾਹਿਬ (ਤਰਨ ਤਾਰਨ), 12 ਫਰਵਰੀ 2024: ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਕੰਪਨੀ ਦਾ ਥਰਮਲ ਪਲਾਂਟ (thermal plant) ਖ਼ਰੀਦਣ ਦੇ ਫੈਸਲੇ ਨਾਲ ਜਿੱਥੇ ਲੋਕ ਖ਼ੁਸ਼ ਹਨ, ਉੱਥੇ ਇਸ ਨਾਲ ਲੋਕਾਂ ਨੂੰ ਜਨਤਕ ਖੇਤਰ ਦੇ ਮਜ਼ਬੂਤ ਹੋਣ ਦੀ ਆਸ ਵੀ ਬੱਝੀ ਹੈ।ਇੱਥੇ ਹੋਏ ਸੂਬਾ ਪੱਧਰੀ ਸਮਾਗਮ ਵਿੱਚ ਪੁੱਜੇ ਖੇਮਕਰਨ ਦੇ ਸੁਖਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ […]

PSTCL ਨੇ ਖਰੜ ਅਤੇ ਤਲਵੰਡੀ ਸਾਬੋ ਵਿਖੇ 160 ਐਮਵੀਏ ਅਤੇ 100 ਐਮਵੀਏ ਟਰਾਂਸਫਾਰਮਰ ਲਗਾਏ: ਹਰਭਜਨ ਸਿੰਘ ਈਟੀਓ

PSTCL

ਚੰਡੀਗੜ੍ਹ, 12 ਜਨਵਰੀ 2024: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਦੱਸਿਆ ਕਿ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (PSTCL) ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਸੂਬੇ ਦੇ ਲੋਕਾਂ ਨੂੰ ਭਰੋਸੇਯੋਗ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਸਾਲ 2024 ਦੇ ਪਹਿਲੇ 11 […]

ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਵਿੱਤੀ ਝਟਕਾ, ਲੈਣ ਦੀ ਹੱਦ ‘ਚ 2300 ਕਰੋੜ ਰੁਪਏ ਦੀ ਕੀਤੀ ਕਟੌਤੀ

ਛੋਟੇ ਸਾਹਿਬਜ਼ਾਦਿਆਂ

ਚੰਡੀਗੜ੍ਹ, 23 ਦਸੰਬਰ 2023: ਕੇਂਦਰ ਸਰਕਾਰ ਨੇ ਪੰਜਾਬ (Punjab) ਨੂੰ ਇੱਕ ਹੋਰ ਆਰਥਿਕ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਨੇ ਪੰਜਾਬ ਦੀ ਕਰਜ਼ੇ ਲੈਣ ਦੀ ਹੱਦ 2300 ਕਰੋੜ ਰੁਪਏ ਘਟਾ ਦਿੱਤੀ ਹੈ। ਇਸ ਵਾਰ ਕੇਂਦਰੀ ਵਿੱਤ ਮੰਤਰਾਲੇ ਨੇ ਪਾਵਰਕੌਮ ਦੇ ਸਾਲ 2022-2023 ਦੇ 4700 ਕਰੋੜ ਰੁਪਏ ਦੇ ਘਾਟੇ ਦਾ ਹਵਾਲਾ ਦਿੱਤਾ ਹੈ। ਕੇਂਦਰ ਸਰਕਾਰ ਨੇ ਰਾਜ […]

ਬਿਜਲੀ ਸਪਲਾਈ ਦੀ ਗੁਣਵੱਤਾ ਅਤੇ ਭਰੋਸੇਯੋਗਤਾ ਸੁਧਾਰਨ ਲਈ 3816 ਕਰੋੜ ਰੁਪਏ ਦੇ ਕੰਮਾਂ ਨੂੰ ਮਨਜ਼ੂਰੀ: ਹਰਭਜਨ ਸਿੰਘ ਈ.ਟੀ.ਓ

Harbhajan Singh ETO

ਚੰਡੀਗੜ੍ਹ, 22 ਨਵੰਬਰ 2023: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ (Harbhajan Singh ETO) ਨੇ ਅੱਜ ਇਥੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵੱਲੋਂ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐੱਸ.ਐੱਸ.) ਦੇ ਤਹਿਤ ਬਿਜਲੀ ਘਾਟੇ ਨੂੰ ਘਟਾਉਣ ਲਈ ਸਿਸਟਮ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ ਅਤੇ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ ਅਧੀਨ 3816 ਕਰੋੜ ਰੁਪਏ ਦੇ […]

PSPCL ਅਤੇ PSTCL ਵੱਲੋਂ ਅਪ੍ਰੈਲ 2022 ਤੋਂ ਹੁਣ ਤੱਕ 3972 ਨੌਕਰੀਆਂ ਦਿੱਤੀਆਂ ਗਈਆਂ: ਹਰਭਜਨ ਸਿੰਘ ਈ.ਟੀ.ਓ.

PSPCL

ਚੰਡੀਗੜ੍ਹ, 20 ਜੁਲਾਈ 2023: ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਦੇਣ ਦੇ ਮਿਸ਼ਨ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) […]

ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਦੀ ਬਿਜਲੀ ਸਪਲਾਈ ਬਹਾਲ ਕਰਨ ਲਈ ਪਾਵਰਕਾਮ ਦੇ ਸਾਰੇ ਸਟੋਰ ਦਫਤਰ ਸ਼ਨੀਵਰ ਤੇ ਐਤਵਾਰ ਨੂੰ ਖੁੱਲ੍ਹੇ ਰਹਿਣਗੇ: ਹਰਭਜਨ ਸਿੰਘ ਈ.ਟੀ.ਓ.

NABARD

ਚੰਡੀਗੜ੍ਹ, 14 ਜੁਲਾਈ 2023: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਦੱਸਿਆ ਕਿ ਸੂਬੇ ਵਿਚ ਆਏ ਹੜ੍ਹਾਂ ਕਾਰਨ ਬਿਜਲੀ ਪ੍ਰਭਾਵਿਤ ਇਲਾਕਿਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਜਲਦੀ ਤੋਂ ਜਲਦੀ ਬਹਾਲ ਕਰਨ ਦੇ ਮੰਤਵ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਆਪਣੇ ਸਾਰੇ ਸਟੋਰ ਦਫਤਰਾਂ ਨੂੰ ਇਸ ਸ਼ਨੀਵਾਰ ਅਤੇ ਐਤਵਾਰ […]