July 8, 2024 12:47 am

ਪਾਵਰਕਾਮ ਨੇ ਮੰਗਾਂ ਮੰਨਣ ਤੋਂ ਕੀਤਾ ਕਿਨਾਰਾ- ਜੇ.ਈ ਐਸੋਸੀਏਸ਼ਨ ਵੱਲੋਂ ਲੁਧਿਆਣਾ ਵਿਖੇ ਤੀਜਾ ਲੜੀਵਾਰ ਧਰਨਾ

PPCC

ਲੁਧਿਆਣਾ, 03 ਜੁਲਾਈ 2023: ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼, ਪੰਜਾਬ ਦੇ ਪ੍ਰਧਾਨ ਇੰਜ ਰਣਜੀਤ ਸਿੰਘ ਢਿੱਲੋਂ ਅਤੇ ਜਰਨਲ ਸਕੱਤਰ ਇਹ ਹਰਮਨਦੀਪ ਦੁਆਰਾ ਪ੍ਰੈਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪਾਵਰਕਾਮ ਦੇ ਜੂਨੀਅਰ ਇੰਜੀਨੀਅਰ ਦੀਆਂ ਮੰਗਾਂ ਜੋ ਐਸੋਸੀਏਸ਼ਨ ਵਲੋਂ ਲਗਭਗ 7-8 ਮਹਿਨੇ ਪਹਿਲਾਂ ਪਾਵਰਕਾਮ ਨੂੰ ਆਪਣੇ ਰਿਮਾਂਡ ਚਾਰਟਰ ਵਿੱਚ ਸਪੁਰਦ ਕੀਤੀਆਂ ਸਨ, ਉਨ੍ਹਾਂ ਨੂੰ ਪਾਵਰਕਾਮ ਦੀ ਮੈਨੇਜਮੈਂਟ ਵਲੋਂ […]

PSPCL ਵੱਲੋਂ ਬਿਜਲੀ ਚੋਰੀ ਤੇ ਹੋਰ ਉਲੰਘਣਾਵਾਂ ਲਈ 110 ਬਿਜਲੀ ਖਪਤਕਾਰਾਂ ਨੂੰ ਲਾਇਆ 40.04 ਲੱਖ ਰੁਪਏ ਦਾ ਜ਼ੁਰਮਾਨਾ

PSPCL

ਪਟਿਆਲਾ, 29 ਜੂਨ, 2023: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਪੰਜਾਬ ਵਿੱਚ ਬਿਜਲੀ ਚੋਰੀ ਵਿਰੁੱਧ ਚਲਾਈ ਜਾ ਰਹੀ ਜ਼ੋਰਦਾਰ ਮੁਹਿੰਮ ਦਿਨੋ-ਦਿਨ ਤੇਜ਼ ਹੁੰਦੀ ਜਾ ਰਹੀ ਹੈ ਅਤੇ ਇਸ ਦੇ ਬਹੁਤ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਇਹ ਦਾ ਪ੍ਰਗਟਾਵਾ ਅੱਜ ਇੱਥੇ ਪੀ.ਐਸ.ਪੀ.ਸੀ.ਐਲ. (PSPCL) ਦੇ ਬੁਲਾਰੇ ਨੇ ਪ੍ਰੈਸ ਨੋਟ ਵਿੱਚ ਕੀਤਾ। ਪੀਐਸਪੀਸੀਐਲ ਦੇ ਬੁਲਾਰੇ ਨੇ ਦੱਸਿਆ […]

ਬਿਜਲੀ ਚੋਰੀ ਨੂੰ ਰੋਕਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ PSPCL ਨੇ ਕੀਤਾ 15.70 ਲੱਖ ਰੁਪਏ ਦਾ ਜ਼ੁਰਮਾਨਾ

PSPCL

ਪਟਿਆਲਾ, 27 ਜੂਨ,2023: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਸੂਬੇ ਵਿੱਚ ਬਿਜਲੀ ਚੋਰੀ ਨੂੰ ਰੋਕਣ ਲਈ ਸ਼ੁਰੂ ਕੀਤੀ ਮੁਹਿੰਮ ਦੇ ਆਏ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ , ਇਸ ਲਈ ਪੀਐਸਪੀਸੀਐਲ ਵੱਲੋਂ ਪੰਜਾਬ ਵਿੱਚ ਬਿਜਲੀ ਚੋਰੀ ਨੂੰ ਜੜ੍ਹੋਂ ਖਤਮ ਕਰਨ ਲਈ ਉਲੀਕੀ ਵਿਸ਼ੇਸ਼ ਮੁਹਿੰਮ ਚਲ ਰਹੇ ਗਰਮੀਆਂ/ਝੋਨੇ ਦੇ ਸੀਜਨ ਵਿੱਚ ਵੀ ਜਾਰੀ ਰਹੇਗੀ। ਵਿਸ਼ੇਸ਼ […]

ਬਿਜਲੀ ਵਿਭਾਗ ਦੀ ਬਿਜਲੀ ਚੋਰੀ ਖ਼ਿਲਾਫ਼ ਤਰਨ ਤਾਰਨ ਦੇ ਇਲਾਕਿਆਂ ‘ਚ ਛਾਪੇਮਾਰੀ, 15 ਮੀਟਰ ਜ਼ਬਤ

Electricity

ਤਰਨ ਤਾਰਨ, 22 ਜੂਨ 2023: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ, ਪਟਿਆਲਾ ਵੱਲੋਂ ਬਿਜਲੀ (Electricity) ਚੋਰੀ ਰੋਕਣ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਜਿਸ ਦੇ ਤਹਿਤ ਅੱਜ ਤਰਨਤਾਰਨ ਸਹਿਰ ਨੇੜੇ ਮੁਹੱਲੇ ਵਿੱਚ ਛਾਪੇਮਾਰੀ ਕੀਤੀ ਗਈ ਹੈ ਅਤੇ ਘਰ ਵਿੱਚ ਲੱਗੇ ਬਿਜਲੀ ਸਪਲਾਈ ਦੇ ਬਕਸੇ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ ਹੈ। ਜਿਸ ਵਿੱਚ ਪੰਜ ਦੇ ਕਰੀਬ […]

CM ਭਗਵੰਤ ਮਾਨ ਨੇ ਕੇਂਦਰ ਸਰਕਾਰ ਤੋਂ 1000 ਮੈਗਾਵਾਟ ਵਾਧੂ ਬਿਜਲੀ ਦੀ ਕੀਤੀ ਮੰਗ

Electricity

ਚੰਡੀਗੜ੍ਹ, 06 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ ਨੂੰ ਪੱਤਰ ਲਿਖ ਕੇ ਝੋਨੇ ਦੇ ਸੀਜ਼ਨ ਲਈ ਕੇਂਦਰੀ ਪੂਲ ਤੋਂ ਬਿਜਲੀ (Electricity) ਦੀ ਮੰਗ ਕੀਤੀ ਹੈ। ਪੱਤਰ ਵਿੱਚ ਭਗਵੰਤ ਮਾਨ ਨੇ 15 ਜੂਨ ਤੋਂ 15 ਅਕਤੂਬਰ ਤੱਕ 1000 ਮੈਗਾਵਾਟ ਵਾਧੂ ਬਿਜਲੀ ਦੀ ਮੰਗ ਕੀਤੀ ਹੈ। ਜਿਕਰਯੋਗ ਹੈ ਕਿ […]

ਹਰਭਜਨ ਸਿੰਘ ਈ.ਟੀ.ਓ ਨੇ ਹਿਮਾਚਲ ਪ੍ਰਦੇਸ਼ ‘ਚ ਸਥਿਤ ਸ਼ਾਨਣ ਪਾਵਰ ਹਾਊਸ ਦਾ ਕੀਤਾ ਦੌਰਾ

Shanan Power House

ਚੰਡੀਗੜ੍ਹ, 07 ਅਪ੍ਰੈਲ 2023: ਪੰਜਾਬ ਦੇ ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ਼ਾਨਣ ਪਾਵਰ ਹਾਊਸ (Shanan Power House) ਦਾ ਦੌਰਾ ਕੀਤਾ। ਇਹ ਪਾਵਰ ਹਾਊਸ ਹਿਮਾਚਲ ਪ੍ਰਦੇਸ਼ ਦੇ ਜੋਗਿੰਦਰ ਨਗਰ ਵਿੱਚ ਸਥਿਤ ਹੈ। ਸ਼ਾਨਣ ਪਾਵਰ ਹਾਊਸ ਪੰਜਾਬ ਨੂੰ ਪੰਜਾਬ ਪੁਨਰਗਠਨ ਐਕਟ 1966 ਦੇ ਅਨੁਸਾਰ ਭਾਰਤ ਸਰਕਾਰ ਦੁਆਰਾ ਅਲਾਟ ਕੀਤਾ ਗਿਆ ਸੀ। ਇਹ ਪਾਵਰ ਹਾਊਸ 110 ਮੈਗਾ […]

ਪੰਜਾਬ ਸਰਕਾਰ ਨੇ PSPCL ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਦੇ ਕਾਰਜਕਾਲ ‘ਚ ਇਕ ਸਾਲ ਦਾ ਕੀਤਾ ਵਾਧਾ

Baldev Singh Sran

ਚੰਡੀਗੜ੍ਹ 01, ਫ਼ਰਵਰੀ 2023: ਪੰਜਾਬ ਸਰਕਾਰ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਪਾਵਰਕਾਮ (PSPCL) ਦੇ ਚੇਅਰਮੈਨ ਬਲਦੇਵ ਸਿੰਘ ਸਰਾਂ (Baldev Singh Sran) ਦਾ ਕਾਰਜਕਾਲ ਇੱਕ ਸਾਲ ਲਈ ਵਧਾ ਦਿੱਤਾ ਗਿਆ ਹੈ। ਦੂਜੇ ਪਾਸੇ 2 ਰੈਗੂਲਰ ਡਾਇਰੈਕਟਰ ਨਿਯੁਕਤ ਕੀਤੇ ਗਏ ਹਨ।

ਰੂਪਨਗਰ ‘ਚ ਸਥਿਤ ਥਰਮਲ ਪਲਾਂਟ ਦੇ ਦੋ ਯੂਨਿਟ ‌ਹੋਏ ਬੰਦ, ਪੜ੍ਹੋ ਪੂਰੀ ਖ਼ਬਰ

Guru Gobind Singh Super Thermal Plant

ਚੰਡੀਗ੍ਹੜ 06 ਜਨਵਰੀ 2023: ਰੂਪਨਗਰ ਵਿੱਚ ਸਥਿਤ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ (Thermal Plant) ਅੱਜ ਦੋ ਯੂਨਿਟ ਬੰਦ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਪਲਾਂਟ ਦਾ ਯੂਨਿਟ ਨੰਬਰ 6 ਅੱਜ ਸਵੇਰੇ 2.30 ਵਜੇ ਕਿਸੇ ਤਕਨੀਕੀ ਨੁਕਸ ਕਾਰਨ ਬੰਦ ਹੋ ਗਿਆ। ਜਦੋਂ ਕਿ 5 ਨੰਬਰ ਯੂਨਿਟ ਨੂੰ ਅੱਜ ਸਵੇਰੇ ਪ੍ਰਬੰਧਕਾਂ ਵੱਲੋਂ ਕੋਲੇ ਦੀ ਕਮੀ ਕਾਰਨ ਬੰਦ […]

ਲੁਧਿਆਣਾ ‘ਚ ਕੱਪੜੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ, ਦੁਕਾਨਦਾਰਾਂ ਦਾ ਪਾਵਰਕੌਮ ‘ਤੇ ਗੰਭੀਰ ਦੋਸ਼

Ludhiana

ਲੁਧਿਆਣਾ 30 ਦਸੰਬਰ 2022: ਲੁਧਿਆਣਾ (Ludhiana) ਦੇ ਮੌਜਪੁਰਾ ਬਾਜ਼ਾਰ, ਸੁਭਾਨੀ ਬਿਲਡਿੰਗ ਵਿੱਚ ਸੰਦੀਪ ਟੈਕਸਟਾਈਲ ਦੀ ਕੱਪੜੇ ਦੀ ਦੁਕਾਨ ਨੂੰ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਜ ਸਵੇਰੇ ਜਦੋਂ ਲੋਕਾਂ ਨੇ ਦੁਕਾਨ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਤਾਂ ਉਨ੍ਹਾਂ ਤੁਰੰਤ ਦੁਕਾਨ ਦੇ ਮਾਲਕ ਨੂੰ ਸੂਚਨਾ ਦਿੱਤੀ। ਇਸ ਦੇ ਨਾਲ ਹੀ […]

31 ਦਸੰਬਰ 2021 ਤੱਕ ਸਾਰੇ ਬਕਾਇਆ ਬਿਜਲੀ ਬਿੱਲ ਕੀਤੇ ਜਾਣਗੇ ਮੁਆਫ਼ : CM ਭਗਵੰਤ ਮਾਨ

Operation Lotus

ਚੰਡੀਗੜ੍ਹ 01 ਜੁਲਾਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ‘ਚ ਅੱਜ ਤੋਂ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ (300 units free power) ਸਕੀਮ ਲਾਗੂ ਕੀਤੀ ਹੈ | ਇਸਦੇ ਨਾਲ ਹੀ ਮੁੱਖ ਮੰਤਰੀ ਨੇ ਅੱਜ ਬਿਜਲੀ ਬਿੱਲਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ। ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ 31 ਦਸੰਬਰ […]