July 7, 2024 6:38 pm

ਰਵਨੀਤ ਬਿੱਟੂ ਨੇ ਨਵਜੋਤ ਸਿੱਧੂ ਅਤੇ CM ਚੰਨੀ ਤੋਂ ਮੰਗੇ ਕੁਝ ਸਵਾਲਾਂ ਦੇ ਜਵਾਬ

Ravneet Bittu

ਚੰਡੀਗੜ੍ਹ, 11 ਨਵੰਬਰ 2021 : ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਕੁਝ ਅਹਿਮ ਸਵਾਲਾਂ ਦੇ ਜਵਾਬ ਮੰਗੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਵਿਚਾਲੇ ਹੁਣ ਸਭ ਕੁਝ ਠੀਕ ਲੱਗ ਰਿਹਾ ਹੈ ਪਰ ਕੁਝ ਅਹਿਮ ਸਵਾਲ ਅਜੇ ਬਾਕੀ ਹਨ। ਨਵਜੋਤ ਸਿੰਘ ਸਿੱਧੂ […]

ਪੰਜ ਪਿਆਰਿਆਂ’ ਦੇ ਬਿਆਨ ਨੂੰ ਲੈ ਕੇ ਹਰੀਸ਼ ਰਾਵਤ ਦੀਆਂ ਮੁਸ਼ਕਲਾਂ ਵਧੀਆਂ ,ਯੂਥ ਅਕਾਲੀ ਦਲ ਹਰੀਸ਼ ਰਾਵਤ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਏਗਾ

ਪੰਜ ਪਿਆਰਿਆਂ' ਦੇ ਬਿਆਨ

ਚੰਡੀਗੜ੍ਹ ,4 ਸਤੰਬਰ 2021 : ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਆਪਣੇ ‘ਪੰਜ ਪਿਆਰੇ’ ਬਿਆਨ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਚੁੱਕੇ ਹਨ । ਮਾਫੀ ਮੰਗਣ ਅਤੇ ਉਤਰਾਖੰਡ ਦੇ ਗੁਰਦੁਆਰਾ ਨਾਨਕਮੱਤਾ ਸਾਹਿਬ ਵਿਖੇ ਜੋੜੇ ਸਾਫ਼ ਅਤੇ ਝਾੜੂ ਦੀ ਸੇਵਾ ਨਿਭਾਉਣ ਦੇ ਬਾਅਦ ਵੀ, ਵਿਵਾਦ ਨੇ ਉਹਨਾਂ ਦਾ ਪਿੱਛਾ ਨਹੀਂ […]

ਕੈਪਟਨ ਨੂੰ ਮੁੱਖ ਮੰਤਰੀ ਤੋਂ ਹਟਾਉਣ ਦੀ ਮੰਗ ਤੋਂ ਬਾਅਦ ਪੰਜਾਬ ਸਰਕਾਰ ,ਪੜ੍ਹੋ ਪੂਰੀ ਖ਼ਬਰ

ਕੈਪਟਨ ਨੂੰ ਮੁੱਖ ਮੰਤਰੀ

ਚੰਡੀਗੜ੍ਹ ,25 ਅਗਸਤ 2021 : ਅਮਰਿੰਦਰ ਸਿੰਘ ਦਾ ਸਮਰਥਨ ਕਰਦਿਆਂ ਕਾਂਗਰਸ ਪਾਰਟੀ ਨੇ ਕਿਹਾ ਹੈ ਕਿ ਪਾਰਟੀ ਅਗਲੀ ਚੋਣ ਉਨ੍ਹਾਂ ਦੀ ਅਗਵਾਈ ਵਿੱਚ ਲੜੇਗੀ। ਪਾਰਟੀ ਦੇ ਇੰਚਾਰਜ ਹਰੀਸ਼ ਰਾਵਤ ਨੇ ਰਾਜ ਵਿੱਚ ਇਹ ਬਿਆਨ ਦਿੱਤਾ ਹੈ। ਤੁਹਾਨੂੰ ਦੱਸਦੇਈਏ ਕਿ ਕਾਂਗਰਸ ਦਾ ਇਹ ਬਿਆਨ ਪਾਰਟੀ ਦੇ ਅੰਦਰ ਕੁਝ ਨੇਤਾਵਾਂ ਵੱਲੋਂ ਕੈਪਟਨ ਨੂੰ ਹਟਾਉਣ ਦੀ ਵਕਾਲਤ ਕਰਨ […]

ਪੰਜਾਬ ਦੇ ਕਾਂਗਰਸੀ ਵਿਧਾਇਕ ਦੇਹਰਾਦੂਨ ਪੁੱਜੇ, ਰਾਵਤ ਨਾਲ ਮੁਲਾਕਾਤ ਕਰਨ ਤੋਂ ਬਾਅਦ ਜਾਣਗੇ ਦਿੱਲੀ

ਪੰਜਾਬ ਦੇ ਕਾਂਗਰਸੀ ਵਿਧਾਇਕ

ਚੰਡੀਗੜ੍ਹ, 25 ਅਗਸਤ, 2021 : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਬੇਭਰੋਸੇਗੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਅਹੁਦੇ ਤੋਂ ਲਾਂਭੇ ਕਰਨ ਦੀ ਖੁਲ੍ਹੇ ਆਮ ਮੰਗ ਕਰਕੇ ਕਾਂਗਰਸ ਦੀ ਅੰਦਰੂਨੀ ਅਤੇ ਰਾਜ ਦੀ ਰਾਜਨੀਤੀ ਵਿੱਚ ਧਮਾਕਾ ਕਰਨ ਵਾਲੇ ਮੰਤਰੀਆਂ ਅਤੇ ਵਿਧਾਇਕਾਂ ਦੇ ਨੁਮਾਇੰਦਿਆਂ ਨੇ ਆਪਣੀ ਮੰਗਲਵਾਰ ਦੀ ਮੀਟਿੰਗ ਮਗਰੋਂ ਐਲਾਨ ਕੀਤੇ | ਮੁਤਾਬਿਕ ਅੱਜ […]

ਭਾਰਤੀ ਯੁਵਾ ਮੋਰਚਾ ਨੇ ਨਵਜੋਤ ਸਿੱਧੂ ਦੀ ਰਿਹਾਇਸ਼ ਦੇ ਬਾਹਰ ਕੀਤਾ ਜ਼ੋਰਦਾਰ ਪ੍ਰਦਰਸ਼ਨ

ਭਾਰਤੀ ਯੁਵਾ ਮੋਰਚਾ ਨੇ

ਚੰਡੀਗੜ੍ਹ ,19 ਅਗਸਤ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅੰਮ੍ਰਿਤਸਰ ਰਿਹਾਇਸ਼ ਦੇ ਬਾਹਰ ਭਾਰਤੀ ਯੁਵਾ ਮੋਰਚਾ ਵੱਲੋ ਕੱਪੜੇ ਉਤਾਰ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ | ਜਾਣਕਾਰੀ ਮੁਤਾਬਕ ਨਵਜੋਤ ਸਿੰਘ ਸਿੱਧੂ ਨੇ ਕੁਝ ਦਿਨ ਪਹਿਲਾਂ 4 ਸਲਾਹਕਾਰ ਨਿਯੁਕਤ ਕੀਤੇ ਹਨ, ਜਿਨ੍ਹਾਂ ’ਚ ਸਾਬਕਾ ਰਜਿਸਟਰਾਰ ਮਾਲਵਿੰਦਰ ਸਿੰਘ ਮੱਲੀ ਵੀ ਸ਼ਾਮਲ ਹਨ। ਇਸੇ ਰੋਸ ’ਚ […]