July 7, 2024 10:12 am

ਪਹਿਲਾਂ ਗੈਂਗਸਟਰਾਂ ਨੂੰ ਜੇਲ੍ਹਾਂ ‘ਚ VIP ਸਹੂਲਤਾਂ ਤੇ ਪੀਜ਼ੇ ਮਿਲਦੇ ਸਨ, ਪਰ ਹੁਣ ਨਹੀਂ: ਹਰਜੋਤ ਬੈਂਸ

IIT Ropar

ਚੰਡੀਗੜ੍ਹ 29 ਅਗਸਤ 2022: ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਬੈਂਸ (Harjot Bains) ਨੇ ਇੱਕ ਟਵੀਟ ਕਰਦਿਆਂ ਕਿਹਾ ਕਿ ਪਹਿਲਾਂ ਗੈਂਗਸਟਰਾਂ ਨੂੰ ਜੇਲ੍ਹਾਂ ਵਿੱਚ ਵੀਆਈਪੀ ਸਹੂਲਤਾਂ ਤੇ ਪੀਜ਼ਾ ਮਿਲਦੇ ਸਨ ਪਰ ਹੁਣ ਨਹੀਂ। ਇਸਦੇ ਨਾਲ ਹੀ ਹਰਜੋਤ ਬੈਂਸ ਨੇ ਕਿਹਾ ਕਿ ਹੁਣ ਜੇਲ੍ਹਾਂ ਅਸਲ ਵਿੱਚ ਸੁਧਾਰ ਘਰ ਬਣਨਗੀਆਂ। ਉਨ੍ਹਾਂ ਕਿਹਾ ਕਿ ਮੇਰੇ ਸਾਰੇ ਅਧਿਕਾਰੀ ਜੇਲ੍ਹਾਂ ਨੂੰ […]