July 7, 2024 7:04 pm

ਸੜਕਾਂ ਦੀ ਮੁਰੰਮਤ ‘ਚ ਮਾਪਦੰਡਾਂ ਨੂੰ ਨਜ਼ਰ-ਅੰਦਾਜ਼ ਕਰਕੇ ਘਟੀਆ ਮਿਆਰ ਦਾ ਕੰਮ ਕਰਵਾਉਣ ਕਰਕੇ ਦੋ ਇੰਜੀਨੀਅਰ ਮੁਅੱਤਲ

ਅਧਿਆਪਕ ਮੁਅੱਤਲ

ਚੰਡੀਗੜ੍ਹ 17 ਦਸੰਬਰ 2022: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਦਿੱਤੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦੇ ਹੋਏ ਲੋਕ ਨਿਰਮਾਣ ਵਿਭਾਗ ਵੱਲੋਂ ਸੜਕਾਂ ਦੀ ਮੁਰੰਮਤ ਵਿਚ ਮਾਪਦੰਡਾਂ ਨੂੰ ਅੱਖੋਂ ਪਰੋਖੇ ਕਰਕੇ ਘਟੀਆ ਮਿਆਰ ਦਾ ਕੰਮ ਕਰਵਾਉਣ ਵਾਲੇ ਦੋ ਸਹਾਇਕ ਇੰਜੀਨੀਅਰਾਂ (Assistant Engineers) ਨੂੰ ਸਰਕਾਰੀ ਸੇਵਾ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। […]

ਹਰਭਜਨ ਸਿੰਘ ਈ.ਟੀ.ਓ. ਨੇ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨਾਲ ਕੀਤੀ ਮੁਲਾਕਾਤ

Harbhajan Singh ETO

ਚੰਡੀਗੜ੍ਹ 26 ਸਤੰਬਰ 2022: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. (Harbhajan Singh ETO) ਨੇ ਅੱਜ ਭਾਰਤੀ ਹਾਕੀ ਟੀਮ ਦੇ ਖਿਡਾਰੀ ਹਰਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਸਿਮਰਨਜੀਤ ਸਿੰਘ, ਦਿਲਪ੍ਰੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਨਾਲ ਮੁਲਾਕਾਤ ਕੀਤੀ । ਉਨ੍ਹਾਂ ਨੇ ਸਾਰੇ ਖਿਡਾਰੀਆਂ ਨੂੰ ਅੱਗੇ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਸ਼ੁੱਭ ਕਾਮਨਾਵਾਂ ਦਿੱਤੀਆਂ । ਭਾਰਤੀ […]

ਪਟਿਆਲਾ, ਅੰਮ੍ਰਿਤਸਰ ਤੇ ਜਲੰਧਰ ਦੀਆਂ ਸਰਕਾਰੀ ਇਮਾਰਤਾਂ ਵਿਖੇ ਦਿਵਿਆਂਗਾਂ ਨੂੰ ਮਿਲਣਗੀਆਂ ਵਿਸ਼ੇਸ਼ ਸਹੂਲਤਾਂ: ਹਰਭਜਨ ਸਿੰਘ ਈ.ਟੀ.ਓ

ਦਿਵਿਆਂਗ

ਚੰਡੀਗੜ੍ਹ 25 ਅਗਸਤ 2022: ਅੰਮ੍ਰਿਤਸਰ, ਪਟਿਆਲਾ ਅਤੇ ਜਲੰਧਰ ਜ਼ਿਲ੍ਹਿਆਂ ਦੀਆਂ 77 ਸਰਕਾਰੀ ਇਮਾਰਤਾਂ ਵਿਖੇ ਦਿਵਿਆਂਗ ਵਿਅਕਤੀਆਂ ਦੀ ਰੁਕਾਵਟ ਰਹਿਤ ਪਹੁੰਚ ਯਕੀਨੀ ਬਣਾਉਣ ਲਈ ਵਿਸ਼ੇਸ਼਼ ਸਹੂਲਤਾਂ ਦਾ ਨਿਰਮਾਣ ਕੀਤਾ ਜਾਵੇਗਾ, ਇਸ ਕਾਰਜ ਲਈ 30.60 ਕਰੋੜ ਰੁਪਏ ਖਰਚੇ ਜਾਣਗੇ। ਇਹ ਪ੍ਰਗਟਾਵਾ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ […]

ਲੋਕ ਨਿਰਮਾਣ ਮੰਤਰੀ ਨੇ ਸੜਕੀ ਮਾਰਗਾਂ ਨਾਲ ਲੱਗਦੇ ਵਪਾਰਕ ਅਦਾਰਿਆਂ ਤੋਂ ਬਕਾਏ ਵਸੂਲਣ ਦੇ ਦਿੱਤੇ ਨਿਰਦੇਸ਼

ਲੋਕ ਨਿਰਮਾਣ ਮੰਤਰੀ

ਚੰਡੀਗ੍ਹੜ 18 ਅਗਸਤ 2022: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਸੜਕਾਂ ਦੇ ਨਾਲ ਲਗਦੇ ਵਪਾਰਕ ਅਦਾਰਿਆਂ ਜਿਵੇਂ ਕਿ ਪੈਟਰੋਲ ਪੰਪ, ਮੈਰਿਜ ਪੈਲੇਸ, ਪ੍ਰਾਈਵੇਟ ਸਕੂਲ, ਪ੍ਰਾਈਵੇਟ ਹਸਪਤਾਲ, ਉਦਯੋਗਿਕ ਫੈਕਟਰੀਆਂ, ਹੋਟਲਾਂ/ਢਾਬੇ ਆਦਿ ਤੋਂ ਪਹੁੰਚ ਮਾਰਗ ਸਬੰਧੀ ਬਕਾਏ ਦੀ ਤੁਰੰਤ ਵਸੂਲੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਇੱਥੇ […]

ਹਰਭਜਨ ਸਿੰਘ ਈ.ਟੀ.ਓ. ਨੇ ਲੋਕ ਨਿਰਮਾਣ ਵਿਭਾਗ ‘ਚ ਸੱਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Harbhajan Singh ETO

ਚੰਡੀਗੜ੍ਹ 09 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਰਸ ਦੇ ਆਧਾਰ `ਤੇ ਨੌਕਰੀਆਂ ਨਾਲ ਸਬੰਧਤ ਮਾਮਲੇ ਜਲਦ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਲੋਕ ਨਿਰਮਾਣ ਵਿਭਾਗ ਨੇ ਤਰਸ ਦੇ ਆਧਾਰ `ਤੇ ਸੱਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ.(Harbhajan Singh ETO) ਨੇ ਨਵ-ਨਿਯੁਕਤ […]

ਲੋਕ ਨਿਰਮਾਣ ਵਿਭਾਗ ਦਾ ਨਿਗਰਾਨ ਇੰਜੀਨੀਅਰ ਭ੍ਰਿਸ਼ਟਾਚਾਰ ਦੇ ਦੋਸ਼ `ਚ ਸਸਪੈਂਡ

ਅਧਿਆਪਕ ਮੁਅੱਤਲ

ਚੰਡੀਗੜ੍ਹ 13 ਮਈ 2022: ਸੂਬਾ ਸਰਕਾਰ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਰੁਖ ਅਪਣਾਇਆ ਹੋਇਆ ਹੈ | ਜਿਸਦੇ ਚੱਲਦੇ ਡਿਊਟੀਆਂ ਅਤੇ ਹੋਰ ਮਾਮਲਿਆਂ ‘ਚ ਕੁਤਾਹੀ ਨੂੰ ਲੈ ਕੇ ਅਫਸਰਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ | ਇਸ ਦੌਰਾਨ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਆਦੇਸ਼ਾਂ ਤੇ ਅੱਜ ਲੋਕ ਨਿਰਮਾਣ ਵਿਭਾਗ ਦੇ ਵਰਿੰਦਰ ਕੁਮਾਰ, ਨਿਗਰਾਨ […]