July 7, 2024 7:34 pm

ਵਿਧਾਨ ਸਭਾ ਦੇ 27 ਸਤੰਬਰ ਨੂੰ ਹੋਣ ਵਾਲੇ ਇਜਲਾਸ ‘ਚ ਪੰਜਾਬ ਨਾਲ ਸੰਬੰਧਿਤ ਵੱਖ-ਵੱਖ ਮੁੱਦੇ ਵਿਚਾਰੇ ਜਾਣਗੇ: CM ਭਗਵੰਤ ਮਾਨ

Punjab Vidhan Sabha

ਚੰਡੀਗੜ੍ਹ 22 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਸੂਬੇ ਨਾਲ ਸਬੰਧਤ ਵੱਖ-ਵੱਖ ਮਸਲਿਆਂ ਉਤੇ ਵਿਚਾਰ-ਚਰਚਾ ਕਰਨ ਲਈ 27 ਸਤੰਬਰ ਨੂੰ ਪੰਜਾਬ ਵਿਧਾਨ ਸਭਾ (Punjab Vidhan Sabha) ਦਾ ਸੈਸ਼ਨ ਸੱਦਣ ਦਾ ਫੈਸਲਾ ਕੀਤਾ ਹੈ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਦੇ […]

‘ਆਪ’ ਸਰਕਾਰ ‘ਤੇ ਭੜਕੇ ਡਾ. ਰਾਜ ਕੁਮਾਰ ਵੇਰਕਾ, ਕਿਹਾ ‘ਆਪ’ ਪਾਰਟੀ ਨੂੰ ਲੋਕਤੰਤਰ ਦੀ ਜਾਣਕਾਰੀ ਨਹੀਂ

Dr. Raj Kumar Verka

ਅੰਮ੍ਰਿਤਸਰ 22 ਸਤੰਬਰ 2022:ਪੰਜਾਬ ਦੇ ਰਾਜਪਾਲ ਵਲੋਂ ਵਿਧਾਨ ਸਭਾ ਦਾ ਸੈਸ਼ਨ ਰੱਦ ਕਰਨ ਤੋਂ ਬਾਅਦ ਕਾਂਗਰਸ ਅਤੇ ਭਾਜਪਾ ਲੀਡਰਾਂ ਨੇ ‘ਆਪ’ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ | ਇਸ ਦੌਰਾਨ ਭਾਜਪਾ ਲੀਡਰ ਡਾਕਟਰ ਰਾਜ ਕੁਮਾਰ ਵੇਰਕਾ (Dr. Raj Kumar Verka) ਨੇ ‘ਆਪ’ ਸਰਕਾਰ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਆਪ ਸਰਕਾਰ ਨੂੰ ਕਾਨੂੰਨ ਬਾਰੇ ਕੋਈ […]

27 ਸਤੰਬਰ ਨੂੰ ਬੁਲਾਇਆ ਜਾਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ: CM ਭਗਵੰਤ ਮਾਨ

Fauja Singh Sarari

ਚੰਡੀਗੜ੍ਹ 22 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਜਾਰੀ ਕਰਦਿਆਂ ਜਾਣਕਾਰੀ ਦਿੱਤੀ ਕਿ ਹੁਣ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 27 ਸਤੰਬਰ ਯਾਨੀ ਮੰਗਲਵਾਰ ਨੂੰ ਬੁਲਾਇਆ ਜਾਵੇਗਾ |ਜਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਵਾਪਸ ਲੈਣ ਤੋਂ ਬਾਅਦ ਪੰਜਾਬ ਸਰਕਾਰ ਦੀ […]

THE UNMUTE UPDATE: ‘ਆਪ’ ਦੇ 92 ਵਿਧਾਇਕਾਂ ਵਲੋਂ ਵਿਧਾਨ ਸਭਾ ਤੋਂ ਸ਼ਾਂਤੀ ਮਾਰਚ ਸ਼ੁਰੂ

Vidhan Sabha

ਚੰਡੀਗੜ੍ਹ 22 ਸਤੰਬਰ 2022: ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਰੱਦ ਕੀਤੇ ਜਾਣ ਦੇ ਵਿਰੋਧ ‘ਚ ਆਮ ਮਾਦਮੀ ਪਾਰਟੀ ਦੇ ਸਾਰੇ ਵਿਧਾਇਕ ਅਤੇ ਮੰਤਰੀਆਂ ਵਲੋਂ ਸ਼ਾਂਤੀ ਮਾਰਚ ਕੱਢਿਆ ਜਾ ਰਿਹਾ ਹੈ | ਇਹ ਮਾਰਚ ਵਿਧਾਨ ਸਭਾ ਤੋਂ ਪੰਜਾਬ ਰਾਜ ਭਵਨ ਤੱਕ ਕੱਢਿਆ ਜਾਣਾ ਹੈ | ਇਹ ਸਾਰੇ ਵਿਧਾਇਕ ਪੰਜਾਬ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਰਿਹਾਇਸ਼ […]

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਜਾਰੀ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

Punjab Cabinet

ਚੰਡੀਗੜ੍ਹ 20 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਚੰਡੀਗੜ੍ਹ ਪੰਜਾਬ ਸਿਵਲ ਸਕੱਤਰੇਤ ਵਿਖੇ ਜਾਰੀ ਹੈ। ਇਸ ਮੀਟਿੰਗ ਵਿਚ ਪੰਜਾਬ ਮੰਤਰੀ ਮੰਡਲ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਗਾ ਸਕਦੀ ਹੈ | ਜਿਕਰਯੋਗ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਨੇ ਆਪਣੇ ਵਿਧਾਇਕਾਂ ਨੂੰ 25-25 ਕਰੋੜ […]

ਨਸ਼ਿਆਂ ਦੀ ਤਸਕਰੀ ਸਮਾਜ ਲਈ ਖ਼ਤਰਾ, ਅਪਣਾਈ ਜਾਵੇਗੀ ਜ਼ੀਰੋ ਟਾਲਰੈਂਸ ਨੀਤੀ: ਅਮਿਤ ਸ਼ਾਹ

Amit Shah

ਚੰਡੀਗੜ੍ਹ 30 ਜੁਲਾਈ 2022: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah)  ਅੱਜ ਪੰਜਾਬ ਰਾਜ ਭਵਨ ਵਿਖੇ ਨਸ਼ਾ ਤਸਕਰੀ ਅਤੇ ਰਾਸ਼ਟਰੀ ਸੁਰੱਖਿਆ ਨੂੰ ਲੈ ਕੇ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.) ਦੀ ਕਾਨਫਰੰਸ ‘ਚ ਸ਼ਾਮਲ ਹੋਏ | ਇਸ ਦੌਰਾਨ ਅਮਿਤ ਸ਼ਾਹ ਨੇ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਅਤੇ ਰਾਸ਼ਟਰੀ ਸੁਰੱਖਿਆ’ ਵਿਸ਼ੇ ‘ਤੇ ਹੋਣ ਵਾਲੇ ਰਾਸ਼ਟਰੀ ਸੰਮੇਲਨ ਨੂੰ ਸੰਬੋਧਨ ਕਰਦਿਆਂ […]

ਰਾਜਪਾਲ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਵਜ਼ਾਰਤ ਦੇ ਪੰਜ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ

Punjab Cabinet

ਚੰਡੀਗੜ੍ਹ, 4 ਜੁਲਾਈ 2022: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਯੂ.ਟੀ. ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਸੋਮਵਾਰ ਨੂੰ ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਸੂਬੇ ਦੇ ਪੰਜ ਨਵੇਂ ਕੈਬਨਿਟ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦਾ ਹਲਫ਼ ਦਿਵਾਇਆ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ […]

6ਵੇਂ ਪੰਜਾਬ ਵਿੱਤ ਕਮਿਸ਼ਨ ਨੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਸੌਂਪੀ ਆਪਣੀ ਰਿਪੋਰਟ

6th Punjab Finance Commission

ਚੰਡੀਗੜ੍ਹ 29 ਮਾਰਚ 2022: ਅੱਜ ਯਾਨੀ ਮੰਗਲਵਾਰ ਨੂੰ ਪੰਜਾਬ ਰਾਜ ਭਵਨ ਵਿਖੇ 6ਵੇਂ ਪੰਜਾਬ ਵਿੱਤ ਕਮਿਸ਼ਨ (6th Punjab Finance Commission) ਨੇ ਸਾਲ 2021-22 ਤੋਂ 2025-26 ਤੱਕ ਦੀ ਆਪਣੀ ਰਿਪੋਰਟ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਸੌਂਪ ਦਿੱਤੀ ਹੈ । ਇਸ ਦੌਰਾਨ ਪੰਜਾਬ ਵਿੱਤ ਕਮਿਸ਼ਨ ਦੇ ਚੇਅਰਮੈਨ ਕੇ.ਆਰ. ਲਖਨਪਾਲ, ਆਈ.ਏ.ਐਸ. (ਸੇਵਾਮੁਕਤ) ਸਾਬਕਾ ਮੁੱਖ ਸਕੱਤਰ, ਪੰਜਾਬ, ਮੈਂਬਰ […]

Punjab Cabinet Minister: ਭਗਵੰਤ ਮਾਨ ਦੇ 10 ਕੈਬਨਿਟ ਮੰਤਰੀਆਂ ਨੇ ਚੁੱਕੀ ਸਹੁੰ

Punjab Cabinet Minister

ਚੰਡੀਗੜ੍ਹ 19 ਮਾਰਚ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ 10 ਕੈਬਨਿਟ ਮੰਤਰੀਆਂ (Cabinet Ministers) ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ  ਸਹੁੰ ਚੁੱਕੀ । ਇਸ ਸਹੁੰ ਚੁੱਕ ਸਮਾਗਮ ‘ਚ ਹਰਪਾਲ ਚੀਮਾ, ਫਿਰ ਡਾ. ਬਲਜੀਤ ਕੌਰ, ਹਰਭਜਨ ਸਿੰਘ ਈ ਟੀ ਓ, ਡਾ. ਵਿਜੇ ਸਿੰਗਲਾ, ਲਾਲ ਚੰਦ ਕਟਾਰਾ,ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ […]

ਪ੍ਰੈਸ ਕਲੱਬ ਜਲੰਧਰ ਵਿਖੇ ਪੰਜਾਬ ਵਿਧਾਨ ਸਭਾ ਦੇ ਨਵੇਂ ਮੈਂਬਰਾਂ ਬਾਰੇ ਜਾਰੀ ਕੀਤੀ ਗਈ ਰਿਪੋਰਟ

ਪ੍ਰੈਸ ਕਲੱਬ ਜਲੰਧਰ

ਨਵੇਂ ਚੁਣੇ 117 ‘ਚੋਂ 58 ਵਿਧਾਇਕਾਂ ‘ਤੇ ਦਰਜ ਹਨ ਅਪਰਾਧਿਕ ਮਾਮਲੇ 87 ਵਿਧਾਇਕ ਕਰੋੜਪਤੀ  ਜਲੰਧਰ 15 ਮਾਰਚ 2022: ਦੇਸ਼ ਵਿੱਚ ਚੋਣ ਸੁਧਾਰਾਂ ਲਈ ਵੱਡੇ ਪੱਧਰ ‘ਤੇ ਕੰਮ ਕਰਨ ਵਾਲੀ ਸੰਸਥਾ ਐਸੋਸ਼ੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼ ਅਤੇ ਪੰਜਾਬ ਇਲੈਕਸ਼ਨ ਵਾਚ ਵਲੋਂ ਪੰਜਾਬ ਦੀ ਨਵੀਂ ਚੁਣੀ ਗਈ ਵਿਧਾਨ ਸਭਾ ਦੇ ਮੈਂਬਰਾਂ ਦੇ ਅਪਰਾਧਿਕ, ਵਿੱਤੀ, ਵਿੱਦਿਅਕ ਅਤੇ ਹੋਰ ਪਿਛੋਕੜ […]