July 5, 2024 1:04 am

ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ ‘ਚ ਕੋਈ ਕਸਰ ਨਹੀਂ ਛੱਡ ਰਹੀ: ਅਮਨ ਅਰੋੜਾ

Aman Arora

ਚੰਡੀਗੜ੍ਹ, 07 ਅਪ੍ਰੈਲ 2023: ਸੂਬੇ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਅਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ (Aman Arora) ਨੇ ਇੱਥੇ ਪੇਡਾ ਕੰਪਲੈਕਸ ਵਿਖੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਅਤੇ ਹੋਰ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਚਾਰ ਚਰਚਾ ਕੀਤੀ। ਅਮਨ ਅਰੋੜਾ ਨੇ ਉਦਯੋਗ […]

ਅਮਨ ਅਰੋੜਾ ਨੇ ਰੁਜ਼ਗਾਰ ਉਤਪਤੀ ਮੰਤਰੀ ਵਜੋਂ ਅਹੁਦਾ ਸਾਂਭਿਆ, ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਤੇ ਹੁਨਰਮੰਦ ਕਾਮਿਆਂ ਵਿਚਲੇ ਪਾੜੇ ਨੂੰ ਪੂਰਨ ਦੇ ਨਿਰਦੇਸ਼

ਰੁਜ਼ਗਾਰ

ਚੰਡੀਗੜ੍ਹ, 27 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਉਦਯੋਗਾਂ ਦੀਆਂ ਲੋੜਾਂ […]