July 7, 2024 9:18 pm

ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਪੰਜਾਬ ਵਾਸੀਆਂ ਨੂੰ ਰਾਮ ਨੌਮੀ ਦੀ ਵਧਾਈ

Baisakhi

ਚੰਡੀਗੜ੍ਹ, 29 ਮਾਰਚ 2023: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ (Brahm Shankar Jimpa) ਨੇ ਸੂਬੇ ਦੇ ਲੋਕਾਂ ਨੂੰ ਮਰਿਆਦਾ ਪ੍ਰਸ਼ੋਤਮ ਭਗਵਾਨ ਰਾਮ ਚੰਦਰ ਜੀ ਦੇ ਜਨਮ ਦਿਵਸ ਦੇ ਪਵਿੱਤਰ ਮੌਕੇ ਰਾਮ ਨੌਮੀ ਦੀ ਵਧਾਈ ਦਿੱਤੀ ਹੈ। ਇੱਕ ਸੰਦੇਸ਼ ਵਿੱਚ ਜਿੰਪਾ ਨੇ ਕਿਹਾ ਕਿ ਭਗਵਾਨ ਰਾਮ ਸਹਿਣ ਸ਼ਕਤੀ, ਨਿਆਂ ਅਤੇ ਉੱਚ ਕਦਰਾਂ ਕੀਮਤਾਂ ਦੇ ਪ੍ਰਤੀਕ […]

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਿਸ਼ਵਤਖੋਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦਾ ਮਾਲ ਮੰਤਰੀ ਵੱਲੋਂ ਭਰਵਾਂ ਸਵਾਗਤ

ਰਿਸ਼ਵਤਖੋਰਾਂ

ਚੰਡੀਗੜ੍ਹ 12 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦੇ ਕੀਤੇ ਵਾਅਦੇ ਤਹਿਤ ਪਿਛਲੇ 9 ਮਹੀਨਿਆਂ ਤੋਂ ਰਿਸ਼ਵਤਖੋਰਾਂ ਖਿਲਾਫ ਵਿੱਢੀ ਮੁਹਿੰਮ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਭਰਵੇਂ ਸ਼ਬਦਾਂ ਵਿਚ ਪ੍ਰਸ਼ੰਸ਼ਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵੱਲੋਂ ਦ੍ਰਿੜ ਇਰਾਦੇ ਨਾਲ ਭ੍ਰਿਸ਼ਟਾਚਾਰੀਆਂ ਖਿਲਾਫ ਕਾਰਵਾਈ ਕੀਤੀ ਜਾ […]

ਬ੍ਰਮ ਸ਼ੰਕਰ ਜਿੰਪਾ ਵੱਲੋਂ ਹੁਸ਼ਿਆਰਪੁਰ-ਚਿੰਤਪੁਰਨੀ ਰੋਡ ਦੀ ਮੁਰੰਮਤ ਦਾ ਕੰਮ ਪਹਿਲ ਦੇ ਆਧਾਰ ‘ਤੇ ਮੁਕੰਮਲ ਕਰਨ ਦੇ ਨਿਰਦੇਸ਼

Hoshiarpur-Chintpurni Road

ਚੰਡੀਗੜ੍ਹ 02 ਜਨਵਰੀ 2022: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਬੰਧਤ ਅਧਿਕਾਰੀਆਂ ਨੂੰ ਜਲੰਧਰ ਹਾਈਵੇਅ ਦੇ ਮਾਮਲੇ ਨੂੰ ਜਲਦੀ ਹੱਲ ਕਰਨ ਦੇ ਨਾਲ-ਨਾਲ ਹੁਸ਼ਿਆਰਪੁਰ-ਚਿੰਤਪੁਰਨੀ ਰੋਡ (Hoshiarpur-Chintpurni Road) ਦੀ ਮੁਰੰਮਤ ਦੇ ਕੰਮ ਵਿੱਚ ਤੇਜੀ ਲਿਆਉਣ ਲਈ ਕਿਹਾ ਤਾਂ ਜੋ ਇੱਥੋਂ ਰੋਜ਼ਾਨਾ ਲੰਘਣ ਵਾਲੇ ਰਾਹਗੀਆਂ ਨੂੰ ਕੋਈ ਪ੍ਰੇਸ਼ਾਨੀ ਦਰਪੇਸ਼ ਨਾ ਆਵੇ। ਮੰਤਰੀ ਨੇ ਆਦਮਪੁਰ ਵਿੱਚ […]

ਪੰਜਾਬ ‘ਚ ਅਪ੍ਰੈਲ ਤੋਂ ਨਵੰਬਰ ਤੱਕ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ‘ਚ 21 ਫ਼ੀਸਦੀ ਵਾਧਾ: ਜਿੰਪਾ

Brahm shankar jimpa

ਚੰਡੀਗੜ੍ਹ 06 ਦਸੰਬਰ 2022: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ (Brahm shankar jimpa) ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਇਸ ਸਾਲ ਅਪ੍ਰੈਲ ਤੋਂ ਨਵੰਬਰ ਮਹੀਨੇ ਤੱਕ ਪਿਛਲੇ ਸਾਲ ਦੇ ਮੁਕਾਬਲੇ 21 ਫੀਸਦੀ ਜ਼ਿਆਦਾ ਪੈਸਾ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ […]