July 7, 2024 10:03 pm

ਲੋਕ ਨਿਰਮਾਣ ਮੰਤਰੀ ਨੇ 9.50 ਕਰੋੜ ਰੁਪਏ ਦੀ ਲਾਗਤ ਨਾਲ ਦਸੂਹਾ-ਕਮਾਹੀ ਦੇਵੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ

Road

ਹੁਸ਼ਿਆਰਪੁਰ/ਦਸੂਹਾ, 6 ਫਰਵਰੀ 2024: ਲੋਕ ਨਿਰਮਾਣ ਮੰਤਰੀ ਅਤੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬੇ ਦੀਆਂ ਸੜਕਾਂ (Roads) ਦਾ ਨਵੀਨੀਕਰਨ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਰੋਡ ਨੈਟਵਰਕ ਨੂੰ ਮਜ਼ਬੂਤ ਕਰਨ ਲਈ ਬਹੁਤ ਗੰਭੀਰਤਾ ਨਾਲ ਕੰਮ […]

ਪੁਰਾਣੀ ਅੰਮ੍ਰਿਤਸਰ-ਤਰਨਤਾਰਨ ਸੜਕ 69.67 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਚਾਰ ਮਾਰਗੀ: ਹਰਭਜਨ ਸਿੰਘ ਈ.ਟੀ.ਓ.

Harbhajan Singh ETO

ਚੰਡੀਗੜ੍ਹ, 30 ਜਨਵਰੀ 2024: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ (Harbhajan Singh ETO)  ਨੇ ਕਿਹਾ ਹੈ ਕਿ ਮਾਝਾ ਖੇਤਰ ਦੇ ਦੋ ਇਤਿਹਾਸਕ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨਤਾਰਨ ਨੂੰ ਜੋੜਨ ਵਾਲੀ ਪੁਰਾਣੀ ਐਨ.ਐਚ-15/54 ਸੜਕ ਨੂੰ 69.67 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਮਾਰਗੀ ਸੜਕ ਵਿੱਚ ਅਪਗ੍ਰੇਡ ਕੀਤਾ ਜਾਵੇਗਾ, ਅਤੇ ਇਸ ਪ੍ਰੋਜੈਕਟ ਦੀ ਸ਼ੁਰੂਆਤ 1 […]

ਕੇਂਦਰੀ ਮੰਤਰੀ ਨਿਤਿਨ ਗਡਕਰੀ ਅੱਜ ਪੰਜਾਬ ‘ਚ 29 ਨਵੇਂ ਪ੍ਰੋਜੈਕਟਾਂ ਦਾ ਨੀਂਹ ਪੱਥਰ ਤੇ ਉਦਘਾਟਨ ਕਰਨਗੇ

Nitin Gadkari

ਚੰਡੀਗੜ੍ਹ, 10 ਜਨਵਰੀ 2024: ਕੇਂਦਰੀ ਰਾਜਮਾਰਗ ਮੰਤਰੀ ਨਿਤਿਨ ਗਡਕਰੀ (Nitin Gadkari) ਅੱਜ ਪੰਜਾਬ ਪਹੁੰਚ ਰਹੇ ਹਨ। ਇਸ ਦੌਰਾਨ ਉਹ ਹੁਸ਼ਿਆਰਪੁਰ, ਜਲੰਧਰ ਅਤੇ ਆਸਪਾਸ ਦੇ ਖੇਤਰਾਂ ਲਈ 29 ਨਵੇਂ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨਗੇ। ਜਿਸ ‘ਤੇ ਲਗਭਗ 4 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾਣਗੇ। ਮਿਲੀ ਜਾਣਕਾਰੀ ਅਨੁਸਾਰ ਨਿਤਿਨ ਗਡਕਰੀ ਛੇਤੀ ਹੀ ਜਲੰਧਰ ਦੇ […]

ਹਰਜੋਤ ਸਿੰਘ ਬੈਂਸ ਵਲੋਂ ਨੰਗਲ ਫਲਾਈਓਵਰ ਦਾ ਕੰਮ 30 ਨਵੰਬਰ ਤੱਕ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ ਹੁਕਮ

Nangal Flyover

ਚੰਡੀਗੜ੍ਹ 19 ਅਕਤੂਬਰ 2023 : ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਰੇਲਵੇ ਫਲਾਈਓਵਰ (Nangal Flyover) ਦਾ ਕੰਮ 30 ਨਵੰਬਰ 2023 ਤੱਕ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ ਸੱਦੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ […]

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਧੁੰਦ ਦੇ ਮੌਸਮ ਤੋਂ ਪਹਿਲਾਂ ਲਿੰਕ ਸੜਕਾਂ ‘ਤੇ ਰੋਡ ਸੇਫਟੀ ਦੇ ਪੁਖ਼ਤਾ ਇੰਤਜ਼ਾਮ ਕਰਨ ਦੇ ਆਦੇਸ਼

ROAD SAFETY

ਚੰਡੀਗੜ੍ਹ, 18 ਅਗਸਤ 2023: ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਹੋਰ ਸੁਰੱਖਿਅਤ ਅਤੇ ਬਿਹਤਰ ਬਣਾਉਣ ਵਾਸਤੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸਰਦੀਆਂ ਦੌਰਾਨ ਧੁੰਦ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸੜਕ ਸੇਫਟੀ/(ROAD SAFETY) ਸਾਈਨਜ਼ ਪ੍ਰੋਵੀਜਨਜ਼ ਮੁੱਹਈਆ ਕਰਨ ਦੇ ਪ੍ਰਾਜੈਕਟ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ […]

ਬ੍ਰਮ ਸ਼ੰਕਰ ਜਿੰਪਾ ਨੇ ਜਲੰਧਰ-ਹੁਸ਼ਿਆਰਪੁਰ-ਧਰਮਸ਼ਾਲਾ ਸੜਕ ਦੀ ਖਸਤਾ ਹਾਲਤ ਬਾਰੇ ਨਿਤੀਨ ਗਡਕਰੀ ਨੂੰ ਲਿਖੀ ਚਿੱਠੀ

ਦੀਵਾਲੀ

ਚੰਡੀਗੜ੍ਹ 09 ਸਤੰਬਰ 2022: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ (Brahm Shankar Jimpa) ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤੀਨ ਗਡਕਰੀ ਨੂੰ ਚਿੱਠੀ ਲਿਖ ਕੇ ਜਲੰਧਰ-ਹੁਸ਼ਿਆਰਪੁਰ-ਧਰਮਸ਼ਾਲਾ ਕੌਮੀ ਸੜਕ ਦੀ ਮਾੜੀ ਹਾਲਤ ਨੂੰ ਤੁਰੰਤ ਠੀਕ ਕਰਨ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਦੋ ਸੂਬਿਆਂ ਨੂੰ ਜੋੜਨ ਵਾਲੀ ਇਹ ਇਕ ਮਹੱਤਵਪੂਰਨ ਸੜਕ ਹੈ ਪਰ ਹੁਸ਼ਿਆਰਪੁਰ […]