July 8, 2024 11:07 pm

ਪੰਜਾਬ ਪੁਲਿਸ ਵੱਲੋਂ ਪੰਜਾਬ ਸੜਕੀ ਹਾਦਸੇ ਅਤੇ ਟਰੈਫ਼ਿਕ ਦੀ ਸਾਲਾਨਾ ਰਿਪੋਰਟ-2022 ਜਾਰੀ

Road Accident

ਚੰਡੀਗੜ੍ਹ, 29 ਦਸੰਬਰ 2023: ਸੜਕ ਸੁਰੱਖਿਆ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਗਤੀਸ਼ੀਲ ਸੋਚ ਤਹਿਤ ਪੰਜਾਬ ਵਿੱਚ ਸਾਲ 2021 ਦੇ ਮੁਕਾਬਲੇ 2022 ਦੌਰਾਨ ਸੜਕ ਹਾਦਸਿਆਂ (Road Accident) ਵਿੱਚ ਹੋਣ ਵਾਲੀਆਂ ਮੌਤਾਂ ‘ਚ 0.24 ਫੀਸਦ ਦੀ ਕਮੀ ਆਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਜ਼ਿਕਰਯੋਗ ਹੈ […]