July 2, 2024 10:22 pm

PRTC ਦੇ ਠੇਕਾ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਖਡੂਰ ਸਾਹਿਬ ‘ਚ ਕਰਨਗੇ ਰੋਸ ਮਾਰਚ

PRTC

ਚੰਡੀਗੜ੍ਹ, 13 ਮਈ 2024: ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ (PRTC)  ਦੇ ਠੇਕਾ ਮੁਲਾਜ਼ਮ ਲੰਮੇ ਸਮੇਂ ਤੋਂ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਸੰਘਰਸ਼ ਕਰਨ ਦੀ ਤਿਆਰੀ ਕਰ ਰਹੇ ਹਨ। ਇਨ੍ਹਾਂ ਠੇਕਾ ਮੁਲਾਜ਼ਮਾਂ ਨੇ ਫੈਸਲਾ ਕੀਤਾ ਹੈ ਕਿ ਉਹ 16 ਮਈ ਨੂੰ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਖਡੂਰ ਸਾਹਿਬ ਤੋਂ ‘ਆਪ’ […]

ਸੰਘਣੀ ਧੁੰਦ ਕਾਰਨ ਪੰਜਾਬ ਰੋਡਵੇਜ਼ ਦੀ ਬੱਸ ਹਾਦਸਾਗ੍ਰਸਤ, ਬਿਜਲੀ ਦੇ ਖੰਭੇ ਨਾਲ ਟਕਰਾਈ

Punjab Roadways

ਚੰਡੀਗੜ੍ਹ, 30 ਜਨਵਰੀ 2024: ਪੰਜਾਬ ਰੋਡਵੇਜ਼ (Punjab Roadways) ਦੀ ਸ੍ਰੀ ਮੁਕਤਸਰ ਸਾਹਿਬ ਡਿਪੂ ਦੀ ਜਲਾਲਾਬਾਦ ਤੋਂ ਦਿੱਲੀ ਜਾ ਰਹੀ ਬੱਸ ਸੰਘਣੀ ਧੁੰਦ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਬੱਸ ਵਿੱਚ 40 ਦੇ ਕਰੀਬ ਸਵਾਰੀਆਂ ਸਨ। ਬੱਸ ਸਵੇਰੇ 4:40 ਵਜੇ ਜਲਾਲਾਬਾਦ ਤੋਂ ਰਵਾਨਾ ਹੋਈ। ਇਹ ਹਾਦਸਾ ਜਲਾਲਾਬਾਦ ਦੇ ਸ੍ਰੀ ਮੁਕਤਸਰ ਸਾਹਿਬ ਨੈਸ਼ਨਲ ਹਾਈਵੇ […]

ਪੰਜਾਬ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ: ਲਾਲਜੀਤ ਸਿੰਘ ਭੁੱਲਰ

PUNJAB ROADWAYS

ਚੰਡੀਗੜ੍ਹ, 11 ਜਨਵਰੀ 2024: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਪੰਜਾਬ ਰੋਡੇਵਜ਼ (PUNJAB ROADWAYS)/ਪਨਬੱਸ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ ਹੈ।ਟਰਾਂਸਪੋਰਟ ਮੰਤਰੀ ਨੇ ਇਹ ਭਰੋਸਾ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ […]

ਪਨਬੱਸ ਤੇ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਵੱਲੋਂ ਚੱਕਾ ਜਾਮ ਦਾ ਪ੍ਰੋਗਰਾਮ ਮੁਲਤਵੀ

PRTC

ਚੰਡੀਗੜ੍ਹ, 03 ਜਨਵਰੀ 2024: ਹਿੱਟ ਐਂਡ ਰਨ ਐਕਟ 2023 ਦੇ ਖਿਲਾਫ਼ ਦੇਸ਼ ਵਿੱਚ ਟਰਾਂਸਪੋਰਟਰ ਵਿਰੋਧ ਕਰ ਰਹੇ ਹਨ | ਦੂਜੇ ਪਾਸੇ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ.(PRTC) ਦੇ ਠੇਕੇ ਦੇ ਕਾਮੇ ਵੀ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਹਿੱਟ ਐਂਡ ਰਨ ਕਾਨੂੰਨ ਦੇ ਵਿਰੋਧ ਵਿੱਚ ਚੱਕ ਜਾਮ ਕਰਨ ਦੀ ਗੱਲ ਆਖੀ ਜਾ ਰਹੀ ਸੀ | ਹੁਣ ਟਰਾਂਸਪੋਰਟ […]

ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਉਪਰੰਤ ਪੰਜਾਬ ਰੋਡਵੇਜ਼ ਦੇ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਵੱਲੋਂ ਹੜਤਾਲ ਸਮਾਪਤ

ਪੰਜਾਬ ਰੋਡਵੇਜ਼

ਚੰਡੀਗੜ੍ਹ, 20 ਸਤੰਬਰ 2023: ਪੰਜਾਬ ਰੋਡਵੇਜ਼ ਦੇ ਹੜਤਾਲ ਕਰਨ ਵਾਲੇ ਆਉਟਸੋਰਸ ਅਤੇ ਕੰਟਰੈਕਚਿਊਲ ਮੁਲਾਜ਼ਮਾਂ ਵਲੋਂ ਸੂਬੇ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਉਪਰੰਤ ਅੱਜ ਸਵੇਰੇ ਤੋਂ ਸ਼ੁਰੂ ਕੀਤੀ ਹੜਤਾਲ ਨੂੰ ਸਮਾਪਤ ਕਰ ਦਿੱਤਾ।ਅੱਜ ਇਥੇ ਪੰਜਾਬ ਭਵਨ ਵਿਖੇ ਹੜਤਾਲ ਕਰਨ ਵਾਲੇ ਆਉਟਸੋਰਸ ਅਤੇ ਕੰਟਰੈਕਚਿਊਲ ਮੁਲਾਜ਼ਮਾਂ ਦੀ ਜਥੇਬੰਦੀ ਦੇ ਆਗੂ ਵਲੋਂ ਪੰਜਾਬ ਰਾਜ ਦੇ ਟਰਾਂਸਪੋਰਟ […]

ਪੰਜਾਬ ‘ਚ ਪੀਆਰਟੀਸੀ-ਪਨਬੱਸ ਦੇ ਮੁਲਜ਼ਮਾਂ ਵੱਲੋਂ ਚੱਕਾ ਜਾਮ, ਬੈਠਕ ਦਾ ਸਮਾਂ ਵਧਾਏ ਜਾਣ ਤੋਂ ਨਾਰਾਜ਼

PRTC-Punbus

ਚੰਡੀਗੜ੍ਹ, 20 ਸਤੰਬਰ 2023: ਪੰਜਾਬ ਵਿੱਚ ਪੀਆਰਟੀਸੀ-ਪਨਬੱਸ (PRTC-Punbus) ਨੇ ਇੱਕ ਵਾਰ ਫਿਰ ਜਾਮ ਕਰ ਦਿੱਤਾ ਹੈ। ਅੱਜ ਸੂਬੇ ਵਿੱਚ ਕਈ ਥਾਵਾਂ ’ਤੇ ਰੋਡਵੇਜ਼ ਦੀਆਂ ਬੱਸਾਂ ਨਹੀਂ ਚੱਲ ਰਹੀਆਂ। ਇਸ ਕਾਰਨ ਬੱਸ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਰਅਸਲ, ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਲ ਬੈਠਕ ਦਾ ਸਮਾਂ ਲਗਾਤਾਰ ਵਧਾਏ ਜਾਣ ਤੋਂ ਰੋਡਵੇਜ਼ […]

ਜੇਕਰ 14 ਸਤੰਬਰ ਦੀ ਮੀਟਿੰਗ ਤੋਂ ਭੱਜੀ ਪੰਜਾਬ ਸਰਕਾਰ ਤਾਂ ਪਨਬਸ/ਪੀ.ਆਰ.ਟੀ.ਸੀ ਦਾ ਕਰਾਂਗੇ ਚੱਕਾ ਜਾਮ: ਗੁਰਪ੍ਰੀਤ ਢਿੱਲੋਂ

Punbus/PRTC

ਸ੍ਰੀ ਮੁਕਤਸਰ ਸਾਹਿਬ,12 ਸਤੰਬਰ 2023: ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ (Punbus/PRTC) ਕੰਟਰੈਕਟ ਵਰਕਰਜ ਯੂਨੀਅਨ ਵੱਲੋਂ ਪੂਰੇ ਪੰਜਾਬ ਭਰ ਦੇ ਡਿੱਪੂਆਂ ਤੇ ਗੇਟ ਰੈਲੀਆਂ ਕੀਤੀਆਂ |ਇਸ ਦੌਰਾਨ ਸੂਬਾ ਆਗੂ ਗੁਰਪ੍ਰੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ Punjab government) ਟਰਾਂਸਪੋਰਟ ਵਿਭਾਗ ਨੂੰ ਚਲਾਉਣ ਵਿੱਚ ਫੇਲ ਸਾਬਤ ਹੋ ਰਹੀ ਹੈ ਅਤੇ ਮਾਫੀਆਂ ਰਾਜ ਕਾਬਜ਼ ਹੋ ਚੁੱਕਾ ਹੈ। ਟਾਇਮਟੇਬਲਾ ਵਿੱਚ ਪ੍ਰਾਈਵੇਟ […]

ਅੰਮ੍ਰਿਤਸਰ ‘ਚ ਪੰਜਾਬ ਰੋਡਵੇਜ਼ ਦੀ ਖੜ੍ਹੀ ਬੱਸ ‘ਚ ਅਚਾਨਕ ਲੱਗੀ ਅੱਗ

Punjab Roadways

ਚੰਡੀਗੜ੍ਹ, 04 ਅਗਸਤ 2023: ਪੰਜਾਬ ਦੇ ਅੰਮ੍ਰਿਤਸਰ ‘ਚ ਪੰਜਾਬ ਰੋਡਵੇਜ਼ (Punjab Roadways) ਦੀ ਖੜ੍ਹੀ ਬੱਸ ‘ਚ ਅਚਾਨਕ ਅੱਗ ਲੱਗ ਗਈ। ਜਿਸ ਵਿੱਚ ਬੱਸ ਪੂਰੀ ਤਰ੍ਹਾਂ ਸੜ ਗਈ। ਅਚਾਨਕ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਦੂਜੇ ਪਾਸੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਇਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ […]

ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 42 ਲੀਟਰ ਡੀਜ਼ਲ ਚੋਰੀ ਕਰਦੇ ਦੋ ਡਰਾਈਵਰ ਰੰਗੇ ਹੱਥੀਂ ਫੜੇ

ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 20 ਜੁਲਾਈ 2023: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਵਿਭਾਗ ਵਿੱਚੋਂ ਭ੍ਰਿਸ਼ਟ ਗਤੀਵਿਧੀਆਂ ਰੋਕਣ ਲਈ ਗਠਤ ਕੀਤੇ ਗਏ ਮਨਿਸਟਰਜ਼ ਫ਼ਲਾਇੰਗ ਸਕੁਐਡ (Minister’s Flying Squad) ਵੱਲੋਂ ਸਰਕਾਰੀ ਬੱਸਾਂ ‘ਚੋਂ ਡੀਜ਼ਲ ਚੋਰੀ ਕਰਨ ਵਾਲੇ ਦੋ ਡਰਾਈਵਰਾਂ ਨੂੰ ਰੰਗੇ ਹੱਥੀਂ ਫੜਿਆ ਗਿਆ ਹੈ ਜਦਕਿ ਇੱਕ ਕੰਡਕਟਰ ਨੂੰ ਸਵਾਰੀਆਂ ਤੋਂ ਪੈਸੈ ਲੈ […]

ਵਿੱਤ ਵਿਭਾਗ ਨੇ ਪਨਬਸ ਦੀਆਂ 371 ਕਰਜ਼ਾ ਮੁਕਤ ਬੱਸਾਂ ਦੇ ਪੰਜਾਬ ਰੋਡਵੇਜ਼ ‘ਚ ਰਲੇਵੇਂ ਨੂੰ ਦਿੱਤੀ ਮਨਜ਼ੂਰੀ: ਹਰਪਾਲ ਸਿੰਘ ਚੀਮਾ

GST

ਚੰਡੀਗੜ੍ਹ, 17 ਜੁਲਾਈ 2023: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਪਨਬਸ (PUNBUS) ਦੀਆਂ 371 ਕਰਜ਼ਾ ਮੁਕਤ ਬੱਸਾਂ ਨੂੰ ਪੰਜਾਬ ਰੋਡਵੇਜ਼ (Punjab Roadways) ਦੇ ਬੇੜੇ ਵਿੱਚ ਰਲੇਵੇਂ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਸ ਵਿੱਤੀ ਵਰ੍ਹੇ ਦੌਰਾਨ ਇਸ […]