July 7, 2024 8:14 pm

ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ 27 ਦਸੰਬਰ ਨੂੰ ਟਰਾਂਸਪੋਰਟ ਸਕੱਤਰ ਨਾਲ ਹੋਵੇਗੀ ਮੀਟਿੰਗ

Contract employees

ਚੰਡੀਗੜ੍ਹ 20 ਦਸੰਬਰ 2022: ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ (Punjab Roadways and PRTC Contract Workers Union) ਨੇ ਆਪਣੀ ਹੜਤਾਲ ਮੁਲਤਵੀ ਕਰ ਦਿੱਤੀ ਹੈ। ਪਿਛਲੇ 5 ਦਿਨਾਂ ਤੋਂ ਸੂਬੇ ਦੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਮੀਟਿੰਗ ਵਿੱਚ ਪੰਜਾਬ ਦੇ ਮੁੱਖ ਸਕੱਤਰ ਵੱਲੋਂ ਮਿਲੇ ਭਰੋਸੇ ਤੋਂ ਬਾਅਦ ਯੂਨੀਅਨ ਨੇ ਇਹ ਫੈਸਲਾ […]

ਪੰਜਾਬ ਸਰਕਾਰ ਵਲੋਂ ਪਹਿਲੇ ਸਾਲ ਤੋਂ ਹੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾ ਰਿਹੈ, ਪੜਾਅਵਾਰ ਸਾਰੇ ਵਿਭਾਗਾਂ ‘ਚ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇਗਾ: ਮੁੱਖ ਸਕੱਤਰ

Contractual Employees

ਚੰਡੀਗੜ੍ਹ 19 ਦਸੰਬਰ 2022: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਵਾਅਦੇ ਅਨੁਸਾਰ ਕੱਚੇ ਮੁਲਾਜ਼ਮਾਂ (Contractual Employees) ਨੂੰ ਪੱਕੇ ਕਰਨ ਦੀ ਕਾਰਵਾਈ ਜਾਰੀ ਹੈ। ਅੱਜ ਇੱਥੇ ਸੂਬੇ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਵਫਦ ਨਾਲ ਮੀਟਿੰਗ ਦੌਰਾਨ ਭਰੋਸਾ ਦਿਵਾਇਆ ਕਿ ਮੌਜੂਦਾ ਸੂਬਾ […]

ਟਰਾਂਸਪੋਰਟ ਵਿਭਾਗ ਦੀ ਕਮਾਈ ‘ਚ ਪਿਛਲੇ ਸਾਲ ਨਾਲੋਂ 608 ਕਰੋੜ ਰੁਪਏ ਦਾ ਵਾਧਾ ਦਰਜ: ਲਾਲਜੀਤ ਸਿੰਘ ਭੁੱਲਰ

Transport Department Punjab

ਚੰਡੀਗੜ੍ਹ 10 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ (Transport Department Punjab) ਨੇ ਆਪਣੇ ਪਹਿਲੇ ਛੇ ਮਹੀਨਿਆਂ ਵਿੱਚ 608.21 ਕਰੋੜ ਰੁਪਏ ਦੇ ਵਾਧੇ ਨਾਲ ਕੁੱਲ 1957.64 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਹੈ। ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਵਿਭਾਗ ਦੇ ਕੁੱਲ […]

PRTC ਦੇ ਕੱਚੇ ਮੁਲਜ਼ਮਾਂ ਨੇ ਬੱਸ ਸਟੈਂਡ ਦੇ ਗੇਟ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ ਦਿੱਤਾ ਧਰਨਾ

PRTC

ਚੰਡੀਗੜ੍ਹ 03 ਅਕਤੂਬਰ 2022: ਪਟਿਆਲਾ ਦੇ ਬੱਸ ਸਟੈਂਡ ਵਿਖੇ ਪੰਜਾਬ ਰੋਡਵੇਜ਼ ਪਨਬੱਸ (Punjab Roadways Punbus) ਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ (PRTC contract workers union) ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਬੱਸ ਸਟੈਂਡ ਦੇ ਦੋਵੇਂ ਗੇਟ ਬੰਦ ਕਰਕੇ ਸਰਕਾਰ ਅਤੇ ਮੈਨੇਜਮੈਂਟ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਨ੍ਹਾਂ ਵਰਕਰਾਂ ਦੀ ਮੰਗ ਹੈ […]

ਪੰਜਾਬ ਰੋਡਵੇਜ਼/ਪਨਬੱਸ ਦੇ ਮੁਲਾਜ਼ਮਾਂ ਨੇ ਡਿਪੂ ਬੰਦ ਕਰਕੇ ਟਰਾਸਪੋਰਟ ਵਿਭਾਗ ਖਿਲਾਫ਼ ਰੋਸ ਪ੍ਰਗਟ ਕੀਤਾ

Punjab Roadways / Punbus

ਸ੍ਰੀ ਮੁਕਤਸਰ ਸਾਹਿਬ 19 ਮਈ 2022: ਪੰਜਾਬ ਰੋਡਵੇਜ਼ ਪਨਬੱਸ / ਪੀ ਆਰ ਟੀ ਸੀ (Punjab Roadways / Punbus) ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋ ਟਰਾਸਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਦੁਆਰਾ ਕੱਚੇ ਮੁਲਾਜਮਾਂ ਨਾਲ ਗੁਲਾਮਾ ਵਾਗ ਵਿਵਹਾਰ ਕਰਨ ਅਤੇ ਕੱਚੇ ਮੁਲਾਜਮਾਂ ਲਈ ਤਾਨੇਸ਼ਾਹੀ ਰਵੱਈਆਂ ਅਪਣਾਉਣ ਤੋ ਤੰਗ ਆ ਕੇ ਕੱਲ੍ਹ ਦੁਪਹਿਰ 12 ਵਜੇ ਤੋ ਸਾਰੇ ਪੰਜਾਬ ਦੇ […]

ਪੰਜਾਬ ਰੋਡਵੇਜ਼ ਅਤੇ PRTC ਦੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਹੜਤਾਲ ਦਾ ਐਲਾਨ

ਪੰਜਾਬ ਰੋਡਵੇਜ਼

ਚੰਡੀਗੜ੍ਹ 03 ਮਈ 2022: ਪੰਜਾਬ ਰੋਡਵੇਜ਼ ਪਨਬਸ (Punjab Roadways) /ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ‘ਚ ਪਨਬਸ ਤੇ ਪੀਆਰਟੀਸੀ ਦੇ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਪੂਰਾ ਕਰਵਾਉਣ ਲਈ ਸਰਕਾਰ ਤੱਕ ਮੁਲਾਜ਼ਮਾਂ ਦੀ ਆਵਾਜ਼ ਪਹੁੰਚਾਉਣ ਲਈ ਸੂਬਾ ਕਮੇਟੀ ਵੱਲੋਂ ਉਲੀਕੇ ਸੰਘਰਸ਼ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਕਿ ਪਨਬਸ ਤੇ ਪੀਆਰਟੀਸੀ ਮੁਲਾਜ਼ਮ […]

Muktsar Sahib :ਪੰਜਾਬ ਰੋਡਵੇਜ਼ ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Raw Employees Of Punjab Roadways Punbus And PRTC

ਚੰਡੀਗੜ੍ਹ 07 ਦਸੰਬਰ 2021: ਪੰਜਾਬ ਰੋਡਵੇਜ਼ ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ (Punjab Roadways Punbus and PRTC) ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਦੇ ਬੱਸ ਅੱਡੇ ਨੂੰ ਬੰਦ ਕੀਤਾ ਗਿਆ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ‍ਇਸ ਸਮੇਂ ਬੁਲਾਰਿਆਂ ਨੇ ਦੱਸਿਆ ਕਿ ਪੰਜਾਬ ਸਰਕਾਰ (Punjab Government) ਵੱਲੋਂ ਪੰਜਾਬ ਰੋਡਵੇਜ਼ ਪਨਬੱਸ ਕੱਚੇ ਕਾਮਿਆਂ ਨੂੰ […]