July 7, 2024 12:05 pm

ਪੰਜਾਬ ਸਰਕਾਰ ਨੇ ਇਸ ਵਰ੍ਹੇ 1.34 ਲੱਖ ਏਕੜ ਸ਼ਾਮਲਾਤ ਜ਼ਮੀਨ ਦੀ ਬੋਲੀ ਕਰਵਾ ਕੇ 432.71 ਕਰੋੜ ਰੁਪਏ ਆਮਦਨ ਜੁਟਾਈ: ਲਾਲਜੀਤ ਸਿੰਘ ਭੁੱਲਰ

Laljit Singh Bhullar

ਚੰਡੀਗੜ੍ਹ, 03 ਅਗਸਤ 2023: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਬੁੱਧਵਾਰ ਸਮੂਹ ਫੀਲਡ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਬਾਅਦ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਨੂੰ ਜ਼ੋਰਦਾਰ ਢੰਗ ਨਾਲ ਨਿਰੰਤਰ ਜਾਰੀ ਰੱਖਿਆ ਜਾਵੇ। ਵਿਕਾਸ ਭਵਨ (ਮੋਹਾਲੀ) ਵਿਖੇ […]

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 134 ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

134 ਮੁਲਾਜ਼ਮਾਂ

ਚੰਡੀਗੜ੍ਹ, 7 ਜੂਨ 2023: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਨਵੇਂ ਭਰਤੀ ਕੀਤੇ ਗਏ 134 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਪੰਜਾਬ ਭਵਨ ਵਿਖੇ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ […]

ਖੇਤੀਬਾੜੀ ਮੰਤਰੀ ਵਲੋਂ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਫਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ

ਫਸਲੀ ਵਿਭਿੰਨਤਾ

ਚੰਡੀਗੜ੍ਹ/ ਬਟਾਲਾ 25 ਨਵੰਬਰ 2022: ਪੰਜਾਬ ਦੇ ਪੇਂਡੂ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ 60ਵੇਂ ਪਿੜਾਈ ਸੀਜ਼ਨ ਦਾ ਸ਼ੁਰੂਆਤ ਕਰਦਿਆਂ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ ਕੀਤੀ। ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ […]

ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪੱਧਰ ‘ਤੇ ਖਾਦ ਦੇ ਨਵੇਂ ਲਾਇਸੈਂਸ ਬਣਾਉਣ ‘ਤੇ ਰੋਕ

License

ਚੰਡੀਗੜ੍ਹ 10 ਸਤੰਬਰ 2022: ਪੰਜਾਬ ਦੇ ਪੇਂਡੂ ਵਿਕਾਸ, ਪ੍ਰਵਾਸੀ ਭਾਰਤੀ ਮਾਮਲੇ ਅਤੇ ਖੇਤੀਬਾੜ੍ਹੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਦੀਆਂ ਹਦਾਇਤਾਂ ‘ਤੇ ਡਾ.ਜਸਵਿੰਦਰਪਾਲ ਸਿੰਘ ਗਰੇਵਾਲ ਸੰਯੁਕਤ ਡਾਇਰੈਕਟਰ ਖੇਤੀਬਾੜੀ (ਇਨਪੁਟਸ) ਵਲੋਂ ਪੱਤਰ ਜਾਰੀ ਕਰਕੇ ਜ਼ਿਲ੍ਹਾ ਪੱਧਰ ‘ਤੇ ਖਾਦ ਵੇਚਣ ਲਈ ਬਣਨ ਵਾਲੇ ਨਵੇਂ ਲਾਇਸੈਂਸਾਂ (New Fertilizer Licenses) ‘ਤੇ ਰੋਕ ਲਗਾ ਦਿੱਤੀ ਗਈ […]

ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਵਲੋਂ ਨਰਮੇ ਦੀ ਫਸਲ ‘ਤੇ ਆੜਤ ਬਾਰੇ ਫੈਸਲਾ ਲੈਣ ਲਈ 9 ਮੈਂਬਰੀ ਕਮੇਟੀ ਦਾ ਗਠਨ

Kuldeep Singh Dhaliwal

ਚੰਡੀਗੜ੍ਹ 10 ਸਤੰਬਰ 2022: ਪੰਜਾਬ ਦੇ ਪੇਂਡੂ ਵਿਕਾਸ, ਪ੍ਰਵਾਸੀ ਭਾਰਤੀ ਮਾਮਲੇ ਅਤੇ ਖੇਤੀਬਾੜ੍ਹੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਟਵੀਟ ਕਰਦਿਆਂ ਲਿਖਿਆ ਕਿ ਨਰਮੇ ਦੀ ਫਸਲ ‘ਤੇ ਆੜਤ ਬਾਰੇ ਫੈਸਲਾ ਲੈਣ ਲਈ 9 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸਦੇ ਨਾਲ ਹੀ ਵਿਚ ਆੜਤੀਆਂ, ਨਰਮਾਂ ਕਿਸਾਨਾਂ, ਕਾਟਨ ਫੈਕਟਰੀਆਂ ਦੇ […]

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੇਂਦਰੀ ਰਾਜ ਮੰਤਰੀ ਸ਼੍ਰੀਮਤੀ ਦਰਸ਼ਨਾ ਵਿਕਰਮ ਜਰਦੋਸ਼ ਨਾਲ ਮੁਲਾਕਾਤ

Kuldeep Singh Dhaliwal

ਨਵੀਂ ਦਿੱਲੀ 06 ਸਤੰਬਰ 2022: ਪੰਜਾਬ ਦੇ ਪੇਂਡੂ ਵਿਕਾਸ, ਪ੍ਰਵਾਸੀ ਭਾਰਤੀ ਮਾਮਲੇ ਅਤੇ ਖੇਤੀਬਾੜ੍ਹੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਵੱਲੋਂ ਅੱਜ ਰੇਲਵੇ ਤੇ ਟੈਕਸਟਾਈਲ ਬਾਰੇ ਕੇਂਦਰੀ ਰਾਜ ਮੰਤਰੀ ਸ਼੍ਰੀਮਤੀ ਦਰਸ਼ਨਾ ਵਿਕਰਮ ਜਰਦੋਸ਼ (Darshana Vikram Jardosh) ਨਾਲ ਇਥੇ ਉਦਯੋਗ ਭਵਨ ਵਿਖੇ ਮੁਲਾਕਾਤ ਕੀਤੀ ਗਈ। ਮੀਟਿੰਗ ਦੌਰਾਨ ਧਾਲੀਵਾਲ ਨੇ ਮੰਗ ਕੀਤੀ ਕਿ […]

ਪੰਜਾਬ ਮੰਤਰੀ ਮੰਡਲ ਵੱਲੋਂ ਗ੍ਰਾਮ ਸੇਵਕਾਂ ਦੀ ਮੁੱਢਲੀ ਵਿਦਿਅਕ ਯੋਗਤਾ ਨੂੰ ਗਰੈਜੂਏਸ਼ਨ ਕਰਨ ਲਈ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ

ਪੰਜਾਬ ਮੰਤਰੀ

ਚੰਡੀਗੜ੍ਹ, 26 ਅਗਸਤ : ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਲਈ ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਗ੍ਰਾਮ ਸੇਵਕਾਂ ਦੀ ਘੱਟੋ-ਘੱਟ ਵਿਦਿਅਕ ਯੋਗਤਾ ਮੈਟ੍ਰਿਕ ਤੋਂ ਵਧਾ ਕੇ ਗਰੈਜੂਏਸ਼ਨ ਕਰਨ ਦਾ ਫੈਸਲਾ ਲਿਆ ਗਿਆ। ਸਰਕਾਰੀ ਬੁਲਾਰੇ ਅਨੁਸਾਰ ਮੰਤਰੀ ਮੰਡਲ ਨੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ (ਦਰਜਾ-3) ਸੇਵਾ ਨਿਯਮਾਂ, 1988 ਵਿੱਚ ਸੋਧ ਨੂੰ […]