July 4, 2024 6:35 pm

ਪੰਜਾਬ ਸਰਕਾਰ ਨੇ ਉਦਯੋਗਪਤੀਆਂ ਤੇ ਵਪਾਰੀਆਂ ਦੀਆਂ 90 ਪ੍ਰਤੀਸ਼ਤ ਮੁਸ਼ਕਿਲਾਂ ਨੂੰ ਹੱਲ ਕੀਤਾ : ਓ.ਪੀ. ਸੋਨੀ

ਪੰਜਾਬ ਸਰਕਾਰ

ਚੰਡੀਗੜ, 25 ਨਵੰਬਰ 2021 : ਪੰਜਾਬ ਦੇ ਉਪ ਮੁੱਖ ਮੰਤਰੀ  ਓ.ਪੀ ਸੋਨੀ ਨੇ ਸੂਬੇ ਦੇ ਉਦਯੋਗਪਤੀਆਂ ਤੇ ਵਪਾਰੀਆਂ ਨੂੰ ਦਿ੍ਰੜਤਾ ਨਾਲ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ  ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਮੇਸ਼ਾਂ ਉਦਯੋਗਪਤੀਆਂ ਤੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਧੂਰੀ ਵਿਖੇ ਸੰਗਰੂਰ ਡਿਸਟਿ੍ਰਕਟ ਇੰਡਸਟਰੀਅਲ ਚੈਂਬਰ ਅਤੇ ਪੰਜਾਬ […]

PU ਦੇ ਅਧਿਆਪਕ ਵੱਲੋਂ ਸਾਂਝੇ ਫਰੰਟ ਦੌਰਾਨ ਪੰਜਾਬ ਸਰਕਾਰ ਖਿਲਾਫ ਕੱਢਿਆ ਕੈਂਡਲ ਮਾਰਚ

ਚੰਡੀਗੜ੍ਹ 11 ਨਵੰਬਰ 2021;ਪੰਜਾਬ ਸਰਕਾਰ ਵੱਲੋਂ ਜੇਕਰ ਅਧਿਆਪਕਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਚੰਨੀ ਸਰਕਾਰ ਦੇ ਮੰਤਰੀਆਂ ਦੀਆਂ ਕੋਠੀਆਂ ਦਾ ਕੀਤਾ ਜਾਵੇਗਾ ਘਿਰਾਓ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਇਨ੍ਹਾਂ ਅਧਿਆਪਕਾਂ ਨੇ ਪਟਿਆਲਾ ਦੇ ਲੀਲਾ ਭਵਨ ਤੋਂ ਲੈ ਕੇ ਫੁਹਾਰਾ ਚੌਂਕ ਤੱਕ ਕੈਂਡਲ ਮਾਰਚ ਕਰਕੇ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਸੱਤਵੇਂ ਪੇ ਕਮਿਸ਼ਨ ਨੂੰ […]

ਮਨੀਸ਼ ਤਿਵਾੜੀ ਨੇ ਆਪਣੀ ਹੀ ਸਰਕਾਰ ਨੂੰ ਲਿਆ ਲੰਮੇ ਹੱਥੀਂ, ਟਵੀਟ ਕਰ ਕਹੀ ਇਹ ਗੱਲ

ਮਨੀਸ਼ ਤਿਵਾੜੀ

ਚੰਡੀਗੜ੍ਹ; ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਮਨੀਸ਼ ਤਿਵਾੜੀ ਨੇ ਬੀ.ਐੱਸ.ਐੱਫ. ਦੇ ਮੁਦੇ ਨੂੰ ਲੈ ਕੇ ਆਪਣੀ ਹੀ ਸਰਕਾਰ ਨੂੰ ਘੇਰਿਆ ਹੈ, ਮਨੀਸ਼ ਨੇ ਟਵੀਟ ਕਰ ਕੇ ਕਾਂਗਰਸ ‘ਤੇ ਅਵਾਲ ਚੁੱਕਦੇ ਹੋਏ ਕਿਹਾ ਕਿ ਕੇਂਦਰ ਦੇ ਉਕਤ ਫੈਸਲੇ ਨੂੰ ਇਕ ਮਹੀਨਾ ਹੋਣ ਜਾ ਰਿਹਾ ਹੈ, ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਹੁਣ ਤੱਕ ਸੁਪਰੀਮ ਕੋਰਟ ਵਿਚ […]

ਟਿਕਰੀ ਬਾਰਡਰ : ਪੰਜਾਬ ਸਰਕਾਰ ਨੇ ਪੀੜਤ ਪਰਿਵਾਰਾਂ ਲਈ ਵਿੱਤੀ ਰਾਹਤ ਦਾ ਕੀਤਾ ਐਲਾਨ

ਪੀੜਤ ਪਰਿਵਾਰਾਂ

ਚੰਡੀਗੜ੍ਹ, 28 ਅਕਤੂਬਰ 2021 : ਦਿੱਲੀ ਦੇ ਕਿਸਾਨ ਅੰਦੋਲਨ ਤੋਂ ਘਰ ਨੂੰ ਵਾਪਸ ਪਰਤਣ ਲਈ ਆਟੋ ਰਿਕਸ਼ਾ ਦੀ ਉਡੀਕ ਕਰ ਰਹੀਆਂ 5 ਔਰਤਾਂ ਨੂੰ ਇੱਕ ਤੇਜ਼ ਰਫ਼ਤਾਰ ਟਰੱਕ ( ਟਿੱਪਰ) ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ, ਜਿੰਨ੍ਹਾਂ ਵਿੱਚ 3 ਔਰਤਾਂ ਦੀ ਮੌਤ ਹੋ ਗਈ ਹੈ ਅਤੇ 2 ਔਰਤਾਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ […]

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

ਪੰਜਾਬ ਸਰਕਾਰ

ਚੰਡੀਗੜ੍ਹ, 21 ਅਕਤੂਬਰ 2021 – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ 22 ਅਕਤੂਬਰ, 2021 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਐਲਾਨੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ  ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮਿਤੀ 22 ਅਕਤੂਬਰ (ਸ਼ੁੱਕਰਵਾਰ) ਨੂੰ ਅੰਮ੍ਰਿਤਸਰ […]

ਹੁਣ ‘ਡੋਗਰਾ’ ਸਰਟੀਫਿਕੇਟ ਆਨਲਾਈਨ ਪ੍ਰਾਪਤ ਹੋਣਗੇ

ਚੰਡੀਗੜ੍ਹ, 6 ਅਕਤੂਬਰ: ਵਿਸ਼ੇਸ਼ ਮੁੱਖ ਸਕੱਤਰ (ਐਸਸੀਐਸ, ਮਾਲ) ਰਵਨੀਤ ਕੌਰ ਨੇ ਅੱਜ ਦੱਸਿਆ ਕਿ ਨਾਗਰਿਕ-ਕੇਂਦਰਿਤ ਸੁਧਾਰਾਂ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮਾਲ ਵਿਭਾਗ ਵੱਲੋਂ ‘ਡੋਗਰਾ’ ਸਰਟੀਫਿਕੇਟ ਆਨਲਾਈਨ ਜਾਰੀ ਕਰਨਾ ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ‘ਡੋਗਰਾ’ ਸਰਟੀਫਿਕੇਟ ਸੇਵਾ ਕੇਂਦਰਾਂ ਰਾਹੀਂ ਸਿਰਫ਼ ਆਫਲਾਈਨ ਮੋਡ ਜ਼ਰੀਏ ਉਪਲਬਧ ਕਰਵਾਇਆ ਜਾਂਦਾ ਸੀ ਅਤੇ ਬਿਨੈਕਾਰਾਂ ਨੂੰ ਹੱਥੀਂ ਹਸਤਾਖਰ ਕੀਤੇ ਸਰਟੀਫਿਕੇਟ […]

ਖੇਤੀ ਕਾਨੂੰਨ ਰੱਦ ਕੀਤੇ ਜਾਣ ਅਤੇ ਅੱਗੇ ਵਧਣ ਲਈ ਕਿਸਾਨਾਂ ਨਾਲ ਗੱਲਬਾਤ ਚਲਾਈ ਜਾਵੇ – ਕੈਪਟਨ ਅਮਰਿੰਦਰ ਸਿੰਘ

ਖੇਤੀ ਕਾਨੂੰਨ

ਚੰਡੀਗੜ੍ਹ, 17 ਸਤੰਬਰ 2021 : ਮੁਲਕ ਵਿਚ ਕਾਲੇ ਖੇਤੀ ਕਾਨੂੰਨ ਲਿਆਂਦੇ ਜਾਣ ਦਾ ਇਕ ਵਰ੍ਹਾ ਮੁਕੰਮਲ ਹੋਣ ਉਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਪਾਸੋਂ ਇਹ ਕਾਨੂੰਨ ਤੁਰੰਤ ਰੱਦ ਕਰਨ ਦੀ ਮੰਗ ਕਰਦੇ ਹੋਏ ਅੱਗੇ ਵਧਣ ਲਈ ਕਿਸਾਨਾਂ ਨਾਲ ਵਿਸਥਾਰ ਵਿਚ ਗੱਲਬਾਤ ਕਰਨ ਲਈ ਆਖਿਆ। ਕਿਸਾਨਾਂ ਦੇ ਪ੍ਰਦਰਸ਼ਨਾਂ ਵਿਚ ਬਹੁਤ ਸਾਰੇ […]

ਪੰਜਾਬ ਸਿਹਤ ਵਿਭਾਗ ਨੇ ਕੋਟਪਾ ਐਕਟ ਅਧੀਨ ਉਲੰਘਣਾ ਕਰਨ ਵਾਲੇ ਲੋਕ ਵਿਰੁੱਧ 4671 ਚਲਾਨ ਕੀਤੇ

ਪੰਜਾਬ ਸਿਹਤ ਵਿਭਾਗ ਨੇ ਕੋਟਪਾ ਐਕਟ ਅਧੀਨ ਉਲੰਘਣਾ ਕਰਨ ਵਾਲੇ ਲੋਕ ਵਿਰੁੱਧ 4671 ਚਲਾਨ ਕੀਤੇ

ਚੰਡੀਗੜ੍ਹ, 16 ਸਤੰਬਰ: ਤੰਬਾਕੂ ਵਿਰੋਧੀ ਕਾਨੂੰਨਾਂ ਦੇ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਪਿਛਲੇ 8 ਮਹੀਨਿਆਂ ਦੌਰਾਨ ਸਿਗਰਟ ਅਤੇ ਹੋਰ ਤੰਬਾਕੂ ਉਤਪਾਦਾਂ ਐਕਟ, 2003 (ਕੋਟਪਾ, 2003) ਅਧੀਨ 4671 ਚਲਾਨ ਜਾਰੀ ਕੀਤੇ ਗਏ। ਇਹ ਪ੍ਰਗਟਾਵਾ ਅੱਜ ਇਥੇ ਸਿਹਤ ਅਤੇ ਪਰਿਵਾਰ ਭਲਾਈ ਦੇ ਸਕੱਤਰ ਸ੍ਰੀ ਕੁਮਾਰ ਰਾਹੁਲ ਨੇ ਸੂਬਾ ਪੱਧਰੀ ਤਾਲਮੇਲ ਕਮੇਟੀ ਦੀ ਮੀਟਿੰਗ ਦੀ […]

ਜ਼ਮੀਨ ਹੇਠਲੇ ਪਾਣੀ ਦਾ ਪੱਧਰ ਉੱਚਾ ਚੁੱਕਣ ਸਬੰਧੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਕਮੇਟੀ ਨੇ ਰਿਪੋਰਟ ਸਪੀਕਰ ਨੂੰ ਸੌਂਪੀ

ਜ਼ਮੀਨ ਹੇਠਲੇ ਪਾਣੀ

ਚੰਡੀਗੜ੍ਹ, 14 ਸਤੰਬਰ 2021 :  ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਉੱਚਾ ਚੁੱਕਣ ਦੇ ਮਕਸਦ ਨਾਲ ਗਠਿਤ ਕੀਤੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਕਮੇਟੀ ਵੱਲੋਂ ਆਪਣੀ ਰਿਪੋਰਟ ਅੱਜ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਸੌਂਪ ਦਿੱਤੀ ਗਈ ਹੈ। ਵਿਧਾਨ ਸਭਾ ਦੇ ਇਕ ਬੁਲਾਰੇ ਨੇ ਦੱਸਿਆ ਕਿ 4 ਮਾਰਚ, 2021  ਨੂੰ ਸਦਨ ਵਿਚ ਵਿਚਾਰ […]

ਪੰਜਾਬ ਨੂੰ ਅਗਸਤ ਮਹੀਨੇ ਦੌਰਾਨ 1188.70 ਕਰੋੜ ਰੁਪਏ ਦਾ ਜੀ.ਐਸ.ਟੀ. ਮਾਲੀਆ ਇਕੱਤਰ ਹੋਇਆ

ਪੰਜਾਬ ਨੂੰ ਅਗਸਤ ਮਹੀਨੇ ਦੌਰਾਨ 1188.70 ਕਰੋੜ ਰੁਪਏ ਦਾ ਜੀ.ਐਸ.ਟੀ. ਮਾਲੀਆ ਇਕੱਤਰ ਹੋਇਆ

ਚੰਡੀਗੜ੍ਹ, 5 ਸਤੰਬਰ : ਪੰਜਾਬ ਸਰਕਾਰ ਨੂੰ ਇਸ ਸਾਲ ਅਗਸਤ ਮਹੀਨੇ ਦੌਰਾਨ ਵੱਖ-ਵੱਖ ਵਸੂਲੀਆਂ ਦੇ ਆਧਾਰ ‘ਤੇ 1188.70 ਕਰੋੜ ਰੁਪਏ ਦਾ ਜੀ.ਐਸ.ਟੀ. ਮਾਲੀਆ ਇਕੱਤਰ ਹੋਇਆ ਜਦੋਂ ਕਿ ਪਿਛਲੇ ਸਾਲ 2020 ਦੌਰਾਨ ਅਗਸਤ ਮਹੀਨੇ ਦੌਰਾਨ 987.20 ਕਰੋੜ ਰੁਪਏ ਇਕੱਠੇ ਹੋਏ ਸਨ। ਇਸ ਹਿਸਾਬ ਨਾਲ ਜੀ.ਐਸ.ਟੀ. ਮਾਲੀਏ ਵਿੱਚ ਪਿਛਲੇ ਸਾਲ ਨਾਲੋਂ 20.41 ਫੀਸਦੀ ਵਾਧਾ ਹੋਇਆ ਹੈ। ਇਹ […]