July 7, 2024 11:59 am

ਸਿੱਖਿਆ ਵਿਭਾਗ ਵਿੱਚ ਵਿਲੱਖਣ ਭੂਮਿਕਾ ਨਿਭਾਉਣ ਵਾਲੀ ਸੁਖਬੀਰ ਕੌਰ ਦੀ ਹੋਈ ਸਟੇਟ ਐਵਾਰਡ ਲਈ ਚੋਣ

ਹਾਲ ਹੀ ਵਿੱਚ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਵਿਭਾਗ

ਚੰਡੀਗੜ੍ਹ , 4 ਸਤੰਬਰ 2021 : ਹਾਲ ਹੀ ਵਿੱਚ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਵਿਭਾਗ ਵਿੱਚ ਵਿਲੱਖਣ ਭੂਮਿਕਾ ਨਿਭਾਉਣ ਵਾਲੇ ਅਧਿਆਪਕਾਂ ਦੀ ਸਟੇਟ ਐਵਾਰਡ ਲਈ ਚੋਣ ਕੀਤੀ ਗਈ ਹੈ। ਇਹਨਾਂ ਚੁਣੇ ਅਧਿਆਪਕਾਂ ਵਿੱਚ ਗੁਰਦਾਸਪੁਰ ਜ਼ਿਲ੍ਹੇ ਦੀ ਸੁਖਬੀਰ ਕੌਰ ਅਧਿਆਪਕਾ ਹੈ, ਜਿਸਨੇ ਆਪਣੇ ਸਕੂਲ ਨੂੰ ਪ੍ਰਵਾਸੀ ਭਾਰਤੀਆਂ ਦੀ ਮੱਦਦ ਅਤੇ ਵਿਭਾਗ […]

ਪੰਜਾਬ ਸਰਕਾਰ ਨੇ 90 ਫੀਸਦੀ ਤੋਂ ਵੱਧ ਚੋਣ ਵਾਅਦੇ ਪੂਰੇ ਕੀਤੇ: ਬਲਬੀਰ ਸਿੱਧੂ

ਪੰਜਾਬ ਸਰਕਾਰ ਨੇ 90 ਫੀਸਦੀ ਤੋਂ ਵੱਧ ਚੋਣ ਵਾਅਦੇ ਪੂਰੇ ਕੀਤੇ: ਬਲਬੀਰ ਸਿੱਧੂ

ਚੰਡੀਗੜ੍ਹ , 4 ਸਤੰਬਰ 2021 – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਆਪਣੇ 547 ਵਿੱਚੋਂ 422 ਚੋਣ ਵਾਅਦੇ ਪੂਰੇ ਕਰ ਦਿੱਤੇ ਹਨ, ਜਦੋਂ 52 ਵਾਅਦਿਆਂ ਨੂੰ ਅੰਸ਼ਕ ਤੌਰ ਉਤੇ ਪੂਰਾ ਕੀਤਾ ਗਿਆ ਹੈ ਅਤੇ 59 ਵਾਅਦੇ ਹਾਲੇ ਪੂਰੇ ਕਰਨ ਵਾਲੇ ਰਹਿੰਦੇ ਹਨ। […]

ਪੰਜਾਬ ਸਰਕਾਰ ਵੱਲੋਂ ਹਾਈ ਤੇ ਸੀਨੀਅਰ ਸਕੈਂਡਰੀ ਸਕੂਲਾਂ ਦੇ ਗੇਟ ਬਨਾਉਣ ਲਈ ਵੀ ਰਾਹ ਪੱਧਰਾ, 2.30 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹਾਈ ਤੇ ਸੀਨੀਅਰ ਸਕੈਂਡਰੀ ਸਕੂਲਾਂ ਦੇ ਗੇਟ ਬਨਾਉਣ ਲਈ ਵੀ ਰਾਹ ਪੱਧਰਾ, 2.30 ਕਰੋੜ ਰੁਪਏ ਜਾਰੀ

ਚੰਡੀਗੜ੍ਹ, 4 ਸਤੰਬਰ 2021 – ਪੰਜਾਬ ਸਰਕਾਰ ਹਾਈ ਤੇ ਸੀਨੀਅਰ ਸਕੈਂਡਰੀ ਸਕੂਲਾਂ ਦੇ ਨਵੇਂ ਗੇਟ ਬਨਾਉਣ ਅਤੇ ਪੁਰਾਣਿਆ ਦੀ ਮੁਰੰਮਤ ਕਰਨ ਲਈ ਵੀ ਰਾਹ ਪੱਧਰਾ ਕਰਦੇ ਹੋਏ 2.30 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਪ੍ਰਾਇਮਰੀ ਅਤੇ ਮਿਲਡ ਸਕੂਲਾਂ ਦੇ ਨਵੇਂ ਗੇਟ ਬਨਾਉਣ ਅਤੇ ਪੁਰਾਣੇ ਗੇਟਾਂ ਦੀ ਮੁਰੰਮਤ ਕਰਨ ਲਈ 3. […]

ਪੰਜਾਬ ਸਰਕਾਰ ਵੱਲੋਂ ਪਸ਼ੂ ਪਾਲਕਾਂ ਨੂੰ ਸੂਰ ਅਤੇ ਬੱਕਰੀ ਪਾਲਣ ਦਾ ਧੰਦਾ ਕਰਨ ਲਈ ਦਿੱਤੀ ਜਾਂਦੀ ਹੈ ਟ੍ਰੇਨਿੰਗ ਤੇ ਸਬਸਿਡੀ : ਕਾਹਲੋਂ

ਪੰਜਾਬ ਸਰਕਾਰ ਵੱਲੋਂ ਪਸ਼ੂ ਪਾਲਕਾਂ ਨੂੰ ਸੂਰ ਅਤੇ ਬੱਕਰੀ ਪਾਲਣ ਦਾ ਧੰਦਾ ਕਰਨ ਲਈ ਦਿੱਤੀ ਜਾਂਦੀ ਹੈ ਟ੍ਰੇਨਿੰਗ ਤੇ ਸਬਸਿਡੀ : ਕਾਹਲੋਂ

ਚੰਡੀਗੜ੍ਹ, 01 ਸਤੰਬਰ 2021: ਪੰਜਾਬ ਸਰਕਾਰ ਵੱਲੋਂ ਪਸ਼ੂ ਪਾਲਕਾਂ ਨੂੰ ਸੂਰ ਅਤੇ ਬੱਕਰੀ ਪਾਲਣ ਦਾ ਧੰਦਾ ਕਰਨ ਲਈ ਵਿਸ਼ੇਸ਼ ਯੂਨਿਟ ਸਥਾਪਤ ਕੀਤੇ ਜਾਣ ਲਈ ਟ੍ਰੇਨਿੰਗ ਦਿੱਤੀ ਜਾਂਦੀ ਹੈ ਅਤੇ ਇਸ ਦੇ ਨਾਲ ਹੀ ਪਸ਼ੂ ਪਾਲਕਾਂ ਨੂੰ ਯੂਨਿਟ ਸਥਾਪਿਤ ਕੀਤੇ ਜਾਣ ਲਈ ਸਬਸਿਡੀ ਵੀ ਸਰਕਾਰ ਵੱਲੋਂ ਦਿੱਤੀ ਜਾਂਦੀ ਹੈ l ਇਹ ਜਾਣਕਾਰੀ ਦਿੰਦੇ ਹੋਏ ਡਾ. ਐਚ […]

ਪੰਜਾਬ ਦੇ ਨੌਜਵਾਨਾਂ ਨਾਲ ਜੁੜੇ ਮੁੱਦਿਆਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇ, ਮੁੱਖ ਮੰਤਰੀ ਨੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ: ਬਿੰਦਰਾ

ਪੰਜਾਬ ਦੇ ਨੌਜਵਾਨਾਂ

ਚੰਡੀਗੜ੍ਹ ,27 ਅਗਸਤ, 2021: ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀਵਾਈਡੀਬੀ) ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਬੀਤੀ ਸ਼ਾਮ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਬੇਅੰਤ ਤਾਕਤ ਨੂੰ ਵਰਤ ਕੇ ਰਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਨੌਜਵਾਨਾਂ ਦੀ ਵੱਡੀ ਭੂਮਿਕਾ ਦੀ ਮੰਗ ਕੀਤੀ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ, […]

ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਵਿੱਚ ਦੋ ਨਾਨ-ਆਫ਼ੀਸ਼ਿਅਲ ਮੈਂਬਰ ਨਿਯੁਕਤ

ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਵਿੱਚ ਦੋ ਨਾਨ-ਆਫ਼ੀਸ਼ਿਅਲ ਮੈਂਬਰ ਨਿਯੁਕਤ

ਚੰਡੀਗੜ੍ਹ, 26 ਅਗਸਤ:ਪੰਜਾਬ ਸਰਕਾਰ ਨੇ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਿੱਚ ਦੋ ਨਾਨ-ਆਫ਼ੀਸ਼ਿਅਲ ਮੈਂਬਰਾਂ ਦੀ ਨਿਯੁਕਤੀ ਕੀਤੀ ਹੈ। ਸਰਕਾਰੀ ਬੁਲਾਰੇ ਅਨੁਸਾਰ ਮਿਸ ਪਰਮਿਲਾ ਪੁੱਤਰੀ ਸ੍ਰੀ ਮੋਹਨ ਸਿੰਘ ਵਾਸੀ ਫ਼ਿਰੋਜ਼ਪੁਰ ਸ਼ਹਿਰ ਅਤੇ ਸ੍ਰੀ ਚੰਦਰੇਸ਼ਵਰ ਸਿੰਘ ਮੋਹੀ ਪੁੱਤਰ ਸਤਵੰਤ ਸਿੰਘ ਮੋਹੀ ਵਾਸੀ ਪਟਿਆਲਾ ਨੂੰ ਕਮਿਸ਼ਨ ਵਿੱਚ ਬਤੌਰ ਨਾਨ-ਆਫ਼ੀਸ਼ਿਅਲ ਮੈਂਬਰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ […]

ਪੰਜਾਬ ਕੈਬਨਿਟ ਨੇ ਚੋਟੀ ਦੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਰਾਹ ਪੱਧਰਾ ਕੀਤਾ

ਪੰਜਾਬ ਕੈਬਨਿਟ ਨੇ ਚੋਟੀ ਦੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਰਾਹ ਪੱਧਰਾ ਕੀਤਾ

ਚੰਡੀਗੜ੍ਹ, 26 ਅਗਸਤ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਾਲ ਹੀ ਵਿੱਚ ਹੋਈਆਂ ਟੋਕੀਓ ਓਲੰਪਿਕ ਖੇਡਾਂ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਨਗਦ ਇਨਾਮ ਰਾਸ਼ੀ ਨਾਲ ਸਨਮਾਨ ਕਰਨ ਮੌਕੇ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਕੈਬਨਿਟ ਨੇ ਚੋਟੀ ਦੇ ਖਿਡਾਰੀਆਂ ਲਈ ਰੋਜ਼ਗਾਰ ਦਾ ਵਿਸ਼ੇਸ਼ ਪ੍ਰਬੰਧ ਕਰਨ ਲਈ ਰਾਹ ਪੱਧਰਾ […]

ਰਜ਼ੀਆ ਸੁਲਤਾਨਾ ਨੇ 170 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਰਜ਼ੀਆ ਸੁਲਤਾਨਾ ਨੇ 170 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 26 ਅਗਸਤ: ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਮਿ੍ਰਤਕ ਕਰਮਚਾਰੀਆਂ ਦੇ 170 ਪਰਿਵਾਰਕ ਮੈਂਬਰਾਂ ਨੂੰ ਤਰਸ ਦੇ ਅਧਾਰ ‘ਤੇ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ ਹਨ। ਅੱਜ ਪੰਜਾਬ ਭਵਨ ਵਿਚ ਕਰਵਾਏ ਸਮਾਗਮ ਦੌਰਾਨ ਇਨ੍ਹਾਂ ਉਮੀਦਵਾਰਾਂ ਨੂੰ ਗਰੁੱਪ ਸੀ ਅਤੇ ਗਰੁੱਪ ਡੀ ਵਿਚ ਨੌਕਰੀ ਦਿੱਤੀ ਗਈ ਹੈ। ਨਵ ਨਿਯੁਕਤ ਉਮੀਦਵਾਰਾਂ ਨੂੰ ਸੰਬੋਧਨ ਕਰਦਿਆਂ ਰਜ਼ੀਆ ਸੁਲਤਾਨਾ ਨੇ ਜਿੱਥੇ […]

ਸਰਕਾਰੀ ਸਕੂਲਾਂ ਦੇ ਅਧਿਆਪਕ ਪ੍ਰਾਈਵੇਟ ਸਕੂਲਾਂ ਨਾਲੋਂ ਜ਼ਿਆਦਾ ਤਜਰਬੇਕਾਰ : ਮਿੰਟੂ ਗਿੱਲ

ਸਰਕਾਰੀ ਸਕੂਲਾਂ ਦੇ ਅਧਿਆਪਕ ਪ੍ਰਾਈਵੇਟ ਸਕੂਲਾਂ ਨਾਲੋਂ ਜ਼ਿਆਦਾ ਤਜਰਬੇਕਾਰ : ਮਿੰਟੂ ਗਿੱਲ

ਚੰਡੀਗੜ੍ਹ ,24 ਅਗਸਤ 2021 : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਸੁੱਖਣਵਾਲਾ ਦੇ ਹੁਸ਼ਿਆਰ ਬੱਚਿਆਂ ਦੇ ਸਨਮਾਨ ਲਈ ਰੱਖੇ ਸਮਾਰੋਹ ਦੌਰਾਨ ਰਾਮ ਮੁਹੰਮਦ ਸਿੰਘ ਆਜਾਦ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਮਾਸਟਰ ਅਸ਼ੌਕ ਕੌਸ਼ਲ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਅੱਜ ਦਾ ਸਮਾਗਮ ਸੁਸਾਇਟੀ ਵਲੋਂ ਸ਼ਹੀਦ ਰਾਜਗੁਰੂ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਤਾ ਗਿਆ ਹੈ, ਕਿਉਂਕਿ […]

ਪੰਜਾਬ ਨੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣ ਭੱਤੇ ਵਿੱਚ ਕੀਤਾ ਵਾਧਾ: ਅਰੁਨਾ ਚੌਧਰੀ

ਪੰਜਾਬ ਨੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣ ਭੱਤੇ ਵਿੱਚ ਕੀਤਾ ਵਾਧਾ: ਅਰੁਨਾ ਚੌਧਰੀ

ਚੰਡੀਗੜ੍ਹ, 21 ਅਗਸਤ: ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਰਾਜ ਸਰਕਾਰ ਨੇ ਆਂਗਨਵਾੜੀ ਵਰਕਰਾਂ, ਮਿੰਨੀ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੇ ਮਾਣ ਭੱਤੇ ਵਿੱਚ ਵਾਧਾ ਕੀਤਾ ਹੈ। ਇਸ ਤੋਂ ਬਾਅਦ, ਰਾਜ ਦੇ ਵੱਖ -ਵੱਖ ਹਿੱਸਿਆਂ ਤੋਂ ਰੋਸ ਪ੍ਰਦਰਸ਼ਨ ਲਈ ਦੀਨਾਨਗਰ (ਗੁਰਦਾਸਪੁਰ) ਵਿਖੇ ਇਕੱਤਰ ਆਂਗਨਵਾੜੀ ਵਰਕਰਾਂ […]