July 7, 2024 4:34 pm

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਵੱਖ-ਵੱਖ ਸਕੀਮਾਂ ਅਧੀਨ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਆਦੇਸ਼

ਪ੍ਰਾਜੈਕਟਾਂ

ਚੰਡੀਗੜ੍ਹ, 18 ਦਸੰਬਰ 2023: ਪੰਜਾਬ ਭਰ ਵਿੱਚ ਵੱਖ ਵੱਖ ਸਕੀਮਾਂ ਅਧੀਨ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਤੇਜੀ ਨਾਲ ਮੁਕੰਮਲ ਕੀਤੇ ਜਾਣਗੇ, ਇਹ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਵਾਤਾਵਰਣ ਅਤੇ ਬਿਹਤਰ ਨਾਗਰਿਕ ਸੇਵਾਵਾਂ […]

ਕਿਸਾਨ-ਏ-ਬਾਗਬਾਨੀ ਐਪ ਲਾਂਚ: ਕਿਸਾਨ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਪ੍ਰਾਪਤ ਕਰਨ ਦੇ ਨਾਲ-ਨਾਲ ਆਪਣੀ ਅਰਜ਼ੀ ਨੂੰ ਵੀ ਟਰੈਕ ਕਰ ਸਕਣਗੇ

Kisan-e-Bagbani App

ਚੰਡੀਗੜ੍ਹ, 28 ਮਾਰਚ 2023: ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਮਿਸ਼ਨ ਨੂੰ ਅੱਗੇ ਵਧਾਉਂਦਿਆਂ ਬਾਗਬਾਨੀ ਵਿਭਾਗ ਫਸਲੀ ਵਿਭਿੰਨਤਾ ‘ਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ। ਇਹ ਪ੍ਰਗਟਾਵਾ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ, ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ […]

ਪੰਜਾਬ ਟਰਾਂਸਪੋਰਟ ਵਿਭਾਗ ਨੇ ਲੋਕਾਂ ਲਈ ਮਿਸਾਲੀ ਨੀਤੀਆਂ ਅਤੇ ਆਨਲਾਈਨ ਸੇਵਾਵਾਂ ਲਿਆਂਦੀਆਂ

ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ 30 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਟਰਾਂਸਪੋਰਟ ਵਿਭਾਗ (Punjab Transport Department) ਲੋਕਾਂ ਲਈ ਮਿਸਾਲੀ ਨੀਤੀਆਂ ਅਤੇ ਸਕੀਮਾਂ ਲਿਆਉਣ ਸਣੇ ਖੱਜਲ-ਖੁਆਰੀ ਮੁਕਤ ਆਨਲਾਈਨ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ।ਪੰਜਾਬ ਨੂੰ ਸਾਫ਼, ਹਰਿਆ-ਭਰਿਆ ਅਤੇ ਪ੍ਰਦੂਸ਼ਣ-ਮੁਕਤ ਬਣਾਉਣ ਦੇ ਮਕਸਦ ਨਾਲ ਟਰਾਂਸਪੋਰਟ ਵਿਭਾਗ ਵੱਲੋਂ ਨਵੀਂ ਇਲੈਕਟ੍ਰਿਕ ਵਾਹਨ ਨੀਤੀ ਦਾ ਖਰੜਾ ਤਿਆਰ ਕੀਤਾ ਗਿਆ। ਪਿਛਲੇ ਵਰ੍ਹੇ […]