July 4, 2024 9:33 pm

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਾਧੂ ਵਿਸ਼ੇ ਦੀ ਪੰਜਾਬੀ ਪ੍ਰੀਖਿਆ ਦਾ ਨਤੀਜਾ ਐਲਾਨਿਆ

PSEB

ਚੰਡੀਗੜ੍ਹ, 24 ਮਈ 2024: ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਅੱਜ ਵਾਧੂ ਵਿਸ਼ੇ ਦੀ ਪੰਜਾਬੀ ਪ੍ਰੀਖਿਆ (Punjabi Exam) ਦਾ ਨਤੀਜਾ ਐਲਾਨ ਦਿੱਤਾ ਹੈ। ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ ਤੋਂ ਨਤੀਜਾ ਦੇਖਣਾ ਹੋਵੇਗਾ। ਬੋਰਡ ਵੱਲੋਂ ਨਤੀਜਾ ਗਜ਼ਟ ਪ੍ਰਕਾਸ਼ਿਤ ਨਹੀਂ ਕੀਤਾ ਗਿਆ ਹੈ। ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਨਤੀਜਾ ਦੇਖਣਾ ਹੋਵੇਗਾ। ਵੈੱਬਸਾਈਟ ‘ਤੇ ਨਤੀਜਾ ਕਾਲਮ […]

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 8ਵੀਂ ਅਤੇ 12ਵੀਂ ਜਮਾਤ ਦਾ ਨਤੀਜਾ

PSEB

ਚੰਡੀਗੜ੍ਹ, 30 ਅਪ੍ਰੈਲ 2024: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਮੰਗਲਵਾਰ ਨੂੰ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ (Result) ਐਲਾਨ ਦਿੱਤੇ। 12ਵੀਂ ਜਮਾਤ ਵਿੱਚੋਂ ਏਕਮ ਪ੍ਰੀਤ ਸਿੰਘ ਨੇ 500/500 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਹੈ ਅਤੇ ਪਹਿਲੇ ਤਿੰਨ ਸਥਾਨਾਂ ‘ਤੇ ਮੁੰਡਿਆਂ ਨੇ ਬਾਜ਼ੀ ਮਾਰੀ ਹੈ । ਜੋ ਕਾਮਰਸ ਗਰੁੱਪ ਨਾਲ ਸਬੰਧਤ ਹੈ। ਇਸਦੇ […]

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਸ਼ਾਮ ਐਲਾਨੇ ਜਾਣਗੇ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ

PSEB

ਚੰਡੀਗੜ੍ਹ, 30 ਅਪ੍ਰੈਲ 2024: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਅੱਜ ਯਾਨੀ ਮੰਗਲਵਾਰ ਨੂੰ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ (Results) ਐਲਾਨ ਕਰੇਗਾ। ਨਤੀਜਾ ਐਲਾਨਣ ਦਾ ਸਮਾਂ ਸ਼ਾਮ 4 ਵਜੇ ਰੱਖਿਆ ਗਿਆ ਹੈ। ਜਦਕਿ ਵਿਦਿਆਰਥੀ ਬੁੱਧਵਾਰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ ਤੋਂ ਨਤੀਜਾ ਦੇਖ ਸਕਣਗੇ। ਬੋਰਡ (PSEB) ਨੇ ਨਤੀਜੇ ਜਾਰੀ ਕਰਨ ਦੇ ਹੁਕਮ ਜਾਰੀ […]

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭਲਕੇ ਐਲਾਨੇ ਜਾਣਗੇ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ

PSEB

ਚੰਡੀਗੜ੍ਹ, 29 ਅਪ੍ਰੈਲ 2024: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਮੰਗਲਵਾਰ ਨੂੰ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਐਲਾਨ ਕਰੇਗਾ। ਨਤੀਜਾ ਐਲਾਨਣ ਦਾ ਸਮਾਂ ਸ਼ਾਮ 4 ਵਜੇ ਰੱਖਿਆ ਗਿਆ ਹੈ। ਜਦਕਿ ਵਿਦਿਆਰਥੀ ਬੁੱਧਵਾਰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ ਤੋਂ ਨਤੀਜਾ ਦੇਖ ਸਕਣਗੇ। ਬੋਰਡ (PSEB) ਨੇ ਨਤੀਜੇ ਜਾਰੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। […]

ਸਿੱਖਿਆ ਵਿਭਾਗ ਨੇ ਪੰਜਾਬ ਦੇ ਪ੍ਰਾਈਵੇਟ/ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ

Punjab School

ਚੰਡੀਗੜ੍ਹ, 27 ਫ਼ਰਵਰੀ 2024: ਪੰਜਾਬ ਦੇ ਸਕੂਲਾਂ (Punjab School) ਦਾ ਸਮਾਂ 1 ਮਾਰਚ ਤੋਂ ਬਦਲ ਜਾਵੇਗਾ। ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹ ਹੁਕਮ ਰਾਜ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ‘ਤੇ ਲਾਗੂ ਹੋਣਗੇ । ਵਿਭਾਗ ਅਨੁਸਾਰ 1 ਮਾਰਚ ਤੋਂ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ […]

ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਮੈਜਿਸਟ੍ਰੇਟ ਨੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਠ ਕਰਨ ’ਤੇ ਲਾਈ ਪਾਬੰਦੀ

EKYC

ਸ੍ਰੀ ਮੁਕਤਸਰ ਸਾਹਿਬ, 20 ਫਰਵਰੀ 2024: ਜ਼ਿਲ੍ਹਾ ਮੈਜਿਸਟ੍ਰੇਟ, ਸ੍ਰੀ ਮੁਕਤਸਰ ਸਾਹਿਬ (Sri Muktsar Sahib) ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੱਠਵੀਂ, ਦਸਵੀਂ ਅਤੇ ਬਾਂਰ੍ਹਵੀਂ ਸ੍ਰੇਣੀ ਫਰਵਰੀ/ਮਾਰਚ 2024 ਦੀਆਂ ਸਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ […]

ਮੋਹਾਲੀ: ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ‘ਚ ਇਕੱਠੇ ਹੋਣ ‘ਤੇ ਪਾਬੰਦੀ

examination centers

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਫਰਵਰੀ, 2024: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 13 ਫਰਵਰੀ 2024 ਤੋਂ 30 ਮਾਰਚ 2024 ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ (examination centers) ਵਿੱਚ ਪ੍ਰੀਖਿਆਵਾਂ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਸਾਹਿਬਜ਼ਾਦਾ ਅਜੀਤ ਸਿੰਘ […]

16 ਫਰਵਰੀ ਨੂੰ ਭਾਰਤ ਬੰਦ ਦੇ ਸੱਦੇ ਮੱਦੇਨਜਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਚੰਡੀਗ੍ਹੜ 15 ਫਰਵਰੀ 2024: ਕਿਸਾਨ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਭਾਰਤ ਬੰਦ (Bharat Bandh) ਦੇ ਸੱਦੇ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਵੀਰਵਾਰ ਨੂੰ 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਪੀਐਸਈਬੀ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪ੍ਰੀਖਿਆ ਦੇ ਨਿਰਧਾਰਤ ਸਮੇਂ ਤੋਂ ਲਗਭਗ 1 ਘੰਟਾ ਪਹਿਲਾਂ […]

ਮੁਫ਼ਤ ਵਰਦੀਆਂ, ਪੁਸਤਕਾਂ, ਲਾਇਬ੍ਰੇਰੀਆਂ ਅਤੇ ਖੇਡਾਂ ਲਈ 280.73 ਕਰੋੜ ਰੁਪਏ ਰੱਖੇ: ਮੁੱਖ ਸਕੱਤਰ ਅਨੁਰਾਗ ਵਰਮਾ

free uniforms

ਚੰਡੀਗੜ੍ਹ, 17 ਜਨਵਰੀ 2024: ਸੂਬੇ ਦੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਦੇਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਵੀਆਂ ਪਹਿਲਕਦਮੀਆਂ ਕਰਨ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਉਤੇ ਅਗਲੇ ਦੋ ਵਿਦਿਅਕ ਸੈਸ਼ਨਾਂ ਲਈ ਸਮੱਗਰਾ ਸਿਖਿਆ ਅਭਿਆਨ ਅਥਾਰਟੀ ਦੇ ਐਕਸ਼ਨ ਪਲਾਨ ਨੂੰ ਮਨਜ਼ੂਰ ਕੀਤਾ ਗਿਆ। ਮੁੱਖ ਸਕੱਤਰ ਅਨੁਰਾਗ ਵਰਮਾ ਦੀ […]

ਪੰਜਾਬ ਸਕੂਲ ਸਿੱਖਿਆ ਬੋਰਡ ਦਾ ਅਹਿਮ ਫ਼ੈਸਲਾ, ਮੈਡੀਕਲ ਤੇ ਨਾਨ ਮੈਡੀਕਲ ਦੇ ਵਿਦਿਆਰਥੀ ਪੰਜਾਬੀ ’ਚ ਪੜ੍ਹਨਗੇ ਗਣਿਤ ਤੇ ਸਾਇੰਸ

Punjab School

ਚੰਡੀਗੜ੍ਹ, 09 ਜਨਵਰੀ 2024: ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ 11ਵੀਂ ਅਤੇ 12ਵੀਂ ਦੇ ਮੈਡੀਕਲ ਤੇ ਨਾਨ ਮੈਡੀਕਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਅਹਿਮ ਫੈਸਲਾ ਲਿਆ ਹੈ । ਪੰਜਾਬ ਸਕੂਲ ਸਿੱਖਿਆ ਬੋਰਡ ਦੇ 11ਵੀਂ ਤੇ 12ਵੀਂ ਦੇ ਮੈਡੀਕਲ ਤੇ ਨਾਨ ਮੈਡੀਕਲ ਦੇ ਵਿਦਿਆਰਥੀ ਹੁਣ ਸਾਇੰਸ ਤੇ ਗਣਿਤ ਦਾ ਵਿਸ਼ਾ ਆਪਣੀ ਮਾਂ ਬੋਲੀ ਪੰਜਾਬੀ […]