July 7, 2024 3:41 pm

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਜਮਾਤ ਦੀ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

school

ਚੰਡੀਗੜ੍ਹ, 04 ਦਸੰਬਰ 2024: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਅਤੇ 12ਵੀਂ ਜਮਾਤ ਦੇ ਸਾਲਾਨਾ ਪ੍ਰੀ-ਵੋਕੇਸ਼ਨਲ, ਵੋਕੇਸ਼ਨਲ ਅਤੇ NSQF ਪ੍ਰੈਕਟੀਕਲ ਵਿਸ਼ਿਆਂ ਦੀ ਡੇਟਸ਼ੀਟ (Date sheet) ਜਾਰੀ ਕਰ ਦਿੱਤੀ ਹੈ। ਇਹ ਪ੍ਰੀਖਿਆਵਾਂ 13 ਤੋਂ 29 ਜਨਵਰੀ ਦਰਮਿਆਨ ਹੋਣਗੀਆਂ। ਬੋਰਡ ਨੇ ਇਸ ਦੀ ਡੇਟਸ਼ੀਟ ਤਿਆਰ ਕਰਕੇ ਸਕੂਲਾਂ ਨੂੰ ਭੇਜ ਦਿੱਤੀ ਹੈ। ਇਸ ਤੋਂ ਇਲਾਵਾ ਵਿਦਿਆਰਥੀ ਬੋਰਡ […]

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ, 8ਵੀਂ 10ਵੀਂ ਅਤੇ 12ਵੀਂ ਦੀ ਸਲਾਨਾ ਪ੍ਰੀਖਿਆ ਦੀ ਡੇਟਸ਼ੀਟ ਜਾਰੀ

ਚੰਡੀਗੜ੍ਹ, 2 ਜਨਵਰੀ 2024: ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ, 8ਵੀਂ 10ਵੀਂ ਅਤੇ 12ਵੀਂ ਦੀ ਮਾਰਚ 2024 ਸਲਾਨਾ ਪ੍ਰੀਖਿਆ (examination)  (ਸਮੇਤ ਓਪਨ ਸਕੂਲ) ਦੀ ਡੇਟਸ਼ੀਟ ਦਾ ਐਲਾਨ ਕਰ ਦਿੱਤਾ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ 5 ਵੀਂ ਸ੍ਰੇਣੀ ਦੀ ਸਲਾਨਾ ਪ੍ਰੀਖਿਆ 7 ਮਾਰਚ ਤੋਂ 14 ਮਾਰਚ ਤੱਕ, 8ਵੀਂ ਸ੍ਰੇਣੀ ਦੀ ਸਲਾਨਾ ਪ੍ਰੀਖਿਆ 7 ਮਾਰਚ […]

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, ਸਿੱਖਿਆ ਵਿਭਾਗ ਨੇ ਵਾਪਸ ਲਿਆ ਇਹ ਫੈਸਲਾ

Punjab School

ਚੰਡੀਗੜ੍ਹ, 03 ਅਕਤੂਬਰ 2023: ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਨੇ ਪਿਛਲੇ ਦਿਨੀਂ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਨਾਲ ਵਿਸ਼ੇਸ਼ ਬੈਠਕ ਕੀਤੀ ਸੀ। ਇਸ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ (Government schools) ਵਿੱਚ ਪੜ੍ਹਦੇ ਬੱਚਿਆਂ ਤੋਂ ਬੋਰਡ ਸਰਟੀਫਿਕੇਟ ਫੀਸ ਨਾ ਲੈਣ ਦੀ ਮੰਗ ਕੀਤੀ ਗਈ ਸੀ। ਇਸ ’ਤੇ ਬੋਰਡ […]

14 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਨ ਵਾਲੇ 100 ਦੇ ਕਰੀਬ ਅਧਿਆਪਕਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰ: ਹਰਜੋਤ ਸਿੰਘ ਬੈਂਸ

Nangal Flyover

ਚੰਡੀਗੜ੍ਹ, 22 ਅਗਸਤ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਇਕ ਹੋਰ ਮੁਲਾਜ਼ਮ ਪੱਖੀ ਫੈਂਸਲਾ ਲੈਂਦਿਆਂ ਪੰਜਾਬ ਰਾਜ ਤੋਂ ਬਾਹਰਲੀਆਂ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਵਿੱਚੋਂ ਉਚੇਰੀ ਯੋਗਤਾ ਹਾਸਲ ਕਰਨ ਵਾਲੇ 100 ਦੇ ਕਰੀਬ ਅਧਿਆਪਕਾਂ (Teachers) ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ […]

ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮਾਂ ਰਾਹੀਂ ਹੁਨਰ ਨੂੰ ਨਿਖਾਰਨ ਹਿੱਤ 105 ਇੰਸਟ੍ਰਕਟਰਾਂ ਦੇ 3 ਬੈਚ ਕੀਤੇ ਰਵਾਨਾ

Harjot Singh Bains

ਚੰਡੀਗੜ੍ਹ, 08 ਅਗਸਤ 2023: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ, ਵਿਦਿਆਰਥੀਆਂ ਨੂੰ ਵਿਆਪਕ ਅਤੇ ਪ੍ਰੈਕਟੀਕਲ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈਆਂ ਵੱਖ- ਵੱਖ ਪਹਿਲਕਦਮੀਆਂ ਨੂੰ ਅੱਗੇ ਵਧਾਉਂਦਿਆਂ ਅੱਜ ਵੱਖ-ਵੱਖ ਟਰੇਡਾਂ ਦੇ ਇੰਸਟ੍ਰਕਟਰਾਂ ਦੇ ਹੁਨਰ ਨੂੰ ਨਿਖਾਰਨ ਲਈ ਮਹੱਤਵਪੂਰਨ ਕਦਮ ਚੁੱਕਦਿਆਂ, ਸ. ਹਰਜੋਤ ਸਿੰਘ ਬੈਂਸ (Harjot Singh Bains) ਨੇ 105 ਇੰਸਟ੍ਰਕਟਰਾਂ ਦੇ […]

ਮੁੱਖ ਮੰਤਰੀ ਭਗਵੰਤ ਮਾਨ ਨੇ ਠੇਕਾ ਆਧਾਰਤ ਅਧਿਆਪਕਾਂ ਨੂੰ ਰੈਗੂਲਰ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ

Contractual teachers

ਚੰਡੀਗੜ੍ਹ, 28 ਜੁਲਾਈ 2023: ਸੂਬੇ ਵਿੱਚ ‘ਨਵੇਂ ਯੁੱਗ ਦੀ ਸ਼ੁਰੂਆਤ’ ਦੀ ਦਿਸ਼ਾ ਵਿੱਚ ਕਦਮ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ 12,710 ਠੇਕਾ ਆਧਾਰਤ ਅਧਿਆਪਕਾਂ (Contractual teachers) ਨੂੰ ਰੈਗੂਲਰ ਨਿਯੁਕਤੀ ਦੇ ਪੱਤਰ ਸੌਂਪ ਕੇ ਅਧਿਆਪਕ ਵਰਗ ਨਾਲ ਕੀਤੇ ਵੱਡੇ ਵਾਅਦਾ ਨੂੰ ਪੂਰਾ ਕਰ ਦਿਖਾਇਆ ਹੈ। ਇੱਥੇ ਟੈਗੋਰ […]

MLA ਜਗਤਾਰ ਸਿੰਘ ਦਿਆਲਪੁਰਾ ਨੇ ਸਮਰਾਲਾ ਹਲਕੇ ਦੇ 50 ਕੱਚੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ

contractual teachers

ਸਮਰਾਲਾ 28 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ 12500 ਕੱਚੇ ਅਧਿਆਪਕਾਂ (Contractual Teachers) ਨੂੰ ਨਿਯੁਕਤੀ ਪੱਤਰ ਵੰਡੇ, ਇਸੇ ਤਹਿਤ ਅੱਜ ਹਲਕਾ ਸਮਰਾਲਾ ਵਿੱਚ ਵੀ ਐਮਐਲਏ ਜਗਤਾਰ ਸਿੰਘ ਦਿਆਲਪੁਰਾ ਨੇ ਸਮਰਾਲਾ ਹਲਕੇ ਦੇ 50 ਕੱਚੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ। ਨਿਯੁਕਤੀ ਪੱਤਰ ਲੈਂਦੇ ਹੋਏ ਕੁੱਝ ਅਧਿਆਪਕ ਭਾਵੁਕ ਵੀ ਹੋ ਗਏ ਅਧਿਆਪਕਾ ਦਾ ਕਹਿਣਾ ਸੀ ਕਿ […]

CM ਭਗਵੰਤ ਮਾਨ ਅੱਜ 12,500 ਅਧਿਆਪਕਾਂ ਨੂੰ ਦੇਣਗੇ ਨਿਯੁਕਤੀ ਪੱਤਰ

Bhagwant Mann

ਚੰਡੀਗੜ੍ਹ, 28 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਵਿਖੇ ਇੱਕ ਸਮਾਗਮ ‘ਚ 12,500 ਅਧਿਆਪਕਾਂ (Teachers) ਨੂੰ ਨਿਯੁਕਤੀ ਪੱਤਰ ਵੰਡਣਗੇ | ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਈ ਸਾਲਾਂ ਤੋਂ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ (Teachers) ਦੇ ਅੱਗੋਂ ‘ਕੱਚਾ‘ ਸ਼ਬਦ ਹਟਾਉਣ ਜਾ ਰਿਹਾ ਹੈ | ਉਨ੍ਹਾਂ ਕਿਹਾ ਸਾਰੀਆਂ ਕਾਨੂੰਨੀ ਅੜਚਣਾ ਦੂਰ ਕਰਕੇ ਵਾਅਦੇ […]

ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ‘ਚ ਸੈਨੀਟੇਸ਼ਨ ਫੰਡ ਮੁਹੱਇਆ ਕਰਵਾਉਣ ਦਾ ਐਲਾਨ

Harjot Singh Bains

ਸ੍ਰੀ ਅਨੰਦਪੁਰ ਸਾਹਿਬ 06 ਜੁਲਾਈ ,2023: ਹਰਜੋਤ ਸਿੰਘ ਬੈਂਸ (Harjot Singh Bains) ਸਿੱਖਿਆ ਮੰਤਰੀ ਪੰਜਾਬ ਨੇ ਅੱਜ ਸਰਕਾਰੀ ਆਦਰਸ਼ ਸੀਨੀ.ਸੈਕੰ.ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਇੱਕ ਭਰਵੇ ਤੇ ਪ੍ਰਭਾਵਸ਼ਾਲੀ ਸਮਾਰੋਹ ਮੌਕੇ ਸਰਕਾਰੀ ਸਕੂਲਾਂ ਨੂੰ 33 ਡੈਸਕਟਾਪ ਕੰਪਿਊਟਰ ਦਿੱਤੇ ਅਤੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਨੂੰ ਕਲਾਸਰੂਮ ਵਿੱਚ ਕੇ.ਯਾਨ ਦੀ ਸਹੂਲਤ ਮਿਲੇਗੀ। ਸਰਕਾਰੀ ਸਕੂਲਾਂ ਨੂੰ […]

‘ਆਪ’ ਸਰਕਾਰ ਦੀ ਸਿੱਖਿਆ ਪ੍ਰਤੀ ਪਹੁੰਚ ਪੂਰੀ ਤਰ੍ਹਾਂ ਨਿਰਾਸ਼ਾਜਨਕ: ਗੌਰਮਿੰਟ ਟੀਚਰਜ਼ ਯੂਨੀਅਨ

Government Teacher Union

ਚੰਡੀਗੜ੍ਹ, 05 ਜੁਲਾਈ 2023: ਪੰਜਾਬ ਦੇ ਅਧਿਆਪਕਾਂ ਦੀ ਸਿਰਮੌਰ ਜਥੇਬੰਦੀ ਗੌਰਮਿੰਟ ਟੀਚਰਜ਼ ਯੂਨੀਅਨ (Government Teacher Union) ਨੇ ਪੰਜਾਬ ਦੀ ਆਪ ਸਰਕਾਰ ਦੀ ਸਿੱਖਿਆ ਪ੍ਰਤੀ ਨੀਤੀ ਨੂੰ ਪੂਰੀ ਤਰ੍ਹਾਂ ਨਿਰਾਸ਼ਾਜਨਕ ਕਰਾਰ ਦਿੱਤਾ ਹੈ‌। ਜ਼ਿਕਰਯੋਗ ਹੈ ਕਿ ਜੀ ਟੀ ਯੂ ਉਹ ਜਥੇਬੰਦੀ ਹੈ ਜੋ ਕਿ ਦੇਸ਼ ਅੰਦਰ ਲੱਗੀ ਐਮਰਜੈਂਸੀ ਦੌਰਾਨ ਵੀ ਆਪਣੀਆਂ ਲੋਕਹਿੱਤ ਵਾਲੀਆਂ ਸਰਗਰਮੀਆਂ ਤੋਂ ਪਿੱਛੇ […]