July 7, 2024 5:21 pm

ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਲਈ ਬਣਾਈ ਤਬਾਦਲਾ ਨੀਤੀ ‘ਚ ਕੀਤੀ ਸੋਧ

Anganwadi Centers

ਚੰਡੀਗੜ੍ਹ, 27 ਫਰਵਰੀ 2024: ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਲਈ ਬਣਾਈ ਗਈ ਤਬਾਦਲਾ ਨੀਤੀ (transfer policy) ਵਿੱਚ ਸੋਧ ਕਰ ਦਿੱਤੀ ਗਈ ਹੈ। ਇਸ ਵਿੱਚ ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ, ਵਿਧਵਾਵਾਂ ਸਮੇਤ ਕਈ ਵਰਗਾਂ ਦੇ ਮੁਲਾਜ਼ਮਾਂ ਨੂੰ ਰਾਹਤ ਦਿੱਤੀ ਗਈ ਹੈ। ਜੇਕਰ ਅਜਿਹੀ ਸਥਿਤੀ ਪੈਦਾ ਹੁੰਦੀ ਹੈ ਤਾਂ ਅਧਿਆਪਕ ਤੁਰੰਤ ਬਦਲੀ ਲਈ ਅਪਲਾਈ ਕਰ ਸਕਣਗੇ। ਪੰਜਾਬ […]

ਸਿੱਖਿਆ ਵਿਭਾਗ ਨੇ 13 ਸਕੂਲ ਅਧਿਕਾਰੀਆਂ ਨੂੰ ਤਰੱਕੀਆਂ ਦਿੱਤੀਆਂ

school

ਚੰਡੀਗੜ੍ਹ, 21 ਫਰਵਰੀ 2024: ਪੰਜਾਬ ਸਰਕਾਰ ਦੇ ਹੁਕਮਾਂ ’ਤੇ ਸਿੱਖਿਆ ਵਿਭਾਗ ਨੇ 13 ਸਕੂਲ ਅਧਿਕਾਰੀਆਂ (school officials) ਨੂੰ ਤਰੱਕੀਆਂ ਦਿੱਤੀਆਂ ਹਨ। 13 ਪ੍ਰਿੰਸੀਪਲਾਂ ਨੂੰ ਸਹਾਇਕ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਵਜੋਂ ਪਦਉੱਨਤ ਕੀਤਾ ਗਿਆ ਹੈ |  

5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੇ ਛੇਤੀ ਨਿਬੇੜੇ ਹਿੱਤ ਪੰਜਾਬ ਸਰਕਾਰ ਵਲੋਂ ਹਾਈਕੋਰਟ ‘ਚ ਸੀ.ਐਮ. ਦਾਇਰ

ਫਿਜ਼ੀਕਲ ਟ੍ਰੇਨਿੰਗ

ਚੰਡੀਗੜ੍ਹ, 13 ਫਰਵਰੀ 2024: ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ 5994 ਈ.ਟੀ.ਟੀ. ਅਧਿਆਪਕਾਂ (5994 ETT teachers) ਦੀ ਭਰਤੀ ਸਬੰਧੀ ਦਾਇਰ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੀ.ਐਮ. ਦਾਇਰ ਕਰਕੇ ਕੇਸ ਦੇ ਛੇਤੀ ਨਿਬੇੜੇ ਦੀ ਮੰਗ ਕੀਤੀ ਗਈ ਹੈ। ਹਾਈ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਦੀ ਅਗਲੀ […]

ਸਿੱਖਿਆ ਵਿਭਾਗ ‘ਚ 44 ਪ੍ਰਿੰਸੀਪਲਾਂ ਨੂੰ ਡੀ.ਈ.ਓ ਵਜੋਂ ਦਿੱਤੀ ਤਰੱਕੀ

PUNJAB POLICE

ਚੰਡੀਗੜ, 25 ਜਨਵਰੀ 2024: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਿੱਖਿਆ ਵਿਭਾਗ ਪੰਜਾਬ ਵਿਚ ਅੱਜ ਦਹਾਕੇ ਬਾਅਦ ਪ੍ਰਿੰਸੀਪਲਜ਼ (Principals) ਤੋਂ ਡੀ.ਈ.ਓ ਅਤੇ ਸਹਾਇਕ ਡਾਇਰੈਕਟਰ ਦੀ ਅਸਾਮੀ ਲਈ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿਚ 44 ਪ੍ਰਿੰਸੀਪਲਾਂ ਨੂੰ ਡੀ.ਈ.ਓ ਵਜੋਂ ਅਤੇ 13 ਪ੍ਰਿੰਸੀਪਲਾਂ ਨੂੰ ਸਹਾਇਕ ਡਾਇਰੈਕਟਰ ਸਕੂਲ […]

ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ‘ਚ ਪ੍ਰੀ-ਬੋਰਡ ਤੇ ਟਰਮ-1 ਦੀਆਂ ਪ੍ਰੀਖਿਆਵਾਂ ਦੀ ਡੇਟਸੀਟ ਜਾਰੀ

school

ਚੰਡੀਗੜ੍ਹ, 09 ਜਨਵਰੀ 2024: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਪ੍ਰੀ-ਬੋਰਡ (pre-board) ਅਤੇ ਟਰਮ-1 ਦੀਆਂ ਪ੍ਰੀਖਿਆਵਾਂ 15 ਜਨਵਰੀ ਤੋਂ ਕਰਵਾਈਆਂ ਜਾਣਗੀਆਂ। ਸਿੱਖਿਆ ਵਿਭਾਗ ਵੱਲੋਂ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਵਿਭਾਗ ਨੇ ਆਪਣੇ ਪੱਤਰ ਵਿੱਚ ਸਪੱਸ਼ਟ ਲਿਖਿਆ ਹੈ ਕਿ ਇਹ ਪ੍ਰੀਖਿਆਵਾਂ ਸਮੁੱਚੇ ਸਿਲੇਬਸ ਵਿੱਚੋਂ […]

ਜੇ.ਬੀ.ਟੀ ਈਟੀਟੀ ਤੋਂ ਮਾਸਟਰ ਕੈਡਰ ਦੀਆਂ ਹੋਈਆਂ ਪ੍ਰਮੋਸ਼ਨਸ ਦੀ ਸਮੀਖਿਆ ਕਰੇਗਾ ਸਿੱਖਿਆ ਵਿਭਾਗ

Voter

ਗੁਰਦਾਸਪੁਰ 21 ਅਕਤੂਬਰ 2023: ਸਿੱਖਿਆ ਵਿਭਾਗ ਵਲੋਂ 2015 ਅਤੇ ਇਸ ਤੋਂ ਬਾਅਦ ਕੀਤੀਆਂ ਗਈਆਂ ਜੇਬੀਟੀ ਈਟੀਟੀ ਤੋਂ ਮਾਸਟਰ ਕੈਡਰ (Master Cardre) ਦੀਆਂ ਪਦਉਨਤੀਆਂ ਦਾ ਰਿਵਿਊ ਕਰਨ ਦਾ ਫੈਸਲਾ ਕੀਤਾ ਗਿਆ ਹੈ ਅਤੇ ਇਸ ਦੇ ਲਈ ਡਾਇਰੈਕਟਰ ਸਕੂਲ ਐਜੂਕੇਸ਼ਨ ਸੈਕੰਡਰੀ ਵੱਲੋਂ ਵੱਖ-ਵੱਖ ਜਿਲੇ ਦੇ ਜ਼ਿਲ੍ਹਾ ਸਿੱਖਿਆ ਅਫਸਰਾਂ ਐਲੀਮੈਂਟਰੀ ਨੂੰ ਪੱਤਰ ਲਿਖ ਕੇ ਸਾਲ1991 ਤੋਂ ਬਾਅਦ ਹੋਈਆਂ […]

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਿਜ਼ਨਸ ਬਲਾਸਟਰ ਪ੍ਰੋਗਰਾਮ ਸੰਬੰਧੀ ਟੀਰਚਜ਼ ਟਰੇਨਿੰਗ ਪ੍ਰੋਗਰਾਮ ਕਰਵਾਇਆ

ਝੋਨੇ

ਚੰਡੀਗੜ੍ਹ, 27 ਸਤੰਬਰ 2023: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਿਜ਼ਨਸ ਬਲਾਸਟਰਜ਼ ਪ੍ਰੋਗਰਾਮ (BUSINESS BLASTERS PROGRAM) ਸਬੰਧੀ ਦੋ-ਰੋਜ਼ਾ ਟੀਰਚਜ਼ ਟਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿਸ਼ੇਸ਼ ਪ੍ਰੋਗਰਾਮ ਵਿੱਚ ਸੂਬੇ ਦੇ 23 ਜ਼ਿਲ੍ਹਿਆਂ ਦੇ 2,000 ਸਕੂਲਾਂ ਦੇ ਲਗਭਗ 7,000 ਅਧਿਆਪਕਾਂ ਨੇ ਭਾਗ ਲਿਆ। ਇਸ ਸਿਖਲਾਈ ਪ੍ਰੋਗਰਾਮ ਵਿੱਚ ਸਮੱਸਿਆਵਾਂ ਦੇ ਹੱਲ, ਟੀਮ ਵਰਕ, ਗੱਲਬਾਤ, ਖੋਜਾਂ, ਅਤੇ ਹੋਰ ਉੱਦਮੀ ਹੁਨਰਾਂ […]

ਸਿੱਖਿਆ ਵਿਭਾਗ ਵੱਲੋਂ PES ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ

Transfer

ਚੰਡੀਗੜ੍ਹ, 15 ਜੂਨ 2023: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪ੍ਰਬੰਧਕੀ ਜਰੂਰਤਾਂ ਅਤੇ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਪੀ. ਈ. ਐਸ. (ਗਰੁੱਪ ਏ) ਕਾਡਰ ਦੇ ਅਧਿਕਾਰੀਆਂ (PES Cadre Officers)  ਦੀਆਂ ਬਦਲੀਆਂ/ ਤੈਨਾਤੀਆਂ ਹੇਠ ਕੀਤੀਆਂ ਹਨ |  

ਬਾਰਵੀਂ ਜਮਾਤ ਦੇ ਨਤੀਜਿਆਂ ‘ਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਰਹੀ ਝੰਡੀ: ਹਰਜੋਤ ਸਿੰਘ ਬੈਂਸ

Harjot Singh Bains

ਚੰਡੀਗੜ੍ਹ, 25 ਮਈ 2023: ਪੰਜਾਬ ਰਾਜ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸਕੂਲ ਸਿੱਖਿਆ ਪ੍ਰਤੀ ਨੀਤੀਆਂ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਜਿਸਦੇ ਨਤੀਜੇ ਵਜੋਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੱਲ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਵੱਖ ਵੱਖ ਵਿਸ਼ਿਆਂ ਵਿਚ ਸਿੱਖਿਆ ਹਾਸਲ ਕਰ […]

ਪੀ.ਐੱਸ.ਟੀ .ਈ.ਟੀ-2 ਪ੍ਰੀਖਿਆ ‘ਚ 90.72 ਫ਼ੀਸਦੀ ਵਿਦਿਆਰਥੀ ਹੋਏ ਅਪੀਅਰ : ਹਰਜੋਤ ਸਿੰਘ ਬੈਂਸ

Nangal Flyover

ਚੰਡੀਗੜ੍ਹ 30 ਅਪ੍ਰੈਲ 2023: ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਅੱਜ ਪੀ.ਐੱਸ.ਟੀ.ਈ,ਟੀ-2 ਪ੍ਰੀਖਿਆ ਨਿਰਵਿਘਨ ਤੇ ਇਹ ਪ੍ਰੀਖਿਆ ਨਿਰਵਿਘਨ ਢੰਗ ਨਾਲ ਕਰਵਾਈ ਗਈ। ਇਹ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਰਾਹੀਂ ਕਰਵਾਈ ਗਈ । ਉਨ੍ਹਾਂ ਦੱਸਿਆ ਕਿ […]